ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਅਟਾਰੀ ਬਾਰਡਰ ‘ਤੇ ਪਹੁੰਚੀ ਬਾਲੀਵੁੱਡ ਅਭਿਨੇਤਰੀ ਕਿਆਰਾ ਅਡਵਾਨੀ, BSF ਨੇ ਦਿੱਤਾ ‘ਗੈਸਟ ਆਫ ਆਨਰ’, ਵੇਖੋ ਤਸਵੀਰਾਂ

ਕਿਆਰਾ ਅਡਵਾਨੀ ਇੱਕ ਸ਼ੂਟ ਦੇ ਸਿਲਸਿਲੇ ਵਿੱਚ ਅੰਮ੍ਰਿਤਸਰ ਵੀ ਪਹੁੰਚੀ ਹੋਈ ਹੈ। ਉਨਾਂ ਨੇ ਵਾਹਗਾ ਬਾਰਡਰ ਪਹੁਚੰਕੇ ਰਿਟ੍ਰੀਟ ਵੇਖੀ। ਇਸ ਦੌਰਾਨ ਬੀ.ਐਸ.ਐਫ ਨੇ ਉਨ੍ਹਾਂ ਨੂੰ ਮਹਿਮਾਨ ਵਜੋਂ ਸਨਮਾਨਿਤ ਵੀ ਕੀਤਾ। ਬੀਐਸਐਫ ਅਧਿਕਾਰੀਆਂ ਦੇ ਨਾਲ-ਨਾਲਾ ਉਨਾਂ ਨੇ ਜਵਾਨਾਂ ਨਾਲ ਤਸਵੀਰਾਂ ਖਿੱਚਵਾਈਆਂ

ਅਟਾਰੀ ਬਾਰਡਰ 'ਤੇ ਪਹੁੰਚੀ ਬਾਲੀਵੁੱਡ ਅਭਿਨੇਤਰੀ ਕਿਆਰਾ ਅਡਵਾਨੀ, BSF ਨੇ ਦਿੱਤਾ 'ਗੈਸਟ ਆਫ ਆਨਰ', ਵੇਖੋ ਤਸਵੀਰਾਂ
Follow Us
lalit-sharma
| Updated On: 07 Aug 2023 10:18 AM IST
ਅੰਮ੍ਰਿਤਸਰ। ਕਿਆਰਾ ਅਡਵਾਨੀ ਇੱਕ ਸ਼ੂਟ ਦੇ ਸਿਲਸਿਲੇ ਵਿੱਚ ਅੰਮ੍ਰਿਤਸਰ (Amritsar) ਵੀ ਪਹੁੰਚੀ ਹੋਈ ਹੈ। ਉਨਾਂ ਨੇ ਵਾਹਗਾ ਬਾਰਡਰ ਪਹੁਚੰਕੇ ਰਿਟ੍ਰੀਟ ਵੇਖੀ। ਇਸ ਦੌਰਾਨ ਬੀ.ਐਸ.ਐਫ ਨੇ ਉਨ੍ਹਾਂ ਨੂੰ ਮਹਿਮਾਨ ਵਜੋਂ ਸਨਮਾਨਿਤ ਵੀ ਕੀਤਾ। ਬੀਐਸਐਫ ਅਧਿਕਾਰੀਆਂ ਦੇ ਨਾਲ-ਨਾਲਾ ਉਨਾਂ ਨੇ ਜਵਾਨਾਂ ਨਾਲ ਤਸਵੀਰਾਂ ਖਿੱਚਵਾਈਆਂ। ਬਾਲੀਵੁੱਡ ਅਤੇ ਤਾਮਿਲ ਫਿਲਮਾਂ ਦੀ ਮਸ਼ਹੂਰ ਅਦਾਕਾਰਾ ਕਿਆਰਾ ਅਡਵਾਨੀ (Kiara Advani) ਅੰਮ੍ਰਿਤਸਰ ਪਹੁੰਚ ਗਈ ਹੈ। ਕਿਆਰਾ ਨੂੰ ਦੇਰ ਸ਼ਾਮ ਅਟਾਰੀ ਸਰਹੱਦ ‘ਤੇ ਰਿਟ੍ਰੀਟ ਦੇਖਦਿਆਂ ਦੇਖਿਆ ਗਿਆ। ਬੀ.ਐੱਸ.ਐੱਫ. (BSF) ਵੱਲੋਂ ਕਿਆਰਾ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ ਗਈਆਂ ਅਤੇ ਸ਼ਾਮ ਦੇ ਰਿਟ੍ਰੀਟ ‘ਤੇ ਪਹੁੰਚਣ ਲਈ ਧੰਨਵਾਦ ਕੀਤਾ ਗਿਆ।

29 ਜੂਨ ਨੂੰ ਹੋਈ ਸੀ ਸੱਤਿਆਪ੍ਰੇਮ ਕੀ ਕਥਾ ਰਿਲੀਜ਼

29 ਜੂਨ ਨੂੰ ਸੱਤਿਆਪ੍ਰੇਮ ਕੀ ਕਥਾ ਰਿਲੀਜ਼ ਹੋਣ ਤੋਂ ਬਾਅਦ, ਕਿਆਰਾ ਅਡਵਾਨੀ ਆਰਾਮ ਨਾਲ ਸਮਾਂ ਬਿਤਾ ਰਹੀ ਹੈ ਅਤੇ ਇੰਟਰਵਿਊਆਂ ਅਤੇ ਵਿਸ਼ੇਸ਼ ਸ਼ੂਟ ਵਿੱਚ ਦਿਖਾਈ ਦੇ ਰਹੀ ਹੈ। ਉਹ ਇੱਕ ਸ਼ੂਟ ਦੇ ਸਿਲਸਿਲੇ ਵਿੱਚ ਅੰਮ੍ਰਿਤਸਰ ਵੀ ਪਹੁੰਚੀ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਸ਼ਾਮ ਅੰਮ੍ਰਿਤਸਰ ਪੁੱਜੀ ਕਿਆਰਾ ਅੱਜ ਭਾਰਤ-ਪਾਕਿਸਤਾਨ ਸਰਹੱਦ ਤੇ ਬੀਐਸਐਫ ਦੇ ਜਵਾਨਾਂ ਨਾਲ ਸਮਾਂ ਬਿਤਾਉਣਗੇ।

ਕਿਆਰਾ ਨੂੰ ਦੇਖ ਕੇ ਸੈਲਾਨੀ ਵੀ ਹੋਏ ਖੁਸ਼

ਕਿਆਰਾ ਅਡਵਾਨੀ ਬੀਤੀ ਸ਼ਾਮ ਅਟਾਰੀ ਸਰਹੱਦ ਪਹੁੰਚੀ। ਇਸ ਦੌਰਾਨ ਬੀ.ਐਸ.ਐਫ ਨੇ ਉਨ੍ਹਾਂ ਨੂੰ ਮਹਿਮਾਨ ਵਜੋਂ ਸਨਮਾਨਿਤ ਵੀ ਕੀਤਾ। ਬੀਐਸਐਫ ਅਧਿਕਾਰੀਆਂ ਦੇ ਨਾਲ ਬੈਠ ਕੇ ਉਨ੍ਹਾਂ ਨੇ ਰੀਟਰੀਟ ਸਮਾਰੋਹ ਦੇਖਿਆ ਅਤੇ ਫਿਰ ਬੀਐਸਐਫ ਜਵਾਨਾਂ ਨਾਲ ਤਸਵੀਰਾਂ ਖਿੱਚੀਆਂ। ਕਿਆਰਾ ਅਡਵਾਨੀ ਰਿਟਰੀਟ ਦੇਖ ਕੇ ਕਾਫੀ ਖੁਸ਼ ਨਜ਼ਰ ਆਈ। ਇੰਨਾ ਹੀ ਨਹੀਂ ਕਿਆਰਾ ਅਡਵਾਨੀ ਦਾ ਆਉਣਾ ਰਿਟ੍ਰੀਟ ਦੇਖਣ ਆਏ ਸੈਲਾਨੀਆਂ ਲਈ ਵੀ ਸਰਪ੍ਰਾਈਜ਼ ਸੀ। ਕਿਆਰਾ ਨੂੰ ਦੇਖ ਕੇ ਸੈਲਾਨੀ ਵੀ ਕਾਫੀ ਖੁਸ਼ ਹੋਏ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Punjab Secretariat : ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਚਲਾਈ ਗਈ ਭਾਲ ਮੁਹਿੰਮ
Punjab Secretariat : ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਚਲਾਈ ਗਈ ਭਾਲ ਮੁਹਿੰਮ...
ਐਕਟਿੰਗ, ਸਿਗਿੰਗ, ਬਾਡੀ ਬਿਲਡਿੰਗ ਤੇ ਰੈਸਲਿੰਗ, ਮਲਟੀ ਟੈਲੇਂਟੇਡ ਅੰਮ੍ਰਿਤਸਰ ਦੇ ਗੱਭਰੂ ਰੋਨੀ ਸਿੰਘ ਵਿਦੇਸ਼ਾਂ 'ਚ ਵੀ ਪਾ ਰਿਹਾ ਧਮਾਲਾਂ
ਐਕਟਿੰਗ, ਸਿਗਿੰਗ, ਬਾਡੀ ਬਿਲਡਿੰਗ ਤੇ ਰੈਸਲਿੰਗ, ਮਲਟੀ ਟੈਲੇਂਟੇਡ ਅੰਮ੍ਰਿਤਸਰ ਦੇ ਗੱਭਰੂ ਰੋਨੀ ਸਿੰਘ ਵਿਦੇਸ਼ਾਂ 'ਚ ਵੀ ਪਾ ਰਿਹਾ ਧਮਾਲਾਂ...
Ajit Pawar Plane Crash: ਬਾਰਾਮਤੀ ਜਹਾਜ਼ ਹਾਦਸੇ 'ਚ ਅਜਿਤ ਪਵਾਰ ਦੀ ਮੌਤ 'ਤੇ ਚਸ਼ਮਦੀਦਾਂ ਦਾ ਅੱਖੀਂ ਦੇਖਿਆ ਹਾਲ
Ajit Pawar Plane Crash: ਬਾਰਾਮਤੀ ਜਹਾਜ਼ ਹਾਦਸੇ 'ਚ ਅਜਿਤ ਪਵਾਰ ਦੀ ਮੌਤ 'ਤੇ ਚਸ਼ਮਦੀਦਾਂ ਦਾ ਅੱਖੀਂ ਦੇਖਿਆ ਹਾਲ...
ਜਹਾਜ ਹਾਦਸੇ 'ਚ ਅਜਿਤ ਪਵਾਰ ਦਾ ਦੇਹਾਂਤ, ਪੀਐਮ ਮੋਦੀ ਨੇ ਸੀਐਮ ਫੜਨਵੀਸ ਤੋਂ ਲਈ ਜਾਣਕਾਰੀ
ਜਹਾਜ ਹਾਦਸੇ 'ਚ ਅਜਿਤ ਪਵਾਰ ਦਾ ਦੇਹਾਂਤ, ਪੀਐਮ ਮੋਦੀ ਨੇ ਸੀਐਮ ਫੜਨਵੀਸ ਤੋਂ ਲਈ ਜਾਣਕਾਰੀ...
SYL ਦੇ ਮੁੱਦੇ 'ਤੇ ਹੋਈ ਬੈਠਕ ਦਾ ਕੀ ਨਿਕਲਿਆ ਨਤੀਜਾ? ਜਾਣੋ...
SYL ਦੇ ਮੁੱਦੇ 'ਤੇ ਹੋਈ ਬੈਠਕ ਦਾ ਕੀ ਨਿਕਲਿਆ ਨਤੀਜਾ? ਜਾਣੋ......
India-EU Deal ਨਾਲ ਭਾਰਤੀ ਅਰਥਵਿਵਸਥਾ ਨੂੰ ਹੋਣਗੇ ਇਹ ਫਾਇਦੇ
India-EU Deal ਨਾਲ ਭਾਰਤੀ ਅਰਥਵਿਵਸਥਾ ਨੂੰ ਹੋਣਗੇ ਇਹ ਫਾਇਦੇ...
Weather Update: ਉੱਤਰੀ ਭਾਰਤ ਵਿੱਚ ਮੌਸਮ ਦਾ ਮਿਜਾਜ਼... ਬਰਫ਼ਬਾਰੀ, ਮੀਂਹ, ਅਤੇ ਕੜਾਕੇ ਦੀ ਠੰਢ
Weather Update: ਉੱਤਰੀ ਭਾਰਤ ਵਿੱਚ ਮੌਸਮ ਦਾ ਮਿਜਾਜ਼... ਬਰਫ਼ਬਾਰੀ, ਮੀਂਹ, ਅਤੇ ਕੜਾਕੇ ਦੀ ਠੰਢ...
CM ਮਾਨ ਨੇ ਹੁਸ਼ਿਆਰਪੁਰ 'ਚ ਲਹਿਰਾਇਆ ਤਿਰੰਗਾ, ਜਾਣੋ ਕੀ ਬੋਲੇ?
CM ਮਾਨ ਨੇ ਹੁਸ਼ਿਆਰਪੁਰ 'ਚ ਲਹਿਰਾਇਆ ਤਿਰੰਗਾ, ਜਾਣੋ ਕੀ ਬੋਲੇ?...
Digital Payment India: UPI ਬਣਿਆ ਦੁਨੀਆ ਦਾ ਸਭ ਤੋਂ ਤੇਜ਼ ਭੁਗਤਾਨ ਪ੍ਰਣਾਲੀ ਸਿਸਟਮ
Digital Payment India: UPI ਬਣਿਆ ਦੁਨੀਆ ਦਾ ਸਭ ਤੋਂ ਤੇਜ਼ ਭੁਗਤਾਨ ਪ੍ਰਣਾਲੀ ਸਿਸਟਮ...