ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Prateik Babbar in Golden Temple: ਫਿਲਮ ਅਭਿਨੇਤਾ ਪ੍ਰਤੀਕ ਬੱਬਰ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

Prateik Babbar New Film Shooting: ਪ੍ਰਤੀਕ ਬੱਬਰ ਇਤਿਹਾਸਿਕ ਫਿਲਮ ਲਾਈਨਸ ਦੀ ਸ਼ੂਟਿੰਗ ਸ਼ੁਰੂ ਕਰਨ ਜਾ ਰਹੇ ਹਨ। ਇਸ ਤੋਂ ਪਹਿਲਾਂ ਉਹ ਪਰਮਾਤਮਾ ਦਾ ਆਸ਼ੀਰਵਾਦ ਲੈਣ ਲਈ ਅੰਮ੍ਰਿਤਸਰ ਪਹੁੰਚੇ ਸਨ।

Prateik Babbar in Golden Temple: ਫਿਲਮ ਅਭਿਨੇਤਾ ਪ੍ਰਤੀਕ ਬੱਬਰ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
Follow Us
lalit-sharma
| Updated On: 12 Jun 2023 17:22 PM

ਅੰਮ੍ਰਿਤਸਰ ਨਿਊਜ਼। ਫਿਲਮ ਅਭਿਨੇਤਾ ਅਤੇ ਰਾਜਨੇਤਾ ਰਾਜ ਬੱਬਰ ਦੇ ਬੇਟੇ ਪ੍ਰਤੀਕ ਬੱਬਰ (Prateik Babbar) ਸੋਮਵਾਰ ਨੂੰ ਆਪਣੀ ਨਵੀਂ ਫਿਲਮ ਦੀ ਸ਼ੂਟਿੰਗ ਸ਼ੁਰੂ ਕਰਨ ਤੋਂ ਪਹਿਲਾਂ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਤਕ ਹੋਨ ਪਹੁੰਚੇ। ਉਨ੍ਹਾਂ ਨੇ ਗੁਰੂ ਘਰ ਵਿੱਚ ਮੱਥਾ ਟੇਕਿਆ ਤੇ ਵਾਹਿਗੁਰੂ ਜੀ ਦਾ ਅਸ਼ੀਰਵਾਦ ਲਿਆ। ਬੱਬਰ ਨੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪ੍ਰਤੀਕ ਬੱਬਰ ਨੇ ਕਿਹਾ ਕਿ ਮੈਂ ਪਿਹਲੀ ਵਾਰ ਗੁਰੂ ਘਰ ਆਇਆ ਹਾਂ। ਮੈਂ ਨਵੀਂ ਫਿਲਮ ਕਰਨ ਜਾ ਰਿਹਾ ਹਾਂ ਜਿਸਦਾ ਨਾਂ ਹੈ ਲਾਈਨਸ। ਉਨ੍ਹਾਂ ਕਿਹਾ ਕਿ ਇਸ ਫਿਲਮ ਵਿੱਚ ਮੈਂ ਸਿੱਖ ਦਾ ਕਿਰਦਾਰ ਨਿਭਾ ਰਿਹਾ ਹਾਂ। ਇਸ ਲਈ ਖਾਸ ਕਰਕੇ ਵਾਹਿਗੁਰੂ ਜੀ ਦਾ ਆਸ਼ੀਰਵਾਦ ਲੈਣ ਲਈ ਇੱਥੇ ਪਹੁੰਚਿਆ ਹਾਂ।

ਫਿਲਮ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਲਾਈਨਸ ਫਿਲਮ ਮਹਾਰਾਜਾ ਰਣਜੀਤ ਸਿੰਘ ਜੀ ਦੇ ਪੋਤੇ ਮਹਾਰਾਜਾ ਦਲੀਪ ਸਿੰਘ ਜੀ ਦੇ ਬੇਟੇ ਦੀ ਕਹਾਣੀ ਹੈ। ਉਨ੍ਹਾਂ ਕਿਹਾ ਕਿ ਫਿਲਮ ਦੇ ਬਾਰੇ ਜਿਆਦਾ ਜਾਣਕਾਰੀ ਸ਼ੇਅਰ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਸਾਡਾ ਸਰਨੇਮ ਬੱਬਰ ਮਹਾਰਾਜਾ ਰਣਜੀਤ ਸਿੰਘ ਵੱਲੋ ਹੀ ਦਿੱਤਾ ਗਿਆ ਸੀ। ਜਿਸ ਦੇ ਚਲਦੇ ਮੈ ਸਿੱਖ ਦਾ ਕਿਰਦਾਰ ਨਿਭਾ ਰਿਹਾ ਹਾਂ। ਉਨ੍ਹਾਂ ਕਿਹਾ ਇਸ ਸਾਲ ਦੇ ਅੰਤ ਵਿੱਚ ਫਿਲਮ ਦੀ ਸ਼ੂਟਿੰਗ ਸ਼ੁਰੂ ਹੋ ਜਾਵੇਗੀ ਅਤੇ ਅਗਲੇ ਸਾਲ ਸਿਨੇਮਾਘਰਾਂ ਚ ਰਿਲੀਜ਼ ਹੋਵੇਗੀ।

ਪੰਜਾਬ ਦੀਆਂਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇਲੁਧਿਆਣਾਅਤੇਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
Stories