AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਪ੍ਰਿਅੰਕਾ ਚੋਪੜਾ, ਭਾਂਡਿਆਂ ਦੀ ਨਿਭਾਈ ਸੇਵਾ; ਸਾਹਮਣੇ ਆਈ ਵੀਡੀਓ

ਪ੍ਰਿਯੰਕਾ ਚੋਪੜਾ ਨੇ ਹਰਿਮੰਦਰ ਸਾਹਿਬ ਦੀ ਮਰਿਆਦਾ ਦਾ ਖਾਸ ਖਿਆਲ ਰੱਖਿਆ। ਹਰਿਮੰਦਰ ਸਾਹਿਬ ਵਿੱਚ ਦਾਖਲ ਹੋਣ 'ਤੇ ਉਨ੍ਹਾਂ ਦਾ ਸਿਰ ਦੁਪੱਟੇ ਨਾਲ ਢੱਕਿਆ ਹੋਇਆ ਸੀ। ਪ੍ਰਿਯੰਕਾ ਚੋਪੜਾ ਇੱਕ ਆਮ ਸ਼ਰਧਾਲੂ ਵਜੋਂ ਉੱਥੇ ਰਹੇ ਅਤੇ ਸੇਵਾ ਨਿਭਾਈ।

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਪ੍ਰਿਅੰਕਾ ਚੋਪੜਾ, ਭਾਂਡਿਆਂ ਦੀ ਨਿਭਾਈ ਸੇਵਾ; ਸਾਹਮਣੇ ਆਈ ਵੀਡੀਓ
lalit-sharma
| Updated On: 31 Mar 2026 18:24 PM IST

ਬਾਲੀਵੁੱਡ ਅਦਾਕਾਰਾ ਪ੍ਰਿਯੰਕਾ ਚੋਪੜਾ ਮੰਗਲਵਾਰ ਨੂੰ ਅੰਮ੍ਰਿਤਸਰ ਪਹੁੰਚੇ। ਜਿੱਥੇ ਉਹ ਸਭ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ। ਉਨ੍ਹਾਂ ਨੇ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਫਿਰ ਉਹ ਲੰਗਰ ਹਾਲ ਗਏ ਅਤੇ ਭਾਂਡੇ ਧੋ ਕੇ ਸੇਵਾ ਕੀਤੀ। ਉਨ੍ਹਾਂ ਨੇ ਲੰਗਰ ਹਾਲ ਵਿੱਚ ਹੋਰ ਕੰਮਾਂ ਵਿੱਚ ਵੀ ਸਹਾਇਤਾ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕੁਝ ਦੇਰ ਬੈਠ ਕੇ ਅਤੇ ਗੁਰਬਾਣੀ ਕੀਰਤ ਸੁਣਿਆ।

ਇਸ ਫੇਰੀ ਦੌਰਾਨ ਪ੍ਰਿਯੰਕਾ ਚੋਪੜਾ ਨੇ ਹਰਿਮੰਦਰ ਸਾਹਿਬ ਦੀ ਮਰਿਆਦਾ ਦਾ ਖਾਸ ਖਿਆਲ ਰੱਖਿਆ। ਹਰਿਮੰਦਰ ਸਾਹਿਬ ਵਿੱਚ ਦਾਖਲ ਹੋਣ ‘ਤੇ ਉਨ੍ਹਾਂ ਦਾ ਸਿਰ ਦੁਪੱਟੇ ਨਾਲ ਢੱਕਿਆ ਹੋਇਆ ਸੀ। ਪ੍ਰਿਯੰਕਾ ਚੋਪੜਾ ਇੱਕ ਆਮ ਸ਼ਰਧਾਲੂ ਵਜੋਂ ਉੱਥੇ ਰਹੇ ਅਤੇ ਸੇਵਾ ਨਿਭਾਈ।

ਇਸ ਦੌਰਾਨ, ਉਨ੍ਹਾਂ ਨੇ ਕਿਸੇ ਨਾਲ ਕੋਈ ਵੀ ਗੱਲ ਨਹੀਂ ਕੀਤੀ। ਮੀਡੀਆ ਨੇ ਵੀ ਸਵਾਲ ਪੁੱਛਣ ਦੀ ਕੋਸ਼ਿਸ਼ ਕੀਤੀ, ਪਰ ਉਨ੍ਹਾਂ ਨੇ ਕਿਸੇ ਦਾ ਜਵਾਬ ਨਹੀਂ ਦਿੱਤਾ। ਉਹ ਸੇਵਾ ਤੋਂ ਬਾਅਦ ਚਲੇ ਗਏ। ਉਹ ਸ਼ਾਮ 4:30 ਵਜੇ ਹਰਿਮੰਦਰ ਸਾਹਿਬ ਪਹੁੰਚੇ। ਉਹ ਲਗਭਗ ਅੱਧਾ ਘੰਟਾ ਉੱਥੇ ਰਹੇ।

18 ਸਾਲ ਦੀ ਉਮਰ ਵਿੱਚ 9 ਮਿਸ ਵਰਲਡ ਬਣੀ

ਉੱਤਰ ਪ੍ਰਦੇਸ਼ ਦੇ ਬਰੇਲੀ ਵਿੱਚ ਜਨਮੀ ਪ੍ਰਿਯੰਕਾ ਚੋਪੜਾ ਨੂੰ ਬਚਪਨ ਵਿੱਚ ਨਸਲਵਾਦ ਦਾ ਸਾਹਮਣਾ ਕਰਨਾ ਪਿਆ, ਕਈ ਵਾਰ ਤਾਅਨਿਆਂ ਤੋਂ ਬਚਣ ਲਈ ਬਾਥਰੂਮ ਵਿੱਚ ਲੁਕਣਾ ਪੈਂਦਾ ਸੀ। ਇਸ ਸਭ ਦੇ ਬਾਵਜੂਦ, ਉਨ੍ਹਾਂ ਨੇ 2000 ਵਿੱਚ 90 ਦੇਸ਼ਾਂ ਦੇ ਸੁੰਦਰ ਪ੍ਰਤੀਯੋਗੀਆਂ ਨੂੰ ਹਰਾ ਕੇ ਸਿਰਫ਼ 18 ਸਾਲ ਦੀ ਉਮਰ ਵਿੱਚ ਮਿਸ ਵਰਲਡ ਦਾ ਖਿਤਾਬ ਜਿੱਤਿਆ।

ਮਿਸ ਵਰਲਡ ਜਿੱਤਣ ਤੋਂ ਬਾਅਦ, ਪ੍ਰਿਯੰਕਾ ਪਹਿਲਾਂ ਤਾਮਿਲ ਸਿਨੇਮਾ ਅਤੇ ਫਿਰ ਬਾਲੀਵੁੱਡ ਵਿੱਚ ਐਂਟਰੀ ਕੀਤਾ। ਪ੍ਰਿਯੰਕਾ ਨੇ ਐਤਰਾਜ਼, ਕ੍ਰਿਸ਼, ਫੈਸ਼ਨ, ਡੌਨ 2, ਅਤੇ ਅਗਨੀਪਥ ਵਰਗੀਆਂ ਫਿਲਮਾਂ ਵਿੱਚ ਕੰਮ ਕਰਕੇ ਲਗਾਤਾਰ ਬਾਲੀਵੁੱਡ ਦੀਆਂ ਚੋਟੀ ਦੀਆਂ ਅਭਿਨੇਤਰੀਆਂ ਵਿੱਚ ਆਪਣੇ ਆਪ ਨੂੰ ਸਥਾਪਿਤ ਕੀਤਾ। ਹਾਲਾਂਕਿ, ਉਨ੍ਹਾਂ ਨੇ 2015 ਵਿੱਚ ਅਚਾਨਕ ਇੰਡਸਟਰੀ ਛੱਡ ਦਿੱਤੀ।

Follow Us
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ
ਈਥਾਨੌਲ ਨਾਲ ਚੱਲੇਗਾ ਭਾਰਤ, ਸਰਕਾਰ ਦਾ ਨਵਾਂ ਡਰਾਫਟ ਅਤੇ ਤੁਹਾਡੇ ਲਈ ਫਾਇਦੇ-ਨੁਕਸਾਨ...
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ
Exit Polls Reliability: ਭਾਰਤੀ ਚੋਣਾਂ ਵਿੱਚ ਐਗਜ਼ਿਟ ਪੋਲ ਦੀ ਬਦਲਦੀ ਤਸਵੀਰ, ਭਰੋਸੇਯੋਗਤਾ ਤੇ ਗੰਭੀਰ ਸਵਾਲ...
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ
ਸਾਰੇ ਪੰਜਾਬ ਦਾ ਟੂਰ ਕਰੇਗੀ ਕਾਂਗਰਸ, ਲੋਕਾਂ ਨਾਲ ਮਿਲਕੇ ਤਿਆਰ ਹੋਵੇਗੀ ਚੋਣਾਂ ਦੀ ਰਣਨੀਤੀ...
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!
ਅਮਰਨਾਥ ਯਾਤਰਾ ਤੋਂ ਪਹਿਲਾਂ LG ਮਨੋਜ ਸਿਨਹਾ ਨੇ ਬੁਲਾਈ ਉੱਚ ਪੱਧਰੀ ਮੀਟਿੰਗ, 20 ਅੱਤਵਾਦੀ ਬਣੇ ਸਿਰਦਰਦ!...
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ
ਬੱਚਿਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆਏ PM Modi, ਵੇਖੋ ਤਸਵੀਰਾਂ...
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ
Patiala Railway Line Explosion: ਪਟਿਆਲਾ ਵਿੱਚ ਰੇਲਵੇ ਲਾਈਨ 'ਤੇ ਧਮਾਕਾ, ਵੱਡੀ ਸਾਜ਼ਿਸ਼ ਦਾ ਸ਼ੱਕ...
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ
ਸ਼ੇਖ ਯੂਸਫ਼ ਅਫਰੀਦੀ: ਪਾਕਿਸਤਾਨ ਦੇ ਖੈਬਰ ਪਖਤੂਨਖਵਾ ਵਿੱਚ ਲਸ਼ਕਰ ਕਮਾਂਡਰ ਦੀ ਗੋਲੀ ਮਾਰ ਕੇ ਹੱਤਿਆ...
ਜਸਟਿਸ ਸਵਰਨਕਾਂਤਾ ਸਾਹਮਣੇ ਪੇਸ਼ ਨਹੀਂ ਹੋਣਗੇ ਅਰਵਿੰਦ ਕੇਜਰੀਵਾਲ, ਕੀ ਕਿਹਾ, ਵੋਖੋ VIDEO
ਜਸਟਿਸ ਸਵਰਨਕਾਂਤਾ ਸਾਹਮਣੇ ਪੇਸ਼ ਨਹੀਂ ਹੋਣਗੇ ਅਰਵਿੰਦ ਕੇਜਰੀਵਾਲ, ਕੀ ਕਿਹਾ, ਵੋਖੋ VIDEO...
Trump Dinner Firing: ਟਰੰਪ ਦੇ ਵਾਸ਼ਿੰਗਟਨ ਹਿਲਟਨ ਡਿਨਰ ਦੌਰਾਨ ਗੋਲੀਬਾਰੀ, ਹਮਲਾਵਰ ਕੋਲ ਥਾਮਸ ਐਲਨ ਗ੍ਰਿਫ਼ਤਾਰ
Trump Dinner Firing: ਟਰੰਪ ਦੇ ਵਾਸ਼ਿੰਗਟਨ ਹਿਲਟਨ ਡਿਨਰ ਦੌਰਾਨ ਗੋਲੀਬਾਰੀ, ਹਮਲਾਵਰ ਕੋਲ ਥਾਮਸ ਐਲਨ ਗ੍ਰਿਫ਼ਤਾਰ...