AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਬਾਲੀਵੁੱਡ ਦੇ ਖਿਡਾਰੀ ਆਪਣੇ ਪ੍ਰਸ਼ੰਸਕਾਂ ਦਾ ਅੰਦਾਜ਼ ਦੇਖ ਕੇ ਰਹਿ ਗਏ ਹੈਰਾਨ

ਬਾਲੀਵੁੱਡ ਸਟਾਰ ਅਕਸ਼ੇ ਕੁਮਾਰ ਦੀ ਪਛਾਣ ਉਨ੍ਹਾਂ ਕਲਾਕਾਰਾਂ 'ਚ ਹੁੰਦੀ ਹੈ। ਜੋ ਉਮਰ ਦੇ ਨਾਲ ਹੋਰ ਚਮਕਦਾਰ ਹੋ ਰਹੇ ਹਨ । ਉਨ੍ਹਾਂ ਦੇ ਪ੍ਰਸ਼ੰਸਕ ਹਰ ਫਿਲਮ 'ਚ ਅਕਸ਼ੇ ਕੁਮਾਰ ਦੇ ਕੰਮ ਦੀ ਤਾਰੀਫ ਕਰਦੇ ਹਨ।

ਬਾਲੀਵੁੱਡ ਦੇ ਖਿਡਾਰੀ ਆਪਣੇ ਪ੍ਰਸ਼ੰਸਕਾਂ ਦਾ ਅੰਦਾਜ਼ ਦੇਖ ਕੇ ਰਹਿ ਗਏ ਹੈਰਾਨ
ਬਾਲੀਵੁੱਡ ਦੇ ਖਿਡਾਰੀ ਆਪਣੇ ਪ੍ਰਸ਼ੰਸਕਾਂ ਦਾ ਅੰਦਾਜ਼ ਦੇਖ ਕੇ ਰਹਿ ਗਏ ਹੈਰਾਨ
tv9-punjabi
| Published: 23 Jan 2023 18:19 PM IST
Share
ਬਾਲੀਵੁੱਡ ਸਟਾਰ ਅਕਸ਼ੇ ਕੁਮਾਰ ਦੀ ਪਛਾਣ ਉਨ੍ਹਾਂ ਕਲਾਕਾਰਾਂ ‘ਚ ਹੁੰਦੀ ਹੈ। ਜੋ ਉਮਰ ਦੇ ਨਾਲ ਹੋਰ ਚਮਕਦਾਰ ਹੋ ਰਹੇ ਹਨ । ਉਨ੍ਹਾਂ ਦੇ ਪ੍ਰਸ਼ੰਸਕ ਹਰ ਫਿਲਮ ‘ਚ ਅਕਸ਼ੇ ਕੁਮਾਰ ਦੇ ਕੰਮ ਦੀ ਤਾਰੀਫ ਕਰਦੇ ਹਨ। ਕੰਮ ਦੇ ਨਾਲ-ਨਾਲ ਅਕਸ਼ੇ ਕੁਮਾਰ ਦਾ ਗੇਟਅਪ ਵੀ ਜ਼ਬਰਦਸਤ ਹੁੰਦਾ ਹੈ। ਇਸ ਵਾਰ ਜਦੋਂ ਅਕਸ਼ੇ ਕੁਮਾਰ ਆਪਣੇ ਪ੍ਰਸ਼ੰਸਕਾਂ ਵਿਚਕਾਰ ਪਹੁੰਚੇ ਤਾਂ ਉਹ ਆਪਣੇ ਪ੍ਰਸ਼ੰਸਕਾਂ ਦਾ ਅੰਦਾਜ਼ ਦੇਖ ਕੇ ਹੈਰਾਨ ਰਹਿ ਗਏ। ਇਹ ਮੌਕਾ ਸੀ ਫਿਲਮ ਸੈਲਫੀ ਦੇ ਟ੍ਰੇਲਰ ਰਿਲੀਜ਼ ਦਾ। ਅਕਸ਼ੇ ਕੁਮਾਰ ਅਤੇ ਇਮਰਾਨ ਹਾਸ਼ਮੀ ਸਟਾਰਰ ਫਿਲਮ 24 ਫਰਵਰੀ ਨੂੰ ਵੱਡੇ ਪਰਦੇ ‘ਤੇ ਰਿਲੀਜ਼ ਹੋ ਰਹੀ ਹੈ। ਜਦੋਂ ਅਕਸ਼ੇ ਕੁਮਾਰ ਟ੍ਰੇਲਰ ਰਿਲੀਜ਼ ਫੰਕਸ਼ਨ ‘ਤੇ ਪਹੁੰਚੇ ਤਾਂ ਉਨ੍ਹਾਂ ਦੇ ਪ੍ਰਸ਼ੰਸਕਾਂ ਨੇ ਉਨ੍ਹਾਂ ਨੂੰ ਇਹ ਸਰਪ੍ਰਾਈਜ਼ ਦਿੱਤਾ।

ਅਕਸ਼ੇ ਦੇ ਗੈਟਅੱਪ ‘ਚ ਫੈਨਜ਼ ਪਹੁੰਚੇ

ਅਕਸ਼ੇ ਕੁਮਾਰ ਜਦੋਂ ਫਿਲਮ ਸੈਲਫੀ ਦਾ ਟ੍ਰੇਲਰ ਰਿਲੀਜ਼ ਕਰਨ ਪਹੁੰਚੇ ਤਾਂ ਉਹ ਹੈਰਾਨ ਰਹਿ ਗਏ ਜਦੋਂ ਉਨ੍ਹਾਂ ਦੀਆਂ ਕਈ ਫਿਲਮਾਂ ‘ਚ ਨਿਭਾਏ ਗਏ ਕਿਰਦਾਰਾਂ ਦੇ ਗੇਟਅੱਪ ‘ਚ ਇਕ ਨਹੀਂ ਸਗੋਂ ਦਰਜਨਾਂ ਪ੍ਰਸ਼ੰਸਕ ਨਜ਼ਰ ਆਏ। ਇਨ੍ਹਾਂ ‘ਚੋਂ ਕੋਈ ਫਿਲਮ ‘ਭੂਲ ਭੁਲਾਇਆ’ ‘ਚ ਡਾਕਟਰ ਬਣਿਆ, ਕੋਈ ਰਾਉਡੀ ਰਾਠੌਰ ‘ਚ ਵਿਕਰਮ ਸਿੰਘ ਰਾਠੌਰ, ਕੋਈ ਹਾਊਸਫੁੱਲ 4 ‘ਚ ਬਾਲਾ ਦੇ ਗੈਟਅੱਪ ‘ਚ ਨਜ਼ਰ ਆਇਆ ਤਾਂ ਕੋਈ ਫਿਲਮ ਸਾਰਾਗੜ੍ਹੀ ‘ਚ ਅਕਸ਼ੇ ਦੇ ਗੈਟਅੱਪ ਦੀ ਨਕਲ ਕਰਦਾ ਨਜ਼ਰ ਆਇਆ। ਇਨ੍ਹਾਂ ਸਾਰੇ ਪ੍ਰਸ਼ੰਸਕਾਂ ਦੇ ਕ੍ਰੇਜ਼ ਨੂੰ ਦੇਖ ਕੇ ਬਾਲੀਵੁੱਡ ਦੇ ਇਸ ਖਿਡਾਰੀ ਨੇ ਜਬਰਦਸਤ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਇਨ੍ਹਾਂ ਪ੍ਰਸ਼ੰਸਕਾਂ ਨਾਲ ਤਸਵੀਰਾਂ ਵੀ ਖਿਚਵਾਈਆਂ।

ਫਿਲਮ ਦੇ ਟ੍ਰੇਲਰ ਨੂੰ ਪ੍ਰਸ਼ੰਸਕਾਂ ਨੇ ਕਾਫੀ ਪਸੰਦ ਕੀਤਾ ਹੈ

ਫਿਲਮ ਸੈਲਫੀ ਇੱਕ ਕਾਮੇਡੀ ਫਿਲਮ ਹੈ। ਇਸ ਵਿੱਚ ਅਕਸ਼ੈ ਕੁਮਾਰ ਅਤੇ ਇਮਰਾਨ ਹਾਸ਼ਮੀ ਮੁੱਖ ਭੂਮਿਕਾਵਾਂ ਵਿੱਚ ਹਨ। ਫਿਲਮ ਦਾ ਟ੍ਰੇਲਰ ਰਿਲੀਜ਼ ਹੁੰਦੇ ਹੀ ਦਰਸ਼ਕ ਇਸ ਨੂੰ ਕਾਫੀ ਪਸੰਦ ਕਰ ਰਹੇ ਹਨ। ਇਸ ਫਿਲਮ ‘ਚ ਇਮਰਾਨ ਪੁਲਸ ਅਫਸਰ ਦੀ ਭੂਮਿਕਾ ‘ਚ ਨਜ਼ਰ ਆ ਰਹੇ ਹਨ। ਉਥੇ ਹੀ ਅਕਸ਼ੇ ਸੁਪਰਸਟਾਰ ਵਿਜੇ ਦੀ ਭੂਮਿਕਾ ‘ਚ ਨਜ਼ਰ ਆ ਰਹੇ ਹਨ। ਟ੍ਰੇਲਰ ‘ਚ ਦਿਖਾਇਆ ਗਿਆ ਹੈ ਕਿ ਅਕਸ਼ੈ ਆਪਣੀ ਫਿਲਮ ਦੀ ਸ਼ੂਟਿੰਗ ‘ਚ ਰੁੱਝੇ ਹੋਏ ਹਨ। ਜਦੋਂ ਕਿ ਇਮਰਾਨ ਅਤੇ ਉਸ ਦਾ ਬੇਟਾ ਅਕਸ਼ੈ ਨਾਲ ਸੈਲਫੀ ਲੈਣ ਦਾ ਸੁਪਨਾ ਦੇਖਦੇ ਹਨ। ਹੁਣ ਇਹ ਤਾਂ ਫਿਲਮ ਦੇਖਣ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਇਮਰਾਨ ਦਾ ਇਹ ਸੁਪਨਾ ਪੂਰਾ ਹੋ ਸਕਦਾ ਹੈ ਜਾਂ ਨਹੀਂ। ਫਿਲਮ ਦੇ ਟ੍ਰੇਲਰ ਰਿਲੀਜ਼ ਦੇ ਨਾਲ ਹੀ ਹੁਣ ਅਕਸ਼ੈ ਕੁਮਾਰ ਅਤੇ ਇਮਰਾਨ ਹਾਸ਼ਮੀ ਦੇ ਪ੍ਰਸ਼ੰਸਕ ਇਸ ਫਿਲਮ ਦੇ ਰਿਲੀਜ਼ ਹੋਣ ਦਾ ਇੰਤਜ਼ਾਰ ਕਰ ਰਹੇ ਹਨ। ਹੁਣ ਦੇਖਦੇ ਹਾਂ ਕਿ ਫਿਲਮ ਸਿਨੇਮਾ ਹਾਲ ‘ਚ ਕਿੰਨੀ ਭੀੜ ਖਿੱਚਦੀ ਹੈ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...