ਕੀ ਵਿਦੇਸ਼ ਸ਼ਿਫਟ ਹੋ ਗਿਆ Kulhad Pizza Couple ?, ਸ਼ੋਸਲ ਮੀਡੀਆ ਤੇ ਚਰਚਾਵਾਂ
ਪ੍ਰਾਪਤ ਜਾਣਕਾਰੀ ਅਨੁਸਾਰ, ਕੁਲਦ ਪੀਜ਼ਾ ਜੋੜਾ ਸਹਿਜ ਅਰੋੜਾ ਅਤੇ ਗੁਰਪ੍ਰੀਤ ਕੌਰ ਇੰਗਲੈਂਡ ਸ਼ਿਫਟ ਹੋ ਗਏ। ਸੂਤਰਾਂ ਅਨੁਸਾਰ, ਸਹਿਜ ਅਰੋੜਾ ਅਤੇ ਗੁਰਪ੍ਰੀਤ ਕੌਰ ਨੂੰ ਇੰਗਲੈਂਡ ਸ਼ਿਫਟ ਹੋਏ 15 ਦਿਨ ਹੋ ਗਏ ਹਨ। ਜਿਸ ਤੋਂ ਬਾਅਦ ਇੱਕ ਵਾਰ ਫਿਰ ਕੁਲਹੜ ਪੀਜ਼ਾ ਕਪਲ ਚਰਚਾ ਵਿੱਚ ਆ ਗਿਆ ਹੈ।
ਪੰਜਾਬ ਦੇ ਜਲੰਧਰ ਦਾ ਮਸ਼ਹੂਰ ਕੁੱਲਹੜ ਪੀਜ਼ਾ ਕਪਲ ਇੱਕ ਵਾਰ ਫਿਰ ਖ਼ਬਰਾਂ ਵਿੱਚ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਕੁਲਦ ਪੀਜ਼ਾ ਜੋੜਾ ਸਹਿਜ ਅਰੋੜਾ ਅਤੇ ਗੁਰਪ੍ਰੀਤ ਕੌਰ ਇੰਗਲੈਂਡ ਸ਼ਿਫਟ ਹੋ ਗਏ। ਸੂਤਰਾਂ ਅਨੁਸਾਰ, ਸਹਿਜ ਅਰੋੜਾ ਅਤੇ ਗੁਰਪ੍ਰੀਤ ਕੌਰ ਨੂੰ ਇੰਗਲੈਂਡ ਸ਼ਿਫਟ ਹੋਏ 15 ਦਿਨ ਹੋ ਗਏ ਹਨ। ਜਿਸ ਤੋਂ ਬਾਅਦ ਇੱਕ ਵਾਰ ਫਿਰ ਕੁਲਹੜ ਪੀਜ਼ਾ ਕਪਲ ਚਰਚਾ ਵਿੱਚ ਆ ਗਿਆ ਹੈ।
ਹਾਲਾਂਕਿ ਇਸ ਮਾਮਲੇ ਸਬੰਧੀ ਦੋਵਾਂ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਦੋਵਾਂ ਨਾਲ ਸੰਪਰਕ ਨਹੀਂ ਹੋ ਸਕਿਆ। ਭਾਵੇਂ ਟੀਵੀ9 ਪੰਜਾਬ ਦੋਵਾਂ ਦੇ ਵਿਦੇਸ਼ ਜਾਣ ਦੀ ਪੁਸ਼ਟੀ ਨਹੀਂ ਕਰਦਾ, ਪਰ ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੇ ਸ਼ਿਫਟ ਹੋਣ ਦੀ ਚਰਚਾ ਬਹੁਤ ਹੋ ਰਹੀ ਹੈ।