ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਮਨਕੀਰਤ ਔਲਖ, ਲੋਕਾਂ ਨਾਲ ਫੋਟੋਆਂ ਖਿਚਾਉਂਦੇ ਆਏ ਨਜ਼ਰ

ਬੇਸ਼ੱਕ ਉੱਤਰ ਭਾਰਤ ਵਿੱਚ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ ਪਰ ਫਿਰ ਵੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿਖੇ ਸੰਗਤਾਂ ਵੱਡੀ ਗਿਣਤੀ ਵਿੱਚ ਪਹੁੰਚਕੇ ਦਰਸ਼ਨ ਕਰ ਰਹੀਆਂ ਹਨ। ਪੰਜਾਬੀ ਗਾਇਕ ਮਨਕੀਰਤ ਔਲਖ ਵੀ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਹਨਾਂ ਨੇ ਜਿੱਥੇ ਗੁਰੂਘਰ ਵਿੱਚ ਸੇਵਾ ਕੀਤੀ ਇਸ ਤੋਂ ਇਲਾਵਾ ਉਹਨਾਂ ਨੇ ਉੱਥੇ ਮੌਜੂਦ ਲੋਕਾਂ ਨਾਲ ਫੋਟੋਆਂ ਵੀ ਕਰਵਾਈਆਂ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਮਨਕੀਰਤ ਔਲਖ, ਲੋਕਾਂ ਨਾਲ ਫੋਟੋਆਂ ਖਿਚਾਉਂਦੇ ਆਏ ਨਜ਼ਰ
Follow Us
lalit-sharma
| Published: 08 Jan 2024 18:59 PM

ਮਸ਼ਹੂਰ ਪੰਜਾਬੀ ਗਾਇਕ ਮਨਕੀਰਤ ਔਲਖ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਇਸ ਮੌਕੇ ਉਹਨਾਂ ਨੇ ਗੁਰੁਘਰ ਵਿਖੇ ਸੇਵਾ ਕੀਤੀ ਅਤੇ ਉੱਥੇ ਮੌਜੂਦ ਸੰਗਤ ਨਾਲ ਫੋਟੋਆਂ ਵੀ ਕਰਵਾਈਆਂ। ਗਾਇਕ ਮਨਕੀਰਤ ਔਲਖ ਸਵੇਰੇ 4 ਵਜੇ ਹਰਿਮੰਦਰ ਸਾਹਿਬ ਪਹੁੰਚਿਆ ਅਤੇ ਉਹ ਕਰੀਬ 7 ਵਜੇ ਤੱਕ ਅੰਮ੍ਰਿਤਸਰ ਵਿੱਚ ਰਹੇ। ਇਸ ਦੌਰਾਨ ਉਹਨਾਂ ਨੇ ਸੇਵਾ ਕੀਤੀ ਅਤੇ ਉਸ ਤੋਂ ਬਾਅਦ ਉਹ ਬਾਹਰ ਆ ਕੇ ਲੋਕਾਂ ਨੂੰ ਮਿਲੇ।

ਉੱਤਰ ਭਾਰਤ ਵਿੱਚ ਲਗਾਤਾਰ ਠੰਡ ਵਧ ਰਹੀ ਹੈ ਜਿਸ ਕਰਕੇ ਪੰਜਾਬ ਦੇ ਬਾਕੀ ਸ਼ਹਿਰਾਂ ਵਾਂਗੂ ਅੰਮ੍ਰਿਤਸਰ ਵਿੱਚ ਵੀ ਤਾਪਮਾਨ 6 ਡਿਗਰੀ ਦੇ ਆਸ-ਪਾਸ ਹੀ ਰਿਹਾ। ਲਗਾਤਾਰ ਵਧ ਰਹੀ ਠੰਡ ਦੇ ਨਾਲ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਆਉਣ ਵਾਲੀ ਸੰਗਤ ਪਹਿਲਾਂ ਵਾਂਗ ਹੀ ਵੱਡੀ ਗਿਣਤੀ ਵਿੱਚ ਆ ਰਹੀ ਹੈ।

ਮਨਕੀਰਤ ਔਲਖ ਦਾ ਵਿਵਾਦਾਂ ਨਾਲ ਸਬੰਧ

ਪਿਛਲੇ ਕਾਫ਼ੀ ਸਮੇਂ ਤੋਂ ਮਨਕੀਰਤ ਔਲਖ ਕਈ ਵਾਰ ਵਿਵਾਦਾਂ ਵਿੱਚ ਘਿਰ ਚੁੱਕੇ ਹਨ। ਮਨਕੀਰਤ ਔਲਖ ਮਹਰੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਨੂੰ ਲੈਕੇ ਵੀ ਚਰਚਾਵਾਂ ਵਿੱਚ ਆ ਚੁੱਕੇ ਹਨ। ਇਸ ਤੋਂ ਇਲਾਵਾ ਉਹ ਕਰੀਬ ਇੱਕ ਮਹੀਨਾ ਪਹਿਲਾਂ ਮੁੜ ਚਰਚਾਵਾਂ ਵਿੱਚ ਆਏ ਸਨ ਜਦੋਂ ਉਹਨਾਂ ਦੇ ਦੋਸਤ ਐਂਡੀ ਦੁੱਗਾ ਦੇ ਸ਼ੋਅਰੂਮ ਤੇ ਗੋਲੀਬਾਰੀ ਹੋਈ ਸੀ। ਬੇਸ਼ੱਕ ਸ਼ੋਸਲ ਮੀਡੀਆ ਤੇ ਔਲਖ ਦੇ ਪ੍ਰਸੰਸਕਾਂ ਦੀ ਸੰਖਿਆ ਵਿੱਚ ਲਗਾਤਾਰ ਇਜ਼ਾਫਾ ਹੋ ਰਿਹਾ ਹੈ।

BSF ਜਵਾਨ ਪੂਰਨਮ ਕੁਮਾਰ ਸਾਹੂ ਦੀ ਵਤਨ ਵਾਪਸੀ, ਪਾਕਿਸਤਾਨ ਨੇ ਕੀਤਾ ਰਿਹਾਅ
BSF ਜਵਾਨ ਪੂਰਨਮ ਕੁਮਾਰ ਸਾਹੂ ਦੀ ਵਤਨ ਵਾਪਸੀ, ਪਾਕਿਸਤਾਨ ਨੇ ਕੀਤਾ ਰਿਹਾਅ...
ਅੰਮ੍ਰਿਤਸਰ ਦੇ ਮਜੀਠਾ ਵਿੱਚ ਨਕਲੀ ਸ਼ਰਾਬ ਪੀਣ ਨਾਲ ਲੋਕਾਂ ਦੀ ਮੌਤ; ਕੀ ਬੋਲੇ ਹਰਪਾਲ ਚੀਮਾ!
ਅੰਮ੍ਰਿਤਸਰ ਦੇ ਮਜੀਠਾ ਵਿੱਚ ਨਕਲੀ ਸ਼ਰਾਬ ਪੀਣ ਨਾਲ ਲੋਕਾਂ ਦੀ ਮੌਤ; ਕੀ ਬੋਲੇ ਹਰਪਾਲ ਚੀਮਾ!...
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ 3 ਅੱਤਵਾਦੀ ਢੇਰ, ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਹੋਇਆ ਮੁਕਾਬਲਾ
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ 3 ਅੱਤਵਾਦੀ ਢੇਰ, ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਹੋਇਆ ਮੁਕਾਬਲਾ...
J&k News: ਜੰਗਬੰਦੀ ਤੋਂ ਬਾਅਦ, ਪਠਾਨਕੋਟ ਦਾ ਬਾਜ਼ਾਰ ਹੁਣ ਮੁੜ ਹੋਇਆ Normal!
J&k News: ਜੰਗਬੰਦੀ ਤੋਂ ਬਾਅਦ, ਪਠਾਨਕੋਟ ਦਾ ਬਾਜ਼ਾਰ ਹੁਣ ਮੁੜ ਹੋਇਆ Normal!...
ਚੰਡੀਗੜ੍ਹ ਹਵਾਈ ਅੱਡੇ ਲਈ ਐਡਵਾਈਜ਼ਰੀ ਜਾਰੀ, ਯਾਤਰੀਆਂ ਨੂੰ ਕੀ ਕਰਨਾ ਚਾਹੀਦਾ ਹੈ ਅਤੇ ਕੀ ਨਹੀਂ ਕਰਨਾ ਚਾਹੀਦਾ?, ਵੇਖੋ ਰਿਪੋਰਟ
ਚੰਡੀਗੜ੍ਹ ਹਵਾਈ ਅੱਡੇ ਲਈ ਐਡਵਾਈਜ਼ਰੀ ਜਾਰੀ, ਯਾਤਰੀਆਂ ਨੂੰ ਕੀ ਕਰਨਾ ਚਾਹੀਦਾ ਹੈ ਅਤੇ ਕੀ ਨਹੀਂ ਕਰਨਾ ਚਾਹੀਦਾ?, ਵੇਖੋ ਰਿਪੋਰਟ...
ਜੰਗਬੰਦੀ ਤੋਂ ਬਾਅਦ ਆਪ੍ਰੇਸ਼ਨ ਸਿੰਦੂਰ 'ਤੇ ਕੀ ਬੋਲੇ Rajnath Singh
ਜੰਗਬੰਦੀ ਤੋਂ ਬਾਅਦ ਆਪ੍ਰੇਸ਼ਨ ਸਿੰਦੂਰ 'ਤੇ ਕੀ ਬੋਲੇ Rajnath Singh...
ਹਿਮਾਚਲ ਦੇ Damtal ਵਿੱਚ ਭਾਰਤੀ ਫੌਜ ਨੇ ਤਬਾਹ ਕੀਤੀ Pakistan ਦੀ ਮਿਜ਼ਾਈਲ
ਹਿਮਾਚਲ ਦੇ Damtal ਵਿੱਚ ਭਾਰਤੀ ਫੌਜ ਨੇ ਤਬਾਹ ਕੀਤੀ Pakistan ਦੀ ਮਿਜ਼ਾਈਲ...
Pakistan 'ਤੇ ਬੰਬ ਦੀ ਤਬਾਹੀ, Sofia Qureshi ਨੇ ਹਮਲੇ ਦੀ ਪੂਰੀ ਦਿੱਤੀ ਜਾਣਕਾਰੀ
Pakistan 'ਤੇ ਬੰਬ ਦੀ ਤਬਾਹੀ, Sofia Qureshi ਨੇ ਹਮਲੇ ਦੀ ਪੂਰੀ  ਦਿੱਤੀ ਜਾਣਕਾਰੀ...
India Pakistan War: ਭਾਰਤ-ਪਾਕਿਸਤਾਨ ਤਣਾਅ ਦੌਰਾਨ ਸਰਹੱਦ 'ਤੇ ਕੀ ਸਥਿਤੀ ਹੈ?
India Pakistan War: ਭਾਰਤ-ਪਾਕਿਸਤਾਨ ਤਣਾਅ ਦੌਰਾਨ ਸਰਹੱਦ 'ਤੇ ਕੀ ਸਥਿਤੀ ਹੈ?...