AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪਠਾਨ ਦੀ ਜਵਾਨ ਤੋਂ ਘਬਰਾਇਆ ਬਾਲੀਵੁੱਡ, ਹੁਣ ਰਿਚਾ ਚੱਢਾ ਦੀ Fukrey 3 ਦੀ ਰਿਲੀਜ਼ ਡੇਟ ਖਿਸਕੀ

Fukrey 3 Movie Release Date:ਸ਼ਾਹਰੁਖ ਖਾਨ ਨੇ ਆਪਣੀ ਫਿਲਮ ਜਵਾਨ ਦੀ ਰਿਲੀਜ਼ ਡੇਟ 7 ਸਤੰਬਰ ਲਈ ਬੁੱਕ ਕੀਤੀ ਹੈ। ਪਰ ਉਸੇ ਦਿਨ ਰਿਲੀਜ਼ ਹੋਣ ਜਾ ਰਹੀ ਫਿਲਮ ਫੁਕਰੇ 3 ਦੀ ਰਿਲੀਜ਼ ਨੂੰ ਹੁਣ ਅੱਗੇ ਕਰ ਦਿੱਤਾ ਗਿਆ ਹੈ ਤੇ ਹੁਣ ਇਹ ਫਿਲਮ ਨਵੰਬਰ ਵਿੱਚ ਰਿਲੀਜ਼ ਹੋਵੇਗੀ।

ਪਠਾਨ ਦੀ ਜਵਾਨ ਤੋਂ ਘਬਰਾਇਆ ਬਾਲੀਵੁੱਡ, ਹੁਣ ਰਿਚਾ ਚੱਢਾ ਦੀ Fukrey 3 ਦੀ ਰਿਲੀਜ਼ ਡੇਟ ਖਿਸਕੀ
tv9-punjabi
| Updated On: 06 May 2023 23:47 PM IST
Share
Bollywood News: ਫਿਲਮ ਜਵਾਨ ਨੂੰ ਰਿਲੀਜ ਕਰਵਾਉਣ ਲਈ ਸ਼ਾਹਰੁਖ ਖਾਨ (Shah Rukh Khan) ਨੂੰ ਕਾਫੀ ਸੰਘਰਸ਼ ਕਰਨਾ ਪਿਆ। ਹੁਣ ਜਦੋਂ ਫਿਲਮ ਨੂੰ ਨਵੀਂ ਰਿਲੀਜ਼ ਡੇਟ ਮਿਲ ਗਈ ਹੈ ਤਾਂ ਉਸ ਦਿਨ ਜੋ ਫਿਲਮ ਰਿਲੀਜ਼ ਹੋਣ ਵਾਲੀ ਸੀ। ਉਸ ਵਿੱਚ ਮੁਸ਼ਕਲ ਆ ਗਈ ਹੈ। ਰਿਚਾ ਚੱਢਾ ਅਤੇ ਪੰਕਜ ਤ੍ਰਿਪਾਠੀ ਸਟਾਰਰ ਦਰਸ਼ਕਾਂ ਦੀ ਪਸੰਦੀਦਾ ਫਿਲਮ ਫੁਕਰੇ 3 ਦੀ ਰਿਲੀਜ਼ ਡੇਟ 7 ਸਤੰਬਰ ਰੱਖੀ ਗਈ ਸੀ, ਜਿਸ ਦਿਨ ਸ਼ਾਹਰੁਖ ਖਾਨ ਦੀ ਜਵਾਨ ਹੁਣ ਰਿਲੀਜ਼ ਹੋਵੇਗੀ। ਅਜਿਹੇ ‘ਚ ਫੁਕਰੇ ਦੇ ਮੇਕਰਸ ਨੇ ਆਪਣੀ ਫਿਲਮ ਦੀ ਰਿਲੀਜ਼ ਡੇਟ ਬਦਲ ਦਿੱਤੀ ਹੈ।

ਸ਼ਾਹਰੁਖ ਖਾਨ ਦਾ ਵੱਧ ਰਿਹਾ ਕ੍ਰੇਜ

ਸਾਲ 2023 ‘ਚ ਸ਼ਾਹਰੁਖ ਖਾਨ ਦਾ ਕ੍ਰੇਜ਼ ਪ੍ਰਸ਼ੰਸਕਾਂ ਦੇ ਦਿਲਾਂ ‘ਚ ਵਧ ਰਿਹਾ ਹੈ। ਉਨ੍ਹਾਂ ਦੀ ਫਿਲਮ ਪਠਾਨ ਪਹਿਲਾਂ ਹੀ ਧਮਾਲ ਮਚਾ ਚੁੱਕੀ ਹੈ ਅਤੇ ਹੁਣ ਉਨ੍ਹਾਂ ਦੀ ਫਿਲਮ ‘ਜਵਾਨ’ ਵੀ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਲਈ ਤਿਆਰ ਹੈ। ਫਿਲਮ ਦੀ ਰਿਲੀਜ਼ ਡੇਟ 7 ਸਤੰਬਰ ਰੱਖੀ ਗਈ ਹੈ। ਸ਼ਾਹਰੁਖ ਦੀ ਫਿਲਮ ਨਾਲ ਕੋਈ ਗੜਬੜ ਨਹੀਂ ਕਰਨਾ ਚਾਹੁੰਦਾ। ਇਸੇ ਲਈ ਫੁਕਰੇ 3 ਨੇ ਆਪਣੀ ਰਿਲੀਜ਼ ਡੇਟ ਨੂੰ ਹੋਰ ਬਦਲ ਦਿੱਤਾ ਹੈ। ਹੁਣ ਇਹ ਵੈੱਬ ਸੀਰੀਜ਼ 24 ਨਵੰਬਰ 2023 ਨੂੰ ਰਿਲੀਜ਼ ਹੋਵੇਗੀ। ਮਤਲਬ ਕਿੰਗ ਖਾਨ (King Khan) ਦੇ ਕਾਰਨ ਫੁਕਰੇ ਪ੍ਰੇਮੀਆਂ ਨੂੰ ਥੋੜਾ ਇੰਤਜ਼ਾਰ ਕਰਨਾ ਪਵੇਗਾ।

ਫਿਲਮ ਤਿਉਹਾਰ ਵਾਲੇ ਦਿਨ ਰਿਲੀਜ਼ ਹੋਵੇਗੀ

ਸ਼ਾਹਰੁਖ ਖਾਨ ਦੀ ‘ਜਵਾਨ’ ਦੀ ਗੱਲ ਕਰੀਏ ਤਾਂ ਫਿਲਮ ਦੀ ਰਿਲੀਜ਼ ਡੇਟ ਉਸ ਸਮੇਂ ਕ੍ਰਿਸ਼ਨ ਜਨਮ ਅਸ਼ਟਮੀ ਹੈ। ਅਜਿਹੇ ‘ਚ ਸ਼ਾਹਰੁਖ ਖਾਨ ਦੀ ਇਸ ਫਿਲਮ ਨੂੰ ਇਸ ਛੁੱਟੀ ਦਾ ਫਾਇਦਾ ਮਿਲੇਗਾ। ਫਿਲਮ ਦਾ ਨਿਰਦੇਸ਼ਨ ਐਟਲੀ ਨੇ ਕੀਤਾ ਹੈ ਅਤੇ ਇਸ ਫਿਲਮ ‘ਚ ਸ਼ਾਹਰੁਖ ਖਾਨ ਡਬਲ ਰੋਲ ‘ਚ ਨਜ਼ਰ ਆਉਣਗੇ।

ਇਨ੍ਹਾਂ ਸਟਾਰਾਂ ਦੀ ਕੀਤੀ ਗਈ ਪੁਸ਼ਟੀ

ਫੁਕਰੇ 3 ਦੀ ਗੱਲ ਕਰੀਏ ਤਾਂ ਇਹ ਮਸ਼ਹੂਰ ਫਿਲਮ ਸੀਰੀਜ਼ ਫੁਕਰੇ ਦਾ ਤੀਜਾ ਭਾਗ ਹੋਵੇਗਾ। ਇਸ ਦੇ ਪੁਰਾਣੇ 2 ਪਾਰਟਸ ਨੂੰ ਪ੍ਰਸ਼ੰਸਕਾਂ ਵੱਲੋਂ ਕਾਫੀ ਪਿਆਰ ਮਿਲਿਆ ਹੈ ਅਤੇ ਹੁਣ ਫਿਲਮ ਦੇ ਤੀਜੇ ਭਾਗ ਨੂੰ ਵੀ ਭਰਪੂਰ ਸਮਰਥਨ ਮਿਲ ਰਿਹਾ ਹੈ। ਇਸ ਫਿਲਮ ਦੀ ਕਾਸਟ ਦੀ ਪੁਸ਼ਟੀ ਹੋ ​​ਗਈ ਹੈ। ਇਸ ਫਿਲਮ ‘ਚ ਪੁਲਕਿਤ ਸਮਰਾਟ, ਮਨੋਜ ਸਿੰਘ, ਵਰੁਣ ਸ਼ਰਮਾ ਅਤੇ ਪੰਕਜ ਤ੍ਰਿਪਾਠੀ (Pankaj Tripathi) ਵਰਗੇ ਕਲਾਕਾਰ ਪ੍ਰਸ਼ੰਸਕਾਂ ਦਾ ਮਨੋਰੰਜਨ ਕਰਦੇ ਨਜ਼ਰ ਆਉਣਗੇ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...