ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਦਿਲਜੀਤ ਦੋਸਾਂਝ ਦੇ ਦਿੱਲੀ ਸ਼ੋਅ ਤੋਂ ਪਹਿਲਾਂ ED ਦਾ ਐਕਸ਼ਨ, ਚੰਡੀਗੜ੍ਹ ਸਮੇਤ 5 ਸੂਬਿਆਂ ‘ਚ ਛਾਪੇਮਾਰੀ

ED Raid: ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸਬੰਧੀ ਕਈ ਥਾਵਾਂ ਤੇ ਟਿਕਟਾਂ ਮਹਿੰਗੇ ਭਾਅ ਵੇਚਣ ਦੇ ਇਲਜ਼ਾਮ ਹੇਠ ਐਫ.ਆਈ.ਆਰ. ਦਰਜ ਕੀਤੀ ਗਈ ਸੀ। ਹੁਣ ਇਸ ਮਾਮਲੇ 'ਚ ਈਡੀ ਨੇ ਐਂਟਰੀ ਕੀਤੀ ਹੈ ਅਤੇ ਈਡੀ ਨੇ ਇਸ ਮਾਮਲੇ 'ਚ ਪਹਿਲੀ ਕਾਰਵਾਈ ਕੀਤੀ ਹੈ ਅਤੇ ਵੱਖ-ਵੱਖ ਟੀਮਾਂ ਨੇ ਕਰੀਬ ਪੰਜ ਰਾਜਾਂ 'ਚ ਛਾਪੇਮਾਰੀ ਕੀਤੀ ਹੈ।

ਦਿਲਜੀਤ ਦੋਸਾਂਝ ਦੇ ਦਿੱਲੀ ਸ਼ੋਅ ਤੋਂ ਪਹਿਲਾਂ ED ਦਾ ਐਕਸ਼ਨ, ਚੰਡੀਗੜ੍ਹ ਸਮੇਤ 5 ਸੂਬਿਆਂ ‘ਚ ਛਾਪੇਮਾਰੀ
ਦਿਲਜੀਤ ਦੋਸਾਂਝ ਦੇ ਦਿੱਲੀ ਸ਼ੋਅ ਤੋਂ ਪਹਿਲਾਂ ED ਦਾ ਐਕਸ਼ਨ, ਚੰਡੀਗੜ੍ਹ ਸਮੇਤ 5 ਸੂਬਿਆਂ ‘ਚ ਛਾਪੇਮਾਰੀ (Pic Credit: Instagram)
Follow Us
tv9-punjabi
| Updated On: 26 Oct 2024 14:34 PM

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਅਤੇ ਕੋਲਡਪਲੇ ਕੰਸਰਟ ਲਈ ਗੈਰ-ਕਾਨੂੰਨੀ ਤਰੀਕੇ ਨਾਲ ਵੇਚੀਆਂ ਜਾ ਰਹੀਆਂ ਟਿਕਟਾਂ ਦੀ ਹੇਰਾਫੇਰੀ ਨੂੰ ਲੈ ਕੇ ਦਿੱਲੀ ਈਡੀ ਨੇ ਚੰਡੀਗੜ੍ਹ, ਦਿੱਲੀ, ਮੁੰਬਈ, ਜੈਪੁਰ ਅਤੇ ਬੈਂਗਲੁਰੂ ਵਿੱਚ ਛਾਪੇਮਾਰੀ ਕੀਤੀ ਹੈ। ਛਾਪੇਮਾਰੀ ਦੌਰਾਨ ਈਡੀ ਨੇ ਕਈ ਅਹਿਮ ਦਸਤਾਵੇਜ਼ ਜ਼ਬਤ ਕੀਤੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸਬੰਧੀ ਕਈ ਥਾਵਾਂ ਤੇ ਟਿਕਟਾਂ ਮਹਿੰਗੇ ਭਾਅ ਵੇਚਣ ਦੇ ਇਲਜ਼ਾਮ ਹੇਠ ਐਫ.ਆਈ.ਆਰ. ਦਰਜ ਕੀਤੀ ਗਈ ਸੀ। ਹੁਣ ਇਸ ਮਾਮਲੇ ‘ਚ ਈਡੀ ਨੇ ਐਂਟਰੀ ਕੀਤੀ ਹੈ ਅਤੇ ਈਡੀ ਨੇ ਇਸ ਮਾਮਲੇ ‘ਚ ਪਹਿਲੀ ਕਾਰਵਾਈ ਕੀਤੀ ਹੈ ਅਤੇ ਵੱਖ-ਵੱਖ ਟੀਮਾਂ ਨੇ ਕਰੀਬ ਪੰਜ ਰਾਜਾਂ ‘ਚ ਛਾਪੇਮਾਰੀ ਕੀਤੀ ਹੈ।

12 ਥਾਂ ਤੇ ਹੋਣਾ ਹੈ ਸ਼ੋਅ

ਪੰਜਾਬੀ ਇੰਡਸਟਰੀ ਦੇ ਸਭ ਤੋਂ ਵੱਡੇ ਗਾਇਕ ਅਤੇ ਬਾਲੀਵੁੱਡ ਅਦਾਕਾਰ ਦਿਲਜੀਤ ਦੋਸਾਂਝ ਆਪਣੇ ਭਾਰਤ ਦੌਰੇ ਲਈ ਭਾਰਤ ਆਏ ਹਨ। ਅੱਜ ਯਾਨੀ ਸ਼ਨੀਵਾਰ ਸਵੇਰੇ ਉਨ੍ਹਾਂ ਦਿੱਲੀ ਦੇ ਸ੍ਰੀ ਬੰਗਲਾ ਸਾਹਿਬ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ। ਦਿਲਜੀਤ ਦੋਸਾਂਝ ਭਾਰਤ ਵਿਚ 12 ਥਾਵਾਂ ‘ਤੇ ਇਕ ਤੋਂ ਬਾਅਦ ਇਕ ਵੱਡੇ ਕੰਸਰਟ ਕਰਨਗੇ। ਇਸ ਟੂਰ ਨੂੰ ਦਿਲ-ਲੁਮਿਨਾਤੀ ਦਾ ਨਾਂ ਦਿੱਤਾ ਗਿਆ ਹੈ।

ਸਾਰੇ ਕੰਸਰਟ ਦਾ ਸਭ ਤੋਂ ਵੱਡਾ ਸ਼ੋਅ ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ ‘ਚ ਹੋਣ ਜਾ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਦਿਲਜੀਤ ਦਾ ਸ਼ੋਅ ਕੁਝ ਹੀ ਘੰਟਿਆਂ ਵਿੱਚ ਭਰ ਗਿਆ। ਦਿਲਜੀਤ ਦਾ ਸ਼ੋਅ 26 ਅਕਤੂਬਰ ਯਾਨੀ ਅੱਜ ਦਿੱਲੀ ‘ਚ ਹੈ। ਦਿਲਜੀਤ ਦੇ ਸ਼ੋਅ ਦੀਆਂ ਟਿਕਟਾਂ ਦੀਆਂ ਕੀਮਤਾਂ ਵਿੱਚ ਧੋਖਾਧੜੀ ਅਤੇ ਟਿਕਟ ਨਾ ਖਰੀਦਣ ਕਾਰਨ ਇੱਕ ਮਹਿਲਾ ਪ੍ਰਸ਼ੰਸਕ ਨੇ ਗਾਇਕ ਨੂੰ ਕਾਨੂੰਨੀ ਨੋਟਿਸ ਵੀ ਭੇਜਿਆ ਸੀ।

Lawrence Bishnoi ਦੇ ਭਰਾ ਅਨਮੋਲ 'ਤੇ NIA ਨੇ ਕੱਸਿਆ ਸ਼ਿੰਕਜਾ, ਲੁੱਕਆਊਟ ਸਰਕੂਲਰ ਜਾਰੀ
Lawrence Bishnoi ਦੇ ਭਰਾ ਅਨਮੋਲ 'ਤੇ NIA ਨੇ ਕੱਸਿਆ ਸ਼ਿੰਕਜਾ, ਲੁੱਕਆਊਟ ਸਰਕੂਲਰ ਜਾਰੀ...
ਹੁਣ ਪਰਾਲੀ ਸਾੜਣ ਦੀ ਨਹੀਂ ਆਵੇਗੀ ਨੌਬਤ, ਨਿਕਲਿਆ ਹੱਲ, ਵੇਖੋ VIDEO
ਹੁਣ ਪਰਾਲੀ ਸਾੜਣ ਦੀ ਨਹੀਂ ਆਵੇਗੀ ਨੌਬਤ, ਨਿਕਲਿਆ ਹੱਲ, ਵੇਖੋ VIDEO...
US Election 2024: ਕੀ ਅਮਰੀਕਾ 'ਚ ਡੋਨਾਲਡ ਟਰੰਪ ਦੀ ਜਿੱਤ ਨਾਲ ਭਾਰਤ ਨੂੰ ਮਿਲੇਣਗੇ ਇਹ 5 ਵੱਡੇ ਫਾਇਦੇ?
US Election 2024: ਕੀ ਅਮਰੀਕਾ 'ਚ ਡੋਨਾਲਡ ਟਰੰਪ ਦੀ ਜਿੱਤ ਨਾਲ ਭਾਰਤ ਨੂੰ ਮਿਲੇਣਗੇ ਇਹ 5 ਵੱਡੇ ਫਾਇਦੇ?...
ਵੱਧ ਰਹੇ ਪ੍ਰਦੂਸ਼ਣ ਕਾਰਨ ਹੋ ਰਹੀਆਂ ਹਨ ਅੱਖਾਂ ਦੀਆਂ ਬਿਮਾਰੀਆਂ, ਇਹ ਬਿਮਾਰੀ ਕੀ ਹੈ ਅਤੇ ਇਸ ਤੋਂ ਕਿਵੇਂ ਬਚਿਆ ਜਾਵੇ?
ਵੱਧ ਰਹੇ ਪ੍ਰਦੂਸ਼ਣ ਕਾਰਨ ਹੋ ਰਹੀਆਂ ਹਨ ਅੱਖਾਂ ਦੀਆਂ ਬਿਮਾਰੀਆਂ, ਇਹ ਬਿਮਾਰੀ ਕੀ ਹੈ ਅਤੇ ਇਸ ਤੋਂ ਕਿਵੇਂ ਬਚਿਆ ਜਾਵੇ?...
ਪੰਜਾਬ 'ਚ 13 ਨਵੰਬਰ ਨੂੰ ਜ਼ਿਮਨੀ ਚੋਣਾਂ, 'ਆਪ' ਨੇ ਬੁਲਾਈ ਮੀਟਿੰਗ, ਸੰਦੀਪ ਪਾਠਕ ਨੇ ਦੱਸਿਆ ਪਲਾਨ!
ਪੰਜਾਬ 'ਚ 13 ਨਵੰਬਰ ਨੂੰ ਜ਼ਿਮਨੀ ਚੋਣਾਂ, 'ਆਪ' ਨੇ ਬੁਲਾਈ ਮੀਟਿੰਗ, ਸੰਦੀਪ ਪਾਠਕ ਨੇ ਦੱਸਿਆ ਪਲਾਨ!...
ਨਸ਼ਾ ਤਸਕਰੀ ਕਰਦੇ ਫੜੀ ਗਈ ਪੰਜਾਬ ਦੀ ਸਾਬਕਾ ਵਿਧਾਇਕ ਸਤਕਾਰ ਕੌਰ, ਮਿਲਿਆ ਚਿੱਟਾ, ਡਰੱਗ ਮਨੀ
ਨਸ਼ਾ ਤਸਕਰੀ ਕਰਦੇ ਫੜੀ ਗਈ ਪੰਜਾਬ ਦੀ ਸਾਬਕਾ ਵਿਧਾਇਕ ਸਤਕਾਰ ਕੌਰ, ਮਿਲਿਆ ਚਿੱਟਾ, ਡਰੱਗ ਮਨੀ...
ਪੰਜਾਬ 'ਚ ਸਖ਼ਤੀ ਦੇ ਬਾਵਜੂਦ ਕਿਸਾਨ ਪਰਾਲੀ ਨੂੰ ਅੱਗ ਲਗਾ ਕੇ ਇਸ ਤਰ੍ਹਾਂ ਛੁਪਾ ਰਹੇ ਹਨ ਧੂੰਆਂ
ਪੰਜਾਬ 'ਚ ਸਖ਼ਤੀ ਦੇ ਬਾਵਜੂਦ ਕਿਸਾਨ ਪਰਾਲੀ ਨੂੰ ਅੱਗ ਲਗਾ ਕੇ ਇਸ ਤਰ੍ਹਾਂ ਛੁਪਾ ਰਹੇ ਹਨ ਧੂੰਆਂ...
Punjab By Election: 13 ਨਵੰਬਰ ਨੂੰ 4 ਵਿਧਾਨ ਸਭਾ ਸੀਟਾਂ 'ਤੇ ਹੋਣ ਵਾਲੀਆਂ ਉਪ ਚੋਣਾਂ 'ਚ ਭਾਜਪਾ ਖੋਲ੍ਹੇਗੀ ਖਾਤਾ !
Punjab By Election: 13 ਨਵੰਬਰ ਨੂੰ 4 ਵਿਧਾਨ ਸਭਾ ਸੀਟਾਂ 'ਤੇ ਹੋਣ ਵਾਲੀਆਂ ਉਪ ਚੋਣਾਂ 'ਚ ਭਾਜਪਾ ਖੋਲ੍ਹੇਗੀ ਖਾਤਾ !...
ਜ਼ਿਮਨੀ ਚੋਣ 'ਚ ਕੀ ਕਿਸਮਤ ਅਜਮਾਵੇਗੀ SAD,ਕੀ ਹੈ ਤਿਆਰੀ ?
ਜ਼ਿਮਨੀ ਚੋਣ 'ਚ ਕੀ ਕਿਸਮਤ ਅਜਮਾਵੇਗੀ SAD,ਕੀ ਹੈ ਤਿਆਰੀ ?...
ਰਾਮ ਰਹੀਮ ਖਿਲਾਫ ਫਿਰ ਤੋਂ ਸ਼ੁਰੂ ਹੋਵੇਗਾ ਕੇਸ, 9 ਸਾਲ ਪੁਰਾਣੀ ਫਾਈਲ ਖੁੱਲ੍ਹੀ, ਵਧੀ ਮੁਸੀਬਤ!
ਰਾਮ ਰਹੀਮ ਖਿਲਾਫ ਫਿਰ ਤੋਂ ਸ਼ੁਰੂ ਹੋਵੇਗਾ ਕੇਸ, 9 ਸਾਲ ਪੁਰਾਣੀ ਫਾਈਲ ਖੁੱਲ੍ਹੀ, ਵਧੀ ਮੁਸੀਬਤ!...
ਬ੍ਰਿਕਸ ਸੰਮੇਲਨ: ਭਾਰਤ-ਚੀਨ LAC ਵਿਵਾਦ 'ਤੇ ਦੋਵਾਂ ਦੇਸ਼ਾਂ ਵਿਚਾਲੇ ਸੁਲ੍ਹਾ ਕਰਵਾਇਆ ਰੂਸ?
ਬ੍ਰਿਕਸ ਸੰਮੇਲਨ: ਭਾਰਤ-ਚੀਨ LAC ਵਿਵਾਦ 'ਤੇ ਦੋਵਾਂ ਦੇਸ਼ਾਂ ਵਿਚਾਲੇ ਸੁਲ੍ਹਾ ਕਰਵਾਇਆ ਰੂਸ?...
ਪੀਐਮ ਮੋਦੀ ਦਾ ਰੂਸ ਦੇ ਕਜ਼ਾਨ ਵਿੱਚ ਕ੍ਰਿਸ਼ਨ ਭਜਨ ਗਾ ਕੇ ਸਵਾਗਤ ਕੀਤਾ, ਪਰਵਾਸੀ ਭਾਰਤੀਆਂ ਨਾਲ ਵੀ ਕੀਤੀ ਮੁਲਾਕਾਤ
ਪੀਐਮ ਮੋਦੀ ਦਾ ਰੂਸ ਦੇ ਕਜ਼ਾਨ ਵਿੱਚ ਕ੍ਰਿਸ਼ਨ ਭਜਨ ਗਾ ਕੇ ਸਵਾਗਤ ਕੀਤਾ, ਪਰਵਾਸੀ ਭਾਰਤੀਆਂ ਨਾਲ ਵੀ ਕੀਤੀ ਮੁਲਾਕਾਤ...
ਪੰਜਾਬ 'ਚ ਪਰਾਲੀ ਨੂੰ ਅੱਗ ਲਗਾਉਣ ਦਾ ਸਿਲਸਿਲਾ ਲਗਾਤਾਰ ਜਾਰੀ,ਆਬੋ-ਹਵਾ ਹੋਈ ਖਰਾਬ
ਪੰਜਾਬ 'ਚ ਪਰਾਲੀ ਨੂੰ ਅੱਗ ਲਗਾਉਣ ਦਾ ਸਿਲਸਿਲਾ ਲਗਾਤਾਰ ਜਾਰੀ,ਆਬੋ-ਹਵਾ ਹੋਈ ਖਰਾਬ...
ਹਰਿਆਣਾ 'ਚ ਵੰਡੀ ਕੈਬਨਿਟ, CM ਸੈਣੀ ਕੋਲ ਗ੍ਰਹਿ ਵਿੱਤ ਸਮੇਤ 12 ਵਿਭਾਗ
ਹਰਿਆਣਾ 'ਚ ਵੰਡੀ ਕੈਬਨਿਟ, CM ਸੈਣੀ ਕੋਲ ਗ੍ਰਹਿ ਵਿੱਤ ਸਮੇਤ 12 ਵਿਭਾਗ...