ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਦਿਲਜੀਤ ਦੁਸਾਂਝ ਦੀ ‘ਚਮਕੀਲਾ’ ਨੈਟਫਲਿਕਸ ‘ਤੇ ਹੋਈ ਸਟ੍ਰੀਮ, ਰਿਲੀਜ਼ ਦੇ ਨਾਲ ਹੀ ਵਿਵਾਦ ਵੀ ਹੋਇਆ ਖ਼ਤਮ

ਦਿਲਜੀਤ ਦੋਸਾਂਝ ਦੀ ਫਿਲਮ 'ਚਮਕੀਲਾ' 'ਤੇ ਲੁਧਿਆਣਾ ਦੀ ਅਦਾਲਤ ਨੇ ਰੋਕ ਲਗਾ ਦਿੱਤੀ ਸੀ। ਪਰ ਹੁਣ ਇਸ ਫਿਲਮ ਨੂੰ ਕੋਰਟ ਤੋਂ ਹਰੀ ਝੰਡੀ ਮਿਲ ਗਈ ਹੈ। ਫਿਲਮ ਨੂੰ OTT ਪਲੇਟਫਾਰਮ Netflix 'ਤੇ ਸਟ੍ਰੀਮ ਕੀਤਾ ਜਾ ਚੁੱਕਾ ਹੈ। ਫਿਲਮ 'ਚ ਪਰਿਣੀਤੀ ਚੋਪੜਾ ਦਿਲਜੀਤ ਦੋਸਾਂਝ ਨਾਲ ਨਜ਼ਰ ਆ ਰਹੀ ਹੈ, ਜਿਨ੍ਹਾਂ ਨੇ ਫਿਲਮ 'ਚ ਅਮਰ ਸਿੰਘ ਚਮਕੀਲਾ ਦੀ ਦੂਜੀ ਪਤਨੀ ਦਾ ਕਿਰਦਾਰ ਨਿਭਾਇਆ ਹੈ।

ਦਿਲਜੀਤ ਦੁਸਾਂਝ ਦੀ ‘ਚਮਕੀਲਾ’ ਨੈਟਫਲਿਕਸ ‘ਤੇ ਹੋਈ ਸਟ੍ਰੀਮ, ਰਿਲੀਜ਼ ਦੇ ਨਾਲ ਹੀ ਵਿਵਾਦ ਵੀ ਹੋਇਆ ਖ਼ਤਮ
ਦਿਲਜੀਤ ਦੀ ‘ਚਮਕੀਲਾ’ ਨੈਟਫਲਿਕਸ ‘ਤੇ ਸਟ੍ਰੀਮ
Follow Us
tv9-punjabi
| Updated On: 12 Apr 2024 17:46 PM

ਪੰਜਾਬੀ ਫਿਲਮ ਇੰਡਸਟਰੀ ਦੇ ਰਾਕਸਟਾਰ ਗਾਇਕ ਅਮਰ ਸਿੰਘ ਚਮਕੀਲਾ ਦੀ ਜ਼ਿੰਦਗੀ ਕਾਫੀ ਵਿਵਾਦਾਂ ‘ਚ ਘਿਰੀ ਰਹੀ। ਉਨ੍ਹਾਂ ਦੀ ਮੌਤ ਕਿਵੇਂ ਹੋਈ, ਇਹ ਅਜੇ ਤੱਕ ਵੀ ਸਾਫ਼ ਨਹੀਂ ਹੈ। ਹੁਣ ਚਮਕੀਲਾ ‘ਤੇ ਫਿਲਮ ਆ ਗਈ ਹੈ। ਇਸ ਫਿਲਮ ਨੂੰ ਇਮਤਿਆਜ਼ ਅਲੀ ਨੇ ਬਣਾਇਆ ਹੈ। ਫਿਲਮ ਨੈੱਟਫਲਿਕਸ ‘ਤੇ ਰਿਲੀਜ਼ ਹੋ ਚੁੱਕੀ ਹੈ। ਪਰ ਇਸ ਤੋਂ ਪਹਿਲਾਂ ਫਿਲਮ ਦੀ ਰਿਲੀਜ਼ ਨੂੰ ਲੈ ਕੇ ਹੰਗਾਮਾ ਹੋਇਆ ਸੀ। ਦਰਅਸਲ, ਇੱਕ ਵਿਅਕਤੀ ਨੇ ਫਿਲਮ ਦੇ ਰਾਈਟਸ ਨੂੰ ਲੈ ਕੇ ਲੁਧਿਆਣਾ ਕੋਰਟ ਵਿੱਚ ਅਪੀਲ ਕਰਕੇ ਇਸ ਫਿਲਮ ਦੀ ਰਿਲੀਜ਼ ਨੂੰ ਰੋਕਣ ਦੀ ਮੰਗ ਕੀਤੀ ਸੀ। ਅਦਾਲਤ ਨੇ ਵੀ ਇਸ ‘ਤੇ ਰੋਕ ਲਗਾ ਦਿੱਤੀ ਸੀ। ਪਰ ਹੁਣ ਇਸ ਫਿਲਮ ਨੂੰ ਲੈ ਕੇ ਨਵਾਂ ਅਪਡੇਟ ਆਇਆ ਹੈ ਅਤੇ ਕੋਰਟ ਨੇ ਫਿਲਮ ਦੀ ਰਿਲੀਜ਼ ‘ਤੇ ਲੱਗੀ ਰੋਕ ਹਟਾ ਦਿੱਤੀ ਹੈ।

ਕੀ ਹੈ ਪੂਰਾ ਮਾਮਲਾ?

ਮਾਮਲੇ ਦੀ ਗੱਲ ਕਰੀਏ ਤਾਂ ਪਟਿਆਲਾ ਦੇ ਵਸਨੀਕ ਇਸ਼ਦੀਪ ਸਿੰਘ ਰੰਧਾਵਾ ਨੇ 8 ਅਪ੍ਰੈਲ ਨੂੰ ਲੁਧਿਆਣਾ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਫਿਲਮ ਦੀ ਰਿਲੀਜ਼ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ। ਰੰਧਾਵਾ ਦਾ ਮੰਨਣਾ ਸੀ ਕਿ ਚਮਕੀਲਾ ਦੀ ਬਾਇਓਪਿਕ ਬਣਾਉਣ ਦੇ ਅਧਿਕਾਰ ਉਸ ਦੀ ਪਹਿਲੀ ਪਤਨੀ ਗੁਰਮੇਲ ਕੌਰ ਕੋਲ ਸਨ, ਜਿਨ੍ਹਾਂ ਨੇ ਇਹ ਇਸ਼ਦੀਪ ਸਿੰਘ ਰੰਧਾਵਾ ਦੇ ਪਿਤਾ ਗੁਰਦੇਵ ਸਿੰਘ ਨੂੰ ਦਿੱਤੇ ਸਨ। ਇਸ ਦੇ ਲਈ ਉਨ੍ਹਾਂ ਨੇ ਲਿਖਤੀ ਦਸਤਖਤ ਕੀਤੇ ਸਨ ਅਤੇ ਇਸ਼ਦੀਪ ਦੇ ਪਿਤਾ ਤੋਂ 5 ਲੱਖ ਰੁਪਏ ਵੀ ਲੈ ਲਏ ਸਨ। ਪਰ 2022 ਵਿੱਚ ਪਿਤਾ ਦੀ ਮੌਤ ਤੋਂ ਬਾਅਦ ਇਸ਼ਦੀਪ ਸਿੰਘ ਨੂੰ ਇਸ ਫ਼ਿਲਮ ਦੇ ਅਧਿਕਾਰ ਵਿਰਾਸਤ ਵਿੱਚ ਮਿਲਣੇ ਚਾਹੀਦੇ ਹਨ। ਇਸ਼ਦੀਪ ਸਿੰਘ ਨੇ ਇਸ ਸਬੰਧੀ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਸੀ।

ਇਹ ਵੀ ਪੜ੍ਹੋ – ਰਿਲੀਜ਼ ਤੋਂ 2 ਦਿਨ ਪਹਿਲਾਂ ਦਿਲਜੀਤ ਦੋਸਾਂਝ ਦੀ ਚਮਕੀਲਾ ਲਈ ਖੁਸ਼ਖਬਰੀ, ਹਾਈਕੋਰਟ ਤੋਂ ਮਿਲੀ ਰਾਹਤ

ਕੀ ਸੀ ਫੈਸਲਾ ?

ਵਧੀਕ ਜ਼ਿਲ੍ਹਾ ਜੱਜ ਸ਼ਾਤਿਨ ਗੋਇਲ ਨੇ 10 ਅਪ੍ਰੈਲ ਨੂੰ ਇਸ ਮਾਮਲੇ ‘ਤੇ ਆਪਣਾ ਫੈਸਲਾ ਸੁਣਾਉਂਦੇ ਹੋਏ ਇਸ ਫ਼ਿਲਮ ‘ਤੇ ਲੱਗੀ ਪਾਬੰਦੀ ਹਟਾਉਣ ਦੇ ਹੁਕਮ ਦਿੱਤੇ ਸਨ ਅਤੇ ਇਸ ਤੋਂ ਬਾਅਦ ਨੈੱਟਫਲਿਕਸ ‘ਤੇ ਫ਼ਿਲਮ ਦੇ ਰਿਲੀਜ਼ ਹੋਣ ਦਾ ਰਾਹ ਪੂਰੀ ਤਰ੍ਹਾਂ ਸਾਫ਼ ਹੋ ਗਿਆ ਸੀ। ਤੁਹਾਨੂੰ ਦੱਸ ਦੇਈਏ ਕਿ ਹੁਣ ਇਹ ਫਿਲਮ ਨੈੱਟਫਲਿਕਸ ‘ਤੇ ਆ ਗਈ ਹੈ। ਫਿਲਮ ‘ਚ ਦਿਲਜੀਤ ਦੋਸਾਂਝ ਦੇ ਨਾਲ ਪਰਿਣੀਤੀ ਚੋਪੜਾ ਨਜ਼ਰ ਆ ਰਹੀ ਹੈ।

Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ...
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
Stories