ਪੰਜਾਬਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

Diljit Dosanjh: ਦਿਲਜੀਤ ਦੇ ਤਿੰਨ ਸ਼ੋਅ ਲੰਡਨ ‘ਚ ਹਾਊਸਫੁੱਲ ਰਹੇ, ਹੁਣ ਦਿੱਲੀ ਵਾਲਿਆਂ ਨੂੰ ਦੇ ਸਕਦੇ ਹਨ ਸਰਪ੍ਰਾਈਜ਼

Diljit Dosanjh: ਵਿਦੇਸ਼ਾਂ 'ਚ ਆਪਣੇ ਹਰ ਕੰਸਰਟ ਨਾਲ ਦਿਲਜੀਤ ਦੋਸਾਂਝ ਨੇ ਕੁਝ ਨਾ ਕੁਝ ਅਨੋਖਾ ਹੀ ਕੀਤਾ। ਮਾਹਿਰਾਂ ਅਨੁਸਾਰ ਉਹ ਲਗਾਤਾਰ ਦੋ ਕੰਸਰਟ ਦੀਆਂ ਟਿਕਟਾਂ ਵਿਕਣ ਕਾਰਨ ਲੰਡਨ ਦੇ ਮਸ਼ਹੂਰ ਅਰੀਨਾ ਵਿਖੇ ਤੀਜੇ ਸ਼ੋਅ ਦਾ ਐਲਾਨ ਕਰਨ ਵਾਲੇ ਪਹਿਲੇ ਭਾਰਤੀ ਕਲਾਕਾਰ ਬਣ ਗਏ ਹਨ।

Diljit Dosanjh: ਦਿਲਜੀਤ ਦੇ ਤਿੰਨ ਸ਼ੋਅ ਲੰਡਨ ‘ਚ ਹਾਊਸਫੁੱਲ ਰਹੇ, ਹੁਣ ਦਿੱਲੀ ਵਾਲਿਆਂ ਨੂੰ ਦੇ ਸਕਦੇ ਹਨ ਸਰਪ੍ਰਾਈਜ਼
ਦਿੱਲੀ ਵਾਲਿਆਂ ਨੂੰ ਸਰਪ੍ਰਾਈਜ਼ ਦੇ ਸਕਦੇ ਹਨ ਦਿਲਜੀਤ ਦੋਸਾਂਝ Pic Credit: Instagram
Follow Us
tv9-punjabi
| Published: 25 Aug 2024 18:06 PM

ਮਸ਼ਹੂਰ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਇਤਿਹਾਸ ਰਚ ਦਿੱਤਾ ਹੈ। ਸਿੰਗਰ ਅਤੇ ਅਦਾਕਾਰ ਹਮੇਸ਼ਾ ਹੀ ਪੰਜਾਬੀ ਇੰਡਸਟਰੀ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਪ੍ਰਮੋਟ ਕਰਦੇ ਹਨ। ਵਿਦੇਸ਼ਾਂ ‘ਚ ਆਪਣੇ ਹਰ ਕੰਸਰਟ ਨਾਲ ਦਿਲਜੀਤ ਦੋਸਾਂਝ ਨੇ ਨਵਾਂ ਰਿਕਾਰਡ ਹੀ ਬਣਾਇਆ ਹੈ। ਮਾਹਿਰਾਂ ਅਨੁਸਾਰ ਉਹ ਲਗਾਤਾਰ ਦੋ ਕੰਸਰਟ ਦੀਆਂ ਟਿਕਟਾਂ ਵਿਕਣ ਕਾਰਨ ਲੰਡਨ ਦੇ ਮਸ਼ਹੂਰ ਅਰੀਨਾ ਵਿਖੇ ਤੀਜੇ ਸ਼ੋਅ ਦਾ ਐਲਾਨ ਕਰਨ ਵਾਲੇ ਪਹਿਲੇ ਭਾਰਤੀ ਕਲਾਕਾਰ ਬਣ ਗਏ ਹਨ। ਦਿਲਜੀਤ ਦੋਸਾਂਝ ਇਸ ਸਟੇਡੀਅਮ ਵਿੱਚ ਪੇਸ਼ਕਾਰੀ ਕਰਨ ਵਾਲੇ ਪਹਿਲੇ ਪੰਜਾਬੀ ਕਲਾਕਾਰ ਹਨ।

ਇਸ ਲੜੀ ‘ਚ ‘ਤੌਬਾ-ਤੌਬਾ’ ਗੀਤ ਨਾਲ ਬਾਲੀਵੁੱਡ ‘ਚ ਐਂਟਰੀ ਕਰਨ ਵਾਲੇ ਪੰਜਾਬੀ ਗਾਇਕ ਕਰਨ ਓਜਲਾ ਵੀ ਸ਼ਾਮਲ ਹੋ ਗਏ ਹਨ, ਜਿਨ੍ਹਾਂ ਨੇ ਆਉਣ ਵਾਲੇ ਦਿਨਾਂ ‘ਚ ਦਿੱਲੀ ‘ਚ ਤਿੰਨ ਸ਼ੋਅ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਦੇ ਪ੍ਰਸ਼ੰਸਕਾਂ ਨੇ ਦਸੰਬਰ ‘ਚ ਹੋਣ ਵਾਲੇ ਸ਼ੋਅ ਦੀਆਂ ਸਾਰੀਆਂ ਟਿਕਟਾਂ ਵੀ ਕੁਝ ਹੀ ਸਕਿੰਟਾਂ ‘ਚ ਖਰੀਦ ਲਈਆਂ। ਮਿਊਜ਼ਿਕ ਅਤੇ ਈਵੈਂਟ ਇੰਡਸਟਰੀ ਨਾਲ ਜੁੜੇ ਮਾਹਿਰਾਂ ਦਾ ਕਹਿਣਾ ਹੈ ਕਿ ਪੰਜਾਬੀ ਗਾਇਕਾਂ ਨੇ ਦੇਸ਼ ਹੀ ਨਹੀਂ ਸਗੋਂ ਵਿਦੇਸ਼ਾਂ ‘ਚ ਵੀ ਤੇਜ਼ੀ ਨਾਲ ਪਛਾਣ ਬਣਾਈ ਹੈ ਅਤੇ ਪੰਜਾਬ ਦਾ ਨਾਮ ਚਮਕਾਇਆ ਹੈ।


ਖਾਸ ਤੌਰ ‘ਤੇ ਦਿਲਜੀਤ, ਕਰਨ ਅਤੇ ਸਰਤਾਜ ਵਰਗੇ ਕਲਾਕਾਰਾਂ ਦੀ ਸਫਲਤਾ ਨੇ ਈਵੈਂਟ ਇੰਡਸਟਰੀ ‘ਚ ਨਵੀਆਂ ਸੰਭਾਵਨਾਵਾਂ ਦਾ ਰਾਹ ਖੋਲ੍ਹਿਆ ਹੈ। ਪਾਲੀਵੁੱਡ ਮਾਹਿਰਾਂ ਦਾ ਕਹਿਣਾ ਹੈ ਕਿ ਇਹ ਪ੍ਰਾਪਤੀ ਨਾ ਸਿਰਫ ਦਿਲਜੀਤ ਦੇ ਕਰੀਅਰ ਲਈ ਮਹੱਤਵਪੂਰਨ ਹੈ, ਸਗੋਂ ਇਹ ਪੰਜਾਬੀ ਸੰਗੀਤ ਅਤੇ ਭਾਰਤੀ ਮਨੋਰੰਜਨ ਉਦਯੋਗ ਲਈ ਵੀ ਮਾਣ ਵਾਲੀ ਗੱਲ ਹੈ। ਦਿਲਜੀਤ ਦੀ ਇਸ ਕਾਮਯਾਬੀ ਨੇ ਸਾਬਤ ਕਰ ਦਿੱਤਾ ਹੈ ਕਿ ਭਾਸ਼ਾ ਦੀ ਕੋਈ ਸੀਮਾ ਨਹੀਂ ਹੁੰਦੀ। ਜੇਕਰ ਤੁਹਾਡੇ ਕੋਲ ਹੁਨਰ ਅਤੇ ਮਿਹਨਤ ਹੈ ਤਾਂ ਤੁਸੀਂ ਦੁਨੀਆ ਦੇ ਕਿਸੇ ਵੀ ਕੋਨੇ ਵਿੱਚ ਆਪਣੀ ਪਛਾਣ ਬਣਾ ਸਕਦੇ ਹੋ।

ਦਿੱਲੀ ਵਾਸੀਆਂ ਲਈ ਸਰਪ੍ਰਾਈਜ਼

ਦਿਲਜੀਤ ਦੋਸਾਂਝ ਦਿੱਲੀ ‘ਚ ਰਹਿੰਦੇ ਆਪਣੇ ਪ੍ਰਸ਼ੰਸਕਾਂ ਨੂੰ ਸਰਪ੍ਰਾਈਜ਼ ਦੇਣ ਜਾ ਰਹੇ ਹਨ। ਖਬਰ ਹੈ ਕਿ ਉਹ ਬਹੁਤ ਜਲਦ ਦਿੱਲੀ ‘ਚ ਪਰਫਾਰਮ ਕਰਨ ਜਾ ਰਹੇ ਹਨ। ਬੇਸ਼ੱਕ ਇਹ ਖਬਰ ਉਨ੍ਹਾਂ ਦੇ ਭਾਰਤੀ ਪ੍ਰਸ਼ੰਸਕਾਂ ਲਈ ਦੀਵਾਲੀ ਦੇ ਤੋਹਫੇ ਤੋਂ ਘੱਟ ਨਹੀਂ ਹੈ। ਦਿਲਜੀਤ ਨੇ ਆਪਣੇ ਦਿੱਲੀ ਸ਼ੋਅ ਬਾਰੇ ਜ਼ਿਆਦਾ ਜਾਣਕਾਰੀ ਨਹੀਂ ਦਿੱਤੀ ਹੈ ਪਰ ਉਮੀਦ ਕੀਤੀ ਜਾ ਰਹੀ ਹੈ ਕਿ ਉਹ ਭਾਰਤੀ ਪ੍ਰਸ਼ੰਸਕਾਂ ਲਈ ਕੋਈ ਵੱਡਾ ਸਰਪ੍ਰਾਈਜ਼ ਲੈ ਕੇ ਆ ਰਹੇ ਹਨ। ਸੂਤਰਾਂ ਮੁਤਾਬਕ ਉਹ ਅਕਤੂਬਰ ‘ਚ ਰਾਜਧਾਨੀ ‘ਚ ਪ੍ਰਦਰਸ਼ਨ ਕਰ ਸਕਦੇ ਹਨ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਜੇਐਲਐਨ ਸਟੇਡੀਅਮ ਦੀਆਂ ਤਸਵੀਰਾਂ ਪੋਸਟ ਕਰਕੇ ਇਕ ਸੰਕੇਤ ਵੀ ਦਿੱਤਾ ਹੈ। ਦਿੱਲੀ ‘ਚ ਦਿਲਜੀਤ ਦਾ ਇਹ ਸ਼ੋਅ ਪ੍ਰਸ਼ੰਸਕਾਂ ਲਈ ਬੇਹੱਦ ਖਾਸ ਹੋਵੇਗਾ।

PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ...
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ...
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ...
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ...
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ...
ਟਿਕਟ ਕੱਟੇ ਜਾਣ ਤੋਂ ਨਾਰਾਜ਼ ਸਾਬਕਾ ਮੰਤਰੀ ਨੇ ਸੀਐਮ ਨਾਲ ਨਹੀਂ ਮਿਲਾਇਆ ਹੱਥ
ਟਿਕਟ ਕੱਟੇ ਜਾਣ ਤੋਂ ਨਾਰਾਜ਼ ਸਾਬਕਾ ਮੰਤਰੀ ਨੇ ਸੀਐਮ ਨਾਲ ਨਹੀਂ ਮਿਲਾਇਆ ਹੱਥ...
Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!
Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!...
ਸੈਂਸਰ ਬੋਰਡ ਫਿਲਮਾਂ ਨੂੰ ਸਰਟੀਫਿਕੇਟ ਕਿਵੇਂ ਦਿੰਦਾ ਹੈ? ਕੰਗਨਾ ਦੀ 'ਐਮਰਜੈਂਸੀ' ਕਿਉਂ ਫਸ ਗਈ?
ਸੈਂਸਰ ਬੋਰਡ ਫਿਲਮਾਂ ਨੂੰ ਸਰਟੀਫਿਕੇਟ ਕਿਵੇਂ ਦਿੰਦਾ ਹੈ? ਕੰਗਨਾ ਦੀ 'ਐਮਰਜੈਂਸੀ' ਕਿਉਂ ਫਸ ਗਈ?...
ਬਜਰੰਗ-ਵਿਨੇਸ਼ ਦੀ ਰਾਹਲੁ ਨਾਲ ਮੁਲਾਕਾਤ, ਹਰਿਆਣਾ ਚੋਣ ਲੜ ਸਕਦੇ ਹਨ ਪੂਨੀਆ
ਬਜਰੰਗ-ਵਿਨੇਸ਼ ਦੀ ਰਾਹਲੁ ਨਾਲ ਮੁਲਾਕਾਤ, ਹਰਿਆਣਾ ਚੋਣ ਲੜ ਸਕਦੇ ਹਨ ਪੂਨੀਆ...
AP Dhillon ਦੇ ਘਰ 'ਤੇ ਫਾਇਰਿੰਗ: ਗਾਇਕ ਢਿੱਲੋਂ ਦੇ ਘਰ 'ਤੇ ਕਿਸਨੇ ਚਲਾਈਆਂ ਗੋਲੀਆਂ?
AP Dhillon ਦੇ ਘਰ 'ਤੇ ਫਾਇਰਿੰਗ: ਗਾਇਕ ਢਿੱਲੋਂ ਦੇ ਘਰ 'ਤੇ ਕਿਸਨੇ ਚਲਾਈਆਂ ਗੋਲੀਆਂ?...
ਹਿਮਾਚਲ ਦੇ ਇਤਿਹਾਸ 'ਚ ਪਹਿਲੀ ਵਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਖਾਤਿਆਂ 'ਚ ਨਹੀਂ ਆਇਆ ਪੈਸਾ
ਹਿਮਾਚਲ ਦੇ ਇਤਿਹਾਸ 'ਚ ਪਹਿਲੀ ਵਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਖਾਤਿਆਂ 'ਚ ਨਹੀਂ ਆਇਆ ਪੈਸਾ...
Farmers Protest: ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ਖੋਲ੍ਹਣ ਲਈ ਬਣਾਈ 5 ਮੈਂਬਰੀ ਕਮੇਟੀ
Farmers Protest: ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ਖੋਲ੍ਹਣ ਲਈ ਬਣਾਈ  5 ਮੈਂਬਰੀ ਕਮੇਟੀ...
AAP ਵਿਧਾਇਕ ਅਮਾਨਤੁੱਲਾ ਖ਼ਾਨ ਗ੍ਰਿਫ਼ਤਾਰ, ਈਡੀ ਨੇ ਅੱਜ ਸਵੇਰੇ ਰਿਹਾਇਸ਼ ਤੇ ਮਾਰੀ ਸੀ ਰੇਡ
AAP ਵਿਧਾਇਕ ਅਮਾਨਤੁੱਲਾ ਖ਼ਾਨ ਗ੍ਰਿਫ਼ਤਾਰ, ਈਡੀ ਨੇ ਅੱਜ ਸਵੇਰੇ ਰਿਹਾਇਸ਼ ਤੇ ਮਾਰੀ ਸੀ ਰੇਡ...
ਸਿੰਗਰ ਬਾਠ ਦੀ ਤਲਾਸ਼ ਚ ਜੁਟੀ ਪੁਲਿਸ, ਬਜ਼ੂਰਗ ਦਾ ਕਤਲ ਕਰ ਮੰਗੀ ਸੀ ਧੀ ਤੋਂ ਮੁਆਫੀ
ਸਿੰਗਰ ਬਾਠ ਦੀ ਤਲਾਸ਼ ਚ ਜੁਟੀ ਪੁਲਿਸ, ਬਜ਼ੂਰਗ ਦਾ ਕਤਲ ਕਰ ਮੰਗੀ ਸੀ ਧੀ ਤੋਂ ਮੁਆਫੀ...