AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਬਿੱਗ ਬੌਸ ਓਟੀਟੀ ਵਿਨਰ ਐਲਵਿਸ਼ ਖ਼ਿਲਾਫ਼ ਕੇਸ, ਸੱਪਾਂ ਦਾ ਜ਼ਹਿਰ ਅਤੇ ਵਿਦੇਸ਼ੀ ਕੁੜੀਆਂ ਦੀ ਸਪਲਾਈ ਕਰਨ ਦਾ ਆਰੋਪ

Allegations on Elvish Yadav: ਬਿੱਗ ਬੌਸ ਓਟੀਟੀ ਸੀਜ਼ਨ 2 ਜਿੱਤਣ ਵਾਲੇ ਐਲਵਿਸ਼ ਯਾਦਵ ਹਮੇਸ਼ਾ ਸੁਰਖੀਆਂ ਵਿੱਚ ਰਹਿੰਦੇ ਹਨ। ਪਰ ਇਸ ਦੌਰਾਨ ਐਲਵਿਸ਼ ਨਾਲ ਜੁੜੀ ਇਕ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਮਸ਼ਹੂਰ YouTuber Elvish ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਇਕ ਵਿਅਕਤੀ ਨੇ ਐਲਵਿਸ਼ ਸਮੇਤ 6 ਲੋਕਾਂ ਖਿਲਾਫ ਮਾਮਲਾ ਦਰਜ ਕਰਵਾਇਆ ਹੈ।

ਬਿੱਗ ਬੌਸ ਓਟੀਟੀ ਵਿਨਰ ਐਲਵਿਸ਼ ਖ਼ਿਲਾਫ਼ ਕੇਸ, ਸੱਪਾਂ ਦਾ ਜ਼ਹਿਰ ਅਤੇ ਵਿਦੇਸ਼ੀ ਕੁੜੀਆਂ ਦੀ ਸਪਲਾਈ ਕਰਨ ਦਾ ਆਰੋਪ
Elvish Yadav ਦਾ ਫੋਨ ਖੋਲ੍ਹੇਗਾ ਕਈ ਵੱਡੇ ਰਾਜ਼! ਪੁਲਿਸ ਕਰ ਰਹੀ ਹੈ ਚੈਟ ਦੀ ਜਾਂਚ
tv9-punjabi
| Updated On: 03 Nov 2023 11:42 AM IST
Share

ਬਿੱਗ ਬੌਸ ਓਟੀਟੀ 2 ਦੇ ਵਿਜੇਤਾ ਐਲਵਿਸ਼ ਯਾਦਵ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਗੌਰਵ ਗੁਪਤਾ ਨਾਂ ਦੇ ਵਿਅਕਤੀ ਨੇ ਐਲਵਿਸ਼ ਯਾਦਵ ਸਮੇਤ 6 ਲੋਕਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ। ਆਰੋਪ ਹੈ ਕਿ ਐਲਵਿਸ਼ ਯਾਦਵ ਆਪਣੇ ਸਾਥੀਆਂ ਨਾਲ ਨੋਇਡਾ ਵਿੱਚ ਰੇਵ ਪਾਰਟੀਆਂ ਦਾ ਕਰਵਾਉਂਦੇ ਸਨ ਅਤੇ ਅਤੇ ਪਾਰਟੀ ਵਿੱਚ ਪਾਬੰਦੀਸ਼ੁਦਾ ਸੱਪਾਂ ਦੇ ਜ਼ਹਿਰ ਦੀ ਵਰਤੋਂ ਕੀਤੀ ਜਾਂਦੀ ਸੀ। ਇਹ ਵੀ ਆਰੋਪ ਹੈ ਕਿ ਪਾਰਟੀ ‘ਚ ਵਿਦੇਸ਼ੀ ਲੜਕੀਆਂ ਨੂੰ ਬੁਲਾਇਆ ਜਾਂਦਾ ਸੀ।

ਇਸ ਮਾਮਲੇ ‘ਚ 5 ਲੋਕਾਂ ਦੀ ਗ੍ਰਿਫਤਾਰੀ ਦੀ ਵੀ ਖਬਰ ਹੈ, ਜਦਕਿ ਪੁਲਿਸ ਅਜੇ ਇਸ ਮਾਮਲੇ ‘ਚ ਐਲਵਿਸ਼ ਤੋਂ ਪੁੱਛਗਿੱਛ ਕਰ ਰਹੀ ਹੈ। ਖਬਰਾਂ ਮੁਤਾਬਕ, ਪੀਪਲ ਫਾਰ ਐਨੀਮਲਜ਼ ਸੰਸਥਾ ਦੇ ਗੌਰਵ ਗੁਪਤਾ ਨੇ ਇਹ ਮਾਮਲਾ ਦਰਜ ਕਰਵਾਇਆ ਹੈ। ਇਲਜ਼ਾਮ ਹੈ ਕਿ ਯੂਟਿਊਬਰ ਆਲਵਿਸ਼ ਦੂਜੇ ਸਾਥੀਆਂ ਦੇ ਨਾਲ ਨੋਇਡਾ ਦੇ ਫਾਰਮ ਹਾਊਸ ਵਿੱਚ ਸੱਪਾਂ ਨਾਲ ਵੀਡੀਓ ਸ਼ੂਟ ਕਰਵਾਉਂਦੇ ਸਨ।

ਸੱਪਾਂ ਦਾ ਜ਼ਹਿਰ ਸਪਲਾਈ ਕਰਨ ਵਾਲੇ ਗਿਰੋਹ ‘ਤੇ ਛਾਪਾ

ਪੁਲਿਸ ਮੁਤਾਬਕ ਨੋਇਡਾ ਪੁਲਿਸ ਨੇ ਪਾਬੰਦੀਸ਼ੁਦਾ ਸੱਪਾਂ ਦਾ ਜ਼ਹਿਰ ਸਪਲਾਈ ਕਰਨ ਵਾਲੇ ਇੱਕ ਗਿਰੋਹ ‘ਤੇ ਛਾਪਾ ਮਾਰਿਆ ਸੀ ਅਤੇ ਇਸ ਮਾਮਲੇ ‘ਚ 5 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਐਲਵਿਸ਼ ਯਾਦਵ ‘ਤੇ ਕਈ ਗੰਭੀਰ ਆਰੋਪ ਲੱਗੇ ਹਨ। ਜਿਸ ਵਿੱਚ ਰੇਵ ਪਾਰਟੀਆਂ ਵਿੱਚ ਸੱਪਾਂ ਦਾ ਜ਼ਹਿਰ ਅਤੇ ਵਿਦੇਸ਼ੀ ਕੁੜੀਆਂ ਨੂੰ ਸਪਲਾਈ ਕਰਨ ਦੇ ਆਰੋਪ ਵੀ ਸ਼ਾਮਲ ਹਨ। ਫਿਲਹਾਲ ਐਲਵਿਸ਼ ਯਾਦਵ ਫਰਾਰ ਦੱਸੇ ਜਾ ਰਹੇ ਹਨ। ਜਦੋਂ ਪੁਲਿਸ ਨੇ5 ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਨੇ ਦੱਸਿਆ ਕਿ ਯੂਟਿਊਬਰ ਐਲਵਿਸ਼ ਯਾਦਵ ਗੈਂਗ ਨਾਲ ਜੁੜਿਆ ਹੋਇਆ ਸੀ। ਇੰਨਾ ਹੀ ਨਹੀਂ ਇਸ ਗਿਰੋਹ ਦੇ ਕਬਜ਼ੇ ‘ਚੋਂ 9 ਸੱਪਾਂ ਦਾ ਜ਼ਹਿਰ ਮਿਲਿਆ ਹੈ, ਜਿਸ ਵਿੱਚ 5 ਕੋਬਰਾ ਅਤੇ ਬਾਕੀ ਵੱਖ-ਵੱਖ ਪ੍ਰਜਾਤੀਆਂ ਦੇ ਹਨ। ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਇੱਕ ਮਾਮਲਾ ਦਰਜ ਕਰ ਲਿਆ ਹੈ, ਜਿਸ ਵਿੱਚ ਐਲਵਿਸ਼ ਯਾਦਵ ਦਾ ਨਾਮ ਵੀ ਹੈ, ਹਾਲਾਂਕਿ ਉਨ੍ਹਾਂ ਨੂੰ ਅਜੇ ਤੱਕ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੁਲਿਸ ਨੇ ਫੜੇ ਗਏ ਸੱਪਾਂ ਨੂੰ ਜੰਗਲਾਤ ਵਿਭਾਗ ਦੇ ਹਵਾਲੇ ਕਰ ਦਿੱਤਾ।

ਬਿੱਗ ਬੌਸ ਓਟੀਟੀ 2 ਦੇ ਜੇਤੂ ਬਣੇ ਸਨ ਐਲਵਿਸ਼

ਦੱਸ ਦੇਈਏ ਕਿ ਐਲਵਿਸ਼ ਨੇ ਬਿੱਗ ਬੌਸ OTT 2 ਦਾ ਖਿਤਾਬ ਜਿੱਤਿਆ ਸੀ। ਉਹ ਇਸ ਸ਼ੋਅ ਵਿੱਚ ਵਾਈਲਡ ਕਾਰਡ ਪ੍ਰਤੀਯੋਗੀ ਦੇ ਰੂਪ ਵਿੱਚ ਦਾਖਲ ਹੋਏ ਸਨ। ਬਿੱਗ ਬੌਸ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਸੀ ਜਦੋਂ ਕੋਈ ਵਾਈਲਡ ਕਾਰਡ ਐਂਟਰੀ ਲੈਣ ਵਾਲਾ ਸ਼ੋਅ ਦਾ ਵਿਜੇਤਾ ਬਣਿਆ ਹੋਵੇ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...