ਪੰਜਾਬਬਜਟ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

Gurdas Maan ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

ਅਮ੍ਰਿਤਸਰ ਨਿਊਜ: ਪੰਜਾਬੀ ਗਾਇਕ ਗੁਰਦਾਸ ਮਾਨ ਸ਼ੁਕੱਰਵਾਰ ਨੂੰ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿੱਖੇ ਨਤਮਸਤੱਕ ਹੋਣ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਨ ਦੋ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਹ ਪਰਮਾਤਮਾ ਦੇ ਦੁਆਰੇ ਹਾਜਰੀ ਭਰਨ ਆਏ ਹਨ। ਇਸ ਮੌਕੇ ਉਹ ਕਿਸੇ ਵੀ ਹੋਰ ਮੁੱਦੇ ਤੇ ਗੱਲਬਾਤ ਨਹੀਂ ਕਰਨਗੇ। ਜੀ-20 ਦੇ ਵਫਦ ਲਈ ਰੱਖੀ […]

Gurdas Maan ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ
Gurdas Maan ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ।
Follow Us
lalit-sharma
| Updated On: 17 Mar 2023 19:06 PM

ਅਮ੍ਰਿਤਸਰ ਨਿਊਜ: ਪੰਜਾਬੀ ਗਾਇਕ ਗੁਰਦਾਸ ਮਾਨ ਸ਼ੁਕੱਰਵਾਰ ਨੂੰ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿੱਖੇ ਨਤਮਸਤੱਕ ਹੋਣ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਨ ਦੋ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਹ ਪਰਮਾਤਮਾ ਦੇ ਦੁਆਰੇ ਹਾਜਰੀ ਭਰਨ ਆਏ ਹਨ। ਇਸ ਮੌਕੇ ਉਹ ਕਿਸੇ ਵੀ ਹੋਰ ਮੁੱਦੇ ਤੇ ਗੱਲਬਾਤ ਨਹੀਂ ਕਰਨਗੇ।

ਜੀ-20 ਦੇ ਵਫਦ ਲਈ ਰੱਖੀ ਗਈ ਸੂਫੀ ਨਾਈਟ ਚ ਲੈਣਗੇ ਹਿੱਸਾ

ਸੂਤਰਾਂ ਦੀ ਮੰਨੀਏ ਤਾਂ ਗੁਰਦਾਸ ਮਾਨ ਸ਼ੁੱਕਰਵਾਰ ਰਾਤ ਨੂੰ ਅੰਮ੍ਰਿਤਸਰ ਚ ਜੀ-20 ਵਫਦ ਲਈ ਕਿਲਾ ਗੋਬਿੰਦ ਗੜ ਵਿਖੇ ਵਿਸ਼ੇਸ਼ ਤੌਰ ਤੇ ਰੱਖੀ ਗਈ ਸੂਫੀ ਨਾਈਟ ਵਿਚ ਸ਼ਾਮਿਲ ਹੋਏ ਲਈ ਪੁਹੰਚੇ ਹਨ। ਉਮੀਦ ਕੀਤੀ ਜਾ ਰਹੀ ਹੈ ਕਿ ਇਸ ਮੌਕੇ ਉਨ੍ਹਾਂ ਦੀ ਪਰਫਾਰਮੈਂਸ ਵੀ ਵੇਖਣ ਨੂੰ ਮਿਲੇਗੀ।

ਵਿਦੇਸ਼ੀ ਮਹਿਮਾਨਾਂ ਲਈ ਖਾਸ ਸੂਫੀ ਨਾਈਟ ਦਾ ਪ੍ਰਬੰਧ

ਅਮ੍ਰਿਤਸਰ ਵਿੱਚ 15 ਤੋਂ 17 ਮਾਰਚ ਤੱਕ ਚੱਲੇ ਜੀ-20 ਸਮਿਟ ਦੇ ਅੱਜ ਆਖਰੀ ਦਿਨ ਸਾਰੇ ਵਿਦੇਸ਼ੀ ਮਹਿਮਾਨਾਂ ਨੂੰ ਸ਼੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਲੈ ਜਾਇਆ ਜਾ ਰਿਹਾ ਹੈ। ਉਸ ਤੋਂ ਬਾਅਦ ਸਾਰੇ ਕਿਲਾ ਗੋਬਿੰਦਗੜ੍ਹ ਜਾਣਗੇ। ਉੱਥੇ ਉਨ੍ਹਾਂ ਲਈ ਸੰਗੀਤਮਈ ਸੂਫੀ ਨਾਈਟ ਦਾ ਖਾਸ ਪ੍ਰਬੰਧ ਕੀਤਾ ਗਿਆ ਹੈ, ਨਾਲ ਹੀ ਸਾਰੇ ਮਹਿਮਾਨ ਇਥੇ ਹੀ ਲਜੀਜ ਪਕਵਾਨਾਂ ਨਾਲ ਸਜੇ ਡਿਨਰ ਦਾ ਵੀ ਆਨੰਦ ਮਾਣਨਗੇ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

ਅਰਵਿੰਦ ਕੇਜਰੀਵਾਲ ਦੀ ਕਾਰ 'ਤੇ ਸੁੱਟੇ ਗਏ ਪੱਥਰ! ਦੇਖੋ ਵੀਡੀਓ
ਅਰਵਿੰਦ ਕੇਜਰੀਵਾਲ ਦੀ ਕਾਰ 'ਤੇ  ਸੁੱਟੇ ਗਏ ਪੱਥਰ! ਦੇਖੋ ਵੀਡੀਓ...
ਸੈਫ ਅਲੀ ਖਾਨ ਦੇ ਘਰ ਇਸ ਤਰ੍ਹਾਂ ਵੜਿਆ ਹਮਲਾਵਰ, ਨਵਾਂ CCTV ਵੀਡੀਓ ਆਇਆ ਸਾਹਮਣੇ
ਸੈਫ ਅਲੀ ਖਾਨ ਦੇ ਘਰ ਇਸ ਤਰ੍ਹਾਂ ਵੜਿਆ ਹਮਲਾਵਰ, ਨਵਾਂ CCTV ਵੀਡੀਓ ਆਇਆ ਸਾਹਮਣੇ...
ਕੰਗਨਾ ਰਣੌਤ ਦੀ 'ਐਮਰਜੈਂਸੀ' ਨੂੰ ਪੰਜਾਬ 'ਚ ਪਹਿਲੇ ਦਿਨ ਹੀ ਰੋਕਿਆ ਗਿਆ, ਸੜਕਾਂ 'ਤੇ ਉਤਰੀ SGPC
ਕੰਗਨਾ ਰਣੌਤ ਦੀ 'ਐਮਰਜੈਂਸੀ' ਨੂੰ ਪੰਜਾਬ 'ਚ ਪਹਿਲੇ ਦਿਨ ਹੀ ਰੋਕਿਆ ਗਿਆ,  ਸੜਕਾਂ 'ਤੇ ਉਤਰੀ SGPC...
ਕੀ ਬਾਲੀਵੁੱਡ ਅਪਰਾਧੀਆਂ ਦੇ ਨਿਸ਼ਾਨੇ 'ਤੇ ਹੈ? ਜਾਣੋ ਪ੍ਰਿਯੰਕਾ ਚਤੁਰਵੇਦੀ ਦਾ ਜਵਾਬ
ਕੀ ਬਾਲੀਵੁੱਡ ਅਪਰਾਧੀਆਂ ਦੇ ਨਿਸ਼ਾਨੇ 'ਤੇ ਹੈ? ਜਾਣੋ ਪ੍ਰਿਯੰਕਾ ਚਤੁਰਵੇਦੀ ਦਾ ਜਵਾਬ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਹਿਲੇ ਲਗਜ਼ਰੀ ਵਿਰਾਸਤੀ ਹੋਟਲ ਦਾ ਉਦਘਾਟਨ ਕੀਤਾ, ਜਾਣੋ ਕੀ ਕਿਹਾ?
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਹਿਲੇ ਲਗਜ਼ਰੀ ਵਿਰਾਸਤੀ ਹੋਟਲ ਦਾ ਉਦਘਾਟਨ ਕੀਤਾ, ਜਾਣੋ ਕੀ ਕਿਹਾ?...
Interview: ਕਿੰਜਲ ਅਜਮੇਰਾ ਨੇ ਕਿੰਨੇ ਘੰਟੇ ਪੜ੍ਹਾਈ ਕਰਕੇ CA ਪ੍ਰੀਖਿਆ ਵਿੱਚ ਕੀਤਾ ਟਾਪ
Interview:  ਕਿੰਜਲ ਅਜਮੇਰਾ ਨੇ  ਕਿੰਨੇ ਘੰਟੇ ਪੜ੍ਹਾਈ ਕਰਕੇ CA ਪ੍ਰੀਖਿਆ ਵਿੱਚ ਕੀਤਾ ਟਾਪ...
ਆਸਟ੍ਰੇਲੀਆ ਤੋਂ ਹਾਰ ਤੋਂ ਬਾਅਦ ਕੱਟੀ ਜਾਵੇਗੀ ਰੋਹਿਤ ਅਤੇ ਕੋਹਲੀ ਦੀ ਤਨਖਾਹ , BCCI ਮੀਟਿੰਗ ਵਿੱਚ ਕਿਉਂ ਹੋਇਆ ਗੁੱਸੇ ?
ਆਸਟ੍ਰੇਲੀਆ ਤੋਂ ਹਾਰ ਤੋਂ ਬਾਅਦ ਕੱਟੀ ਜਾਵੇਗੀ ਰੋਹਿਤ ਅਤੇ ਕੋਹਲੀ ਦੀ ਤਨਖਾਹ , BCCI ਮੀਟਿੰਗ ਵਿੱਚ ਕਿਉਂ ਹੋਇਆ ਗੁੱਸੇ ?...
ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ ਇੱਕ Anchor ਬਣ ਗਈ ਸਾਧਵੀ?
ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ  ਇੱਕ Anchor ਬਣ ਗਈ ਸਾਧਵੀ?...
ਜੰਮੂ-ਕਸ਼ਮੀਰ: ਸ਼ੋਪੀਆਂ ਵਿੱਚ ਪਹਿਲੀ ਵਾਰ Snow Festival ਮਨਾਇਆ ਗਿਆ
ਜੰਮੂ-ਕਸ਼ਮੀਰ: ਸ਼ੋਪੀਆਂ ਵਿੱਚ ਪਹਿਲੀ ਵਾਰ Snow Festival ਮਨਾਇਆ ਗਿਆ...