ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

‘ਪਿੰਡ ਆਲਾ ਸਕੂਲ’ ਦੀ ਸਟਾਰ ਕਾਸਟ ਪਹੁੰਚੀ ਜਲੰਧਰ, ਪ੍ਰੀਤ ਹਰਪਾਲ ਦੀ ਲੋਕਾਂ ਨੂੰ ਅਪੀਲ

Pind Aala School Movie: ਪ੍ਰੀਤ ਹਰਪਾਲ ਨੇ ਦੱਸਿਆ ਕਿ ਮੂਵੀ ਪੂਰੀ ਤਰਹਾਂ ਸਿੱਖਿਆ ਦੇ ਨਾਲ ਜੁੜੀ ਹੋਈ ਹੈ ਨਾਮ ਤੋਂ ਹੀ ਸਾਫ ਹੁੰਦਾ ਕਿ ਪਿੰਡ ਵਾਲੇ ਸਕੂਲ ਦੀ ਗੱਲ ਕੀਤੀ ਗਈ ਹੈ। ਉਹਨਾਂ ਕਿਹਾ ਕਿ ਪਹਿਲਾਂ ਦੇ ਵਾਂਗੂ ਸਿੱਖਿਆ ਦਾ ਮਿਆਰ ਸਹੀ ਨਹੀਂ ਰਿਹਾ। ਜਿਸ ਤਰ੍ਹਾਂ ਬੱਚਿਆਂ ਨੂੰ ਪਹਿਲਾਂ ਹੀ ਵਧੀਆ ਤਰੀਕੇ ਨਾਲ ਮਾਸਟਰਾਂ ਦੇ ਵੱਲੋਂ ਸਿੱਖਿਆ ਦਿੱਤੀ ਜਾਂਦੀ ਸੀ।

‘ਪਿੰਡ ਆਲਾ ਸਕੂਲ’ ਦੀ ਸਟਾਰ ਕਾਸਟ ਪਹੁੰਚੀ ਜਲੰਧਰ, ਪ੍ਰੀਤ ਹਰਪਾਲ ਦੀ ਲੋਕਾਂ ਨੂੰ ਅਪੀਲ
ਪ੍ਰੀਤ ਹਰਪਾਲ ਦੀ ਨਵੀਂ ਮੂਵੀ
Follow Us
davinder-kumar-jalandhar
| Updated On: 29 Apr 2024 21:18 PM

Pind Aala School Movie: ਅੱਜ ਜਲੰਧਰ ਦੇ ਪ੍ਰੈੱਸ ਕਲੱਬ ਵਿਖੇ “ਪਿੰਡ ਆਲਾ ਸਕੂਲ” ਫਿਲਮ ਦੀ ਪ੍ਰਮੋਸ਼ਨ ਕਰਨ ਦੇ ਲਈ ਸਟਾਰ ਕਾਸਟ ਪਹੁੰਚੀ ਹੈ। ਇਸ ਦੌਰਾਨ ਪੰਜਾਬੀ ਗਾਇਕ ਪ੍ਰੀਤ ਹਰਪਾਲ, ਪੰਜਾਬੀ ਕਲਾਕਾਰ ਮਲਕੀਤ ਰੋਨੀ ਤੇ ਹਰਸਿਮਰਨ ਉਬਰਾਏ ਜੋ ਕਿ ਫਿਲਮ ਦੀ ਫੀਮੇਲ ਐਕਟਰ ਹਨ। ਇਹਨਾਂ ਦੇ ਵੱਲੋਂ ਜਲੰਧਰ ਦੀ ਪ੍ਰੈਸ ਕਲੱਬ ਦੇ ਵਿੱਚ ਫਿਲਮ ਦੀ ਪ੍ਰਮੋਸ਼ਨ ਕੀਤਾ ਗਿਆ ਹੈ ਅਤੇ ਦਰਸ਼ਕਾਂ ਇੱਥੇ ਪਹੁੰਚਣ ਲਈ ਕਿਹਾ ਗਿਆ। ਕਾਸਟ ਦਾ ਦਾਅਵਾ ਹੈ ਕਿ ਫਿਲਮ ਦਾ ਕਾਨਸੈਪਟ ਨਵਾਂ ਹੈ ਅਤੇ ਇਸ ਰਾਹੀਂ ਸਮਾਜ ਨੂੰ ਨਵੀਂ ਸੇਧ ਦੇਣ ਦੀ ਕੋਸ਼ੀਸ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰੀਤ ਹਰਪਾਲ ਨੇ ਦੱਸਿਆ ਕਿ ਮੂਵੀ ਪੂਰੀ ਤਰਹਾਂ ਸਿੱਖਿਆ ਦੇ ਨਾਲ ਜੁੜੀ ਹੋਈ ਹੈ ਨਾਮ ਤੋਂ ਹੀ ਸਾਫ ਹੁੰਦਾ ਕਿ ਪਿੰਡ ਵਾਲੇ ਸਕੂਲ ਦੀ ਗੱਲ ਕੀਤੀ ਗਈ ਹੈ। ਉਹਨਾਂ ਕਿਹਾ ਕਿ ਪਹਿਲਾਂ ਦੇ ਵਾਂਗੂ ਸਿੱਖਿਆ ਦਾ ਮਿਆਰ ਸਹੀ ਨਹੀਂ ਰਿਹਾ। ਜਿਸ ਤਰ੍ਹਾਂ ਬੱਚਿਆਂ ਨੂੰ ਪਹਿਲਾਂ ਹੀ ਵਧੀਆ ਤਰੀਕੇ ਨਾਲ ਮਾਸਟਰਾਂ ਦੇ ਵੱਲੋਂ ਸਿੱਖਿਆ ਦਿੱਤੀ ਜਾਂਦੀ ਸੀ ਅੱਜ-ਕੱਲ੍ਹ ਉਹ ਚੀਜ਼ਾਂ ਖਤਮ ਹੁੰਦੀਆਂ ਨਜ਼ਰ ਆ ਰਹੀਆਂ ਹਨ।

ਸਕੂਲਾਂ ਦੀ ਕਹਾਣੀ ਰਾਹੀ ਦਿੱਤੀ ਜਾਵੇਗੀ ਸੇਧ

ਉਨ੍ਹਾਂ ਨੇ ਸਕੂਲਾਂ ਦੀਆਂ ਉਚੀਆਂ ਬਿਲਡਿੰਗਾਂ ਬੱਚਿਆਂ ਨੂੰ ਨਹੀਂ ਪੜਾਉਂਦੀਆਂ ਸਗੋਂ ਬੱਚਿਆਂ ਨੂੰ ਪੜਾਉਣ ਦੇ ਲਈ ਚੰਗੇ ਮਾਸਟਰਾਂ ਦੀ ਜਰੂਰਤ ਹੁੰਦੀ ਹੈ। ਇਸ ਫਿਲਮ ਨੂੰ ਬਣਾਉਣ ਪਿੱਛੇ ਬੱਚਿਆਂ ਦੀ ਵਧੀਆ ਸਿੱਖਿਆ ਨੂੰ ਕਾਰਨ ਮੰਨਿਆ ਗਿਆ ਹੈ।

ਪ੍ਰੀਤ ਹਰਪਾਲ ਨੇ ਦੱਸਿਆ ਕਿ ਉਹਨਾਂ ਦੇ ਵੱਲੋਂ ਪਿੰਡ ਆਲਾ ਸਕੂਲ ਮੂਵੀ ਦੇ ਵਿੱਚ ਇੱਕ ਮਾਸਟਰ ਦਾ ਕਿਰਦਾਰ ਨਿਭਾਇਆ ਹੈ ਇਸ ਦੇ ਨਾਲ ਉਹਨਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿਸ ਫਿਲਮ ਨੂੰ ਜਰੂਰ ਦੇਖਣ ਜਾਣ ਤਾਂ ਜੋ ਲੋਕ ਵੀ ਪਹਿਲੇ ਸਮੇਂ ਦੀ ਪਿੰਡਾਂ ਵਾਲੀ ਐਜੂਕੇਸ਼ਨ ਅਤੇ ਹੁਣ ਜੋ ਬੱਚਿਆਂ ਨਾਲ ਹੋ ਰਿਹਾ ਉਸ ਦੇ ਵਿੱਚ ਫਰਕ ਸਮਝ ਸਕਣ।

BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ...
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
Stories