ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Pankaj Udhas Passes Away: ਨਹੀਂ ਰਹੇ ਗਜ਼ਲ ਸਮਰਾਟ ਪੰਕਜ ਉਧਾਸ, ਲੰਬੀ ਬੀਮਾਰੀ ਤੋਂ ਬਾਅਦ ਦੇਹਾਂਤ

Pankaj Udhas: ਰਿਪੋਰਟਾਂ ਮੁਤਾਬਕ, ਪੰਕਜ ਉਧਾਸ ਦਾ ਦੇਹਾਂਤ 26 ਫਰਵਰੀ ਨੂੰ ਸਵੇਰੇ ਕਰੀਬ 11 ਵਜੇ ਬ੍ਰੀਚ ਕੈਂਡੀ ਹਸਪਤਾਲ 'ਚ ਹੋਇਆ। ਗਾਇਕ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਪਿਛਲੇ ਕਈ ਦਿਨਾਂ ਤੋਂ ਉਨ੍ਹਾਂ ਦੀ ਸਿਹਤ ਠੀਕ ਨਹੀਂ ਸੀ। ਗਾਇਕ ਦੇ ਦੇਹਾਂਤ ਦੀ ਖਬਰ ਨਾਲ ਫਿਲਮ ਜਗਤ 'ਚ ਸੋਗ ਦੀ ਲਹਿਰ ਹੈ। ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਝਟਕਾ ਲੱਗਾ ਹੈ। ਪ੍ਰਸ਼ੰਸਕ ਉਨ੍ਹਾਂ ਨੂੰ ਸੋਸ਼ਲ ਮੀਡੀਆ 'ਤੇ ਯਾਦ ਕਰਕੇ ਸ਼ਰਧਾਂਜਲੀ ਦੇ ਰਹੇ ਹਨ।

Pankaj Udhas Passes Away: ਨਹੀਂ ਰਹੇ ਗਜ਼ਲ ਸਮਰਾਟ ਪੰਕਜ ਉਧਾਸ, ਲੰਬੀ ਬੀਮਾਰੀ ਤੋਂ ਬਾਅਦ ਦੇਹਾਂਤ
ਨਹੀਂ ਰਹੇ ਪੰਕਜ ਉਧਾਸ, ਲੰਬੀ ਬੀਮਾਰੀ ਤੋਂ ਬਾਅਦ ਦੇਹਾਂਤ
Follow Us
tv9-punjabi
| Updated On: 26 Feb 2024 17:33 PM

Pankaj Udhas: ਮਸ਼ਹੂਰ ਗ਼ਜ਼ਲ ਗਾਇਕ ਪੰਕਜ ਉਧਾਸ ਦਾ ਦੇਹਾਂਤ ਹੋ ਗਿਆ ਹੈ। ਉਹ ਹੁਣ ਇਸ ਦੁਨੀਆਂ ਵਿੱਚ ਨਹੀਂ ਰਹੇ। ਉਹ ਆਪਣੀ ਆਵਾਜ਼ ਨਾਲ ਲੱਖਾਂ ਦਿਲਾਂ ‘ਤੇ ਰਾਜ ਕਰਦੇ ਸਨ। ਪੰਕਜ ਉਧਾਸ ਲੰਬੇ ਸਮੇਂ ਤੋਂ ਬਿਮਾਰ ਸਨ, ਕੈਂਸਰ ਕਾਰਨ ਉਨ੍ਹਾਂ ਦੀ ਸਿਹਤ ਵਿਗੜ ਗਈ ਸੀ। ਉਨ੍ਹਾਂ ਦੇ ਦੇਹਾਂਤ ਦੀ ਜਾਣਕਾਰੀ ਉਨ੍ਹਾਂ ਦੇ ਬੇਟੇ ਨਾਯਾਬ ਉਧਾਸ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸ਼ੇਅਰ ਕਰਕੇ ਦਿੱਤੀ ਹੈ। ਉਨ੍ਹਾਂ ਨੇ ਲਿਖਿਆ, “ਬਹੁਤ ਹੀ ਦੁੱਖ ਨਾਲ ਦੱਸਿਆ ਜਾ ਰਿਹਾ ਹੈ ਕਿ ਪਦਮਸ਼੍ਰੀ ਪੰਕਜ ਉਧਾਸ ਦਾ ਲੰਬੀ ਬਿਮਾਰੀ ਤੋਂ ਬਾਅਦ 26 ਫਰਵਰੀ ਨੂੰ ਦੇਹਾਂਤ ਹੋ ਗਿਆ।”

ਉਨ੍ਹਾਂ ਦਾ ਜਨਮ 17 ਮਈ 1951 ਨੂੰ ਜੇਤਪੁਰ, ਗੁਜਰਾਤ ਵਿੱਚ ਹੋਇਆ ਸੀ। ਉਹ ਆਪਣੇ ਤਿੰਨ ਭਰਾਵਾਂ ਵਿੱਚੋਂ ਸਭ ਤੋਂ ਛੋਟੇ ਸਨ। ਉਨ੍ਹਾਂ ਦੀ ਗਾਇਕੀ ਵਿਚ ਦਿਲਚਸਪੀ ਉਦੋਂ ਪੈਦਾ ਹੋਈ ਜਦੋਂ ਉਹ ਸਿਰਫ਼ ਪੰਜ ਸਾਲ ਦੇ ਸਨ। ਆਪਣੇ ਵੱਡੇ ਭਰਾ ਦੀ ਮਦਦ ਨਾਲ, ਉਨ੍ਹਾਂ ਨੇ ਸਟੇਜ ‘ਤੇ ਪ੍ਰਰਫਾਰਮ ਕਰਨਾ ਸ਼ੁਰੂ ਕੀਤਾ ਅਤੇ ਫਿਰ ਉਹ ਆਪਣੀ ਆਵਾਜ਼ ਨਾਲ ਲੋਕਾਂ ਦੇ ਦਿਲਾਂ ਅਤੇ ਦਿਮਾਗਾਂ ‘ਤੇ ਛਾਂਦੇ ਚਲੇ ਗਏ।

View this post on Instagram

A post shared by Nayaab Udhas (@nayaabudhas)

ਭਾਰਤ-ਚੀਨ ਜੰਗ ਦੌਰਾਨ ਗਾਏ ਗੀਤ ਤੋਂ ਬਾਅਦ ਦੀਵਾਨੇ ਹੋ ਗਏ ਸਨ ਲੋਕ

1962 ਵਿੱਚ, ਭਾਰਤ-ਚੀਨ ਯੁੱਧ ਦੌਰਾਨ, ਪੰਕਜ ਉਧਾਸ ਨੇ ਇੱਕ ਸਟੇਜ ਪਰਫਾਰਮੈਂਸ ਦਿੱਤੀ। ਉਹ ਸਟੇਜ ‘ਤੇ ‘ਐ ਮੇਰੇ ਵਤਨ ਕੇ ਲੋਗੋਂ’ ਗੀਤ ਗਾ ਰਹੇ ਸਨ। ਲੋਕ ਉਨ੍ਹਾਂ ਦੀ ਆਵਾਜ਼ ਦੇ ਦੀਵਾਨੇ ਹੋ ਗਏ। ਉਦੋਂ ਭੀੜ ਵਿੱਚੋਂ ਇੱਕ ਸ਼ਖਸ ਨਿਕਲ ਕੇ ਆਇਆ ਅਤੇ ਉਨ੍ਹਾਂ ਨੂੰ 51 ਰੁਪਏ ਦਿੱਤੇ। ਪੰਕਜ ਅੱਗੇ ਵਧਦੇ ਰਹੇ ਅਤੇ ਫਿਰ ਸਾਲ 1972 ‘ਚ ਫਿਲਮ ‘ਕਾਮਨਾ’ ਰਾਹੀਂ ਬਾਲੀਵੁੱਡ ‘ਚ ਐਂਟਰੀ ਕੀਤੀ।

4 ਸਾਲ ਲਈ ਸੰਗੀਤ ਦੀ ਟ੍ਰੇਨਿੰਗ

ਉਨ੍ਹਾਂ ਨੇ ਆਪਣੀ ਸੰਗੀਤ ਕਲਾ ਨੂੰ ਹੋਰ ਨਿਖਾਰਨ ਲਈ ਚਾਰ ਸਾਲ ਸੰਗੀਤ ਨਾਟਿਆ ਅਕੈਡਮੀ ਤੋਂ ਟ੍ਰੇਨਿੰਗ ਵੀ ਲਈ ਸੀ। ਸੰਗੀਤ ਦੇ ਨਾਲ-ਨਾਲ, ਉਨ੍ਹਾਂ ਨੇ ਆਪਣੀ ਪੜ੍ਹਾਈ ‘ਤੇ ਵੀ ਧਿਆਨ ਦਿੱਤਾ ਅਤੇ ਗ੍ਰੈਜੂਏਸ਼ਨ ਕਰਨ ਲਈ ਮੁੰਬਈ ਚਲੇ ਗਏ। ਉਨ੍ਹਾਂ ਦੀ ਆਵਾਜ਼ ਦਾ ਜਾਦੂ ਕਾਲਜ ਦੇ ਪ੍ਰੋਗਰਾਮਾਂ ‘ਚ ਵੀ ਚੱਲਦਾ ਸੀ ਅਤੇ ਉਹ ਉੱਥੇ ਕਾਫੀ ਮਸ਼ਹੂਰ ਹੋ ਗਏ ਸਨ।

ਸਾਲ 1980 ਵਿੱਚ, ਉਨ੍ਹਾਂ ਨੇ ਆਪਣੀ ਪਹਿਲੀ ਗ਼ਜ਼ਲ ਐਲਬਮ ‘ਆਹਤ’ ਰਿਲੀਜ਼ ਕੀਤੀ, ਜਿਸ ਨੂੰ ਲੋਕਾਂ ਦੁਆਰਾ ਬਹੁਤ ਪਸੰਦ ਕੀਤਾ ਗਿਆ। 1986 ‘ਚ ਆਈ ਫਿਲਮ ‘ਨਾਮ’ ਦਾ ਗੀਤ ‘ਚਿੱਠੀ ਆਈ ਹੈ’ ਲੋਕਾਂ ਦੇ ਦਿਲਾਂ ‘ਚ ਵੱਖਰੀ ਹੀ ਥਾਂ ਰੱਖਦਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ...
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ...
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ...
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ...
PM ਮੋਦੀ ਦੇ ਬਿਆਨ 'ਤੇ ਸਾਬਕਾ CM ਚੰਨੀ ਨੇ ਕਿਹਾ- ਕਾਂਗਰਸ ਨੇ ਪਾਕਿਸਤਾਨ ਨੂੰ ਦੋ ਹਿੱਸਿਆਂ 'ਚ ਵੰਡਿਆ; ਇਹ ਮੁੱਦਾ ਰਾਜਨੀਤੀ ਦਾ ਨਹੀਂ ਹੈ
PM ਮੋਦੀ ਦੇ ਬਿਆਨ 'ਤੇ ਸਾਬਕਾ CM ਚੰਨੀ ਨੇ ਕਿਹਾ- ਕਾਂਗਰਸ ਨੇ ਪਾਕਿਸਤਾਨ ਨੂੰ ਦੋ ਹਿੱਸਿਆਂ 'ਚ ਵੰਡਿਆ; ਇਹ ਮੁੱਦਾ ਰਾਜਨੀਤੀ ਦਾ ਨਹੀਂ ਹੈ...
Stories