AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਬਾਲੀਵੁੱਡ ਸਟਾਰ ਰਾਜ ਬੱਬਰ ਪਰਿਵਾਰ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਰਾਜ ਬੱਬਰ ਅੱਜ ਪਰਿਵਾਰ ਦੇ ਨਾਲ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ। ਇਸ ਮੌਕੇ ਗੱਲਬਾਤ ਕਰਦਿਆ ਰਾਜ ਬੱਬਰ ਨੇ ਦੱਸਿਆ ਕਿ ਅੱਜ ਪਰਿਵਾਰ ਨਾਲ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਉਨ੍ਹਾਂ ਕਿਹਾ ਕਿ ਵਾਹਿਗੁਰੂ ਸਭ ਨੂੰ ਚੜ੍ਹਦੀ ਕਲਾ ਵਿਚ ਰੱਖਣ।

ਬਾਲੀਵੁੱਡ ਸਟਾਰ ਰਾਜ ਬੱਬਰ ਪਰਿਵਾਰ ਸਮੇਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
lalit-sharma
| Updated On: 09 Dec 2023 20:14 PM IST
Share
ਬਾਲੀਵੱਡ ਨਿਊਜ। ਬਾਲੀਵੁੱਡ ਅਤੇ ਪਾਲੀਵੁੱਡ ਇੰਡਸਟਰੀ ਤੇ ਮਸ਼ਹੂਰ ਅਦਾਕਾਰ ਰਾਜ ਬੱਬਰ ਅੱਜ ਪਰਿਵਾਰ ਦੇ ਨਾਲ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ। ਉਨ੍ਹਾਂ ਜਿੱਥੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ (Sachkhand Sri Harmandir Sahib) ਟੇਕਿਆ, ਉੱਥੇ ਹੀ ਰਸ ਭੀਣੀ ਬਾਣੀ ਦਾ ਆਨੰਦ ਮਾਣਿਆ। ਇਸ ਮੌਕੇ ਗੱਲਬਾਤ ਕਰਦਿਆ ਰਾਜ ਬੱਬਰ ਨੇ ਦੱਸਿਆ ਕਿ ਅੱਜ ਪਰਿਵਾਰ ਨਾਲ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਉਨ੍ਹਾਂ ਕਿਹਾ ਕਿ ਵਾਹਿਗੁਰੂ ਸਭ ਨੂੰ ਚੜ੍ਹਦੀ ਕਲਾ ਵਿਚ ਰੱਖਣ। ਉਨ੍ਹਾਂ ਕਿਹਾ ਕਿ ਰੱਬ ਸਭ ਦੇ ਪਰਿਵਾਰਾਂ ਨੂੰ ਖੁਸ਼ ਰੱਖੇ ਅਤੇ ਸਾਡੇ ਘਰ ਵੀ ਸੁੱਖ-ਸ਼ਾਂਤੀ ਅਤੇ ਤੰਦਰੂਸਤੀ ਬਖਸ਼ੇ। ਇਸ ਮੌਕੇ ਰਾਜ ਬੱਬਰ ਦੀ ਧੀ ਜੂਹੀ ਬੱਬਰ ਨੇ ਦੱਸਿਆ ਕਿ ਉਨ੍ਹਾਂ ਲਈ ਅੱਜ ਸੱਚਖੰਡ ਸ਼੍ਰੀ ਹਰਮੰਦਿਰ ਸਾਹਿਬ ਨਤਮਸਤਕ ਹੋਣਾ ਕਾਫੀ ਖਾਸ ਹੈ, ਕਿਉਂਕਿ ਉਹ ਪਹਿਲੀ ਵਾਰ ਪਿਤਾ (Father) ਰਾਜ ਬੱਬਰ ਨਾਲ ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਆਈ ਹੈ। ਉਨ੍ਹਾਂ ਕਿਹਾ ਪਹਿਲੀ ਵਾਰ ਪਿਤਾ ਨਾਲ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੌਣ ਦਾ ਮੌਕਾ ਮਿਲਿਆ ਅਤੇ ਸਮੂਹ ਪਰਿਵਾਰ ਵਲੋ ਭੈਣ ਕਜਰੀ ਦੇ ਵਿਆਹ ਦੀ ਅਰਦਾਸ ਕਰਨ ਪੰਹੁਚੇ ਹਾਂ ਅਤੇ ਇੱਥੇ ਪਹੁੰਚ ਮਨ ਨੂੰ ਬਹੁਤ ਹੀ ਅਲੌਕਿਕ ਸਾਂਤੀ ਮਿਲੀ ਹੈ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...