ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Kangana Ranaut ਬਣੇਗੀ ਐਕਸ਼ਨ ਕੁਈਨ, ਪਹਿਲਾਂ ਨਹੀਂ ਦੇਖਿਆ ਹੋਵੇਗਾ ਅਜਿਹਾ ਸ਼ਾਨਦਾਰ ਟਰਾਂਸਫੋਰਮੈਸ਼ਨ

Kangana Ranaut Action Movie: ਬਾਲੀਵੁੱਡ ਦੀ ਕੁਈਨ ਕੰਗਨਾ ਰਣੌਤ ਦਾ ਐਕਸ਼ਨ ਅਵਤਾਰ ਜਲਦ ਹੀ ਨਜ਼ਰ ਆਵੇਗਾ। ਕੰਗਨਾ ਨੇ ਆਪਣੇ ਪਸੰਦੀਦਾ ਨਿਰਦੇਸ਼ਕ ਨਾਲ ਆਪਣੀ ਅਗਲੀ ਫਿਲਮ ਸਾਈਨ ਕਰ ਲਈ ਹੈ। ਜਿਸ ਦੀ ਜਾਣਕਾਰੀ ਕੰਗਨਾ ਨੇ ਖੁਦ ਆਪਣੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀ ਹੈ। ਫਿਲਮ 'ਚ ਕੰਗਨਾ ਦਾ ਸ਼ਾਨਦਾਰ ਟ੍ਰਾਂਸਫਾਰਮੇਸ਼ਨ ਦੇਖਣ ਨੂੰ ਮਿਲੇਗਾ।

Kangana Ranaut ਬਣੇਗੀ ਐਕਸ਼ਨ ਕੁਈਨ, ਪਹਿਲਾਂ ਨਹੀਂ ਦੇਖਿਆ ਹੋਵੇਗਾ ਅਜਿਹਾ ਸ਼ਾਨਦਾਰ ਟਰਾਂਸਫੋਰਮੈਸ਼ਨ
ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਆਪਣੀ ਦਮਦਾਰ ਅਦਾਕਾਰੀ ਅਤੇ ਬੇਬਾਕ ਬੋਲਾਂ ਲਈ ਜਾਣੀ ਜਾਂਦੀ ਹੈ। ਕੰਗਨਾ ਨੇ ਆਪਣੇ ਕਰੀਅਰ ਵਿੱਚ ਵੱਖ-ਵੱਖ ਚੁਣੌਤੀਪੂਰਨ ਭੂਮਿਕਾਵਾਂ ਨਿਭਾਈਆਂ ਹਨ। ਹੁਣ ਇਕ ਵਾਰ ਫਿਰ ਕੰਗਨਾ ਦਾ ਦਮਦਾਰ ਐਕਸ਼ਨ ਅਵਤਾਰ ਪਰਦੇ ‘ਤੇ ਨਜ਼ਰ ਆਵੇਗਾ। ਕੰਗਨਾ ਨੇ ਆਪਣੇ ਪਸੰਦੀਦਾ ਨਿਰਦੇਸ਼ਕ ਨਾਲ ਆਪਣੀ ਅਗਲੀ ਫਿਲਮ ਸਾਈਨ ਕਰ ਲਈ ਹੈ। ਇਸ ਫਿਲਮ ‘ਚ ਕੰਗਨਾ ਦਾ ਸ਼ਾਨਦਾਰ ਟ੍ਰਾਂਸਫਾਰਮੇਸ਼ਨ ਦੇਖਣ ਨੂੰ ਮਿਲੇਗਾ।
Follow Us
tv9-punjabi
| Updated On: 14 Apr 2023 15:07 PM

Kangana Ranaut Upcoming Film: ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ (Kangana Ranaut) ਆਪਣੀ ਦਮਦਾਰ ਅਦਾਕਾਰੀ ਅਤੇ ਬੇਬਾਕ ਬੋਲਾਂ ਲਈ ਜਾਣੀ ਜਾਂਦੀ ਹੈ। ਕੰਗਨਾ ਨੇ ਆਪਣੇ ਕਰੀਅਰ ਵਿੱਚ ਵੱਖ-ਵੱਖ ਚੁਣੌਤੀਪੂਰਨ ਭੂਮਿਕਾਵਾਂ ਨਿਭਾਈਆਂ ਹਨ। ਹੁਣ ਇਕ ਵਾਰ ਫਿਰ ਕੰਗਨਾ ਦਾ ਦਮਦਾਰ ਐਕਸ਼ਨ ਅਵਤਾਰ ਪਰਦੇ ‘ਤੇ ਨਜ਼ਰ ਆਵੇਗਾ। ਕੰਗਨਾ ਨੇ ਆਪਣੇ ਪਸੰਦੀਦਾ ਨਿਰਦੇਸ਼ਕ ਨਾਲ ਆਪਣੀ ਅਗਲੀ ਫਿਲਮ ਸਾਈਨ ਕਰ ਲਈ ਹੈ। ਇਸ ਫਿਲਮ ‘ਚ ਕੰਗਨਾ ਦਾ ਸ਼ਾਨਦਾਰ ਟ੍ਰਾਂਸਫਾਰਮੇਸ਼ਨ ਦੇਖਣ ਨੂੰ ਮਿਲੇਗਾ।

ਇੰਸਟਾਗ੍ਰਾਮ ਸਟੋਰੀ ‘ਤੇ ਸ਼ੇਅਰ ਕੀਤੀਆਂ ਤਸਵੀਰਾਂ

ਕੰਗਨਾ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਤੇ ਕਈ ਤਸਵੀਰਾਂ ਸ਼ੇਅਰ ਕੀਤੀਆਂ ਹਨ। ਜਿਸ ‘ਚ ਕੰਗਨਾ ਦੀ ਕ੍ਰਿਸ਼ 3 (Krish-3) ਦੀ ਫੋਟੋ ਸ਼ੇਅਰ ਕੀਤੀ ਗਈ ਹੈ। ਇਸ ਫਿਲਮ ਵਿੱਚ ਕੰਗਨਾ ਨੂੰ ਡਾਕਟਰ ਅੰਜਲੀ ਮੁਖਰਜੀ ਨੇ ਬਦਲਿਆ ਸੀ। ਕੰਗਨਾ ਨੇ ਲਿਖਿਆ- ਕਰੀਬ 10 ਸਾਲ ਪਹਿਲਾਂ ਡਾਕਟਰ ਅੰਜਲੀ ਨੇ ਕ੍ਰਿਸ਼ 3 ਲਈ ਮੇਰਾ ਸੁਪਰਹਿਊਮਨ ਟ੍ਰਾਂਸਫਾਰਮੇਸ਼ਨ ਕੀਤਾ ਸੀ। ਆਪਣੀ ਦੂਜੀ ਫੋਟੋ ਵਿੱਚ ਕੰਗਨਾ ਡਾਕਟਰ ਅੰਜਲੀ ਨਾਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

ਕੰਗਨਾ ਨੇ ਲਿਖਿਆ ਹੈ ਕਿ ਅੰਜਲੀ ਮੇਰੇ ਤੋਂ ਛੋਟੀ ਦਿਖਦੀ ਹੈ ਪਰ ਉਸ ਦੀ ਮੇਰੀ ਉਮਰ ਦੀ ਇੱਕ ਬੇਟੀ ਹੈ। ਇਸ ਵਾਰ ਮੈਂ ਖੁਰਾਕ ਅਤੇ ਹਰ ਚੀਜ਼ ਨੂੰ ਲੈ ਕੇ ਹੋਰ ਵੀ ਗੰਭੀਰ ਹਾਂ।

ਕੰਗਨਾ ਰਣੌਤ ਇੱਕ ਸ਼ਾਨਦਾਰ ਅਦਾਕਾਰਾ

ਤਨੂ ਵੈਡਸ ਮਨੂ ‘ਚ ਆਪਣੀ ਸ਼ਾਨਦਾਰ ਅਦਾਕਾਰੀ ਨਾਲ ਪ੍ਰਸ਼ੰਸਕਾਂ ਦਾ ਦਿਲ ਜਿੱਤਣ ਵਾਲੀ ਕੰਗਨਾ ਰਣੌਤ ਨੇ ਲਿਖਿਆ ਹੈ- ‘ਇਕ ਹੋਰ ਐਕਸ਼ਨ ਫਿਲਮ, ਇਕ ਹੋਰ ਬਦਲਾਅ… ਆਪਣੇ ਪਸੰਦੀਦਾ ਨਿਰਦੇਸ਼ਕ ਨਾਲ ਜਲਦ ਹੀ ਐਲਾਨ ਕਰਾਂਗੀ।

ਤੁਹਾਨੂੰ ਦੱਸ ਦੇਈਏ ਕਿ ਕਗਨਾ ਰਣੌਤ ਦੀ ਇਹ ਦੂਜੀ ਐਕਸ਼ਨ ਫਿਲਮ (Action Movie) ਹੋਵੇਗੀ। ਇਸ ਤੋਂ ਪਹਿਲਾਂ ਸਾਲ 2022 ‘ਚ ਫਿਲਮ ‘ਧੱਕੜ’ ‘ਚ ਕੰਗਨਾ ਦਾ ਐਕਸ਼ਨ ਅੰਦਾਜ਼ ਦੇਖਣ ਨੂੰ ਮਿਲਿਆ ਸੀ। ਇਹ ਫਿਲਮ ਬਾਕਸ ਆਫਿਸ ‘ਤੇ ਕੁਝ ਖਾਸ ਕਮਾਲ ਨਹੀਂ ਦਿਖਾ ਸਕੀ।

ਇਨ੍ਹੀਂ ਦਿਨੀਂ ਕੰਗਨਾ ਆਪਣੀ ਆਉਣ ਵਾਲੀ ਫਿਲਮ ‘ਐਮਰਜੈਂਸੀ’ ‘ਚ ਰੁੱਝੀ ਹੋਈ ਹੈ। ਇਸ ਫਿਲਮ ‘ਚ ਕੰਗਨਾ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਕਿਰਦਾਰ ਨਿਭਾਅ ਰਹੀ ਹੈ। ਕੰਗਨਾ ਇਸ ਫਿਲਮ ‘ਚ ਨਿਰਦੇਸ਼ਨ ‘ਚ ਵੀ ਹੱਥ ਅਜ਼ਮਾ ਰਹੀ ਹੈ। ਫਿਲਮ ਵਿੱਚ ਅਨੁਪਮ ਖੇਰ, ਸ਼੍ਰੇਅਸ ਤਲਪੜੇ ਅਤੇ ਮਰਹੂਮ ਅਦਾਕਾਰ ਸਤੀਸ਼ ਕੌਸ਼ਿਕ ਵੀ ਹਨ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
Stories