AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਬਾਲੀਵੁੱਡ ਦੇ ‘ਕ੍ਰਿਸ਼’ ਰਿਤਿਕ ਰੋਸ਼ਨ ਦੇ ਜਨਮਦਿਨ ‘ਤੇ, ਅਸੀਂ ਉਨ੍ਹਾਂ ਦੱਸਦੇ ਹਾਂ ਉਹਨਾਂ ਦੀਆਂ ਕੁਝ ਦਿਲਚਸਪ ਗੱਲਾਂ

ਰਿਤਿਕ ਅੱਜ ਆਪਣਾ 48ਵਾਂ ਜਨਮਦਿਨ ਸੈਲੀਬ੍ਰੇਟ ਕਰ ਰਹੇ ਹਨ। ਰਿਤਿਕ ਰੋਸ਼ਨ ਬਾਲੀਵੁੱਡ 'ਚ ਆਪਣੀ ਫਿਟਨੈੱਸ ਅਤੇ ਐਪਸ ਲਈ ਵੀ ਜਾਣੇ ਜਾਂਦੇ ਹਨ।

ਬਾਲੀਵੁੱਡ ਦੇ 'ਕ੍ਰਿਸ਼' ਰਿਤਿਕ ਰੋਸ਼ਨ ਦੇ ਜਨਮਦਿਨ 'ਤੇ, ਅਸੀਂ ਉਨ੍ਹਾਂ ਦੱਸਦੇ ਹਾਂ ਉਹਨਾਂ ਦੀਆਂ ਕੁਝ ਦਿਲਚਸਪ ਗੱਲਾਂ
tv9-punjabi
| Published: 11 Jan 2023 12:30 PM IST
Share
ਅੱਜ ਬਾਲੀਵੁੱਡ ਸੁਪਰਸਟਾਰ ਰਿਤਿਕ ਰੋਸ਼ਨ ਦਾ ਜਨਮਦਿਨ ਹੈ। ਰਿਤਿਕ ਅੱਜ ਆਪਣਾ 48ਵਾਂ ਜਨਮਦਿਨ ਸੈਲੀਬ੍ਰੇਟ ਕਰ ਰਹੇ ਹਨ। ਰਿਤਿਕ ਰੋਸ਼ਨ ਨੇ ਬਾਲੀਵੁਡ ਵਿੱਚ ਆਪਣੇ ਐਕਟਿੰਗ ਕਰੀਅਰ ਦੀ ਸ਼ੁਰੂਆਤ ਇੱਕ ਬਾਲ ਕਲਾਕਾਰ ਦੇ ਰੂਪ ਵਿੱਚ ਕੀਤੀ ਸੀ। ਪਰ ਉਸਨੇ ਆਪਣੇ ਕਰੀਅਰ ਦੀ ਸ਼ੁਰੂਆਤ ਫਿਲਮ ਕਹੋ ਨਾ ਪਿਆਰ ਹੈ ਨਾਲ ਇੱਕ ਮੁੱਖ ਅਦਾਕਾਰ ਵਜੋਂ ਕੀਤੀ। ਰਿਤਿਕ ਰੋਸ਼ਨ ਬਾਲੀਵੁੱਡ ‘ਚ ਆਪਣੀ ਫਿਟਨੈੱਸ ਅਤੇ ਐਪਸ ਲਈ ਵੀ ਜਾਣੇ ਜਾਂਦੇ ਹਨ। ਇਸ ਦੇ ਨਾਲ ਹੀ ਉਸ ਦਾ ਲੁੱਕ ਅਤੇ ਡਾਂਸ ਵੀ ਉਸ ਨੂੰ ਦੂਜੇ ਕਲਾਕਾਰਾਂ ਤੋਂ ਵੱਖਰਾ ਬਣਾਉਂਦਾ ਹੈ। ਇਸ ਬਾਰੇ ਤਾਂ ਤੁਸੀਂ ਸਭ ਜਾਣਦੇ ਹੋ ਪਰ ਅੱਜ ਅਸੀਂ ਤੁਹਾਨੂੰ ਰਿਤਿਕ ਰੋਸ਼ਨ ਨਾਲ ਜੁੜੀਆਂ ਕੁਝ ਅਜਿਹੀਆਂ ਗੱਲਾਂ ਦੱਸ ਰਹੇ ਹਾਂ ਜੋ ਸ਼ਾਇਦ ਤੁਸੀਂ ਪਹਿਲਾਂ ਨਹੀਂ ਜਾਣਦੇ ਹੋਵੈਗੋ।

ਇੱਕ ਫਿਲਮ ਲਈ ਇੰਨਾ ਵਸੂਲ ਕਰਦੇ ਹਨ

ਬਾਲੀਵੁੱਡ ਦਾ ਇਹ ਸੁਪਰਸਟਾਰ ਇਸ ਸਮੇਂ ਇੱਕ ਫਿਲਮ ਲਈ 70 ਕਰੋੜ ਰੁਪਏ ਤੱਕ ਚਾਰਜ ਕਰਦਾ ਹੈ। ਇਸ ਦੇ ਨਾਲ ਹੀ ਉਹ ਫਿਲਮ ਦੀ ਪ੍ਰਮੋਸ਼ਨ ਲਈ ਮੋਟੀ ਫੀਸ ਵੀ ਲੈਂਦੇ ਹਨ। ਬਾਲੀਵੁੱਡ ਦਾ ਇਹ ਸੁਪਰਸਟਾਰ ਕਰੀਬ ਤਿੰਨ ਹਜ਼ਾਰ ਕਰੋੜ ਰੁਪਏ ਦੀ ਜਾਇਦਾਦ ਦਾ ਮਾਲਕ ਹੈ। ਇਸ ਦੇ ਨਾਲ ਹੀ ਰਿਤਿਕ ਰੋਸ਼ਨ ਫਿਲਮ ਨਿਰਮਾਣ ਨਾਲ ਜੁੜੇ ਹੋਏ ਹਨ।

ਮਹਿੰਗੀਆਂ ਘੜੀਆਂ ਦਾ ਸ਼ੌਕੀਨ

ਜਿੱਥੇ ਰਿਤਿਕ ਰੋਸ਼ਨ ਆਪਣੀਆਂ ਫਿਲਮਾਂ ਲਈ ਮੋਟੀ ਫੀਸ ਵਸੂਲਦੇ ਹਨ, ਉੱਥੇ ਹੀ ਅਭਿਨੇਤਾ ਵਿਦੇਸ਼ ਘੁੰਮਣ ਦਾ ਵੀ ਸ਼ੌਕੀਨ ਹੈ। ਯਾਤਰਾ ਦੇ ਨਾਲ-ਨਾਲ ਰਿਤਿਕ ਨੂੰ ਮਹਿੰਗੇ ਬ੍ਰਾਂਡ ਦੇ ਕੱਪੜੇ, ਜੁੱਤੀਆਂ ਅਤੇ ਲਗਜ਼ਰੀ ਘੜੀਆਂ ਖਰੀਦਣ ਦਾ ਵੀ ਬਹੁਤ ਸ਼ੌਕ ਹੈ। ਉਸ ਕੋਲ ਘੜੀਆਂ ਦਾ ਵਧੀਆ ਸੰਗ੍ਰਹਿ ਵੀ ਹੈ। ਰਿਤਿਕ ਕੋਲ ਰੋਲੇਕਸ ਸਬਮਰੀਨਰ ਡੇਟ ਵਰਗੀਆਂ ਘੜੀਆਂ ਹਨ। ਜਿਸ ਦੀ ਕੀਮਤ 7.5 ਲੱਖ ਰੁਪਏ ਹੈ। ਇੱਕ ਇੰਟਰਵਿਊ ਦੌਰਾਨ, ਅਭਿਨੇਤਾ ਨੇ ਆਪਣੀਆਂ ਘੜੀਆਂ ਦੇ ਸੰਗ੍ਰਹਿ ਬਾਰੇ ਗੱਲ ਕੀਤੀ। ਉਸ ਨੇ ਦੱਸਿਆ ਸੀ ਕਿ ਉਹ ਕਾਰਟੀਅਰ, ਰਾਡੋ ਅਤੇ ਜੇਗਰ-ਲੁਕਲਟਰ ਵਰਗੇ ਬ੍ਰਾਂਡਾਂ ਦੀਆਂ ਘੜੀਆਂ ਦਾ ਮਾਲਕ ਹੈ।

38 ਹਜ਼ਾਰ ਵਰਗ ਫੁੱਟ ‘ਚ ਮਕਾਨ

ਅਭਿਨੇਤਾ ਰਿਤਿਕ ਰੋਸ਼ਨ ਦਾ ਘਰ ਬਾਲੀਵੁੱਡ ਅਦਾਕਾਰਾਂ ਦੇ ਮਸ਼ਹੂਰ ਘਰਾਂ ਵਿੱਚੋਂ ਇੱਕ ਹੈ। ਅਦਾਕਾਰ ਦਾ ਘਰ ਮੁੰਬਈ ਦੇ ਜੁਹੂ ਵਸੋਰਵਾ ਲਿੰਕ ਰੋਡ ‘ਤੇ ਹੈ। ਉਨ੍ਹਾਂ ਦਾ ਘਰ 38,000 ਵਰਗ ਫੁੱਟ ‘ਚ ਬਣਿਆ ਹੈ। ਖਬਰਾਂ ਮੁਤਾਬਕ ਅਦਾਕਾਰ ਦੇ ਇਸ ਘਰ ਦੀ ਕੀਮਤ ਕਰੀਬ 100 ਕਰੋੜ ਹੈ। ਉਸ ਦੇ ਘਰ ਵਿੱਚ ਹਰ ਤਰ੍ਹਾਂ ਦੀਆਂ ਅਤਿ-ਆਧੁਨਿਕ ਸਹੂਲਤਾਂ ਮੌਜੂਦ ਹਨ। ਇਸ ਦੇ ਨਾਲ ਹੀ 10 ਤੋਂ ਵੱਧ ਵਾਹਨ ਹਨ। ਅਭਿਨੇਤਾ ਕੋਲ ਇੱਕ ਰੋਲਸ-ਰਾਇਸ ਗੋਸਟ ਸੀਰੀਜ਼ 2 ਹੈ। ਜਿਸ ਦੀ ਕੀਮਤ 7 ਕਰੋੜ ਰੁਪਏ ਹੈ। ਇਸ ਤੋਂ ਇਲਾਵਾ ਉਸ ਕੋਲ ਔਡੀ, ਮਰਸਡੀਜ਼ ਅਤੇ ਪੋਰਸ਼ ਵਰਗੇ ਬ੍ਰਾਂਡਾਂ ਦੀਆਂ ਗੱਡੀਆਂ ਵੀ ਹਨ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...