ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਦਿਵਯੰਕਾ ਤ੍ਰਿਪਾਠੀ ਦਾ ਹੋਇਆ ਐਕਸੀਡੈਂਟ, ਟੁੱਟੀਆਂ ਹੱਥ ਦੀਆਂ ਦੋ ਹੱਡੀਆਂ, ਕੰਮ ਛੱਡ ਕੇ ਪਤਨੀ ਕੋਲ ਪਹੁੰਚੇ ਵਿਵੇਕ ਦਹਿਆ

Divyanka Tripathi Accident: ਸੀਰੀਅਲ ਯੇ ਹੈ ਮੁਹੱਬਤੇਂ ਫੇਮ ਦਿਵਯੰਕਾ ਤ੍ਰਿਪਾਠੀ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਟੀਵੀ ਅਦਾਕਾਰਾ ਫਿਲਹਾਲ ਕੋਕਿਲਾਬੇਨ ਹਸਪਤਾਲ 'ਚ ਭਰਤੀ ਹੈ। ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਇਸ ਦੀ ਸੂਚਨਾ ਮਿਲਦੇ ਹੀ ਦਿਵਯੰਕਾ ਦੇ ਪਤੀ ਅਤੇ ਐਕਟਰ ਵਿਵੇਕ ਦਹੀਆ ਤੁਰੰਤ ਆਪਣਾ ਕੰਮ ਛੱਡ ਕੇ ਮੌਕੇ 'ਤੇ ਪਹੁੰਚ ਗਏ। ਅਦਾਕਾਰ ਨੇ ਆਪਣੀ ਪੋਸਟ ਰਾਹੀਂ ਦੱਸਿਆ ਕਿ ਦਿਵਯੰਕਾ ਦੇ ਹੱਥ ਦੀਆਂ ਦੋ ਹੱਡੀਆਂ ਟੁੱਟ ਗਈਆਂ ਹਨ।

ਦਿਵਯੰਕਾ ਤ੍ਰਿਪਾਠੀ ਦਾ ਹੋਇਆ ਐਕਸੀਡੈਂਟ, ਟੁੱਟੀਆਂ ਹੱਥ ਦੀਆਂ ਦੋ ਹੱਡੀਆਂ, ਕੰਮ ਛੱਡ ਕੇ ਪਤਨੀ ਕੋਲ ਪਹੁੰਚੇ ਵਿਵੇਕ ਦਹਿਆ
ਦਿਵਯੰਕਾ ਤ੍ਰਿਪਾਠੀ ਦਾ ਐਕਸੀਡੈਂਟ
Follow Us
tv9-punjabi
| Published: 19 Apr 2024 12:41 PM

ਛੋਟੇ ਪਰਦੇ ਦੀ ਮਸ਼ਹੂਰ ਅਦਾਕਾਰਾ ਦਿਵਯੰਕਾ ਤ੍ਰਿਪਾਠੀ ਦੇ ਲੱਖਾਂ ਪ੍ਰਸ਼ੰਸਕ ਹਨ। ਅਦਾਕਾਰਾ ਆਪਣੀ ਅਦਾਕਾਰੀ ਦੇ ਨਾਲ-ਨਾਲ ਆਪਣੇ ਸੁਭਾਅ ਲਈ ਵੀ ਜਾਣੀ ਜਾਂਦੀ ਹੈ। ਇਸ ਦੌਰਾਨ ਦਿਵਯੰਕਾ ਦੇ ਪ੍ਰਸ਼ੰਸਕਾਂ ਲਈ ਇਕ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ ਹੈ। ਦਿਵਯੰਕਾ ਦਾ ਐਕਸੀਡੈਂਟ ਹੋ ਗਿਆ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਇਹ ਜਾਣਕਾਰੀ ਦਿਵਯੰਕਾ ਦੇ ਪਤੀ ਵਿਵੇਕ ਦਹੀਆ ਅਤੇ ਪੀਆਰ ਟੀਮ ਨੇ ਸੋਸ਼ਲ ਮੀਡੀਆ ‘ਤੇ ਦਿੱਤੀ ਹੈ।

ਟੀਵੀ ਅਦਾਕਾਰਾ ਇਸ ਸਮੇਂ ਡਾਕਟਰੀ ਦੇਖਭਾਲ ਅਧੀਨ ਹੈ। ਮੰਨਿਆ ਜਾ ਰਿਹਾ ਹੈ ਕਿ ਉਹ ਬੀਤੇ ਦਿਨ ਉਹ ਹਾਦਸੇ ਦਾ ਸ਼ਿਕਾਰ ਹੋ ਗਈ ਸੀ। ਇਹ ਵੀ ਦੱਸਿਆ ਗਿਆ ਹੈ ਕਿ ਦਿਵਯੰਕਾ ਦੀ ਬਾਂਹ ਦੀਆਂ ਦੋ ਹੱਡੀਆਂ ਟੁੱਟ ਗਈਆਂ ਹਨ। ਵਿਵੇਕ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਤੇ ਦਿਵਯੰਕਾ ਦੇ ਹੱਥ ਦਾ ਐਕਸਰੇ ਵੀ ਸ਼ੇਅਰ ਕੀਤਾ ਹੈ। ਫਿਲਹਾਲ ਅਦਾਕਾਰਾ ਕੋਕਿਲਾਬੇਨ ਹਸਪਤਾਲ ‘ਚ ਭਰਤੀ ਹੈ। ਜਿਵੇਂ ਹੀ ਵਿਵੇਕ ਨੂੰ ਦਿਵਯੰਕਾ ਦੇ ਐਕਸੀਡੈਂਟ ਦੀ ਖਬਰ ਮਿਲੀ ਤਾਂ ਉਨ੍ਹਾਂ ਨੇ ਆਪਣਾ ਲਾਈਵ ਸੈਸ਼ਨ ਰੱਦ ਕਰ ਦਿੱਤਾ ਅਤੇ ਤੁਰੰਤ ਹਸਪਤਾਲ ਪਹੁੰਚ ਗਏ।

ਜਿਸ ਤੋਂ ਬਾਅਦ ਪੀਆਰ ਟੀਮ ਨੇ ਪੋਸਟ ਕੀਤਾ ਅਤੇ ਲਿਖਿਆ, ‘ਸਾਨੂੰ ਇਹ ਦੱਸਦੇ ਹੋਏ ਦੁੱਖ ਹੋ ਰਿਹਾ ਹੈ ਕਿ ਵਿਵੇਕ ਦਾ ਕੱਲ ਹੋਣ ਵਾਲਾ ਲਾਈਵ ਸੈਸ਼ਨ ਮੁਲਤਵੀ ਕਰ ਦਿੱਤਾ ਗਿਆ ਹੈ। ਕੁਝ ਘੰਟੇ ਪਹਿਲਾਂ ਦਿਵਯੰਕਾ ਦਾ ਐਕਸੀਡੈਂਟ ਹੋਇਆ ਸੀ ਅਤੇ ਹੁਣ ਉਹ ਡਾਕਟਰੀ ਦੇਖਭਾਲ ਅਧੀਨ ਹਨ। ਵਿਵੇਕ ਠੀਕ ਹੋਣ ਤੱਕ ਉਨ੍ਹਾਂ ਦੇ ਨਾਲ ਰਹਿਣਗੇ। ਸਾਡੀ ਪਰੇਸ਼ਾਨੀ ਨੂੰ ਸਮਝਣ ਅਤੇ ਸਮਰਥਨ ਲਈ ਤੁਹਾਡਾ ਧੰਨਵਾਦ। ਅਤੇ ਦਿਵਯੰਕਾ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਨ ਵਿੱਚ ਸਾਡੇ ਨਾਲ ਸ਼ਾਮਲ ਹੋਵੋ। ਵਿਵੇਕ ਜਲਦੀ ਹੀ ਤੁਹਾਡੇ ਨਾਲ ਜੁੜਣਗੇ।

ਦੱਸ ਦੇਈਏ ਕਿ ਦਿਵਯੰਕਾ ਅਤੇ ਵਿਵੇਕ ਦੀ ਮੁਲਾਕਾਤ ਉਨ੍ਹਾਂ ਦੇ ਮਸ਼ਹੂਰ ਸੀਰੀਅਲ ਯੇ ਹੈ ਮੁਹੱਬਤੇ ਦੇ ਸੈੱਟ ‘ਤੇ ਹੋਈ ਸੀ। ਇਸ ਸੀਰੀਅਲ ‘ਚ ਦਿਵਯੰਕਾ ਮੁੱਖ ਭੂਮਿਕਾ ‘ਚ ਸੀ ਅਤੇ ਉਨ੍ਹਾਂ ਨੂੰ ਆਪਣੇ ਕਿਰਦਾਰ ਲਈ ਦਰਸ਼ਕਾਂ ਦਾ ਕਾਫੀ ਪਿਆਰ ਮਿਲ ਰਿਹਾ ਸੀ। ਇਸ ਸ਼ੋਅ ‘ਚ ਵਿਵੇਕ ਨੇ ਵੀ ਐਂਟਰੀ ਕੀਤੀ ਸੀ। ਜਿੱਥੇ ਦੋਵੇਂ ਪਹਿਲੀ ਵਾਰ ਇੱਕ ਦੂਜੇ ਨੂੰ ਮਿਲੇ ਸਨ। ਫਿਰ ਦੋਵਾਂ ਦੇ ਪਰਿਵਾਰਾਂ ਨੇ ਇਸ ਮੁਲਾਕਾਤ ਨੂੰ ਅੱਗੇ ਵਧਾਉਣ ਲਈ ਕਿਹਾ। ਜਿਸ ਤੋਂ ਬਾਅਦ ਦੋਹਾਂ ਨੇ 8 ਜੁਲਾਈ 2016 ਨੂੰ ਵਿਆਹ ਕਰਵਾ ਲਿਆ।

ਪੰਜਾਬ 'ਚ 8ਵੀਂ ਅਤੇ 12ਵੀਂ ਦੇ ਨਤੀਜੇ ਜਾਰੀ, ਟੌਪਰਾਂ ਦੀ ਕਹਾਣੀ ਤੁਹਾਡੇ 'ਚ ਭਰ ਦੇਵੇਗੀ ਜੋਸ਼
ਪੰਜਾਬ 'ਚ 8ਵੀਂ ਅਤੇ 12ਵੀਂ ਦੇ ਨਤੀਜੇ ਜਾਰੀ, ਟੌਪਰਾਂ ਦੀ ਕਹਾਣੀ ਤੁਹਾਡੇ 'ਚ ਭਰ ਦੇਵੇਗੀ ਜੋਸ਼...
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ...
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ...
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ Vs ਰਾਜਾ ਵੜਿੰਗ
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ  Vs ਰਾਜਾ ਵੜਿੰਗ...
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ...
ਤਾਰਕ ਮਹਿਤਾ ਦੇ ਸੋਢੀ ਵਿੱਤੀ ਸੰਕਟ ਨਾਲ ਜੂਝ ਰਹੇ ਸਨ, ਲਾਪਤਾ ਹੋਣ ਦੌਰਾਨ ਇਕ ਹੋਰ ਵੱਡੀ ਗੱਲ ਆਈ ਸਾਹਮਣੇ
ਤਾਰਕ ਮਹਿਤਾ ਦੇ ਸੋਢੀ ਵਿੱਤੀ ਸੰਕਟ ਨਾਲ ਜੂਝ ਰਹੇ ਸਨ, ਲਾਪਤਾ ਹੋਣ ਦੌਰਾਨ ਇਕ ਹੋਰ ਵੱਡੀ ਗੱਲ ਆਈ ਸਾਹਮਣੇ...
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ CM ਭਗਵੰਤ ਮਾਨ, ਲੋਕ ਸਭਾ ਚੋਣ ਤੇ ਰਾਜਾ ਵੜਿੰਗ 'ਤੇ ਕੀ ਬੋਲੇ? ਜਾਣੋ
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ CM ਭਗਵੰਤ ਮਾਨ, ਲੋਕ ਸਭਾ ਚੋਣ ਤੇ ਰਾਜਾ ਵੜਿੰਗ 'ਤੇ ਕੀ ਬੋਲੇ? ਜਾਣੋ...
ਪੰਜਾਬ ਦੇ ਸਾਬਕਾ ਸੀਐੱਮ ਦਾ ਇਤਰਾਜਯੋਗ ਪੋਸਟਰ ਵਾਇਰਲ, ਜਾਣੋ ਕੀ ਹੈ ਸੱਚ?
ਪੰਜਾਬ ਦੇ ਸਾਬਕਾ ਸੀਐੱਮ ਦਾ ਇਤਰਾਜਯੋਗ ਪੋਸਟਰ ਵਾਇਰਲ, ਜਾਣੋ ਕੀ ਹੈ ਸੱਚ?...
Punjab Lok Sabha: ਅੰਮ੍ਰਿਤਪਾਲ ਸਿੰਘ ਚੋਣ ਲੜਨਗੇ, ਜਾਣੋ ਕਿਸ ਸੀਟ 'ਤੇ ਕਿਸ ਵੱਡੇ ਚਿਹਰੇ ਖਿਲਾਫ ਲੜਨਗੇ ਚੋਣ?
Punjab Lok Sabha: ਅੰਮ੍ਰਿਤਪਾਲ ਸਿੰਘ ਚੋਣ ਲੜਨਗੇ, ਜਾਣੋ ਕਿਸ ਸੀਟ 'ਤੇ ਕਿਸ ਵੱਡੇ ਚਿਹਰੇ ਖਿਲਾਫ ਲੜਨਗੇ ਚੋਣ?...
ਪੰਜਾਬ 'ਚ ਭਾਜਪਾ ਨੇ ਨਾਰਾਜ਼ ਵਿਜੇ ਸਾਂਪਲਾ ਨੂੰ ਮਨਾਇਆ, ਜਾਣੋ ਸਾਂਪਲਾ ਪਾਰਟੀ ਲਈ ਕਿਉਂ ਹਨ ਅਹਿਮ?
ਪੰਜਾਬ 'ਚ ਭਾਜਪਾ ਨੇ ਨਾਰਾਜ਼ ਵਿਜੇ ਸਾਂਪਲਾ ਨੂੰ ਮਨਾਇਆ, ਜਾਣੋ ਸਾਂਪਲਾ ਪਾਰਟੀ ਲਈ ਕਿਉਂ ਹਨ ਅਹਿਮ?...
ਪੰਜਾਬ ਦੇ ADGP ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ, ਸਿਆਸਤ 'ਚ ਹੱਥ ਅਜ਼ਮਾਉਣਗੇ?
ਪੰਜਾਬ ਦੇ ADGP ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ, ਸਿਆਸਤ 'ਚ ਹੱਥ ਅਜ਼ਮਾਉਣਗੇ?...
ਪੰਜਾਬ 'ਚ ਮਜ਼ਦੂਰਾਂ ਦਾ ਪੈ ਗਿਆ ਅਕਾਲ, ਦੂਜੇ ਸੂਬਿਆਂ ਤੋਂ ਆਏ ਪਰਵਾਸੀ ਮਜ਼ਦੂਰ ਚੋਣਾਂ ਕਾਰਨ ਮੁੜੇ ਵਾਪਸ
ਪੰਜਾਬ 'ਚ ਮਜ਼ਦੂਰਾਂ ਦਾ ਪੈ ਗਿਆ ਅਕਾਲ, ਦੂਜੇ ਸੂਬਿਆਂ ਤੋਂ ਆਏ ਪਰਵਾਸੀ ਮਜ਼ਦੂਰ ਚੋਣਾਂ ਕਾਰਨ ਮੁੜੇ ਵਾਪਸ...
Jalandhar Lok Sabha Seat: ਪੰਜਾਬ ਦੀ ਜਲੰਧਰ ਸੀਟ 'ਤੇ ਇਸ ਵਾਰ ਕੀ ਸਮੀਕਰਨ ਬਣ ਰਹੇ ਹਨ?
Jalandhar Lok Sabha Seat: ਪੰਜਾਬ ਦੀ ਜਲੰਧਰ ਸੀਟ 'ਤੇ ਇਸ ਵਾਰ ਕੀ ਸਮੀਕਰਨ ਬਣ ਰਹੇ ਹਨ?...
Haryana News: ਜੀਂਦ 'ਚ ਕਿਸਾਨਾਂ ਨੇ ਕੀਤਾ ਹਾਈਵੇਅ ਜਾਮ, 27 ਅਪ੍ਰੈਲ ਨੂੰ ਕੁਝ ਵੱਡਾ ਕਰਨ ਦੀ ਦਿੱਤੀ ਚੇਤਾਵਨੀ
Haryana News: ਜੀਂਦ 'ਚ ਕਿਸਾਨਾਂ ਨੇ ਕੀਤਾ ਹਾਈਵੇਅ ਜਾਮ, 27 ਅਪ੍ਰੈਲ ਨੂੰ ਕੁਝ ਵੱਡਾ ਕਰਨ ਦੀ ਦਿੱਤੀ ਚੇਤਾਵਨੀ...
Stories