ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

KBC 15: ਤਰਨਤਾਰਨ ਦੇ ਜਸਕਰਨ ਸਿੰਘ ਬਣੇ ਕਰੋੜਪਤੀ, ਕੀ 7 ਕਰੋੜ ਜਿੱਤ ਕੇ ਰਚਣਗੇ ਨਵਾਂ ਇਤਿਹਾਸ ?

ਕੌਨ ਬਣੇਗਾ ਕਰੋੜਪਤੀ ਸੀਜ਼ਨ 15 ਨੂੰ ਸ਼ੋਅ ਸ਼ੁਰੂ ਹੋਣ ਦੇ 20 ਦਿਨਾਂ ਬਾਅਦ ਹੀ ਆਪਣਾ ਪਹਿਲਾ ਕਰੋੜਪਤੀ ਮਿਲ ਗਿਆ ਹੈ। ਇਸ ਸ਼ੋਅ ਦੇ ਤਾਜ਼ਾ ਪ੍ਰੋਮੋ 'ਚ ਅਸੀਂ ਦੇਖ ਸਕਦੇ ਹਾਂ ਕਿ ਸਿਰਫ 21 ਸਾਲ ਦੇ ਜਸਕਰਨ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਇਕ ਕਰੋੜ ਰੁਪਏ ਆਪਣੇ ਨਾਂ ਕਰ ਲਏ ਹਨ।

KBC 15: ਤਰਨਤਾਰਨ ਦੇ ਜਸਕਰਨ ਸਿੰਘ ਬਣੇ ਕਰੋੜਪਤੀ, ਕੀ 7 ਕਰੋੜ ਜਿੱਤ ਕੇ ਰਚਣਗੇ ਨਵਾਂ ਇਤਿਹਾਸ ?
Follow Us
davinder-kumar-jalandhar
| Updated On: 01 Sep 2023 10:56 AM

ਮਨੋਰੰਜਨ ਨਿਊਜ਼। ਸੋਨੀ ਟੀਵੀ ਦੇ ਕੁਇਜ਼ ਰਿਐਲਿਟੀ ਸ਼ੋਅ ‘ਕੌਨ ਬਣੇਗਾ ਕਰੋੜਪਤੀ’ ਦੇ ਸੀਜ਼ਨ 15 ਨੂੰ ਆਪਣਾ ਪਹਿਲਾ ਕਰੋੜਪਤੀ ਮਿਲ ਗਿਆ ਹੈ। ਪੰਜਾਬ ਦੇ ਖਾਲੜਾ ਪਿੰਡ ਦਾ ਰਹਿਣ ਵਾਲਾ 21 ਸਾਲਾ ਜਸਕਰਨ ਸਿੰਘ KBC 15 ਦਾ ਪਹਿਲਾ ਕਰੋੜਪਤੀ ਬਣ ਗਿਆ ਹੈ। ਇੰਨਾ ਹੀ ਨਹੀਂ, ਇਕ ਦਿਨ ਆਈਏਐਸ ਬਣ ਕੇ ਦੇਸ਼ ਦੀ ਸੇਵਾ ਕਰਨ ਦਾ ਸੁਪਨਾ ਦੇਖਣ ਵਾਲਾ ਇਹ ਪ੍ਰਤੀਯੋਗੀ ਜਲਦੀ ਹੀ 7 ਕਰੋੜ ਰੁਪਏ ਲਈ ਪੁੱਛੇ ਗਏ ਸਵਾਲ ਦਾ ਜਵਾਬ ਦੇਣ ਦੀ ਕੋਸ਼ਿਸ਼ ਕਰਦਾ ਨਜ਼ਰ ਆਵੇਗਾ।

ਸੋਨੀ ਟੀਵੀ ਨੇ ਹਾਲ ਹੀ ਵਿੱਚ ਪ੍ਰੋਮੋ ਦੇ ਨਾਲ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਜਸਕਰਨ ਦੇ ਕਰੋੜਪਤੀ ਬਣਨ ਦੀ ਇੱਕ ਝਲਕ ਸਾਂਝੀ ਕੀਤੀ ਹੈ।

ਪਹਿਲਾਂ ਇੱਕ ਕਰੋੜ ਰੁਪਏ ਕਮਾਏ

ਪੰਜਾਬ ਦੇ ਇੱਕ ਛੋਟੇ ਜਿਹੇ ਪਿੰਡ ਖਾਲੜਾ ਵਿੱਚ ਰਹਿਣ ਵਾਲਾ ਜਸਕਰਨ ਸਿਵਲ ਸਰਵਿਸਿਜ਼ ਯਾਨੀ ਯੂਪੀਐਸਸੀ ਦੀ ਪ੍ਰਵੇਸ਼ ਪ੍ਰੀਖਿਆ ਦੀ ਤਿਆਰੀ ਕਰ ਰਿਹਾ ਹੈ ਅਤੇ ਉਹ ਪਹਿਲੀ ਵਾਰ ਇਹ ਪ੍ਰੀਖਿਆ ਦੇਣ ਜਾ ਰਿਹਾ ਹੈ। ਜੇਕਰ ਦੇਖਿਆ ਜਾਵੇ ਤਾਂ KBC ਵਿੱਚ ਜਸਕਰਨ ਦੀ 1 ਕਰੋੜ ਰੁਪਏ ਜਿੱਤਣਾ ਉਸਦੀ ਪਹਿਲੀ ਕਮਾਈ ਹੈ। ਜਸਕਰਨ ਦਾ ਪਿੰਡ ਉਸ ਦੇ ਕਾਲਜ ਤੋਂ ਚਾਰ ਘੰਟੇ ਦੀ ਦੂਰੀ ‘ਤੇ ਹੈ, ਜਿਸ ਕਾਰਨ ਉਸ ਦੇ ਪਿੰਡ ਦੇ ਬਹੁਤੇ ਲੋਕ ਗ੍ਰੈਜੂਏਟ ਨਹੀਂ ਹੋ ਸਕੇ।

ਸਿਰਫ 20 ਦਿਨਾਂ ਵਿੱਚ ਮਿਲਿਆ ਪਹਿਲਾ ਕਰੋੜਪਤੀ

ਪ੍ਰੋਮੋ ਦੇ ਅੰਤ ਵਿੱਚ ਅਸੀਂ ‘ਕੌਨ ਬਣੇਗਾ ਕਰੋੜਪਤੀ’ ਦੇ ਮੇਜ਼ਬਾਨ ਅਮਿਤਾਭ ਬੱਚਨ ਨੂੰ ਜਸਕਰਨ ਨੂੰ 7 ਕਰੋੜ ਰੁਪਏ ਦਾ ਸਵਾਲ ਪੁੱਛਦੇ ਹੋਏ ਦੇਖ ਸਕਦੇ ਹਾਂ, ਹਾਲਾਂਕਿ, ਇਹ ਜਾਣਨ ਲਈ ਕਿ ਜਸਕਰਨ 7 ਕਰੋੜ ਰੁਪਏ ਦੇ ਸਵਾਲ ਦਾ ਜਵਾਬ ਦੇਣ ਵਿੱਚ ਸਮਰੱਥ ਹੈ ਜਾਂ ਨਹੀਂ, ਦਰਸ਼ਕਾਂ ਨੂੰ ਦੇਖਣਾ ਹੋਵੇਗਾ। ਐਪੀਸੋਡ 4 ਅਤੇ 5 ਸਤੰਬਰ ਤੱਕ ਉਡੀਕ ਕਰਨੀ ਪਵੇਗੀ।

ਤੁਹਾਨੂੰ ਦੱਸ ਦੇਈਏ ਕਿ KBC 15 ਇਸ ਸਾਲ 14 ਅਗਸਤ ਤੋਂ ਆਨ ਏਅਰ ਹੋ ਗਿਆ ਹੈ। ਜਸਕਰਨ ਤੋਂ ਇਲਾਵਾ ਹੁਣ ਤੱਕ ਇਸ ਸ਼ੋਅ ‘ਚ 2 ਪ੍ਰਤੀਯੋਗੀ 1 ਕਰੋੜ ਰੁਪਏ ਤੱਕ ਪਹੁੰਚ ਚੁੱਕੇ ਸਨ ਪਰ ਦੋਵਾਂ ਨੇ 50 ਲੱਖ ਰੁਪਏ ਲੈ ਕੇ ਸ਼ੋਅ ਛੱਡਣ ਦਾ ਫੈਸਲਾ ਕੀਤਾ ਸੀ।

Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?...
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?...
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ...
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?...
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ...
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !...
Amarnath Yatra 2025 ਲਈ ਜੰਮੂ ਵਿੱਚ ਕੀ ਹਨ ਤਿਆਰੀਆਂ , ਦੇਖੋ Ground Report
Amarnath Yatra  2025 ਲਈ ਜੰਮੂ ਵਿੱਚ ਕੀ ਹਨ ਤਿਆਰੀਆਂ , ਦੇਖੋ Ground Report...
Gold Price Hike: ਸੋਨੇ 'ਤੇ ਸਭ ਤੋਂ ਵੱਡਾ ਦਾਅਵਾ, ਇੱਕ ਸਾਲ ਵਿੱਚ ਇੰਨੇ ਪ੍ਰਤੀਸ਼ਤ ਵਧੇਗੀ ਕੀਮਤ!
Gold Price Hike: ਸੋਨੇ 'ਤੇ ਸਭ ਤੋਂ ਵੱਡਾ ਦਾਅਵਾ, ਇੱਕ ਸਾਲ ਵਿੱਚ ਇੰਨੇ ਪ੍ਰਤੀਸ਼ਤ ਵਧੇਗੀ ਕੀਮਤ!...
Himachal Landslide: ਸ਼ਿਮਲਾ 'ਤੇ ਕੁਦਰਤ ਦਾ ਕਹਿਰ, ਤਿੰਨ ਸਕਿੰਟਾਂ 'ਚ ਢਹਿ ਗਈ 5 ਮੰਜ਼ਿਲਾ ਇਮਾਰਤ, ਦੇਖੋ ਵੀਡੀਓ!
Himachal Landslide:  ਸ਼ਿਮਲਾ 'ਤੇ ਕੁਦਰਤ ਦਾ ਕਹਿਰ, ਤਿੰਨ ਸਕਿੰਟਾਂ 'ਚ ਢਹਿ ਗਈ 5 ਮੰਜ਼ਿਲਾ ਇਮਾਰਤ, ਦੇਖੋ ਵੀਡੀਓ!...