AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਕਪਿਲ ਸ਼ਰਮਾ ਨੇ ਨਵਜੋਤ ਸਿੱਧੂ ਲਈ ਮੰਗ ਲਏ ਵੋਟ, ਪ੍ਰਮੋਸ਼ਨਲ ਇਵੈਂਟ ‘ਚ ਹੱਸਣ ਲੱਗ ਪਏ ਸਿੱਧੂ

ਕਪਿਲ ਸ਼ਰਮਾ ਦੇ ਸ਼ੋਅ ਦੀ ਪੂਰੀ ਸਟਾਰ ਕਾਸਟ ਮੁਹਾਲੀ ਦੀ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਪਹੁੰਚੀ ਸੀ। ਪ੍ਰਮੋਸ਼ਨਲ ਇਵੈਂਟ 'ਚ ਕਪਿਲ ਨੇ ਮਜ਼ਾਕ 'ਚ ਕਿਹਾ ਕਿ ਇਸ ਵਾਰ ਵੋਟ ਨਵਜੋਤ ਸਿੱਧੂ ਨੂੰ ਹੀ ਪਾਣਾ। ਇਹ ਸੁਣ ਕੇ ਸਿੱਧੂ ਹੱਸ ਪਾਏ। ਇਸ ਤੋਂ ਬਾਅਦ ਕਪਿਲ ਨੇ ਕਿਹਾ ਮੈਨੂੰ ਇਸ ਤਰ੍ਹਾਂ ਲੱਗ ਰਿਹਾ ਹੈ ਕਿ ਜਿਵੇਂ ਰੈਲੀ 'ਚ ਆ ਗਏ ਹੋਈਏ।

ਕਪਿਲ ਸ਼ਰਮਾ ਨੇ ਨਵਜੋਤ ਸਿੱਧੂ ਲਈ ਮੰਗ ਲਏ ਵੋਟ, ਪ੍ਰਮੋਸ਼ਨਲ ਇਵੈਂਟ 'ਚ ਹੱਸਣ ਲੱਗ ਪਏ ਸਿੱਧੂ
ਕਪਿਲ ਸ਼ਰਮਾ ਨੇ ਨਵਜੋਤ ਸਿੱਧੂ ਲਈ ਮੰਗ ਲਏ ਵੋਟ (Pic: Social Media)
tv9-punjabi
| Updated On: 17 Mar 2026 12:39 PM IST
Share

ਸਾਬਕਾ ਕ੍ਰਿਕਟਰ ਤੇ ਕਾਂਗਰਸ ਦੇ ਆਗੂ ਨਵਜੋਤ ਸਿੰਘ ਸਿੱਧੂ ਪਿਛਲੇ ਕਾਫੀ ਸਮੇਂ ਤੋਂ ਰਾਜਨੀਤੀ ਤੋਂ ਦੂਰ ਹਨ। ਉਹ ਕਪਿਲ ਸ਼ਰਮਾ ਤੇ ਕਾਮੇਡੀ ਸ਼ੋਅ ‘ਚ ਜੱਜ ਤੇ ਪਰਮਾਨੈਂਟ ਗੈਸਟ ਵਜੋਂ ਨਜ਼ਰ ਆਉਂਦੇ ਹਨ। ਹਾਲਾਂਕਿ, ਇਸ ਸ਼ੋਅ ਦੀ ਪ੍ਰਮੋਸ਼ਨ ਦੌਰਾਨ ਉਨ੍ਹਾਂ ਦੀ ਰਾਜਨੀਤੀ ਦੀ ਫਿਰ ਤੋਂ ਚਰਚਾ ਹੋਣ ਲੱਗੀ। ਕਪਿਲ ਸ਼ਰਮਾ ਨੇ ਪ੍ਰਮੋਸ਼ਨ ਇਵੈਂਟ ਦੌਰਾਨ ਸਿੱਧੂ ਲਈ ਵੋਟ ਮੰਗ ਲਏ। ਸਿੱਧੂ ਵੀ ਆਪਣੇ ਆਪ ਨੂੰ ਰੋਕ ਨਹੀਂ ਪਾਏ ਤੇ ਹੱਸਣ ਲੱਗ ਪਏ। ਕਪਿਲ ਨੇ ਭੀੜ ਨੂੰ ਦੇਖਦੇ ਹੋਏ ਕਿਹਾ ਕਿ ਲੱਗ ਰਿਹਾ ਹੈ ਕਿ ਅਸੀਂ ਕਿਸੇ ਰੈਲੀ ‘ਚ ਆ ਗਏ ਹਾਂ।

ਦਰਅਸਲ, ਕਪਿਲ ਸ਼ਰਮਾ ਦੇ ਸ਼ੋਅ ਦੀ ਪੂਰੀ ਸਟਾਰ ਕਾਸਟ ਮੁਹਾਲੀ ਦੀ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਪਹੁੰਚੀ ਸੀ। ਪ੍ਰਮੋਸ਼ਨਲ ਇਵੈਂਟ ‘ਚ ਕਪਿਲ ਨੇ ਮਜ਼ਾਕ ‘ਚ ਕਿਹਾ ਕਿ ਇਸ ਵਾਰ ਵੋਟ ਨਵਜੋਤ ਸਿੱਧੂ ਨੂੰ ਹੀ ਪਾਣਾ। ਇਹ ਸੁਣ ਕੇ ਸਿੱਧੂ ਹੱਸ ਪਾਏ। ਇਸ ਤੋਂ ਬਾਅਦ ਕਪਿਲ ਨੇ ਕਿਹਾ ਮੈਨੂੰ ਇਸ ਤਰ੍ਹਾਂ ਲੱਗ ਰਿਹਾ ਹੈ ਕਿ ਜਿਵੇਂ ਰੈਲੀ ‘ਚ ਆ ਗਏ ਹੋਈਏ।

ਇਸ ਇਵੈਂਟ ‘ਚ ਕਿਕੂ ਸ਼ਾਰਧਾ, ਕ੍ਰਿਸ਼ਨਾ ਅਭਿਸ਼ੇਕ, ਸੁਨੀਲ ਗ੍ਰੋਵਰ ਤੇ ਅਰਚਨਾ ਪੂਰਨ ਸਿੰਘ ਵੀ ਪਹੁੰਚੇ ਸਨ। ਕਪਿਲ ਸ਼ਰਮਾ ਨੇ ਇਸ ਦੌਰਾਨ ਗੀਤ ਗਾ ਕੇ ਫੈਨਸ ਦਾ ਦਿਲ ਜਿੱਤ ਲਿਆ। ਕ੍ਰਿਸ਼ਨਾ ਅਭਿਸ਼ੇਕ ਤੇ ਸੁਨੀਲ ਗਰੋਵਰ ਨੱਚਦੇ ਨਜ਼ਰ ਆਏ। ਸੁਨੀਲ ਗ੍ਰੋਵਰ ਨੇ ਆਪਣੀ ਮਿਮਕ੍ਰੀ ਨਾਲ ਸਟੂਡੈਂਟਸ ਦਾ ਮਨੋਰੰਜਨ ਕੀਤਾ।

ਨਵਜੋਤ ਸਿੱਧੂ ਰਾਜਨੀਤੀ ਤੋਂ ਦੂਰ, ਪਤਨੀ ਬਣੇ ਹੋਏ ਹਨ ਚਰਚਾ ਦਾ ਵਿਸ਼ਾ

ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਭਲੇ ਹੀ ਰਾਜਨੀਤੀ ਤੋਂ ਦੂਰ ਹਨ, ਪਰ ਉਨ੍ਹਾਂ ਦੀ ਪਤਨੀ ਬੀਤੇ ਕੁੱਝ ਮਹੀਨਿਆਂ ਤੋਂ ਰਾਜਨੀਤੀ ‘ਚ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਉਨ੍ਹਾਂ ਨੇ ਕਾਂਗਰਸ ਤੋਂ ਅਸਤੀਫ਼ਾ ਦੇ ਦਿੱਤਾ ਸੀ, ਦੂਜੇ ਪਾਸੇ ਪਾਰਟੀ ਨੇ ਵੀ ਉਨ੍ਹਾਂ ਦੇ ਕੁੱਝ ਵਿਵਾਦਿਤ ਬਿਆਨਾਂ ਤੋਂ ਬਾਅਦ ਪਾਰਟੀ ਤੋਂ ਬਾਹਰ ਕੱਢ ਦਿੱਤਾ ਸੀ। ਨਵਜੋਤ ਕੌਰ ਸਿੱਧੂ ਨੇ ਪਾਰਟੀ ਅੰਦਰ ਕਈ ਆਗੂਆਂ ‘ਤੇ ਰਿਸ਼ਵਤਖੋਰੀ ਦੇ ਇਲਜ਼ਾਮ ਲਗਾਏ ਸਨ। ਉਨ੍ਹਾਂ ਨੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਮੇਤ ਕਈ ਵੱਡੇ ਆਗੂਆਂ ਨੂੰ ਨਿਸ਼ਾਨਾ ਬਣਾਇਆ ਸੀ।

Follow Us
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ...
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...