AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਦਿੱਲੀ ਕੰਸਰਟ ਤੋਂ ਬਾਅਦ ਰਿਸ਼ੀਕੇਸ਼ ਪਹੁੰਚੇ ਦਿਲਜੀਤ ਦੋਸਾਂਝ, ਮਾਂ ਗੰਗਾ ਦਾ ਆਸ਼ੀਰਵਾਦ ਲੈ ਕੇ ਇਕਾਂਤ ‘ਚ ਬਿਤਾਏ 15 ਮਿੰਟ

Diljit Dosanjh: ਦਿੱਲੀ ਵਿੱਚ ਕੰਸਰਟ ਕਰਨ ਤੋਂ ਬਾਅਦ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੀਕਐਂਡ 'ਤੇ ਰਿਸ਼ੀਕੇਸ਼ ਪਹੁੰਚੇ। ਐਤਵਾਰ ਨੂੰ ਉਨ੍ਹਾਂ ਨੇ ਮਾਂ ਗੰਗਾ ਦਾ ਆਚਮਨ ਕੀਤਾ ਅਤੇ ਪ੍ਰਣਾਮ ਕਰਕੇ ਆਸ਼ੀਰਵਾਦ ਲਿਆ।

ਦਿੱਲੀ ਕੰਸਰਟ ਤੋਂ ਬਾਅਦ ਰਿਸ਼ੀਕੇਸ਼ ਪਹੁੰਚੇ ਦਿਲਜੀਤ ਦੋਸਾਂਝ, ਮਾਂ ਗੰਗਾ ਦਾ ਆਸ਼ੀਰਵਾਦ ਲੈ ਕੇ ਇਕਾਂਤ 'ਚ ਬਿਤਾਏ 15 ਮਿੰਟ
ਰਿਸ਼ੀਕੇਸ਼ ਪਹੁੰਚੇ ਦਿਲਜੀਤ ਦੋਸਾਂਝ, ਮਾਂ ਗੰਗਾ ਦਾ ਲਿਆ ਆਸ਼ੀਰਵਾਦ Photo Credit : diljitdosanjh
tv9-punjabi
| Updated On: 02 Nov 2026 14:11 PM IST
Share

ਦਿੱਲੀ ਵਿੱਚ ਕੰਸਰਟ ਕਰਨ ਤੋਂ ਬਾਅਦ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੀਕਐਂਡ ‘ਤੇ ਰਿਸ਼ੀਕੇਸ਼ ਪਹੁੰਚੇ। ਐਤਵਾਰ ਨੂੰ ਉਨ੍ਹਾਂ ਨੇ ਮਾਂ ਗੰਗਾ ਦਾ ਆਚਮਨ ਕੀਤਾ ਅਤੇ ਪ੍ਰਣਾਮ ਕਰਕੇ ਆਸ਼ੀਰਵਾਦ ਲਿਆ। ਇਸ ਤੋਂ ਬਾਅਦ ਉਹ ਗੰਗਾ ਕਿਨਾਰੇ ਸੈਰ ਕਰਦੇ ਅਤੇ ਖੁਦ ਆਪਣੀ ਰੀਲ ਬਣਾਉਂਦੇ ਨਜ਼ਰ ਆਏ। ਇਸ ਦੌਰਾਨ ਉਹ ਪੱਥਰਾਂ ਵਿਚਕਾਰ ਕਰੀਬ 15 ਮਿੰਟ ਤੱਕ ਇਕੱਲੇ ਬੈਠੇ ਰਹੇ ਅਤੇ ਆਪਣੇ ਆਪ ਨਾਲ ਗੱਲਾਂ ਕਰਦੇ ਦਿਖਾਈ ਦਿੱਤੇ।

ਦਿਲਜੀਤ ਨੇ ਬਦਰੀਨਾਥ ਮਾਰਗ ‘ਤੇ ਸ਼ਿਵਪੁਰੀ ਅਤੇ ਵਿਆਸੀ ਦੇ ਵਿਚਕਾਰ ਸਥਿਤ ਪ੍ਰਸਿੱਧ ਵਸ਼ਿਸ਼ਠ ਗੁਫਾ ਵਿੱਚ ਵੀ ਕੁਝ ਸਮਾਂ ਬਿਤਾਇਆ। ਇਹ ਜਗ੍ਹਾ ਰਿਸ਼ੀਕੇਸ਼ ਤੋਂ ਕਰੀਬ 30 ਕਿਲੋਮੀਟਰ ਦੂਰ ਹੈ। ਇੱਥੇ ਪਹੁੰਚਣ ਸਮੇਂ ਸ਼ੁਰੂ ਵਿੱਚ ਉਹ ਇਕੱਲੇ ਨਜ਼ਰ ਆਏ। ਬਾਅਦ ਵਿੱਚ ਦਿਨ ਚੜ੍ਹਨ ‘ਤੇ ਉਨ੍ਹਾਂ ਦੀ ਸੁਰੱਖਿਆ ਵਿੱਚ ਤਾਇਨਾਤ ਸਿਕਿਓਰਿਟੀ ਟੀਮ ਵੀ ਉਨ੍ਹਾਂ ਕੋਲ ਪਹੁੰਚ ਗਈ।

ਉਨ੍ਹਾਂ ਦਾ ਇਹ ਦੌਰਾ ਬੇਹੱਦ ਨਿੱਜੀ ਰਿਹਾ। ਸਥਾਨਕ ਲੋਕਾਂ ਨੂੰ ਵੀ ਉਨ੍ਹਾਂ ਦੇ ਉੱਥੇ ਪਹੁੰਚਣ ਦੀ ਭਿਣਕ ਤੱਕ ਨਹੀਂ ਲੱਗੀ। ਉਨ੍ਹਾਂ ਨੇ ਬਿਨਾਂ ਕਿਸੇ ਜਨਤਕ ਹਲਚਲ ਦੇ ਗੰਗਾ ਤਟ ਅਤੇ ਆਲੇ-ਦੁਆਲੇ ਦੀ ਕੁਦਰਤੀ ਖੂਬਸੂਰਤੀ ਵਿਚਕਾਰ ਸਮਾਂ ਬਿਤਾਇਆ।

ਵੀਡੀਓ ਸੋਸ਼ਲ ਮੀਡੀਆ ‘ਤੇ ਪੋਸਟ ਹੋਣ ਤੋਂ ਬਾਅਦ ਹੋਈ ਪਛਾਣ

ਇਸ ਤੋਂ ਬਾਅਦ ਜਿਵੇਂ ਹੀ ਉੱਥੇ ਭੀੜ ਵਧਣ ਲੱਗੀ ਤਾਂ ਦਿਲਜੀਤ ਨੇ ਇਸ਼ਾਰੇ ਨਾਲ ਆਪਣੀ ਸਿਕਿਓਰਿਟੀ ਟੀਮ ਨੂੰ ਬੁਲਾਇਆ ਅਤੇ ਉੱਥੋਂ ਚਲੇ ਗਏ। ਇਸ ਦੌਰਾਨ ਉੱਥੇ ਮੌਜੂਦ ਲੋਕਾਂ ਨੇ ਉਨ੍ਹਾਂ ਦੀ ਵੀਡੀਓ ਬਣਾ ਲਈ।

ਜਦੋਂ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀ ਗਈ, ਤਾਂ ਲੋਕਾਂ ਨੂੰ ਪਤਾ ਲੱਗਾ ਕਿ ਉਹ ਕੋਈ ਹੋਰ ਨਹੀਂ, ਸਗੋਂ ਦਿਲਜੀਤ ਦੋਸਾਂਝ ਸਨ। ਇਸ ਤੋਂ ਬਾਅਦ ਦਿਲਜੀਤ ਨੇ ਵੀ ਆਪਣੇ Instagram ਅਕਾਊਂਟ ‘ਤੇ ਰਿਸ਼ੀਕੇਸ਼ ਦੀ ਰੀਲ ਸਾਂਝੀ ਕੀਤੀ।

Follow Us
ਰਾਹੁਲ ਗਾਂਧੀ ਦਾ ਸਨਸਨੀਖੇਜ਼ ਆਰੋਪ, ਪ੍ਰਧਾਨ ਮੰਤਰੀ ਮੋਦੀ ਕਰਵਾ ਰਹੇ ਫੋਨ ਟੈਪਿੰਗ
ਰਾਹੁਲ ਗਾਂਧੀ ਦਾ ਸਨਸਨੀਖੇਜ਼ ਆਰੋਪ, ਪ੍ਰਧਾਨ ਮੰਤਰੀ ਮੋਦੀ ਕਰਵਾ ਰਹੇ ਫੋਨ ਟੈਪਿੰਗ...
ਹਾਲੇ ਤੱਕ ਨਹੀਂ ਭਰਿਆ ਬਿਜਲੀ ਦਾ ਬਿੱਲ ਤਾਂ ਮਿਲ ਰਿਹਾ ਹੈ ਗੋਲਡਨ ਚਾਂਸ, ਸੀਐਮ ਮਾਨ ਨੇ ਲਾਂਚ ਕੀਤੀ OTS ਸਕੀਮ
ਹਾਲੇ ਤੱਕ ਨਹੀਂ ਭਰਿਆ ਬਿਜਲੀ ਦਾ ਬਿੱਲ ਤਾਂ ਮਿਲ ਰਿਹਾ ਹੈ ਗੋਲਡਨ ਚਾਂਸ, ਸੀਐਮ ਮਾਨ ਨੇ ਲਾਂਚ ਕੀਤੀ OTS ਸਕੀਮ...
AAP ਦੀ ਦੂਜੀ ਲਿਸਟ 'ਚ ਕੱਟਿਆ ਅਨਮੋਲ ਗਗਨ ਮਾਨ ਦਾ ਨਾਂ, ਕੀ ਰਹੀ ਵਜ੍ਹਾ? ਜਾਣੋ...
AAP ਦੀ ਦੂਜੀ ਲਿਸਟ 'ਚ ਕੱਟਿਆ ਅਨਮੋਲ ਗਗਨ ਮਾਨ ਦਾ ਨਾਂ, ਕੀ ਰਹੀ ਵਜ੍ਹਾ? ਜਾਣੋ......
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ
ਪੀਐਮ ਮੋਦੀ ਨੇ ਮੀਡੀਆ ਨਾਲ ਸਾਂਝਾ ਕੀਤਾ 25 ਸਾਲਾਂ ਦਾ ਸਫ਼ਰ , ਦੀਵਾਲੀ ਮਿਲਨ ਵਿੱਚ ਹੋਏ ਸ਼ਾਮਲ...
Podcast: 'ਦੇਵੀ ਜੀ' ਬਨਾਮ 'ਔਰਤ' ਅਤੇ 'ਮੈਡਮ' ਸ਼ਬਦ ਦਾ ਅਸਲ ਇਤਿਹਾਸ
Podcast: 'ਦੇਵੀ ਜੀ' ਬਨਾਮ 'ਔਰਤ' ਅਤੇ 'ਮੈਡਮ' ਸ਼ਬਦ ਦਾ ਅਸਲ ਇਤਿਹਾਸ...
ਕੀ ਸਹੀ 'ਚ ਪਟਾਕਿਆਂ ਦੇ ਸ਼ੋਰ ਨਾਲ ਸਹਿਮੇ ਬੰਦਰ? TV9 ਦੀ ਪੜਤਾਲ ਵਿੱਚ ਵੱਡਾ ਖੁਲਾਸਾ
ਕੀ ਸਹੀ 'ਚ ਪਟਾਕਿਆਂ ਦੇ ਸ਼ੋਰ ਨਾਲ ਸਹਿਮੇ ਬੰਦਰ? TV9 ਦੀ ਪੜਤਾਲ ਵਿੱਚ ਵੱਡਾ ਖੁਲਾਸਾ...
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ
ਭਾਈ ਦੂਜ 'ਤੇ ਕੀ ਕਰੀਏ ਅਤੇ ਕੀ ਨਹੀਂ? ਜਾਣੋ ਜਰੂਰੀ ਨਿਯਮ ਅਤੇ ਮਾਨਤਾਵਾਂ...
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ
ਅਕਾਲੀ ਦਲ ਖੋਖਲਾ ਦਲ... ਬੇਬੁਨਿਆਦ ਆਰੋਪ... ਸੋਨੀਆ ਗਾਂਧੀ ਦੀ ਕਿਤਾਬ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਵੱਡਾ ਹਮਲਾ...
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ
'ਪਰਦੇ ਦੇ ਪਿੱਛੇ ਤੋਂ ਸਰਕਾਰ'... ਸੋਨੀਆ ਨੇ ਕੀਤਾ ਮਨਮੋਹਨ ਸਿੰਘ ਦਾ ਜ਼ਿਕਰ...