AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਕਰਨ ਔਜਲਾ ਦੇ ਗੀਤਾਂ ਤੇ ਝੂਮਿਆ ਮੋਹਾਲੀ-ਚੰਡੀਗੜ੍ਹ, 30 ਹਜ਼ਾਰ ਤੋਂ ਵੱਧ ਦਰਸ਼ਕਾਂ ਦਾ ਹੜ੍ਹ

ਭਾਰੀ ਭੀੜ ਕਾਰਨ ਟਰੈਫਿਕ ਅਤੇ ਸਫਾਈ ਵਿਵਸਥਾ ਵਿੱਚ ਕੁਝ ਦਿੱਕਤਾਂ ਜ਼ਰੂਰ ਆਈਆਂ, ਪਰ ਕਰਨ ਔਜਲਾ ਦੀ ਖਿੱਚ ਅਤੇ ਸ਼ਾਨਦਾਰ ਪ੍ਰੋਡਕਸ਼ਨ ਨੇ ਇਸ ਸ਼ਾਮ ਨੂੰ ਚੰਡੀਗੜ੍ਹ ਦੇ ਸੰਗੀਤਕ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ਵਿੱਚ ਦਰਜ ਕਰ ਦਿੱਤਾ।

ਕਰਨ ਔਜਲਾ ਦੇ ਗੀਤਾਂ ਤੇ ਝੂਮਿਆ ਮੋਹਾਲੀ-ਚੰਡੀਗੜ੍ਹ, 30 ਹਜ਼ਾਰ ਤੋਂ ਵੱਧ ਦਰਸ਼ਕਾਂ ਦਾ ਹੜ੍ਹ
tv9-punjabi
| Updated On: 16 Mar 2026 10:51 AM IST

ਪੰਜਾਬੀ ਗਾਇਕੀ ਦੇ ਸਿਤਾਰੇ ਕਰਨ ਔਜਲਾ ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ਵਿੱਚ ਆਪਣੇ ਪੀ-ਪੌਪ ਕਲਚਰ ਇੰਡੀਆ ਟੂਰ ਦੌਰਾਨ ਇੱਕ ਯਾਦਗਾਰੀ ਪੇਸ਼ਕਾਰੀ ਦਿੱਤੀ। ਪ੍ਰਬੰਧਕਾਂ ਮੁਤਾਬਕ ਇਹ ਸ਼ਹਿਰ ਦਾ ਹੁਣ ਤੱਕ ਦਾ ਸਭ ਤੋਂ ਵੱਡਾ ਪੰਜਾਬੀ ਲਾਈਵ ਕੰਸਰਟ ਸੀ, ਜਿਸ ਵਿੱਚ 30,000 ਤੋਂ ਵੱਧ ਦਰਸ਼ਕਾਂ ਦਾ ਹੜ੍ਹ ਉਮੜ ਆਇਆ।

ਪੰਜਾਬੀ ਪੌਪ ਅਤੇ ਹਿਪ-ਹੌਪ ਦਾ ਬੰਨ੍ਹਿਆ ਅਜਿਹਾ ਰੰਗ

ਲਗਭਗ ਢਾਈ ਘੰਟੇ ਚੱਲੇ ਇਸ ਪ੍ਰੋਗਰਾਮ ਦੌਰਾਨ ਔਜਲਾ ਨੇ ਪੰਜਾਬੀ ਪੌਪ ਅਤੇ ਹਿਪ-ਹੌਪ ਦਾ ਅਜਿਹਾ ਰੰਗ ਬੰਨ੍ਹਿਆ ਕਿ ਪੂਰਾ ਸਟੇਡੀਅਮ ਗੀਤਾਂ ਦੀਆਂ ਸੁਰਾਂ ਨਾਲ ਗੂੰਜ ਉੱਠਿਆ। ਸਟੇਜ ਦੇ ਹੇਠੋਂ ਲਿਫਟ ਰਾਹੀਂ ਨਿਕਲ ਕੇ ਦਿੱਤੀ ਨਾਟਕੀ ਐਂਟਰੀ ਨੇ ਦਰਸ਼ਕਾਂ ਵਿੱਚ ਜੋਸ਼ ਭਰ ਦਿੱਤਾ। ਇਸ ਮੌਕੇ ਕਰਨ ਔਜਲਾ ਨੇ ਆਪਣੇ ਪੁਰਾਣੇ ਦਿਨਾਂ ਨੂੰ ਯਾਦ ਕਰਦਿਆਂ ਕਿਹਾ ਕਿ ਕਿਸੇ ਵੇਲੇ ਚੰਡੀਗੜ੍ਹ ਉਨ੍ਹਾਂ ਲਈ ਬਹੁਤ ਵੱਡਾ ਸ਼ਹਿਰ ਸੀ ਅਤੇ ਅੱਜ ਇਸੇ ਸ਼ਹਿਰ ਦੇ ਖਚਾਖਚ ਭਰੇ ਸਟੇਡੀਅਮ ਵਿੱਚ ਗਾਉਣਾ ਉਨ੍ਹਾਂ ਲਈ ਇੱਕ ਸੁਪਨਾ ਸੱਚ ਹੋਣ ਵਾਂਗ ਹੈ।

ਔਜਲਾ ਨੇ 2025 ਦੇ ਪੰਜਾਬ ਹੜ੍ਹਾਂ ਦੀ ਤਰਾਸਦੀ ਨੂੰ ਕੀਤਾ ਯਾਦ

ਗਾਇਕ ਨੇ ਆਪਣੀ ਗਾਇਕੀ ਦੇ ਨਾਲ-ਨਾਲ ਸਮਾਜਿਕ ਜ਼ਿੰਮੇਵਾਰੀ ਦਾ ਸਬੂਤ ਦਿੰਦਿਆਂ 2025 ਦੇ ਪੰਜਾਬ ਹੜ੍ਹਾਂ ਦੀ ਤਰਾਸਦੀ ਨੂੰ ਵੀ ਯਾਦ ਕੀਤਾ। ਕੰਸਰਟ ਦੌਰਾਨ ਹੜ੍ਹਾਂ ਦੀ ਤਬਾਹੀ ਨੂੰ ਦਰਸਾਉਂਦੀ ਵੀਡੀਓ ਚਲਾਈ ਗਈ ਅਤੇ ਔਜਲਾ ਨੇ ਇੱਕ ਹੜ੍ਹ ਪੀੜਤ ਪਰਿਵਾਰ ਨੂੰ ਸਟੇਜ ਤੇ ਲਿਆ ਕੇ ਲੋਕਾਂ ਨੂੰ ਮਦਦ ਜਾਰੀ ਰੱਖਣ ਦੀ ਅਪੀਲ ਕੀਤੀ। ਮਿਊਜ਼ਿਕ ਦੇ ਪੱਖ ਤੋਂ ਸੌਫਟਲੀ, ਵਿਨਿੰਗ ਸਪੀਚ, 52 ਬਾਰਜ਼ ਅਤੇ ਗੈਂਗਸਟਾ ਵਰਗੇ ਹਿੱਟ ਗੀਤਾਂ ਨੇ ਨੌਜਵਾਨਾਂ, ਬੱਚਿਆਂ ਅਤੇ ਬਜ਼ੁਰਗਾਂ ਨੂੰ ਨੱਚਣ ਲਈ ਮਜਬੂਰ ਕਰ ਦਿੱਤਾ।

ਹਾਲਾਂਕਿ, ਭਾਰੀ ਭੀੜ ਕਾਰਨ ਟਰੈਫਿਕ ਅਤੇ ਸਫਾਈ ਵਿਵਸਥਾ ਵਿੱਚ ਕੁਝ ਦਿੱਕਤਾਂ ਜ਼ਰੂਰ ਆਈਆਂ, ਪਰ ਕਰਨ ਔਜਲਾ ਦੀ ਖਿੱਚ ਅਤੇ ਸ਼ਾਨਦਾਰ ਪ੍ਰੋਡਕਸ਼ਨ ਨੇ ਇਸ ਸ਼ਾਮ ਨੂੰ ਚੰਡੀਗੜ੍ਹ ਦੇ ਸੰਗੀਤਕ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ਵਿੱਚ ਦਰਜ ਕਰ ਦਿੱਤਾ।

Follow Us
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ...
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ......
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ...
PM Modi on Women Reservation Bill : ਪ੍ਰਧਾਨ ਮੰਤਰੀ ਮੋਦੀ ਦੀ 'ਮਹਿਲਾ ਸ਼ਕਤੀ ਵੰਦਨ' ਮੁਹਿੰਮ
PM Modi on Women Reservation Bill : ਪ੍ਰਧਾਨ ਮੰਤਰੀ ਮੋਦੀ ਦੀ 'ਮਹਿਲਾ ਸ਼ਕਤੀ ਵੰਦਨ' ਮੁਹਿੰਮ...