ਪੰਜਾਬਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

ਦੇਵੀ ਪਾਰਵਤੀ ਦੇ ਧਾਰਮਿਕ ਤਿਉਹਾਰ ‘ਚ ਦੇਵੀ ਨਾਲ ਮੀਆਂ ਖਲੀਫਾ ਦੇ ਹੋਰਡਿੰਗ, ਮਚਿਆ ਹੰਗਾਮਾ

ਦੇਵੀ ਪਾਰਵਤੀ ਦੇ ‘ਆਦੀ’ ਤਿਉਹਾਰ ਲਈ ਹੋਰਡਿੰਗ ਲਗਾਇਆ ਗਿਆ ਸੀ। ਇਲਾਕੇ ਵਿੱਚ ਇਹ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਸੋਸ਼ਲ ਮੀਡੀਆ ‘ਤੇ ਤਸਵੀਰ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੂੰ ਮਾਮਲੇ ‘ਚ ਦਖਲ ਦੇਣਾ ਪਿਆ। ਐਕਸ ਪੋਰਨ ਫਿਲਮ ਸਟਾਰ ਮੀਆ ਖਲੀਫਾ ਦੀ ਫੋਟੋ ਮਾਤਾ ਰਾਣੀ ਦੇ ਧਾਰਮਿਕ ਤਿਉਹਾਰ ਲਈ ਲਗਾਏ ਗਏ ਹੋਰਡਿੰਗਜ਼ ‘ਤੇ ਚਿਪਕਾਈ ਗਈ […]

ਦੇਵੀ ਪਾਰਵਤੀ ਦੇ ਧਾਰਮਿਕ ਤਿਉਹਾਰ ‘ਚ ਦੇਵੀ ਨਾਲ ਮੀਆਂ ਖਲੀਫਾ ਦੇ ਹੋਰਡਿੰਗ, ਮਚਿਆ ਹੰਗਾਮਾ
ਦੇਵੀ ਪਾਰਵਤੀ ਨਾਲ ਲਾਈ ਪੋਰਨ ਸਟਾਰ ਮੀਆਂ ਖਲੀਫਾ ਦੀ ਤਸਵੀਰ
Follow Us
kusum-chopra
| Updated On: 08 Aug 2024 17:47 PM

ਦੇਵੀ ਪਾਰਵਤੀ ਦੇ ‘ਆਦੀ’ ਤਿਉਹਾਰ ਲਈ ਹੋਰਡਿੰਗ ਲਗਾਇਆ ਗਿਆ ਸੀ। ਇਲਾਕੇ ਵਿੱਚ ਇਹ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਸੋਸ਼ਲ ਮੀਡੀਆ ‘ਤੇ ਤਸਵੀਰ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੂੰ ਮਾਮਲੇ ‘ਚ ਦਖਲ ਦੇਣਾ ਪਿਆ।

ਐਕਸ ਪੋਰਨ ਫਿਲਮ ਸਟਾਰ ਮੀਆ ਖਲੀਫਾ ਦੀ ਫੋਟੋ ਮਾਤਾ ਰਾਣੀ ਦੇ ਧਾਰਮਿਕ ਤਿਉਹਾਰ ਲਈ ਲਗਾਏ ਗਏ ਹੋਰਡਿੰਗਜ਼ ‘ਤੇ ਚਿਪਕਾਈ ਗਈ ਸੀ। ਮਾਮਲਾ ਤਾਮਿਲਨਾਡੂ ਦੇ ਕਾਂਚੀਪੁਰਮ ਜ਼ਿਲ੍ਹੇ ਦਾ ਦੱਸਿਆ ਜਾ ਰਿਹਾ ਹੈ। ਦੇਵੀ ਪਾਰਵਤੀ ਦੇ ‘ਆਦੀ’ ਤਿਉਹਾਰ ਲਈ ਹੋਰਡਿੰਗ ਲਗਾਇਆ ਗਿਆ ਸੀ। ਇਲਾਕੇ ਵਿੱਚ ਇਹ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹੋਰਡਿੰਗ ਕਈ ਦਿਨਾਂ ਤੱਕ ਇਸੇ ਤਰ੍ਹਾਂ ਲੱਗਿਆ ਰਿਹਾ। ਪਰ ਜਦੋਂ ਇਹ ਤਸਵੀਰ ਸੋਸ਼ਲ ਮੀਡੀਆ ‘ਤੇ ਆਈ ਤਾਂ ਹੰਗਾਮਾ ਹੋ ਗਿਆ। ਫਿਰ ਪੁਲਿਸ ਨੂੰ ਮਾਮਲੇ ਵਿੱਚ ਦਖਲ ਦੇਣਾ ਪਿਆ।

ਐਕਸ ਪੋਰਨ ਫਿਲਮ ਸਟਾਰ ਮੀਆ ਖਲੀਫਾ ਦੀ ਤਸਵੀਰ ਤਾਮਿਲਨਾਡੂ ਦੇ ਕਾਂਚੀਪੁਰਮ ਜ਼ਿਲ੍ਹੇ ਵਿੱਚ ਇੱਕ ਧਾਰਮਿਕ ਤਿਉਹਾਰ ਲਈ ਲਗਾਏ ਗਏ ਇੱਕ ਹੋਰਡਿੰਗ ਵਿੱਚ ਦਿਖਾਈ ਦਿੱਤੀ। ਇਹ ਹੋਰਡਿੰਗ ‘ਆਦੀ’ ਤਿਉਹਾਰ ਲਈ ਲਗਾਇਆ ਗਿਆ ਸੀ, ਜਿਸ ਵਿੱਚ ਰਾਜ ਭਰ ਦੇ ਮੰਦਰਾਂ ਵਿੱਚ ਦੇਵੀ ਅੰਮਨ (ਪਾਰਵਤੀ) ਦੀ ਪੂਜਾ ਕੀਤੀ ਜਾਂਦੀ ਹੈ। ਮੇਲੇ ਦਾ ਆਯੋਜਨ ਹਰ ਪਿੰਡ ਵਿੱਚ ਸ਼ਾਨਦਾਰ ਢੰਗ ਨਾਲ ਕੀਤਾ ਜਾਂਦਾ ਹੈ, ਜਿਸ ਵਿੱਚ ਹਜ਼ਾਰਾਂ ਲੋਕ ਭਾਗ ਲੈਂਦੇ ਹਨ ਅਤੇ ਇਹ ਕਈ ਦਿਨਾਂ ਤੱਕ ਚੱਲਦਾ ਹੈ।

ਆਦੀ ਉਤਸਵ ਤਾਮਿਲਨਾਡੂ ਵਿੱਚ ਇੱਕ ਵਿਸ਼ਾਲ ਧਾਰਮਿਕ ਤਿਉਹਾਰ ਹੈ। ਇਹ ਹੋਰਡਿੰਗਜ਼ ਕੁਰੂਵਿਮਲਾਈ ਦੇ ਨਾਗਥਮਨ ਅਤੇ ਸੇਲੀਆਮੰਨ ਮੰਦਰਾਂ ਵਿੱਚ ਲਗਾਏ ਗਏ ਹਨ। ਇਨ੍ਹਾਂ ‘ਚੋਂ ਇਕ ਹੋਰਡਿੰਗ ਉਸ ਸਮੇਂ ਵਾਇਰਲ ਹੋ ਗਿਆ ਜਦੋਂ ਦੇਵੀ-ਦੇਵਤਿਆਂ ਦੀਆਂ ਤਸਵੀਰਾਂ ਦੇ ਨਾਲ-ਨਾਲ ਮੀਆ ਖਲੀਫਾ ਦੀ ਤਸਵੀਰ ਵੀ ਦਿਖਾਈ ਦਿੱਤੀਆਂ। ਹੋਰਡਿੰਗ ‘ਚ ਦੇਖਿਆ ਜਾ ਸਕਦਾ ਹੈ ਕਿ ਮੀਆ ਖਲੀਫਾ ਦੀ ਤਸਵੀਰ ਨੂੰ ਐਡਿਟ ਕਰਕੇ ਹੋਰਡਿੰਗ ‘ਚ ਲਗਾਇਆ ਗਿਆ ਹੈ। ਤਸਵੀਰ ਵਿੱਚ, ਐਕਸ ਪੋਰਨ ਫਿਲਮ ਸਟਾਰ ਨੇ ਆਪਣੇ ਸਿਰ ‘ਤੇ ਦੁੱਧ ਦਾ ਭਾਂਡਾ ਫੜਿਆ ਹੋਇਆ ਹੈ। ਇਸ ਨੂੰ ਸਥਾਨਕ ਭਾਸ਼ਾ ਵਿੱਚ ਪਾਲ ਕੁਦਾਮ ਕਿਹਾ ਜਾਂਦਾ ਹੈ। ਇਹ ਤਿਉਹਾਰ ਵਿੱਚ ਰਵਾਇਤੀ ਪ੍ਰਸਾਦ ਦਾ ਹਿੱਸਾ ਹੈ।

ਹੋਰਡਿੰਗ ਦੀ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਇਸ ਨੂੰ ਹਟਾ ਦਿੱਤਾ। ਫਿਲਹਾਲ ਇਲਾਕੇ ‘ਚ ਸ਼ਾਂਤੀ ਬਣੀ ਹੋਈ ਹੈ।

ਹਿਜ਼ਬੁੱਲਾ ਪੇਜ਼ਰ ਧਮਾਕਾ: ਕੀ ਅਜਿਹੇ ਡੀਕੋਡ ਕੀਤੇ ਸਾਈਬਰ ਹਮਲੇ ਤੁਹਾਡੇ ਸਮਾਰਟਫੋਨ 'ਤੇ ਵੀ ਹੋ ਸਕਦੇ ਹਨ?
ਹਿਜ਼ਬੁੱਲਾ ਪੇਜ਼ਰ ਧਮਾਕਾ: ਕੀ ਅਜਿਹੇ ਡੀਕੋਡ ਕੀਤੇ ਸਾਈਬਰ ਹਮਲੇ ਤੁਹਾਡੇ ਸਮਾਰਟਫੋਨ 'ਤੇ ਵੀ ਹੋ ਸਕਦੇ ਹਨ?...
Congress Protest: ਰਾਹੁਲ 'ਤੇ ਦਿੱਤੇ ਬਿਆਨ ਤੋਂ ਨਾਰਾਜ਼ ਕਾਂਗਰਸ ਨੇ ਕੇਂਦਰੀ ਮੰਤਰੀ ਬਿੱਟੂ ਦੇ ਫੂਕੇ ਪੁਤਲੇ
Congress Protest: ਰਾਹੁਲ 'ਤੇ ਦਿੱਤੇ ਬਿਆਨ ਤੋਂ ਨਾਰਾਜ਼ ਕਾਂਗਰਸ ਨੇ ਕੇਂਦਰੀ ਮੰਤਰੀ ਬਿੱਟੂ ਦੇ ਫੂਕੇ ਪੁਤਲੇ...
Lebanon Pagers Explode: ਪੇਜਰ ਬਣਾਉਣ ਵਾਲੀ ਤਾਈਵਾਨੀ ਕੰਪਨੀ ਗੋਲਡ ਅਪੋਲੋ ਨੇ ਕੀ ਕਿਹਾ?
Lebanon Pagers Explode: ਪੇਜਰ ਬਣਾਉਣ ਵਾਲੀ ਤਾਈਵਾਨੀ ਕੰਪਨੀ ਗੋਲਡ ਅਪੋਲੋ ਨੇ ਕੀ ਕਿਹਾ?...
CM ਦੀ ਕੁਰਸੀ ਦੇ 7 ਦਾਅਵੇਦਾਰ...ਫਿਰ ਆਤਿਸ਼ੀ ਨੂੰ ਹੀ ਕਿਉਂ ਮਿਲੀ ਕਮਾਂਡ?
CM ਦੀ ਕੁਰਸੀ ਦੇ 7 ਦਾਅਵੇਦਾਰ...ਫਿਰ ਆਤਿਸ਼ੀ ਨੂੰ ਹੀ ਕਿਉਂ ਮਿਲੀ ਕਮਾਂਡ?...
ਜੰਮੂ ਕਸ਼ਮੀਰ ਦੇ ਕਿਸ਼ਤਵਾੜ ਚ ਬੋਲੇ ਅਮਿਤ ਸ਼ਾਹ- 'ਧਾਰਾ 370 ਵਾਪਸ ਆਈ ਤਾਂ ਗੁਰਜਰਾਂ ਅਤੇ ਪਹਾੜੀਆਂ ਤੋਂ ਖੋਹ ਲਿਆ ਜਾਵੇਗਾ ਰਾਖਵਾਂਕਰਨ'
ਜੰਮੂ ਕਸ਼ਮੀਰ ਦੇ ਕਿਸ਼ਤਵਾੜ ਚ ਬੋਲੇ ਅਮਿਤ ਸ਼ਾਹ- 'ਧਾਰਾ 370 ਵਾਪਸ ਆਈ ਤਾਂ ਗੁਰਜਰਾਂ ਅਤੇ ਪਹਾੜੀਆਂ ਤੋਂ ਖੋਹ ਲਿਆ ਜਾਵੇਗਾ ਰਾਖਵਾਂਕਰਨ'...
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?...
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ...
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ...
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?...
Shimla Masjid: ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ...
Shimla Masjid:  ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ......
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!...
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ...
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ...
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ...