AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਦੀਵਾਲੀ ‘ਤੇ ਰਿਲੀਜ਼ ਹੋਵੇਗਾ ਮੂਸੇਵਾਲਾ ਦਾ ਨਵਾਂ ਗਾਣਾ, ਮਾਂ ਚਰਨ ਕੌਰ ਨੇ ਪੋਸਟਰ ਕੀਤਾ ਜਾਰੀ

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ਰਿਲੀਜ਼ ਹੋ ਰਿਹਾ ਹੈ। ਇਹ ਗੀਤ ਦੀਵਾਲੀ ਤੇ ਰਿਲੀਜ਼ ਕੀਤਾ ਜਾਵੇਗਾ। ਮੂਸਵਾਲਾ ਦੇ ਮਾਂ ਨੇ ਗੀਤ ਦਾ ਪੋਸਟਰ ਸੋਸ਼ਲ ਮੀਡੀਆ ਤੇ ਪਾ ਦਿੱਤਾ ਹੈ। ਦੀਵਾਲੀ 'ਤੇ ਪ੍ਰਸ਼ੰਸਕ ਇਸ ਗੀਤ ਨੂੰ ਸੁਣ ਸਕਣਗੇ। ਮੂਸੇਵਾਲਾ ਦੀ ਮੌਤ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ ਪੰਜਵਾਂ ਗੀਤ ਹੈ। ਇਹ ਗੀਤ ਦੀਵਾਲੀ ਮੌਕੇ 12 ਨਵੰਬਰ ਨੂੰ ਦੁਪਹਿਰ 12 ਵਜੇ ਯੂਟਿਊਬ ਸਮੇਤ ਸਾਰੀਆਂ ਮਿਊਜ਼ਿਕ ਐਪਲੀਕੇਸ਼ਨਾਂ 'ਤੇ ਰਿਲੀਜ਼ ਕੀਤਾ ਜਾਵੇਗਾ।

ਦੀਵਾਲੀ 'ਤੇ ਰਿਲੀਜ਼ ਹੋਵੇਗਾ ਮੂਸੇਵਾਲਾ ਦਾ ਨਵਾਂ ਗਾਣਾ, ਮਾਂ ਚਰਨ ਕੌਰ ਨੇ ਪੋਸਟਰ ਕੀਤਾ ਜਾਰੀ
ਪੁਰਾਣੀ ਤਸਵੀਰ
tv9-punjabi
| Updated On: 09 Nov 2023 15:26 PM IST
Share

ਪੰਜਾਬ ਨਿਊਜ। ਮੂਸੇਵਾਲਾ ਦੇ ਗਾਣੇ ਦਾ ਪੋਸਟਰ ਜਾਰੀ ਕਰਨ ਦੇ ਨਾਲ ਹੀ ਸਿੱਧੂ ਮੂਸੇਵਾਲਾ (Moosewala) ਦੀ ਮਾਂ ਚਰਨ ਕੌਰ ਨੇ ਇੱਕ ਸੁਨੇਹਾ ਵੀ ਲਿਖਿਆ- ਮੇਰਾ ਬੱਬਰ ਸ਼ੇਰ ਤੇ ਤੇਰਾ ਭਰਾ ਆ ਗਏ ਹਨ। ਇਸ ਨੂੰ ਪਿੱਛੇ ਧੱਕਣਾ ਆਸਾਨ ਨਹੀਂ ਹੈ, ਇਸ ਲਈ ਰਸਤਾ ਸਾਫ਼ ਕਰਨਾ ਬਿਹਤਰ ਹੋਵੇਗਾ। ਇਸ ਗੀਤ ਦੇ ਬੋਲਾਂ ਦਾ ਪਰਿਵਾਰ ਵੱਲੋਂ ਅਜੇ ਤੱਕ ਕੋਈ ਖੁਲਾਸਾ ਨਹੀਂ ਕੀਤਾ ਗਿਆ ਹੈ। ਪੋਸਟਰ ਦੇ ਰਿਲੀਜ਼ ਹੋਣ ਦੇ ਨਾਲ ਹੀ ਇੱਕ ਵਾਰ ਫਿਰ ਸਿੱਧੂ ਮੂਸੇਵਾਲਾ ਅਤੇ ਗੀਤ ਵਾਚ ਆਊਟ ਨੂੰ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਟ੍ਰੈਂਡਿੰਗ ਚ ਚੱਲ ਰਿਹਾ ਹੈ।

ਚੋਰਨੀ ਨੂੰ ਯੂਟਿਊਬ ‘ਤੇ 5.4 ਕਰੋੜ ਲੋਕਾਂ ਨੇ ਸੁਣਿਆ ਸੀ

ਇਸ ਗੀਤ ਤੋਂ ਪਹਿਲਾਂ ਗੀਤ ਚੋਰਨੀ 8 ਜੁਲਾਈ 2023 ਨੂੰ ਰਿਲੀਜ਼ ਹੋਇਆ ਸੀ। ਜਿਸ ਨੂੰ ਯੂਟਿਊਬ (Youtube) ‘ਤੇ ਹੁਣ ਤੱਕ 5.4 ਕਰੋੜ ਲੋਕ ਦੇਖ ਚੁੱਕੇ ਹਨ। ਇਸ ਗੀਤ ਦੀ ਖਾਸ ਪਰ ਦੁੱਖ ਦੀ ਗੱਲ ਇਹ ਸੀ ਕਿ ਮੂਸੇਵਾਲਾ ਦਾ ਗੀਤ ਮੋਰਨੀ ਰਿਲੀਜ਼ ਹੋਣ ਤੋਂ ਪਹਿਲਾਂ ਹੀ ਚੋਰੀ ਹੋ ਗਿਆ ਸੀ। ਪਰ ਇਸ ਦੇ ਬਾਵਜੂਦ ਪ੍ਰਸ਼ੰਸਕਾਂ ਨੇ ਇਸ ਗੀਤ ਨੂੰ ਖਾਸ ਮੰਨਿਆ ਅਤੇ ਇਸ ਨੂੰ ਬਹੁਤ ਸੁਣਿਆ। ਇਸ ਗੀਤ ਨੂੰ ਪਹਿਲੇ ਦੋ ਘੰਟਿਆਂ ਵਿੱਚ ਹੀ 2 ਲੱਖ ਲੋਕਾਂ ਨੇ ਸੁਣਿਆ ਸੀ।

ਕਤਲ ਤੋਂ ਬਾਅਦ ਮੂਸੇਵਾਲਾ ਦੇ ਚਾਰ ਗੀਤ ਹੋਏ ਰਿਲੀਜ਼

ਸਿੱਧੂ ਮੂਸੇਵਾਲਾ ਦਾ ਕਤਲ ਹੋ ਗਿਆ। ਇਸ ਤੋਂ ਬਾਅਦ ਹੁਣ ਤੱਕ ਕੁੱਲ 4 ਗੀਤ ਰਿਲੀਜ਼ ਹੋ ਚੁੱਕੇ ਹਨ। SYL ਗੀਤ 23 ਜੂਨ 2022 ਨੂੰ ਰਿਲੀਜ਼ ਹੋਇਆ ਸੀ। ਜਿਸ ਵਿੱਚ ਮੂਸੇਵਾਲਾ ਨੇ ਪੰਜਾਬ (Punjab) ਦੇ ਪਾਣੀਆਂ ਦਾ ਮੁੱਦਾ ਉਠਾਇਆ ਸੀ। ਇਸ ਗੀਤ ਨੂੰ 72 ਘੰਟਿਆਂ ਵਿੱਚ 2.7 ਕਰੋੜ ਵਿਊਜ਼ ਮਿਲ ਚੁੱਕੇ ਹਨ। ਜਿਸ ਤੋਂ ਬਾਅਦ ਇਸ ਗੀਤ ਨੂੰ ਭਾਰਤ ਵਿੱਚ ਬੈਨ ਕਰ ਦਿੱਤਾ ਗਿਆ ਸੀ।

ਜਦਕਿ ਦੂਜਾ ਗੀਤ ਵਾਰ ਸੀ। ਜੋ ਪਿਛਲੇ ਸਾਲ 8 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਰਿਲੀਜ਼ ਹੋਇਆ ਸੀ। ਮੂਸੇਵਾਲਾ ਨੇ ਇਹ ਗੀਤ ਮਹਾਰਾਜਾ ਰਣਜੀਤ ਸਿੰਘ ਦੇ ਸੈਨਾਪਤੀ ਹਰੀ ਸਿੰਘ ਨਲਵਾ ਨੂੰ ਸਮਰਪਿਤ ਸੀ। ਜਦਕਿ ਤੀਜਾ ਗੀਤ ਮੇਰਾ ਨਾਮ 7 ਅਪ੍ਰੈਲ 2023 ਨੂੰ ਰਿਲੀਜ਼ ਹੋਇਆ ਸੀ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...