AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਇਸ ਸ਼ਖਸ ਦੇ ਆਉਣ ਤੋਂ ਬਾਅਦ ਬਦਲ ਗਈ ਗਿੱਪੀ ਦੀ ਕਿਸਮਤ

ਗਿੱਪੀ ਪੰਜਾਬੀ ਸੰਗੀਤ ਵਿੱਚ ਹੀ ਨਹੀਂ ਸਗੋਂ ਫ਼ਿਲਮ ਇੰਡਸਟਰੀ ਵਿੱਚ ਵੀ ਕਾਮਯਾਬ ਰਹੇ ਹਨ। ਗਿੱਪੀ ਨੇ ਕਿਹਾ ਕਿ ਪਤਾ ਨਹੀਂ ਲੋਕ ਉਸ ਦੀ ਆਵਾਜ਼ ਦੇ ਦੀਵਾਨੇ ਕਿਵੇਂ ਹੋ ਗਏ। ਵਿਆਹ ਤੋਂ ਬਾਅਦ ਗਾਏ ਗਏ ਉਸਦੇ ਸਾਰੇ ਗੀਤ ਹਿੱਟ ਹੋ ਗਏ। ਗੱਪੀ ਦਾ ਕਹਿਣਾ ਹੈ ਕਿ ਉਸ ਦੀ ਆਵਾਜ਼ ਅਤੇ ਅੰਦਾਜ਼ ਵਿਆਹ ਤੋਂ ਪਹਿਲਾਂ ਵਰਗਾ ਹੀ ਸੀ।

ਇਸ ਸ਼ਖਸ ਦੇ ਆਉਣ ਤੋਂ ਬਾਅਦ ਬਦਲ ਗਈ ਗਿੱਪੀ ਦੀ ਕਿਸਮਤ
tv9-punjabi
| Published: 05 Jan 2023 13:58 PM IST
Share
ਗਿੱਪੀ ਗਰੇਵਾਲ ਪੰਜਾਬੀ ਫਿਲਮ ਇੰਡਸਟਰੀ ਦਾ ਚਮਕਦਾ ਸਿਤਾਰਾ ਹੈ। ਗਿੱਪੀ ਪੰਜਾਬੀ ਸੰਗੀਤ ਵਿੱਚ ਹੀ ਨਹੀਂ ਸਗੋਂ ਫ਼ਿਲਮ ਇੰਡਸਟਰੀ ਵਿੱਚ ਵੀ ਕਾਮਯਾਬ ਰਹੇ ਹਨ। ਗਿੱਪੀ ਦਾ ਸ਼ੁਰੂਆਤੀ ਕਰੀਅਰ ਸੰਘਰਸ਼ ਨਾਲ ਭਰਿਆ ਰਿਹਾ। ਇਸ ਕਲਾਕਾਰ ਨੂੰ ਆਪਣੇ ਕਰੀਅਰ ਦੀ ਸ਼ੁਰੂਆਤ ‘ਚ ਕਾਫੀ ਅਸਫਲਤਾ ਦਾ ਸਾਹਮਣਾ ਕਰਨਾ ਪਿਆ। ਪਰ ਫਿਰ ਇਸ ਕਲਾਕਾਰ ਦੀ ਜ਼ਿੰਦਗੀ ‘ਚ ਅਜਿਹਾ ਸ਼ਖਸ ਆਇਆ, ਜਿਸ ਦੇ ਆਉਣ ਨਾਲ ਉਸ ਦੀ ਕਿਸਮਤ ਬਦਲ ਗਈ ਅਤੇ ਕਾਮਯਾਬੀ ਨੇ ਉਸ ਦੇ ਅੱਗੇ ਸਿਰ ਝੁਕਾ ਦਿੱਤਾ। ਇਹ ਗੱਲ ਖੁਦ ਗਿੱਪੀ ਗਰੇਵਾਲ ਨੇ ਇਕ ਇੰਟਰਵਿਊ ਦੌਰਾਨ ਕਹੀ। ਗਿੱਪੀ ਨੇ ਖੁਲਾਸਾ ਕੀਤਾ ਕਿ ਕਿਵੇਂ ਉਸਦੀ ਪਤਨੀ ਰਵਨੀਤ ਉਸਦੀ ਜ਼ਿੰਦਗੀ ਵਿੱਚ ਆਈ ਅਤੇ ਉਸਦੀ ਕਿਸਮਤ ਨੂੰ ਬਦਲਿਆ। ਗਿੱਪੀ ਨੇ ਕਿਹਾ ਕਿ ਪਤਾ ਨਹੀਂ ਲੋਕ ਉਸ ਦੀ ਆਵਾਜ਼ ਦੇ ਦੀਵਾਨੇ ਕਿਵੇਂ ਹੋ ਗਏ। ਵਿਆਹ ਤੋਂ ਬਾਅਦ ਗਾਏ ਗਏ ਉਸਦੇ ਸਾਰੇ ਗੀਤ ਹਿੱਟ ਹੋ ਗਏ। ਗੱਪੀ ਦਾ ਕਹਿਣਾ ਹੈ ਕਿ ਉਸ ਦੀ ਆਵਾਜ਼ ਅਤੇ ਅੰਦਾਜ਼ ਵਿਆਹ ਤੋਂ ਪਹਿਲਾਂ ਵਰਗਾ ਹੀ ਸੀ। ਉਸਦੇ ਜੀਵਨ ਵਿੱਚ ਉਸਦੀ ਪਤਨੀ ਦਾ ਆਉਣਾ ਹੀ ਉਸਦੇ ਲਈ ਸ਼ੁਭ ਸਾਬਤ ਹੋਇਆ। ਗਿੱਪੀ ਨੇ ਦੱਸਿਆ ਕਿ ਰਵਨੀਤ ਦੇ ਜਿੰਦਗੀ ਵਿੱਚ ਆਉਣ ਤੋਂ ਬਾਅਦ ਲੋਕ ਉਨ੍ਹਾਂ ਦੇ ਗੀਤਾਂ ਨੂੰ ਹੀ ਨਹੀਂ ਸਗੋਂ ਉਨ੍ਹਾਂ ਦੀਆਂ ਫਿਲਮਾਂ ਨੂੰ ਵੀ ਪਸੰਦ ਕਰਨ ਲੱਗੇ।

ਉਸਤਾਦ ਨੇ ਆਵਾਜ਼ ਸੁਧਾਰਨ ਦੀ ਸਲਾਹ ਦਿੱਤੀ

ਗਿੱਪੀ ਗਰੇਵਾਲ ਨੂੰ ਬਚਪਨ ਤੋਂ ਹੀ ਗਾਉਣ ਦਾ ਸ਼ੌਕ ਸੀ। ਪਰ ਇਸ ਨੂੰ ਸ਼ੁਰੂ ਕਰਨ ਲਈ ਉਸ ਨੂੰ ਲੰਬਾ ਸਮਾਂ ਲੱਗਾ। ਜਦੋਂ ਗਿੱਪੀ 12ਵੀਂ ਪਾਸ ਕਰਨ ਤੋਂ ਬਾਅਦ ਸੰਗੀਤ ਦੇ ਉਸਤਾਦ ਕੋਲ ਗਿਆ ਤਾਂ ਉਸ ਨੇ ਕਿਹਾ ਕਿ ਉਸ ਦੀ ਆਵਾਜ਼ ਚੰਗੀ ਨਹੀਂ ਹੈ, ਉਸ ਨੂੰ ਬਹੁਤ ਸੁਧਾਰ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਗਿੱਪੀ ਦੀ ਆਵਾਜ਼ ਗਾਉਣ ਦੇ ਲਾਇਕ ਨਹੀਂ ਸੀ। ਪਰ ਗਿੱਪੀ ਨੇ ਕਿਹਾ ਕਿ ਮੇਰੀ ਵੱਖਰੀ ਆਵਾਜ਼ ਕਾਰਨ ਹੀ ਮੈਨੂੰ ਲੋਕਾਂ ਵਿੱਚ ਵੱਖਰੀ ਪਛਾਣ ਮਿਲੀ ਹੈ।

Follow Us
ਪੰਜਾਬ ਵਿਧਾਨਸਭਾ ਦੇ ਮੌਨਸੂਨ ਸੈਸ਼ਨ 'ਚ ਪਾਸ ਹੋ ਸਕਦੇ ਹਨ ਕਿਹੜੇ ਵੱਡੇ ਬਿੱਲ? ਜਾਣੋ...
ਪੰਜਾਬ ਵਿਧਾਨਸਭਾ ਦੇ ਮੌਨਸੂਨ ਸੈਸ਼ਨ 'ਚ ਪਾਸ ਹੋ ਸਕਦੇ ਹਨ ਕਿਹੜੇ ਵੱਡੇ ਬਿੱਲ? ਜਾਣੋ......
PM ਮੋਦੀ ਦੇ ਜਲੰਧਰ ਦੌਰੇ ਦੀਆਂ ਕਿਹੋ ਜਿਹੀਆਂ ਹਨ ਤਿਆਰੀਆਂ? ਵੇਖੋ Tv9 Punjabi ਦੀ ਇਹ ਖਾਸ ਰਿਪੋਰਟ
PM ਮੋਦੀ ਦੇ ਜਲੰਧਰ ਦੌਰੇ ਦੀਆਂ ਕਿਹੋ ਜਿਹੀਆਂ ਹਨ ਤਿਆਰੀਆਂ? ਵੇਖੋ Tv9 Punjabi ਦੀ ਇਹ ਖਾਸ ਰਿਪੋਰਟ...
ਪਹਿਲਾਂ ਵਾਲੇ ਜਨਤਾ ਨੂੰ ਕੁਝ ਨਹੀਂ ਸਮਝਦੇ ਸਨ, ਹੁਣ ਜਨਤਾ ਉਨ੍ਹਾਂ ਨੂੰ ਕੁਝ ਨਹੀਂ ਸਮਝਦੀ, ਸੀਐਮ ਮਾਨ ਸੁਖਬੀਰ ਬਾਦਲ ਤੇ ਨਿਸ਼ਾਨਾ
ਪਹਿਲਾਂ ਵਾਲੇ ਜਨਤਾ ਨੂੰ ਕੁਝ ਨਹੀਂ ਸਮਝਦੇ ਸਨ, ਹੁਣ ਜਨਤਾ ਉਨ੍ਹਾਂ ਨੂੰ ਕੁਝ ਨਹੀਂ ਸਮਝਦੀ, ਸੀਐਮ ਮਾਨ ਸੁਖਬੀਰ ਬਾਦਲ ਤੇ ਨਿਸ਼ਾਨਾ...
Satluj River: ਇਤਿਹਾਸ, ਵਿਵਾਦ, ਅਤੇ ਭਾਰਤ-ਪਾਕਿਸਤਾਨ ਜਲ ਰਾਜਨੀਤੀ ਦੀ ਪੂਰੀ ਕਹਾਣੀ
Satluj River: ਇਤਿਹਾਸ, ਵਿਵਾਦ, ਅਤੇ ਭਾਰਤ-ਪਾਕਿਸਤਾਨ ਜਲ ਰਾਜਨੀਤੀ ਦੀ ਪੂਰੀ ਕਹਾਣੀ...
World Population Day: ਭਾਰਤ ਦੀ 140 ਕਰੋੜ ਆਬਾਦੀ... ਬਣੇਗੀ ਤਾਕਤ ਜਾਂ ਵੱਡੀ ਚੁਣੌਤੀ?
World Population Day: ਭਾਰਤ ਦੀ 140 ਕਰੋੜ ਆਬਾਦੀ... ਬਣੇਗੀ ਤਾਕਤ ਜਾਂ ਵੱਡੀ ਚੁਣੌਤੀ?...
ਫਾਰਚੂਨ ਇੰਡੀਆ ਦੀਆਂ ਟੌਪ 100 ਪਾਵਰਫੁੱਲ ਔਰਤਾਂ 'ਚ ਪਹਿਲੇ ਸਥਾਨ 'ਤੇ ਨੀਤਾ ਅੰਬਾਨੀ
ਫਾਰਚੂਨ ਇੰਡੀਆ ਦੀਆਂ ਟੌਪ 100 ਪਾਵਰਫੁੱਲ ਔਰਤਾਂ 'ਚ ਪਹਿਲੇ ਸਥਾਨ 'ਤੇ ਨੀਤਾ ਅੰਬਾਨੀ...
ਭੂਪੇਸ਼ ਬਘੇਲ ਦੀ ਬੈਠਕ ਤੋਂ ਬਾਅਦ ਬਾਜਵਾ ਨੇ ਦੱਸੀ ਸਾਰੀ ਗੱਲਬਾਤ, ਦੋਖੋ EXCLUSIVE REPORT
ਭੂਪੇਸ਼ ਬਘੇਲ ਦੀ ਬੈਠਕ ਤੋਂ ਬਾਅਦ ਬਾਜਵਾ ਨੇ ਦੱਸੀ ਸਾਰੀ ਗੱਲਬਾਤ, ਦੋਖੋ EXCLUSIVE REPORT...
ਬੀਜੇਪੀ ਸਾਫ ਕਰੇ, ਕਿਸਦੇ ਨਾਲ ਖੜੀ ਹੈ... 'ਸਤਲੁਜ' ਵਿਵਾਦ 'ਤੇ ਬੋਲੇ ਮਨੀਸ਼ ਸਿਸੋਦੀਆ
ਬੀਜੇਪੀ ਸਾਫ ਕਰੇ, ਕਿਸਦੇ ਨਾਲ ਖੜੀ ਹੈ... 'ਸਤਲੁਜ' ਵਿਵਾਦ 'ਤੇ ਬੋਲੇ ਮਨੀਸ਼ ਸਿਸੋਦੀਆ...
Differences Of Opinion ਹੈ, ਛੇਤੀ ਕੱਢ ਲਵਾਂਗੇ ਹੱਲ, ਸੁਖਜਿੰਦਰ ਰੰਧਾਵਾ ਨੇ ਦਿੱਤੇ ਨਰਮਾਈ ਦੇ ਸੰਕੇਤ
Differences Of Opinion ਹੈ, ਛੇਤੀ ਕੱਢ ਲਵਾਂਗੇ ਹੱਲ, ਸੁਖਜਿੰਦਰ ਰੰਧਾਵਾ ਨੇ ਦਿੱਤੇ ਨਰਮਾਈ ਦੇ ਸੰਕੇਤ...