ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਕੰਨੜ ਅਦਾਕਾਰ-ਨਿਰਮਾਤਾ ਦਵਾਰਕੀਸ਼ ਦਾ 81 ਸਾਲ ਦੀ ਉਮਰ ਵਿੱਚ ਦੇਹਾਂਤ, ਪਿਆ ਦਿਲ ਦਾ ਦੌਰਾ

1966 ਵਿੱਚ, ਦਵਾਰਕੀਸ਼ ਨੇ ਥੁੰਗਾ ਪਿਕਚਰਜ਼ ਦੇ ਬੈਨਰ ਹੇਠ ਦੋ ਹੋਰਾਂ ਨਾਲ ਫਿਲਮ 'ਮਾਮਥਿਆ ਬੰਧਨਾ' ਦਾ ਸਹਿ-ਨਿਰਮਾਣ ਕੀਤਾ। ਉਨ੍ਹਾਂ ਦਾ ਪਹਿਲਾ ਸੁਤੰਤਰ ਪ੍ਰੋਡੇਕਸ਼ਨ 'ਮੇਅਰ ਮੁਥੰਨਾ' 1969 ਵਿੱਚ ਰਿਲੀਜ਼ ਹੋਇਆ ਸੀ ਅਤੇ ਇਸ ਵਿੱਚ ਡਾ. ਰਾਜਕੁਮਾਰ ਅਤੇ ਭਾਰਤੀ ਨੇ ਅਭਿਨੈ ਕੀਤਾ ਸੀ, ਜੋ ਵਪਾਰਕ ਤੌਰ 'ਤੇ ਸਫਲ ਰਿਹਾ ਸੀ। ਇਸ ਤੋਂ ਬਾਅਦ, ਦੁਆਰਕੀਸ਼ ਨੇ ਅਗਲੇ ਦੋ ਦਹਾਕਿਆਂ ਵਿੱਚ ਕੰਨੜ ਸਿਨੇਮਾ ਵਿੱਚ ਬਾਕਸ ਆਫਿਸ ਹਿੱਟ ਫਿਲਮਾਂ ਦਾ ਯੋਗਦਾਨ ਪਾਇਆ।

ਕੰਨੜ ਅਦਾਕਾਰ-ਨਿਰਮਾਤਾ ਦਵਾਰਕੀਸ਼ ਦਾ 81 ਸਾਲ ਦੀ ਉਮਰ ਵਿੱਚ ਦੇਹਾਂਤ, ਪਿਆ ਦਿਲ ਦਾ ਦੌਰਾ
Follow Us
kusum-chopra
| Updated On: 16 Apr 2024 13:10 PM

ਨਵੀਂ ਦਿੱਲੀ: ਕੰਨੜ ਅਦਾਕਾਰ-ਨਿਰਮਾਤਾ ਦਵਾਰਕੀਸ਼ ਦਾ ਮੰਗਲਵਾਰ ਨੂੰ ਦਿਹਾਂਤ ਹੋ ਗਿਆ। ਉਹ 81 ਸਾਲ ਦੇ ਸਨ। ਖਬਰਾਂ ਮੁਤਾਬਕ ਦਵਾਰਕੀਸ਼ ਨੂੰ ਦਿਲ ਦਾ ਦੌਰਾ ਪਿਆ। ਹਾਲਾਂਕਿ ਉਨ੍ਹਾਂ ਦੇ ਪਰਿਵਾਰ ਨੇ ਅਜੇ ਤੱਕ ਉਨ੍ਹਾਂ ਦੇ ਦੇਹਾਂਤ ਦੀ ਖਬਰ ਦਾ ਰਸਮੀ ਐਲਾਨ ਨਹੀਂ ਕੀਤਾ ਹੈ।

ਕੌਣ ਸਨ ਦਵਾਰਕੀਸ਼ ?

19 ਅਗਸਤ 1942 ਨੂੰ ਜਨਮੇ ਦਵਾਰਕੀਸ਼ ਨੇ ਆਪਣਾ ਬਚਪਨ ਇਤਿਗੇਗੁਡ, ਮੈਸੂਰ ਵਿੱਚ ਬਿਤਾਇਆ। ਉਨ੍ਹਾਂ ਨੇ ਆਪਣੀ ਮੁਢਲੀ ਸਿੱਖਿਆ ਸ਼ਾਰਦਾ ਵਿਲਾਸ ਅਤੇ ਬਨੂਮਈਆ ਦੇ ਸਕੂਲ ਵਿੱਚ ਪ੍ਰਾਪਤ ਕੀਤੀ, ਬਾਅਦ ਵਿੱਚ ਮਕੈਨੀਕਲ ਇੰਜੀਨੀਅਰਿੰਗ ਵਿੱਚ ਡਿਪਲੋਮਾ ਦੇ ਨਾਲ ਸੀਪੀਸੀ ਪੌਲੀਟੈਕਨਿਕ ਤੋਂ ਗ੍ਰੈਜੂਏਸ਼ਨ ਕੀਤੀ।

ਇਹ ਵੀ ਪੜ੍ਹੋ – ਸਲਮਾਨ ਦੇ ਘਰ ਤੇ ਗੋਲੀ ਚਲਾਉਣ ਵਾਲੇ ਦੋਸ਼ੀ ਗ੍ਰਿਫਤਾਰ, ਕ੍ਰਾਈਮ ਬ੍ਰਾਂਚ ਨੇ ਗੁਜਰਾਤ ਤੋਂ ਕੀਤਾ ਕਾਬੂ

ਆਪਣੇ ਭਰਾ ਦੇ ਨਾਲ, ਉਨ੍ਹਾਂ ਨੇ ਮੈਸੂਰ ਦੇ ਗਾਂਧੀ ਸਕੁਏਅਰ ਵਿਖੇ “ਭਾਰਤ ਆਟੋ ਸਪੇਅਰਸ” ਦੀ ਸਥਾਪਨਾ ਕਰਦੇ ਹੋਏ ਆਟੋਮੋਟਿਵ ਸਪੇਅਰ-ਪਾਰਟਸ ਦੇ ਕਾਰੋਬਾਰ ਵਿੱਚ ਕਦਮ ਰੱਖਿਆ। ਹਾਲਾਂਕਿ, ਅਦਾਕਾਰੀ ਲਈ ਉਨ੍ਹਾਂ ਦੇ ਜਨੂੰਨ ਨੇ ਉਨ੍ਹਾਂ ਨੂੰ ਫਿਲਮ ਉਦਯੋਗ ਵਿੱਚ ਮੌਕੇ ਦੀ ਭਾਲ ਕਰਨ ਲਈ ਪ੍ਰੇਰਿਤ ਕੀਤਾ। ਆਪਣੇ ਮਾਮਾ, ਮਸ਼ਹੂਰ ਸਿਨੇਮਾ ਨਿਰਦੇਸ਼ਕ ਹੁਨੁਸੁਰ ਕ੍ਰਿਸ਼ਨਾਮੂਰਤੀ ਦੁਆਰਾ ਉਤਸ਼ਾਹਿਤ, ਦਵਾਰਕੀਸ਼ ਨੇ 1963 ਵਿੱਚ ਫਿਲਮਾਂ ਵਿੱਚ ਆਪਣੀ ਸ਼ੁਰੂਆਤ ਕੀਤੀ, ਬਾਅਦ ਵਿੱਚ ਕਾਰੋਬਾਰ ਤੋਂ ਅਦਾਕਾਰੀ ਵੱਲ ਰੁੱਖ ਕਰ ਲਿਆ।

ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ Vs ਰਾਜਾ ਵੜਿੰਗ
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ  Vs ਰਾਜਾ ਵੜਿੰਗ...
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ...
ਤਾਰਕ ਮਹਿਤਾ ਦੇ ਸੋਢੀ ਵਿੱਤੀ ਸੰਕਟ ਨਾਲ ਜੂਝ ਰਹੇ ਸਨ, ਲਾਪਤਾ ਹੋਣ ਦੌਰਾਨ ਇਕ ਹੋਰ ਵੱਡੀ ਗੱਲ ਆਈ ਸਾਹਮਣੇ
ਤਾਰਕ ਮਹਿਤਾ ਦੇ ਸੋਢੀ ਵਿੱਤੀ ਸੰਕਟ ਨਾਲ ਜੂਝ ਰਹੇ ਸਨ, ਲਾਪਤਾ ਹੋਣ ਦੌਰਾਨ ਇਕ ਹੋਰ ਵੱਡੀ ਗੱਲ ਆਈ ਸਾਹਮਣੇ...
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ CM ਭਗਵੰਤ ਮਾਨ, ਲੋਕ ਸਭਾ ਚੋਣ ਤੇ ਰਾਜਾ ਵੜਿੰਗ 'ਤੇ ਕੀ ਬੋਲੇ? ਜਾਣੋ
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ CM ਭਗਵੰਤ ਮਾਨ, ਲੋਕ ਸਭਾ ਚੋਣ ਤੇ ਰਾਜਾ ਵੜਿੰਗ 'ਤੇ ਕੀ ਬੋਲੇ? ਜਾਣੋ...
ਪੰਜਾਬ ਦੇ ਸਾਬਕਾ ਸੀਐੱਮ ਦਾ ਇਤਰਾਜਯੋਗ ਪੋਸਟਰ ਵਾਇਰਲ, ਜਾਣੋ ਕੀ ਹੈ ਸੱਚ?
ਪੰਜਾਬ ਦੇ ਸਾਬਕਾ ਸੀਐੱਮ ਦਾ ਇਤਰਾਜਯੋਗ ਪੋਸਟਰ ਵਾਇਰਲ, ਜਾਣੋ ਕੀ ਹੈ ਸੱਚ?...
Punjab Lok Sabha: ਅੰਮ੍ਰਿਤਪਾਲ ਸਿੰਘ ਚੋਣ ਲੜਨਗੇ, ਜਾਣੋ ਕਿਸ ਸੀਟ 'ਤੇ ਕਿਸ ਵੱਡੇ ਚਿਹਰੇ ਖਿਲਾਫ ਲੜਨਗੇ ਚੋਣ?
Punjab Lok Sabha: ਅੰਮ੍ਰਿਤਪਾਲ ਸਿੰਘ ਚੋਣ ਲੜਨਗੇ, ਜਾਣੋ ਕਿਸ ਸੀਟ 'ਤੇ ਕਿਸ ਵੱਡੇ ਚਿਹਰੇ ਖਿਲਾਫ ਲੜਨਗੇ ਚੋਣ?...
ਪੰਜਾਬ 'ਚ ਭਾਜਪਾ ਨੇ ਨਾਰਾਜ਼ ਵਿਜੇ ਸਾਂਪਲਾ ਨੂੰ ਮਨਾਇਆ, ਜਾਣੋ ਸਾਂਪਲਾ ਪਾਰਟੀ ਲਈ ਕਿਉਂ ਹਨ ਅਹਿਮ?
ਪੰਜਾਬ 'ਚ ਭਾਜਪਾ ਨੇ ਨਾਰਾਜ਼ ਵਿਜੇ ਸਾਂਪਲਾ ਨੂੰ ਮਨਾਇਆ, ਜਾਣੋ ਸਾਂਪਲਾ ਪਾਰਟੀ ਲਈ ਕਿਉਂ ਹਨ ਅਹਿਮ?...
ਪੰਜਾਬ ਦੇ ADGP ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ, ਸਿਆਸਤ 'ਚ ਹੱਥ ਅਜ਼ਮਾਉਣਗੇ?
ਪੰਜਾਬ ਦੇ ADGP ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ, ਸਿਆਸਤ 'ਚ ਹੱਥ ਅਜ਼ਮਾਉਣਗੇ?...
ਪੰਜਾਬ 'ਚ ਮਜ਼ਦੂਰਾਂ ਦਾ ਪੈ ਗਿਆ ਅਕਾਲ, ਦੂਜੇ ਸੂਬਿਆਂ ਤੋਂ ਆਏ ਪਰਵਾਸੀ ਮਜ਼ਦੂਰ ਚੋਣਾਂ ਕਾਰਨ ਮੁੜੇ ਵਾਪਸ
ਪੰਜਾਬ 'ਚ ਮਜ਼ਦੂਰਾਂ ਦਾ ਪੈ ਗਿਆ ਅਕਾਲ, ਦੂਜੇ ਸੂਬਿਆਂ ਤੋਂ ਆਏ ਪਰਵਾਸੀ ਮਜ਼ਦੂਰ ਚੋਣਾਂ ਕਾਰਨ ਮੁੜੇ ਵਾਪਸ...
Jalandhar Lok Sabha Seat: ਪੰਜਾਬ ਦੀ ਜਲੰਧਰ ਸੀਟ 'ਤੇ ਇਸ ਵਾਰ ਕੀ ਸਮੀਕਰਨ ਬਣ ਰਹੇ ਹਨ?
Jalandhar Lok Sabha Seat: ਪੰਜਾਬ ਦੀ ਜਲੰਧਰ ਸੀਟ 'ਤੇ ਇਸ ਵਾਰ ਕੀ ਸਮੀਕਰਨ ਬਣ ਰਹੇ ਹਨ?...
Haryana News: ਜੀਂਦ 'ਚ ਕਿਸਾਨਾਂ ਨੇ ਕੀਤਾ ਹਾਈਵੇਅ ਜਾਮ, 27 ਅਪ੍ਰੈਲ ਨੂੰ ਕੁਝ ਵੱਡਾ ਕਰਨ ਦੀ ਦਿੱਤੀ ਚੇਤਾਵਨੀ
Haryana News: ਜੀਂਦ 'ਚ ਕਿਸਾਨਾਂ ਨੇ ਕੀਤਾ ਹਾਈਵੇਅ ਜਾਮ, 27 ਅਪ੍ਰੈਲ ਨੂੰ ਕੁਝ ਵੱਡਾ ਕਰਨ ਦੀ ਦਿੱਤੀ ਚੇਤਾਵਨੀ...
ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਮਹਿੰਦਰ ਸਿੰਘ ਕੇਪੀ ਨੇ ਖੋਲੀ ਕਾਂਗਰਸ ਦੀ ਪੋਲ!
ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਮਹਿੰਦਰ ਸਿੰਘ ਕੇਪੀ ਨੇ ਖੋਲੀ ਕਾਂਗਰਸ ਦੀ ਪੋਲ!...
Lok Sabha Election 2024: ਓਬਾਮਾ ਵਰਗੇ ਲੋਕ ਮਨਮੋਹਨ ਸਿੰਘ ਤੋਂ ਸਿੱਖਦੇ ਸਨ...ਰਾਾਜਾ ਵੜਿੰਗ ਦਾ ਪੀਐਮ 'ਤੇ ਨਿਸ਼ਾਨਾ
Lok Sabha Election 2024: ਓਬਾਮਾ ਵਰਗੇ ਲੋਕ ਮਨਮੋਹਨ ਸਿੰਘ ਤੋਂ ਸਿੱਖਦੇ ਸਨ...ਰਾਾਜਾ ਵੜਿੰਗ ਦਾ ਪੀਐਮ 'ਤੇ ਨਿਸ਼ਾਨਾ...
ਟਿਕਟ ਮਿਲਣ ਤੋਂ ਬਾਅਦ ਕੇਪੀ ਨੇ ਕਾਂਗਰਸ ਪਾਰਟੀ ਦੇ ਸਾਧੇ ਨਿਸ਼ਾਨੇ, ਸੁਣੋ ਕੀ ਕਿਹਾ?
ਟਿਕਟ ਮਿਲਣ ਤੋਂ ਬਾਅਦ ਕੇਪੀ ਨੇ ਕਾਂਗਰਸ ਪਾਰਟੀ ਦੇ ਸਾਧੇ ਨਿਸ਼ਾਨੇ, ਸੁਣੋ ਕੀ ਕਿਹਾ?...
Stories