AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬੀ ਇੰਡਸਟਰੀ ਦੇ ਸੁਪਰਸਟਾਰ ਤੇ ਧਰਮਿੰਦਰ ਦੇ ਭਰਾ ਵਰਿੰਦਰ ਸਿੰਘ ਨੂੰ ਮਾਰੀ ਗਈ ਸੀ ਦਿਨ ਦਿਹਾੜੇ ਗੋਲੀ, ਅੱਜ ਤੱਕ ਨਹੀਂ ਮਿਲਿਆ ਕਾਤਲ

ਜਦੋਂ ਧਰਮਿੰਦਰ ਦਾ ਭਰਾ ਵਰਿੰਦਰ ਸਿੰਘ ਪੰਜਾਬੀ ਇੰਡਸਟਰੀ ਦੇ ਸੁਪਰਸਟਾਰ ਹੋਇਆ ਕਰਦੇ ਸਨ। ਵੀਰੇਂਦਰ ਦਿੱਖ ਵਿੱਚ ਲਗਭਗ ਧਰਮਿੰਦਰ ਵਾਂਗ ਹੀ ਲੱਗਦੇ ਸਨ। ਇਸੇ ਕਰਕੇ ਉਨ੍ਹਾਂ ਨੂੰ ਪੰਜਾਬੀ ਸਿਨੇਮਾ ਦਾ ਧਰਮਿੰਦਰ ਵੀ ਕਿਹਾ ਜਾਂਦਾ ਸੀ।

ਪੰਜਾਬੀ ਇੰਡਸਟਰੀ ਦੇ ਸੁਪਰਸਟਾਰ ਤੇ ਧਰਮਿੰਦਰ ਦੇ ਭਰਾ ਵਰਿੰਦਰ ਸਿੰਘ ਨੂੰ ਮਾਰੀ ਗਈ ਸੀ ਦਿਨ ਦਿਹਾੜੇ ਗੋਲੀ, ਅੱਜ ਤੱਕ ਨਹੀਂ ਮਿਲਿਆ ਕਾਤਲ
tv9-punjabi
| Updated On: 01 Aug 2023 14:20 PM IST
Share
ਬਾਲੀਵੁੱਡ ਅਭਿਨੇਤਾ ਧਰਮਿੰਦਰ (Dharmendra) ਹਿੰਦੀ ਸਿਨੇਮਾ ਦੇ ਮਸ਼ਹੂਰ ਸਿਤਾਰੇ ਹਨ। ਉਨ੍ਹਾਂ ਨੇ ਹਿੰਦੀ ਸਿਨੇਮਾ ਵਿੱਚ ਬਹੁਤ ਸਾਰੀਆਂ ਸ਼ਾਨਦਾਰ ਫਿਲਮਾਂ ਦਿੱਤੀਆਂ ਹਨ ਅਤੇ 87 ਸਾਲ ਦੀ ਉਮਰ ਵਿੱਚ ਵੀ, ਇਹ ਅਦਾਕਾਰ ਬਾਲੀਵੁੱਡ ਵਿੱਚ ਐਕਟਿਵ ਹੈ ਅਤੇ ਹਾਲ ਹੀ ਵਿੱਚ ਰਿਲੀਜ਼ ਹੋਈ ਫਿਲਮ ਰੌਕੀ ਅਤੇ ਰਾਣੀ ਕੀ ਪ੍ਰੇਮ ਕਹਾਣੀ ਵਿੱਚ ਨਜ਼ਰ ਨਜ਼ਰ ਆਏ ਹਨ। ਪਰ ਕੀ ਤੁਸੀਂ ਜਾਣਦੇ ਹੋ ਕਿ ਅਭਿਨੇਤਾ ਧਰਮਿੰਦਰ ਦੇ ਭਰਾ ਵਰਿੰਦਰ ਸਿੰਘ ਦਿਓਲ (Varinder Singh Deol) ਵੀ ਆਪਣੇ ਸਮੇਂ ‘ਚ ਪੰਜਾਬੀ ਇੰਡਸਟਰੀ ਦੇ ਸੁਪਰਸਟਾਰ ਹੋਇਆ ਕਰਦੇ ਸਨ ਅਤੇ ਉਹ ਵੀ ਲੱਗਭੱਗ ਧਰਮਿੰਦਰ ਵਰਗੇ ਹੀ ਲੱਗਦੇ ਸਨ ਪਰ 35 ਸਾਲ ਪਹਿਲਾਂ ਧਰਮਿੰਦਰ ਦੇ ਭਰਾ ਵਰਿੰਦਰ ਦੀ 40 ਸਾਲ ਦੀ ਉਮਰ ‘ਚ ਸੈੱਟ ‘ਤੇ ਹੀ ਦਿਨ ਦਿਹਾੜੇ ਹੱਤਿਆ ਕਰ ਦਿੱਤੀ ਗਈ ਸੀ। ਦਰਅਸਲ, ਇੱਕ ਸਮਾਂ ਸੀ ਜਦੋਂ ਧਰਮਿੰਦਰ ਦੇ ਭਰਾ ਵਰਿੰਦਰ ਸਿੰਘ ਪੰਜਾਬੀ ਇੰਡਸਟਰੀ ਦੇ ਸੁਪਰਸਟਾਰ ਹੋਇਆ ਕਰਦੇ ਸਨ। ਵੀਰੇਂਦਰ ਦਿੱਖ ਵਿੱਚ ਲਗਭਗ ਧਰਮਿੰਦਰ ਵਾਂਗ ਹੀ ਸਨ। ਇਸੇ ਕਰਕੇ ਉਨ੍ਹਾਂ ਨੂੰ ਪੰਜਾਬੀ ਸਿਨੇਮਾ ਦਾ ਧਰਮਿੰਦਰ ਵੀ ਕਿਹਾ ਜਾਂਦਾ ਸੀ। ਵਰਿੰਦਰ ਨਾ ਸਿਰਫ ਇੱਕ ਮਹਾਨ ਅਭਿਨੇਤਾ ਸਨ, ਸਗੋਂ ਇੱਕ ਮਹਾਨ ਫਿਲਮ ਨਿਰਮਾਤਾ ਵੀ ਸਨ। ਜਿਨ੍ਹਾਂ ਨੇ 25 ਫਿਲਮਾਂ ਬਣਾਈਆਂ ਅਤੇ ਸਾਰੀਆਂ ਫਿਲਮਾਂ ਸੁਪਰਹਿੱਟ ਸਾਬਤ ਹੋਈਆਂ।

ਭਰਾ ਨੂੰ ਗੁਆਉਣ ਤੋਂ ਬਾਅਦ ਟੁੱਟ ਗਏ ਸਨ ਧਰਮਿੰਦਰ

ਜਦੋਂ ਹੌਲੀ-ਹੌਲੀ ਵਰਿੰਦਰ ਸਿੰਘ ਇੰਡਸਟਰੀ ‘ਚ ਸਫਲ ਹੋਣ ਲੱਗੇ ਅਤੇ ਇਹੀ ਸਫਲਤਾ ਉਨ੍ਹਾਂ ਦੀ ਮੌਤ ਦਾ ਕਾਰਨ ਬਣ ਗਈ। ਕਿਹਾ ਜਾਂਦਾ ਹੈ ਕਿ ਲੋਕ ਵਰਿੰਦਰ ਦੀ ਕਾਮਯਾਬੀ ਤੋਂ ਈਰਖਾ ਕਰਦੇ ਸਨ। ਫਿਰ 6 ਦਸੰਬਰ 1988 ਨੂੰ ਵਰਿੰਦਰ ਦੀ ਜ਼ਿੰਦਗੀ ‘ਚ ਉਹ ਪਲ ਆਇਆ। ਜਿਸ ਦੀ ਕਿਸੇ ਨੂੰ ਉਮੀਦ ਵੀ ਨਹੀਂ ਸੀ। ਫਿਲਮ ਜੱਟ ਤੇ ਜ਼ਮੀਨ ਦੀ ਸ਼ੂਟਿੰਗ ਦੌਰਾਨ ਵਰਿੰਦਰ ਸਿੰਘ ਦੀ ਸੈੱਟ ‘ਤੇ ਹੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਖਬਰ ਨੇ ਨਾ ਸਿਰਫ ਪੰਜਾਬੀ ਇੰਡਸਟਰੀ ‘ਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ, ਸਗੋਂ ਧਰਮਿੰਦਰ ਵੀ ਆਪਣੇ ਭਰਾ ਨੂੰ ਗੁਆਉਣ ਤੋਂ ਬਾਅਦ ਬਹੁਤ ਟੁੱਟ ਗਏ ਸਨ। ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਅੱਜ ਤੱਕ ਇਸ ਗੱਲ ਦਾ ਭੇਤ ਬਣਿਆ ਹੋਇਆ ਹੈ ਕਿ ਉਸ ਨੂੰ ਕਿਸ ਨੇ ਮਾਰਿਆ ਕਿਉਂਕਿ ਉਸ ਸਮੇਂ ਪੰਜਾਬ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਸਨ। ਇਸੇ ਕਰਕੇ ਉਨ੍ਹਾਂ ਨੂੰ ਮਾਰਨ ਵਾਲੇ ਕਾਤਲ ਦਾ ਅੱਜ ਤੱਕ ਪਤਾ ਨਹੀਂ ਲੱਗ ਸਕਿਆ।

ਵਰਿੰਦਰ ਦਾ ਫਿਲਮੀ ਕਰੀਅਰ

ਦੱਸ ਦੇਈਏ ਕਿ ਵਰਿੰਦਰ ਨੇ ਆਪਣੇ ਕਰੀਅਰ ਦੀ ਸ਼ੁਰੂਆਤ 1975 ‘ਚ ਆਈ ਫਿਲਮ ‘ਤੇਰੀ ਮੇਰੀ ਇੱਕ ਜਿੰਦੜੀ’ ਨਾਲ ਕੀਤੀ ਸੀ। ਇਸ ਫਿਲਮ ‘ਚ ਉਨ੍ਹਾਂ ਨਾਲ ਧਰਮਿੰਦਰ ਨੇ ਵੀ ਅਹਿਮ ਭੂਮਿਕਾ ਨਿਭਾਈ ਸੀ। ਇਹ ਫਿਲਮ ਹਿੱਟ ਸਾਬਤ ਹੋਈ ਅਤੇ ਵਰਿੰਦਰ ਦਾ ਕਰੀਅਰ ਅੱਗੇ ਵਧਿਆ। ਇਸ ਤੋਂ ਬਾਅਦ ਉਨ੍ਹਾਂ ਨੇ ‘ਧਰਮ ਜੀਤ’ (1975), ‘ਕੁੰਵਾਰਾ ਮਾਮਾ’ (1979), ‘ਜੱਟ ਸ਼ੂਰਮੇ’ (1983), ‘ਰਾਂਝਾ ਮੇਰਾ ਯਾਰ’ (1984) ਅਤੇ ‘ਵਾਰੀ ਜੱਟ’ (198) ਵਰਗੀਆਂ 25 ਤੋਂ ਵੱਧ ਫ਼ਿਲਮਾਂ ‘ਚ ਕੰਮ ਕੀਤਾ। ਵਰਿੰਦਰ ਅਭਿਨੇਤਾ ਹੋਣ ਤੋਂ ਇਲਾਵਾ ਲੇਖਕ, ਨਿਰਦੇਸ਼ਕ ਅਤੇ ਨਿਰਮਾਤਾ ਵੀ ਸਨ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...