ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ ਤੋਂ ਕੈਨੇਡਾ ਤੱਕ… ਏਪੀ ਢਿੱਲੋਂ ਦੀ ਇੰਨੀ ਹੈ ਕੁੱਲ ਜਾਇਦਾਦ, ਬਾਦਸ਼ਾਹ ਤੋਂ ਵੀ ਦੌਗੁਣੀ

ਰਿਪੋਰਟਾਂ ਦੀ ਮੰਨੀਏ ਤਾਂ ਏਪੀ ਢਿੱਲੋਂ 83 ਕਰੋੜ ਰੁਪਏ ਦੀ ਜਾਇਦਾਦ ਦੇ ਮਾਲਕ ਹਨ। ਏਪੀ ਢਿੱਲੋਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਸਾਲ 2019 ਵਿੱਚ ਕੀਤੀ ਸੀ। ਖਬਰਾਂ ਹਨ ਕਿ ਏਪੀ ਢਿੱਲੋਂ ਇੱਕ ਪਰਫੋਰਮੈਂਸ ਲਈ ਲਗਭਗ 10 ਲੱਖ ਰੁਪਏ ਚਾਰਜ ਕਰਦੇ ਹਨ। ਉਨ੍ਹਾਂ ਦੀ ਮਹੀਨਾਵਾਰ ਕਮਾਈ 40 ਲੱਖ ਰੁਪਏ ਦੇ ਕਰੀਬ ਹੈ। ਉਹ ਸਾਲਾਨਾ 36 ਕਰੋੜ ਰੁਪਏ ਕਮਾਉਂਦੇ ਹਨ।

ਪੰਜਾਬ ਤੋਂ ਕੈਨੇਡਾ ਤੱਕ… ਏਪੀ ਢਿੱਲੋਂ ਦੀ ਇੰਨੀ ਹੈ ਕੁੱਲ ਜਾਇਦਾਦ, ਬਾਦਸ਼ਾਹ ਤੋਂ ਵੀ ਦੌਗੁਣੀ
AP Dhillon
Follow Us
tv9-punjabi
| Updated On: 02 Sep 2024 20:03 PM

ਮਸ਼ਹੂਰ ਗਾਇਕ, ਲੇਖਕ ਅਤੇ ਰੈਪਰ ਏਪੀ ਢਿੱਲੋਂ ਕਰੋੜਾਂ ਦੀ ਜਾਇਦਾਦ ਦੇ ਮਾਲਕ ਹਨ। ਏਪੀ ਢਿੱਲੋਂ ਦੀ ਨੈੱਟ ਵਰਥ ਤੁਹਾਡੀ ਹੋਸ਼ ਉਡਾ ਦੇਵੇਗੀ। ਖਬਰਾਂ ਮੁਤਾਬਕ ਉਹ ਬਾਲੀਵੁੱਡ ਦੇ ਮਸ਼ਹੂਰ ਰੈਪਰ ਬਾਦਸ਼ਾਹ ਤੋਂ ਵੀ ਜ਼ਿਆਦਾ ਅਮੀਰ ਹਨ।

ਰਿਪੋਰਟਾਂ ਦੀ ਮੰਨੀਏ ਤਾਂ ਏਪੀ ਢਿੱਲੋਂ 83 ਕਰੋੜ ਰੁਪਏ ਦੀ ਜਾਇਦਾਦ ਦੇ ਮਾਲਕ ਹਨ। ਏਪੀ ਢਿੱਲੋਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਸਾਲ 2019 ਵਿੱਚ ਕੀਤੀ ਸੀ। ਖਬਰਾਂ ਹਨ ਕਿ ਏਪੀ ਢਿੱਲੋਂ ਇੱਕ ਪਰਫੋਰਮੈਂਸ ਲਈ ਲਗਭਗ 10 ਲੱਖ ਰੁਪਏ ਚਾਰਜ ਕਰਦੇ ਹਨ। ਉਨ੍ਹਾਂ ਦੀ ਮਹੀਨਾਵਾਰ ਕਮਾਈ 40 ਲੱਖ ਰੁਪਏ ਦੇ ਕਰੀਬ ਹੈ। ਉਹ ਸਾਲਾਨਾ 36 ਕਰੋੜ ਰੁਪਏ ਕਮਾਉਂਦੇ ਹਨ।

ਏਪੀ ਢਿੱਲੋਂ ਨੇਟ ਵਰਥ

ਤੁਹਾਨੂੰ ਦੱਸ ਦੇਈਏ ਕਿ ਏਪੀ ਢਿੱਲੋਂ ਦੀ ਕੈਨੇਡਾ ਵਿੱਚ ਵੀ ਸ਼ਾਨਦਾਰ ਜਾਇਦਾਦ ਹੈ। ਇਸ ਜਾਇਦਾਦ ਦੀ ਕੀਮਤ ਕਰੋੜਾਂ ਵਿੱਚ ਹੈ। ਉਨ੍ਹਾਂ ਦਾ ਪੰਜਾਬ ਵਿੱਚ ਆਲੀਸ਼ਾਨ ਘਰ ਵੀ ਹੈ। ਉਨ੍ਹਾਂ ਕੋਲ ਕਾਰਾਂ ਦਾ ਵੀ ਵੱਡਾ ਕਲੈਕਸ਼ਨ ਹੈ। ਗਾਇਕ ਅਤੇ ਰੈਪਰ ਕੋਲ ਇੱਕ ਮਰਸੀਡੀਜ਼ ਬੈਂਜ਼ ਵੀ ਹੈ, ਜਿਸ ਦੀ ਕੀਮਤ ਲਗਭਗ 42 ਲੱਖ ਰੁਪਏ ਦੱਸੀ ਜਾਂਦੀ ਹੈ।

ਜਦੋਂਕਿ ਢਿੱਲੋਂ ਦੀ BMW ਦੀ ਕੀਮਤ ਕਰੀਬ 41 ਲੱਖ ਰੁਪਏ ਹੈ। ਏਪੀ ‘ਬ੍ਰਾਊਨ ਮੁੰਡੇ’ ਗੀਤ ਕਰਕੇ ਮਸ਼ਹੂਰ ਹੋਏ ਸੀ। ਏਪੀ ਦੀ ਨਾ ਸਿਰਫ਼ ਭਾਰਤ ਵਿੱਚ ਬਹੁਤ ਵੱਡੀ ਫੈਨ ਫਾਲੋਇੰਗ ਹੈ, ਬਲਕਿ ਕੈਨੇਡਾ ਵਿੱਚ ਵੀ ਉਨ੍ਹਾਂ ਦੀ ਬਹੁਤ ਪ੍ਰਸਿੱਧੀ ਹੈ।

ਜੇਕਰ ਪੰਜਾਬ ਵਿੱਚ ਜੰਮੇ ਬਾਦਸ਼ਾਹ ਦੀ ਗੱਲ ਕਰੀਏ ਤਾਂ ਰੈਪਰ ਦੀ ਕਾਫੀ ਫੈਨ ਫਾਲੋਇੰਗ ਹੈ। ਬਾਦਸ਼ਾਹ ਨੇ ਆਪਣੇ ਕਰੀਅਰ ‘ਚ ਕਈ ਐਵਾਰਡ ਜਿੱਤੇ ਹਨ। ਉਸ ਦੀ ਕੁੱਲ ਜਾਇਦਾਦ ਦੀ ਗੱਲ ਕਰੀਏ ਤਾਂ ਇਹ 41.3 ਕਰੋੜ ਰੁਪਏ ਹੈ। ਅਜਿਹੀ ਸਥਿਤੀ ਵਿੱਚ, ਏਪੀ ਢਿੱਲੋਂ ਕੁੱਲ ਜਾਇਦਾਦ ਦੇ ਮਾਮਲੇ ਵਿੱਚ ਬਾਦਸ਼ਾਹ ਤੋਂ ਬਹੁਤ ਅੱਗੇ ਹਨ।

ਕਿਉਂ ਚਰਚਾ ‘ਚ ਏਪੀ ਢਿੱਲੋਂ?

ਤੁਹਾਨੂੰ ਦੱਸ ਦੇਈਏ ਕਿ ਹਾਲ ਹੀ ਵਿੱਚ ਏਪੀ ਢਿੱਲੋਂ ਦੇ ਘਰ ਦੇ ਬਾਹਰ ਫਾਇਰਿੰਗ ਦੀਆਂ ਖਬਰਾਂ ਨੇ ਕਾਫੀ ਸੁਰਖੀਆਂ ਬਟੋਰੀਆਂ। ਕੈਨੇਡਾ ‘ਚ ਢਿੱਲੋਂ ਦੇ ਘਰ ‘ਤੇ ਗੋਲੀਬਾਰੀ ਦੀ ਖਬਰ ਨੇ ਸਭ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਕਰਨ ਵਾਲੇ ਲਾਰੇਂਸ ਬਿਸ਼ਨੋਈ ਗੈਂਗ ਨੇ ਏਪੀ ਦੇ ਘਰ ‘ਤੇ ਹੋਈ ਘਟਨਾ ਦੀ ਜ਼ਿੰਮੇਵਾਰੀ ਲਈ ਹੈ।

Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?...
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?...
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ...
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?...
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ...
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !...
Amarnath Yatra 2025 ਲਈ ਜੰਮੂ ਵਿੱਚ ਕੀ ਹਨ ਤਿਆਰੀਆਂ , ਦੇਖੋ Ground Report
Amarnath Yatra  2025 ਲਈ ਜੰਮੂ ਵਿੱਚ ਕੀ ਹਨ ਤਿਆਰੀਆਂ , ਦੇਖੋ Ground Report...
Gold Price Hike: ਸੋਨੇ 'ਤੇ ਸਭ ਤੋਂ ਵੱਡਾ ਦਾਅਵਾ, ਇੱਕ ਸਾਲ ਵਿੱਚ ਇੰਨੇ ਪ੍ਰਤੀਸ਼ਤ ਵਧੇਗੀ ਕੀਮਤ!
Gold Price Hike: ਸੋਨੇ 'ਤੇ ਸਭ ਤੋਂ ਵੱਡਾ ਦਾਅਵਾ, ਇੱਕ ਸਾਲ ਵਿੱਚ ਇੰਨੇ ਪ੍ਰਤੀਸ਼ਤ ਵਧੇਗੀ ਕੀਮਤ!...
Himachal Landslide: ਸ਼ਿਮਲਾ 'ਤੇ ਕੁਦਰਤ ਦਾ ਕਹਿਰ, ਤਿੰਨ ਸਕਿੰਟਾਂ 'ਚ ਢਹਿ ਗਈ 5 ਮੰਜ਼ਿਲਾ ਇਮਾਰਤ, ਦੇਖੋ ਵੀਡੀਓ!
Himachal Landslide:  ਸ਼ਿਮਲਾ 'ਤੇ ਕੁਦਰਤ ਦਾ ਕਹਿਰ, ਤਿੰਨ ਸਕਿੰਟਾਂ 'ਚ ਢਹਿ ਗਈ 5 ਮੰਜ਼ਿਲਾ ਇਮਾਰਤ, ਦੇਖੋ ਵੀਡੀਓ!...