AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਗਾਇਕ ਮਨਕੀਰਤ ਔਲਖ ਖਿਲਾਫ਼ ਸ਼ਿਕਾਇਤ, ‘ਅਸਲਾ’ ਗਾਣੇ ਵਿਰੁੱਧ ਭਾਜਪਾ ਆਗੂ ਨੇ DGP ਨੂੰ ਲਿਖਿਆ ਪੱਤਰ

ਪੰਜਾਬ 'ਚ ਹਥਿਆਰਾਂ ਦੀ ਪ੍ਰਦਰਸ਼ਨੀ ਨੂੰ ਸੋਸ਼ਲ ਮੀਡੀਆ 'ਤੇ ਪਾਬੰਦੀ ਦੇ ਬਾਵਜੂਦ, ਬੰਦੂਕ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਵਾਲੇ ਗੀਤ ਰਿਲੀਜ਼ ਕੀਤੇ ਜਾ ਰਹੇ ਹਨ। ਤਾਜ਼ਾ ਘਟਨਾ ਪ੍ਰਸਿੱਧ ਪੰਜਾਬੀ ਗਾਇਕ ਮਨਕੀਰਤ ਔਲਖ ਦੇ ਨਵੇਂ ਗੀਤ, "ਅਸਲਾ" ਨਾਲ ਸਬੰਧਤ ਹੈ। ਭਾਜਪਾ ਪੰਜਾਬ ਵਪਾਰ ਸੈੱਲ ਦੇ ਸਹਿ-ਕਨਵੀਨਰ ਅਰਵਿੰਦ ਸ਼ਰਮਾ ਨੇ ਗੀਤ 'ਤੇ ਇਤਰਾਜ਼ ਜਤਾਇਆ ਹੈ।

ਗਾਇਕ ਮਨਕੀਰਤ ਔਲਖ ਖਿਲਾਫ਼ ਸ਼ਿਕਾਇਤ, 'ਅਸਲਾ' ਗਾਣੇ ਵਿਰੁੱਧ ਭਾਜਪਾ ਆਗੂ ਨੇ DGP ਨੂੰ ਲਿਖਿਆ ਪੱਤਰ
ਗਾਇਕ ਮਨਕੀਰਤ ਔਲਖ ਖਿਲਾਫ਼ ਸ਼ਿਕਾਇਤ
davinder-kumar-jalandhar
| Updated On: 09 Feb 2026 09:41 AM IST

ਪੰਜਾਬੀ ਗਾਇਕ ਮਨਕੀਰਤ ਔਲਖ ਵਿਰੁੱਧ ਪੰਜਾਬ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ)ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਭਾਜਪਾ ਆਗੂ ਦੇ ਇੱਕ ਆਗੂ ਨੇ ਇਹ ਸ਼ਿਕਾਇਤ ਦਰਜ ਕਰਵਾਈ ਹੈ। ਮਾਮਲਾ ਗਾਇਕ ਮਨਕੀਰਤ ਦੇ ਨਵੇਂ ਗੀਤ ਨਾਲ ਜੁੜਿਆ ਹੋਇਆ। ਗਾਣੇ ‘ਚ ਗਨ ਕਲਚਰ ਨੂੰ ਉਤਸ਼ਾਹਿਤ ਕਰਨ ਦੇ ਵਿਵਾਦ ਖੜ੍ਹਾ ਹੋਇਆ ਹੈ। ਸ਼ਿਕਾਇਤ ‘ਚ ਦੋਸ਼ ਲਗਾਇਆ ਗਿਆ ਹੈ ਕਿ ਮਨਕੀਰਤ ਦਾ ਗੀਤ ਨੌਜਵਾਨਾਂ ਨੂੰ ਹਿੰਸਾ ਲਈ ਉਕਸਾਉਂਦਾ ਹੈ।

ਪੰਜਾਬ ‘ਚ ਹਥਿਆਰਾਂ ਦੀ ਪ੍ਰਦਰਸ਼ਨੀ ਨੂੰ ਸੋਸ਼ਲ ਮੀਡੀਆ ‘ਤੇ ਪਾਬੰਦੀ ਦੇ ਬਾਵਜੂਦ, ਬੰਦੂਕ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਵਾਲੇ ਗੀਤ ਰਿਲੀਜ਼ ਕੀਤੇ ਜਾ ਰਹੇ ਹਨ। ਤਾਜ਼ਾ ਘਟਨਾ ਪ੍ਰਸਿੱਧ ਪੰਜਾਬੀ ਗਾਇਕ ਮਨਕੀਰਤ ਔਲਖ ਦੇ ਨਵੇਂ ਗੀਤ, “ਅਸਲਾ” ਨਾਲ ਸਬੰਧਤ ਹੈ। ਭਾਜਪਾ ਪੰਜਾਬ ਵਪਾਰ ਸੈੱਲ ਦੇ ਸਹਿ-ਕਨਵੀਨਰ ਅਰਵਿੰਦ ਸ਼ਰਮਾ ਨੇ ਗੀਤ ‘ਤੇ ਇਤਰਾਜ਼ ਜਤਾਇਆ ਹੈ।

ਅਰਵਿੰਦ ਸ਼ਰਮਾ ਨੇ ਇਸ ਗਾਣੇ ਨੂੰ ਹਿੰਸਾ ਲਈ ਉਕਸਾਉਣ ਵਾਲਾ ਦੱਸਦੇ ਹੋਏ, ਡੀਜੀਪੀ ਗੌਰਵ ਯਾਦਵ ਨੂੰ ਸ਼ਿਕਾਇਤ ਦਿੱਤੀ ਹੈ। ਉਨ੍ਹਾਂ ਨੇ ਗੀਤ ‘ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ ਤੇ ਕਿਹਾ ਹੈ ਕਿ ਯੂਟਿਊਬ ਤੋਂ ਇਸ ਗੀਤ ਨੂੰ ਹਟਾਇਆ ਜਾਵੇ। ਮਨਕੀਰਤ ਔਲਖ ਪਿਛਲੇ 15 ਦਿਨਾਂ ਤੋਂ ਆਪਣੇ ਨਵੇਂ ਗੀਤ ਦਾ ਪ੍ਰਚਾਰ ਕਰਨ ਲਈ ਪੰਜਾਬ ਦਾ ਦੌਰਾ ਕਰ ਰਹੇ ਹਨ। ਇਹ ਗੀਤ ਸਿਰਫ਼ ਤਿੰਨ ਦਿਨ ਪਹਿਲਾਂ (6 ਫਰਵਰੀ) ਰਿਲੀਜ਼ ਹੋਇਆ ਸੀ।

ਗਾਇਕ ਮਨਕੀਰਤ ਔਲਖ ਤੇ ਜ਼ੇਹਰ ਵਾਈਬ ਵੱਲੋਂ ਫੀਚਰ ਇਹ ਗੀਤ ਡਿਜੀਟਲ ਪਲੇਟਫਾਰਮ ਤੇ ਯੂਟਿਊਬ ‘ਤੇ ਰਿਲੀਜ਼ ਕੀਤਾ ਗਿਆ ਸੀ। ਰਿਲੀਜ਼ ਹੋਣ ‘ਤੇ, ਗੀਤ ਨੇ ਆਪਣੇ ਬੋਲਾਂ ਤੇ ਵਿਜ਼ੂਅਲ ਕਾਰਨ ਵਿਵਾਦ ਛੇੜ ਦਿੱਤਾ। ਗਾਣੇ ਦੇ ਬੋਲ ਤੇ ਵੀਡੀਓ ਵਿੱਚ ਹਥਿਆਰ ਪ੍ਰਦਰਸ਼ਿਤ ਕੀਤੇ ਗਏ ਹਨ।

Follow Us
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ...
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ...
ਕਣਕ ਪੱਕਣ ਦੀ ਖੁਸ਼ੀ, ਪਰ ਥੋੜੇ ਮਾਯੂਸ ਵੀ ਨੇ ਕਿਸਾਨ, ਕਿਉਂ? ਜਾਣੋ ਵਜ੍ਹਾ......
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ
ਡੋਨਾਲਡ ਟਰੰਪ ਦੀ ਪੋਸਟ ਨਾਲ ਮੱਚਿਆ ਹੰਗਾਮਾ, ਖੁਦ ਨੂੰ ਯੀਸੂ ਮਸੀਹ ਵਜੋਂ ਦਰਸਾਇਆ...
PM Modi on Women Reservation Bill : ਪ੍ਰਧਾਨ ਮੰਤਰੀ ਮੋਦੀ ਦੀ 'ਮਹਿਲਾ ਸ਼ਕਤੀ ਵੰਦਨ' ਮੁਹਿੰਮ
PM Modi on Women Reservation Bill : ਪ੍ਰਧਾਨ ਮੰਤਰੀ ਮੋਦੀ ਦੀ 'ਮਹਿਲਾ ਸ਼ਕਤੀ ਵੰਦਨ' ਮੁਹਿੰਮ...