AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Ayushmann Khurrana Father Death: ਆਯੁਸ਼ਮਾਨ ਖੁਰਾਨਾ ਦੇ ਪਿਤਾ ਦਾ ਦਿਹਾਂਤ, ਦੋ ਦਿਨਾਂ ਤੋਂ ਸਨ ਹਸਪਤਾਲ ‘ਚ ਭਰਤੀ

ਫਿਲਮ ਅਦਾਕਾਰ ਆਯੁਸ਼ਮਾਨ ਖੁਰਾਨਾ ਨੂੰ ਵੱਡਾ ਝਟਕਾ ਲੱਗਾ ਹੈ। ਉਨ੍ਹਾਂ ਦੇ ਪਿਤਾ ਅਤੇ ਮਸ਼ਹੂਰ ਜੋਤਸ਼ੀ ਪੀ ਖੁਰਾਣਾ ਦਾ ਦਿਹਾਂਤ ਹੋ ਗਿਆ ਹੈ। ਆਯੁਸ਼ਮਾਨ ਖੁਰਾਣਾ ਆਪਣੇ ਪਿਤਾ ਦੇ ਕਾਫੀ ਕਰੀਬ ਸੀ। ਉਸ ਨੇ ਆਪਣੇ ਪਿਤਾ ਦੇ ਕਹਿਣ 'ਤੇ ਹੀ ਆਪਣੇ ਨਾਂਅ ਦੇ ਸਪੈਲਿੰਗ ਬਦਲੇ ਸਨ।

Ayushmann Khurrana Father Death: ਆਯੁਸ਼ਮਾਨ ਖੁਰਾਨਾ ਦੇ ਪਿਤਾ ਦਾ ਦਿਹਾਂਤ, ਦੋ ਦਿਨਾਂ ਤੋਂ ਸਨ ਹਸਪਤਾਲ 'ਚ ਭਰਤੀ
tv9-punjabi
| Updated On: 20 May 2023 11:31 AM IST
Share
Ayushmann Khurrana Father Passes Away: ਫਿਲਮ ਅਦਾਕਾਰ ਆਯੁਸ਼ਮਾਨ ਖੁਰਾਨਾ (Ayushmann Khurrana) ਅਤੇ ਅਪਾਰਸ਼ਕਤੀ ਖੁਰਾਨਾ ਦੇ ਪਿਤਾ ਪੀ ਖੁਰਾਣਾ ਦਾ ਸ਼ੁੱਕਰਵਾਰ ਨੂੰ ਦਿਹਾਂਤ ਹੋ ਗਿਆ। ਪੀ ਖੁਰਾਣਾ ਇੱਕ ਮਸ਼ਹੂਰ ਜੋਤਸ਼ੀ ਸੀ। ਪੀ ਖੁਰਾਣਾ ਦਿਲ ਦੀ ਬੀਮਾਰੀ ਨਾਲ ਜੂਝ ਰਹੇ ਸਨ। ਉਸ ਨੂੰ ਦੋ ਦਿਨ ਪਹਿਲਾਂ ਪੰਜਾਬ ਦੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ। ਪੀ ਖੁਰਾਣਾ ਦਾ ਮਨੀਮਾਜਰਾ ਸ਼ਮਸ਼ਾਨਘਾਟ ਵਿਖੇ ਸਸਕਾਰ ਕੀਤਾ ਗਿਆ। ਦੱਸ ਦੇਈਏ ਕਿ ਪੀ ਖੁਰਾਣਾ ਦੀ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਸੀ। ਪਰ ਅੱਜ ਸਵੇਰੇ ਉਸਦੀ ਹਾਲਤ ਵਿਗੜ ਗਈ ਅਤੇ ਉਸਨੂੰ ਬਚਾਇਆ ਨਹੀਂ ਜਾ ਸਕਿਆ।

ਉਪ ਰਾਸ਼ਟਰਪਤੀ ਨੇ ਆਯੁਸ਼ਮਾਨ ਨੂੰ ਕਰਨਾ ਸੀ ਸਨਮਾਨਿਤ

ਆਯੁਸ਼ਮਾਨ ਖੁਰਾਨਾ ਦੇ ਪਿਤਾ ਉਸ ਦਿਨ ਉਸ ਨੂੰ ਛੱਡ ਗਏ ਸਨ ਜਦੋਂ ਪੰਜਾਬ ਯੂਨੀਵਰਸਿਟੀ (Panjab University) ਵਿਚ ਉਪ ਰਾਸ਼ਟਰਪਤੀ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਜਾਣਾ ਸੀ। ਖਾਸ ਗੱਲ ਇਹ ਹੈ ਕਿ ਆਯੁਸ਼ਮਾਨ ਖੁਰਾਣਾ ਆਪਣੇ ਪਿਤਾ ਦੇ ਕਾਫੀ ਕਰੀਬ ਸੀ। ਉਸ ਨੇ ਆਪਣੇ ਪਿਤਾ ਦੇ ਕਹਿਣ ‘ਤੇ ਹੀ ਆਪਣੇ ਨਾਂ ਦੀ ਸਪੈਲਿੰਗ ਬਦਲੇ ਸਨ। ਉਸਦੇ ਪਿਤਾ ਨੇ ਉਸਨੂੰ ਕਿਹਾ ਸੀ ਕਿ ਉਸਦੇ ਨਾਮ ਦੀ ਸਪੈਲਿੰਗ ਬਦਲਣ ਨਾਲ ਉਸਦੇ ਕਰੀਅਰ ਨੂੰ ਫਾਇਦਾ ਹੋਵੇਗਾ

ਪੀ ਖੁਰਾਣਾ ਜੋਤਿਸ਼ ਵਿੱਚ ਇੱਕ ਵੱਡਾ ਨਾਮ ਸੀ

ਪੰਡਿਤ ਪੀ ਖੁਰਾਣਾ ਜੋਤਿਸ਼ ਦੇ ਖੇਤਰ ਵਿੱਚ ਬਹੁਤ ਮਸ਼ਹੂਰ ਸਨ। ਉਸਨੇ ਜੋਤਿਸ਼ ਨਾਲ ਸਬੰਧਤ ਕਈ ਕਿਤਾਬਾਂ ਵੀ ਲਿਖੀਆਂ। ਜੋਤਿਸ਼ ਦੇ ਖੇਤਰ ਵਿੱਚ ਗਿਆਨ ਦੇ ਕਾਰਨ, ਉਸਨੂੰ ਬਹੁਤ ਮਾਣ-ਸਤਿਕਾਰ ਮਿਲਦਾ ਸੀ। ਉਨ੍ਹਾਂ ਨੇ ਦੋ ਸਾਲ ਪਹਿਲਾਂ ਸ਼ਿਲਪਾ ਧਰ ਨੂੰ ਆਪਣੀ ਵਿਰਾਸਤ ਸੌਂਪੀ ਸੀ। ਉਨ੍ਹਾਂ ਕਿਹਾ ਕਿ ਸ਼ਿਲਪਾ ਨੇ ਉਨ੍ਹਾਂ ਵੱਲੋਂ ਲਈਆਂ ਗਈਆਂ ਸਾਰੀਆਂ ਪ੍ਰੀਖਿਆਵਾਂ ਪਾਸ ਕੀਤੀਆਂ ਹਨ। ਅਪਾਰਸ਼ਕਤੀ ਖੁਰਾਣਾ ਦੇ ਬੁਲਾਰੇ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ, ਬਹੁਤ ਹੀ ਦੁੱਖ ਨਾਲ ਤੁਹਾਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਆਯੁਸ਼ਮਾਨ ਅਤੇ ਅਪਾਰਸ਼ਕਤੀ ਖੁਰਾਣਾ ਦੇ ਪਿਤਾ ਅਤੇ ਜੋਤਸ਼ੀ ਪੀ ਖੁਰਾਨਾ ਇਸ ਦੁਨੀਆ ਵਿੱਚ ਨਹੀਂ ਰਹੇ। ਉਨ੍ਹਾਂ ਨੇ ਸ਼ੁਕਰਵਾਰ ਮੁਹਾਲੀ ਵਿੱਚ ਆਖਰੀ ਸਾਹ ਲਿਆ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...