AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Kangana Ranaut ਬਣੇਗੀ ਐਕਸ਼ਨ ਕੁਈਨ, ਪਹਿਲਾਂ ਨਹੀਂ ਦੇਖਿਆ ਹੋਵੇਗਾ ਅਜਿਹਾ ਸ਼ਾਨਦਾਰ ਟਰਾਂਸਫੋਰਮੈਸ਼ਨ

Kangana Ranaut Action Movie: ਬਾਲੀਵੁੱਡ ਦੀ ਕੁਈਨ ਕੰਗਨਾ ਰਣੌਤ ਦਾ ਐਕਸ਼ਨ ਅਵਤਾਰ ਜਲਦ ਹੀ ਨਜ਼ਰ ਆਵੇਗਾ। ਕੰਗਨਾ ਨੇ ਆਪਣੇ ਪਸੰਦੀਦਾ ਨਿਰਦੇਸ਼ਕ ਨਾਲ ਆਪਣੀ ਅਗਲੀ ਫਿਲਮ ਸਾਈਨ ਕਰ ਲਈ ਹੈ। ਜਿਸ ਦੀ ਜਾਣਕਾਰੀ ਕੰਗਨਾ ਨੇ ਖੁਦ ਆਪਣੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀ ਹੈ। ਫਿਲਮ 'ਚ ਕੰਗਨਾ ਦਾ ਸ਼ਾਨਦਾਰ ਟ੍ਰਾਂਸਫਾਰਮੇਸ਼ਨ ਦੇਖਣ ਨੂੰ ਮਿਲੇਗਾ।

Kangana Ranaut ਬਣੇਗੀ ਐਕਸ਼ਨ ਕੁਈਨ, ਪਹਿਲਾਂ ਨਹੀਂ ਦੇਖਿਆ ਹੋਵੇਗਾ ਅਜਿਹਾ ਸ਼ਾਨਦਾਰ ਟਰਾਂਸਫੋਰਮੈਸ਼ਨ
ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਆਪਣੀ ਦਮਦਾਰ ਅਦਾਕਾਰੀ ਅਤੇ ਬੇਬਾਕ ਬੋਲਾਂ ਲਈ ਜਾਣੀ ਜਾਂਦੀ ਹੈ। ਕੰਗਨਾ ਨੇ ਆਪਣੇ ਕਰੀਅਰ ਵਿੱਚ ਵੱਖ-ਵੱਖ ਚੁਣੌਤੀਪੂਰਨ ਭੂਮਿਕਾਵਾਂ ਨਿਭਾਈਆਂ ਹਨ। ਹੁਣ ਇਕ ਵਾਰ ਫਿਰ ਕੰਗਨਾ ਦਾ ਦਮਦਾਰ ਐਕਸ਼ਨ ਅਵਤਾਰ ਪਰਦੇ ‘ਤੇ ਨਜ਼ਰ ਆਵੇਗਾ। ਕੰਗਨਾ ਨੇ ਆਪਣੇ ਪਸੰਦੀਦਾ ਨਿਰਦੇਸ਼ਕ ਨਾਲ ਆਪਣੀ ਅਗਲੀ ਫਿਲਮ ਸਾਈਨ ਕਰ ਲਈ ਹੈ। ਇਸ ਫਿਲਮ ‘ਚ ਕੰਗਨਾ ਦਾ ਸ਼ਾਨਦਾਰ ਟ੍ਰਾਂਸਫਾਰਮੇਸ਼ਨ ਦੇਖਣ ਨੂੰ ਮਿਲੇਗਾ।
tv9-punjabi
| Updated On: 14 Apr 2023 15:07 PM IST
Share
Kangana Ranaut Upcoming Film: ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ (Kangana Ranaut) ਆਪਣੀ ਦਮਦਾਰ ਅਦਾਕਾਰੀ ਅਤੇ ਬੇਬਾਕ ਬੋਲਾਂ ਲਈ ਜਾਣੀ ਜਾਂਦੀ ਹੈ। ਕੰਗਨਾ ਨੇ ਆਪਣੇ ਕਰੀਅਰ ਵਿੱਚ ਵੱਖ-ਵੱਖ ਚੁਣੌਤੀਪੂਰਨ ਭੂਮਿਕਾਵਾਂ ਨਿਭਾਈਆਂ ਹਨ। ਹੁਣ ਇਕ ਵਾਰ ਫਿਰ ਕੰਗਨਾ ਦਾ ਦਮਦਾਰ ਐਕਸ਼ਨ ਅਵਤਾਰ ਪਰਦੇ ‘ਤੇ ਨਜ਼ਰ ਆਵੇਗਾ। ਕੰਗਨਾ ਨੇ ਆਪਣੇ ਪਸੰਦੀਦਾ ਨਿਰਦੇਸ਼ਕ ਨਾਲ ਆਪਣੀ ਅਗਲੀ ਫਿਲਮ ਸਾਈਨ ਕਰ ਲਈ ਹੈ। ਇਸ ਫਿਲਮ ‘ਚ ਕੰਗਨਾ ਦਾ ਸ਼ਾਨਦਾਰ ਟ੍ਰਾਂਸਫਾਰਮੇਸ਼ਨ ਦੇਖਣ ਨੂੰ ਮਿਲੇਗਾ।

ਇੰਸਟਾਗ੍ਰਾਮ ਸਟੋਰੀ ‘ਤੇ ਸ਼ੇਅਰ ਕੀਤੀਆਂ ਤਸਵੀਰਾਂ

ਕੰਗਨਾ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਤੇ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜਿਸ ‘ਚ ਕੰਗਨਾ ਦੀ ਕ੍ਰਿਸ਼ 3 (Krish-3) ਦੀ ਫੋਟੋ ਸ਼ੇਅਰ ਕੀਤੀ ਗਈ ਹੈ। ਇਸ ਫਿਲਮ ਵਿੱਚ ਕੰਗਨਾ ਨੂੰ ਡਾਕਟਰ ਅੰਜਲੀ ਮੁਖਰਜੀ ਨੇ ਬਦਲਿਆ ਸੀ। ਕੰਗਨਾ ਨੇ ਲਿਖਿਆ- ਕਰੀਬ 10 ਸਾਲ ਪਹਿਲਾਂ ਡਾਕਟਰ ਅੰਜਲੀ ਨੇ ਕ੍ਰਿਸ਼ 3 ਲਈ ਮੇਰਾ ਸੁਪਰਹਿਊਮਨ ਟ੍ਰਾਂਸਫਾਰਮੇਸ਼ਨ ਕੀਤਾ ਸੀ। ਆਪਣੀ ਦੂਜੀ ਫੋਟੋ ਵਿੱਚ ਕੰਗਨਾ ਡਾਕਟਰ ਅੰਜਲੀ ਨਾਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਕੰਗਨਾ ਨੇ ਲਿਖਿਆ ਹੈ ਕਿ ਅੰਜਲੀ ਮੇਰੇ ਤੋਂ ਛੋਟੀ ਦਿਖਦੀ ਹੈ ਪਰ ਉਸ ਦੀ ਮੇਰੀ ਉਮਰ ਦੀ ਇੱਕ ਬੇਟੀ ਹੈ। ਇਸ ਵਾਰ ਮੈਂ ਖੁਰਾਕ ਅਤੇ ਹਰ ਚੀਜ਼ ਨੂੰ ਲੈ ਕੇ ਹੋਰ ਵੀ ਗੰਭੀਰ ਹਾਂ।

ਕੰਗਨਾ ਰਣੌਤ ਇੱਕ ਸ਼ਾਨਦਾਰ ਅਦਾਕਾਰਾ

ਤਨੂ ਵੈਡਸ ਮਨੂ ‘ਚ ਆਪਣੀ ਸ਼ਾਨਦਾਰ ਅਦਾਕਾਰੀ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤਣ ਵਾਲੀ ਕੰਗਨਾ ਰਣੌਤ ਨੇ ਲਿਖਿਆ ਹੈ- ‘ਇਕ ਹੋਰ ਐਕਸ਼ਨ ਫਿਲਮ, ਇਕ ਹੋਰ ਬਦਲਾਅ… ਆਪਣੇ ਪਸੰਦੀਦਾ ਨਿਰਦੇਸ਼ਕ ਨਾਲ ਜਲਦ ਹੀ ਐਲਾਨ ਕਰਾਂਗੀ। ਤੁਹਾਨੂੰ ਦੱਸ ਦੇਈਏ ਕਿ ਕਗਨਾ ਰਣੌਤ ਦੀ ਇਹ ਦੂਜੀ ਐਕਸ਼ਨ ਫਿਲਮ (Action Movie) ਹੋਵੇਗੀ। ਇਸ ਤੋਂ ਪਹਿਲਾਂ ਸਾਲ 2022 ‘ਚ ਫਿਲਮ ‘ਧੱਕੜ’ ‘ਚ ਕੰਗਨਾ ਦਾ ਐਕਸ਼ਨ ਅੰਦਾਜ਼ ਦੇਖਣ ਨੂੰ ਮਿਲਿਆ ਸੀ। ਇਹ ਫਿਲਮ ਬਾਕਸ ਆਫਿਸ ‘ਤੇ ਕੁਝ ਖਾਸ ਕਮਾਲ ਨਹੀਂ ਦਿਖਾ ਸਕੀ। ਇਨ੍ਹੀਂ ਦਿਨੀਂ ਕੰਗਨਾ ਆਪਣੀ ਆਉਣ ਵਾਲੀ ਫਿਲਮ ‘ਐਮਰਜੈਂਸੀ’ ‘ਚ ਰੁੱਝੀ ਹੋਈ ਹੈ। ਇਸ ਫਿਲਮ ‘ਚ ਕੰਗਨਾ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਕਿਰਦਾਰ ਨਿਭਾਅ ਰਹੀ ਹੈ। ਕੰਗਨਾ ਇਸ ਫਿਲਮ ‘ਚ ਨਿਰਦੇਸ਼ਨ ‘ਚ ਵੀ ਹੱਥ ਅਜ਼ਮਾ ਰਹੀ ਹੈ। ਫਿਲਮ ਵਿੱਚ ਅਨੁਪਮ ਖੇਰ, ਸ਼੍ਰੇਅਸ ਤਲਪੜੇ ਅਤੇ ਮਰਹੂਮ ਅਦਾਕਾਰ ਸਤੀਸ਼ ਕੌਸ਼ਿਕ ਵੀ ਹਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...