ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Govinda: ਨਹੀਂ ਸੁਲਝਿਆ ਗੋਵਿੰਦਾ ਦਾ ਗੋਲੀ ਕਾਂਡ ! ਗੋਲੀਬਾਰੀ ਦੇ ਮਾਮਲੇ ਵਿੱਚ ਅਜੇ ਤੱਕ ਦਰਜ ਨਹੀਂ ਹੋਈ ਐਫਆਈਆਰ

Govinda Firing :ਗੋਵਿੰਦਾ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਪਰ ਉਨ੍ਹਾਂ ਨਾਲ ਵਾਪਰੀ ਇਸ ਘਟਨਾ ਨੂੰ ਕੋਈ ਭੁੱਲਾ ਨਹੀਂ ਪਾ ਰਿਹਾ ਹੈ। ਗੋਵਿੰਦਾ ਨੇ ਆਪਣੇ ਪਹਿਲੇ ਬਿਆਨ 'ਚ ਦੱਸੀਆਂ ਗੱਲਾਂ 'ਤੇ ਪੁਲਿਸ ਨੂੰ ਕੁਝ ਸ਼ੱਕ ਹੈ। ਇਸ ਗੋਲੀਬਾਰੀ ਦਾ ਭੇਤ ਅਜੇ ਵੀ ਬਰਕਰਾਰ ਹੈ। ਪੁਲਿਸ ਕੋਲ ਕਈ ਸਵਾਲ ਹਨ ਜੋ ਉਹ ਗੋਵਿੰਦਾ ਤੋਂ ਪੁੱਛਣਾ ਚਾਹੁੰਦੀ ਹੈ।

Govinda: ਨਹੀਂ ਸੁਲਝਿਆ ਗੋਵਿੰਦਾ ਦਾ ਗੋਲੀ ਕਾਂਡ ! ਗੋਲੀਬਾਰੀ ਦੇ ਮਾਮਲੇ ਵਿੱਚ ਅਜੇ ਤੱਕ ਦਰਜ ਨਹੀਂ ਹੋਈ ਐਫਆਈਆਰ
ਨਹੀਂ ਸੁਲਝਿਆ ਗੋਵਿੰਦਾ ਦਾ ਗੋਲੀ ਕਾਂਡ !
Follow Us
tv9-punjabi
| Updated On: 04 Oct 2024 16:26 PM

Govinda Firing Mystery: ਬਾਲੀਵੁੱਡ ਅਭਿਨੇਤਾ ਅਤੇ ਨੇਤਾ ਗੋਵਿੰਦਾ ਦੇ ਪ੍ਰਸ਼ੰਸਕ ਖੁਸ਼ੀ ਨਾਲ ਝੂਮ ਉੱਠੇ ਹਨ। ਗੋਵਿੰਦਾ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। 1 ਅਕਤੂਬਰ ਨੂੰ ਗੋਵਿੰਦਾ ਨੂੰ ਰਿਵਾਲਵਰ ਸਾਫ਼ ਕਰਦੇ ਸਮੇਂ ਅਚਾਨਕ ਗੋਲੀ ਲੱਗ ਗਈ ਸੀ। ਇਸ ਖਬਰ ਨੇ ਸਭ ਨੂੰ ਹੈਰਾਨ ਅਤੇ ਪਰੇਸ਼ਾਨ ਕਰ ਦਿੱਤਾ ਸੀ। ਗੋਵਿੰਦਾ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੇ ਦੋਸਤ ਆਪਣੀ ਰੰਜਿਸ਼ ਭੁੱਲ ਕੇ ਉਨ੍ਹਾਂ ਨੂੰ ਮਿਲਣ ਆਏ। ਡੇਵਿਡ ਧਵਨ, ਸ਼ਤਰੂਘਨ ਸਿਨਹਾ, ਸ਼ਿਲਪਾ ਸ਼ੈੱਟੀ ਅਤੇ ਕਸ਼ਮੀਰਾ ਸ਼ਾਹ ਨੇ ਹਸਪਤਾਲ ‘ਚ ਗੋਵਿੰਦਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ।

ਹੁਣ ਗੋਵਿੰਦਾ ਘਰ ਪਰਤ ਆਏ ਹਨ। ਉਨ੍ਹਾਂ ਹਸਪਤਾਲ ਤੋਂ ਬਾਹਰ ਆ ਕੇ ਉਨ੍ਹਾਂ ਸਾਰੇ ਲੋਕਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਉਨ੍ਹਾਂ ਲਈ ਦੁਆਵਾਂ ਅਤੇ ਉਨ੍ਹਾਂ ਦੀ ਸਿਹਤਯਾਬੀ ਲਈ ਅਰਦਾਸਾਂ ਕੀਤੀਆਂ ਸਨ। ਗੋਵਿੰਦਾ ਵ੍ਹੀਲਚੇਅਰ ‘ਤੇ ਬਾਹਰ ਆਏ। ਉਨ੍ਹਾਂ ਦੀ ਲੱਤ ਨੂੰ ਸਹਾਰੇ ਲਈ ਲੈੱਗਕਵਰ ਲਗਾਇਆ ਗਿਆ ਸੀ। ਇੱਕ ਪਾਸੇ ਜਿੱਥੇ ਫੈਨਜ਼ ਅਤੇ ਕਰੀਬੀ ਗੋਵਿੰਦਾ ਦੀ ਘਰ ਵਾਪਸੀ ਦਾ ਜਸ਼ਨ ਮਨਾ ਰਹੇ ਹਨ । ਦੂਜੇ ਪਾਸੇ ਗੋਵਿੰਦਾ ਦੀ ਗੋਲੀਬਾਰੀ ਦੀ ਮਿਸਟਰੀ ਅਜੇ ਤੱਕ ਸੁਲਝੀ ਨਹੀਂ ਹੈ। ਪੁਲਿਸ ਕੋਲ ਅਜੇ ਵੀ ਕੁਝ ਸਵਾਲ ਬਾਕੀ ਹਨ।

ਨਹੀਂ ਸੁਲਝਿਆ ਗੋਵਿੰਦਾ ਦੀ ਗੋਲੀ ਕਾਂਡ!

ਇਸ ਮਾਮਲੇ ਵਿੱਚ ਹੁਣ ਤੱਕ ਸਿਰਫ਼ ਇੱਕ ਡਾਇਰੀ ਹੀ ਬਣੀ ਹੈ। ਗੋਲੀਬਾਰੀ ਦੇ ਮਾਮਲੇ ਵਿੱਚ ਕਈ ਘੰਟੇ ਬੀਤ ਜਾਣ ਤੋਂ ਬਾਅਦ ਵੀ ਅਜੇ ਤੱਕ ਐਫਆਈਆਰ ਦਰਜ ਨਹੀਂ ਕੀਤੀ ਗਈ ਹੈ। ਗੋਵਿੰਦਾ ਦੇ ਲਾਇਸੈਂਸੀ ਰਿਵਾਲਵਰ ਤੋਂ ਗੋਲੀ ਕਿਵੇਂ ਚਲਾਈ ਗਈ, ਇਸ ਦਾ ਭੇਤ ਅਜੇ ਵੀ ਬਣਿਆ ਹੋਇਆ ਹੈ। ਕਿਉਂਕਿ ਪੁਲਿਸ ਨੂੰ ਗੋਵਿੰਦਾ ਦੀ ਥਿਊਰੀ ‘ਤੇ ਸ਼ੱਕ ਹੈ ਪਰ ਵੱਡੀ ਗੱਲ ਇਹ ਹੈ ਕਿ ਹੁਣ ਤੱਕ ਪੁਲਿਸ ਨੇ ਇਸ ਮਾਮਲੇ ‘ਚ ਐਫਆਈਆਰ ਦਰਜ ਨਹੀਂ ਕੀਤੀ ਹੈ। ਅਜਿਹੇ ‘ਚ ਇਹ ਮਾਮਲਾ ਲਟਕਦਾ ਨਜ਼ਰ ਆ ਰਿਹਾ ਹੈ।

ਗੋਵਿੰਦਾ ਨੇ ਕੀਤਾ ਸਾਰਿਆਂ ਦਾ ਧੰਨਵਾਦ

ਇਸ ਪਿੱਛੇ ਉਨ੍ਹਾਂ ਦਾ ਸੱਤਾਧਾਰੀ ਪਾਰਟੀ ਨਾਲ ਸਬੰਧ ਵੀ ਦੱਸਿਆ ਜਾ ਰਿਹਾ ਹੈ। ਹਾਲਾਂਕਿ ਇਸ ਮਾਮਲੇ ‘ਤੇ ਕੋਈ ਵੀ ਖੁੱਲ੍ਹ ਕੇ ਗੱਲ ਨਹੀਂ ਕਰ ਰਿਹਾ ਹੈ। ਡਿਸਚਾਰਜ ਹੋਣ ਤੋਂ ਬਾਅਦ ਗੋਵਿੰਦਾ ਨੂੰ ਦੇਖ ਕੇ ਸਾਰਿਆਂ ਦੇ ਚਿਹਰੇ ‘ਤੇ ਮੁਸਕਰਾਹਟ ਆ ਗਈ। ਗੋਵਿੰਦਾ ਖੁਦ ਵੀ ਸਾਰਿਆਂ ਨੂੰ ਮਿਲ ਕੇ ਕਾਫੀ ਖੁਸ਼ ਨਜ਼ਰ ਆਏ। ਗੋਲੀ ਲੱਗਣ ਦੀ ਘਟਨਾ ਤੋਂ ਬਾਅਦ ਗੋਵਿੰਦਾ ਨੂੰ ਕ੍ਰਿਟੀਕੇਅਰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਅਦਾਕਾਰ ਨੇ ਸਾਰੇ ਡਾਕਟਰਾਂ ਦਾ ਵੀ ਧੰਨਵਾਦ ਕੀਤਾ ਹੈ।

OP Chautala: ਕਦੇ 5, ਕਦੇ 15 ਦਿਨ... ਫਿਰ ਪੂਰਾ ਕੀਤਾ ਕਾਰਜਕਾਲ, 5 ਵਾਰ ਮੁੱਖ ਮੰਤਰੀ ਰਹੇ ਓਪੀ ਚੌਟਾਲਾ ਦੇ ਨਹੀਂ ਸੁਣੇ ਹੋਣਗੇ ਇਹ ਕਿੱਸੇ!
OP Chautala: ਕਦੇ 5, ਕਦੇ 15 ਦਿਨ... ਫਿਰ ਪੂਰਾ ਕੀਤਾ ਕਾਰਜਕਾਲ, 5 ਵਾਰ ਮੁੱਖ ਮੰਤਰੀ ਰਹੇ ਓਪੀ ਚੌਟਾਲਾ ਦੇ ਨਹੀਂ ਸੁਣੇ ਹੋਣਗੇ ਇਹ ਕਿੱਸੇ!...
ਜੈਪੁਰ 'ਚ LPG ਟੈਂਕਰ ਧਮਾਕੇ ਦੀ ਲਾਈਵ ਵੀਡੀਓ, 11 ਜ਼ਿੰਦਾ ਸੜੇ, 40 ਗੱਡੀਆਂ ਤਬਾਹ
ਜੈਪੁਰ 'ਚ LPG ਟੈਂਕਰ ਧਮਾਕੇ ਦੀ ਲਾਈਵ ਵੀਡੀਓ, 11 ਜ਼ਿੰਦਾ ਸੜੇ, 40 ਗੱਡੀਆਂ ਤਬਾਹ...
ਖੜਗੇ, ਸਾਰੰਗੀ, ਰਾਹੁਲ ਤੇ ਰਾਜਪੂਤ ਸੰਸਦ ਵਿੱਚ ਧੱਕਾ-ਮੁੱਕੀ ਦੇ ਕਿੰਨੇ ਕਿਰਦਾਰ? ਵੇਖੋ
ਖੜਗੇ, ਸਾਰੰਗੀ, ਰਾਹੁਲ ਤੇ ਰਾਜਪੂਤ ਸੰਸਦ ਵਿੱਚ ਧੱਕਾ-ਮੁੱਕੀ ਦੇ ਕਿੰਨੇ ਕਿਰਦਾਰ? ਵੇਖੋ...
ਕਟੜਾ : ਬੰਦ ਕਾਰਨ ਯਾਤਰੀਆਂ ਨੂੰ ਹੋ ਰਹੀ ਪ੍ਰੇਸ਼ਾਨੀ, ਹੁਣ ਕਿਵੇਂ ਕਰ ਪਾਉਣਗੇ ਦਰਸ਼ਨ?
ਕਟੜਾ : ਬੰਦ ਕਾਰਨ ਯਾਤਰੀਆਂ ਨੂੰ ਹੋ ਰਹੀ ਪ੍ਰੇਸ਼ਾਨੀ, ਹੁਣ ਕਿਵੇਂ ਕਰ ਪਾਉਣਗੇ ਦਰਸ਼ਨ?...
ਪੰਜਾਬ ਦੇ 48 ਰੇਲ ਪਟੜੀਆਂ 'ਤੇ ਬੈਠੇ ਕਿਸਾਨ...3 ਘੰਟੇ ਚੱਲਿਆ ਅੰਦੋਲਨ
ਪੰਜਾਬ ਦੇ 48 ਰੇਲ ਪਟੜੀਆਂ 'ਤੇ ਬੈਠੇ ਕਿਸਾਨ...3 ਘੰਟੇ ਚੱਲਿਆ ਅੰਦੋਲਨ...
ਕਰੋੜਾਂ ਚ ਖੇਡਦੇ ਹਨ ਅੰਨਾ,ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ ਦਾ ਐਲਾਨ
ਕਰੋੜਾਂ ਚ ਖੇਡਦੇ ਹਨ ਅੰਨਾ,ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ ਦਾ ਐਲਾਨ...
'ਉਮੀਦ ਛੱਡ ਦਿੱਤੀ ਸੀ... ਧੋਖੇ ਨਾਲ ਪਾਕਿਸਤਾਨ ਲਿਜਾਇਆ ਗਿਆ', 23 ਸਾਲਾਂ ਬਾਅਦ ਭਾਰਤ ਪਰਤੀ ਹਮੀਦਾ ਦੀ ਦਰਦਨਾਕ ਕਹਾਣੀ !
'ਉਮੀਦ ਛੱਡ ਦਿੱਤੀ ਸੀ... ਧੋਖੇ ਨਾਲ ਪਾਕਿਸਤਾਨ ਲਿਜਾਇਆ ਗਿਆ', 23 ਸਾਲਾਂ ਬਾਅਦ ਭਾਰਤ ਪਰਤੀ ਹਮੀਦਾ ਦੀ ਦਰਦਨਾਕ ਕਹਾਣੀ !...
ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਬੈਠੇ ਕਿਸਾਨ, ਕਿਵੇਂ ਕੱਢਿਆ ਜਾਵੇਗਾ ਹੱਲ ਪੰਧੇਰ ਨੇ ਦੱਸਿਆ
ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਬੈਠੇ ਕਿਸਾਨ, ਕਿਵੇਂ  ਕੱਢਿਆ ਜਾਵੇਗਾ ਹੱਲ ਪੰਧੇਰ ਨੇ ਦੱਸਿਆ...
ਸੰਸਦ ਪਹੁੰਚੀ ਪ੍ਰਿਅੰਕਾ ਗਾਂਧੀ ਦੇ ਬੈਗ ਨੂੰ ਲੈ ਕੇ ਕਿਉਂ ਹੋ ਰਹੀ ਹੈ ਚਰਚਾ?
ਸੰਸਦ ਪਹੁੰਚੀ ਪ੍ਰਿਅੰਕਾ ਗਾਂਧੀ ਦੇ ਬੈਗ ਨੂੰ ਲੈ ਕੇ ਕਿਉਂ ਹੋ ਰਹੀ ਹੈ ਚਰਚਾ?...