AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸਿੱਧੂ ਮੂਸੇਵਾਲਾ ਦਾ BDAY… ਫੈਨਜ਼ ਨੂੰ ਵੱਡਾ ਗਿਫ਼ਟ, ‘MOOSE PRINT’ ਜ਼ਰੀਏ ਫਿਰ ਗੂੰਜ਼ੀ ਆਵਾਜ਼

Sidhu Moosewalas Birthday: ਮੂਸੇਵਾਲਾ ਦੀ ਆਵਾਜ਼ ਇੱਕ ਵਾਰ ਫਿਰ 'MOOSE PRINT' ਜ਼ਰੀਏ ਗੂੰਜ਼ੀ ਹੈ। ਸਿੱਧੂ ਮੂਸੇਵਾਲਾ ਦੀ ਅਧਿਕਾਰਤ ਯੂਟੀਉਬ ਚੈਨਲ 'ਤੇ ਤਿੰਨ ਗੀਤਾਂ ਨੂੰ ਬੈਕ ਟੂ ਬੈਕ ਰਿਲੀਜ਼ ਕੀਤਾ ਗਿਆ ਹੈ। ਅੱਜ ਸਭ ਤੋਂ ਪਹਿਲਾਂ ਗੀਤ 0008 ਰਿਲੀਜ਼ ਕੀਤਾ ਗਿਆ। ਜਿਸ ਤੋਂ ਬਾਆਦ NEAL ਨੂੰ ਪੂਰੇ ਪੰਜ ਮਿੰਟਾਂ ਬਾਅਦ ਰਿਲੀਜ਼ ਕੀਤਾ ਗਿਆ ਅਤੇ ਤੀਸਰੇ ਗੀਤ TAKE NOTE'S ਨੂੰ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ

ਸਿੱਧੂ ਮੂਸੇਵਾਲਾ ਦਾ BDAY... ਫੈਨਜ਼ ਨੂੰ ਵੱਡਾ ਗਿਫ਼ਟ, 'MOOSE PRINT' ਜ਼ਰੀਏ ਫਿਰ ਗੂੰਜ਼ੀ ਆਵਾਜ਼
tv9-punjabi
| Updated On: 11 Jun 2025 12:52 PM IST
Share

Sidhu Moosewalas Birthday: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਅੱਜ 32ਵਾਂ ਜਨਮਦਿਨ ਹੈ। ਅੱਜ ਸਿੱਧੂ ਦਾ 3 ਗੀਤਾਂ ਵਾਲਾ ਐਲਬਮ “ਮੂਸੇ ਪ੍ਰਿੰਟ” ਰਿਲੀਜ਼ ਹੋ ਗਿਆ ਹੈ। ਇਸ ਬਾਰੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਮੌਤ ਤੋਂ ਪਹਿਲਾਂ ਪੁੱਤਰ ਖੁਦ ਦੇ ਮੇਰੇ ਅਤੇ ਮਾਂ ਦੇ ਜਨਮਦਿਨ ‘ਤੇ ਗੀਤ ਰਿਲੀਜ਼ ਕਰਦਾ ਸੀ। ਇਸ ਐਲਬਮ ਨੂੰ ਰਿਲੀਜ਼ ਕਰਨ ਦਾ ਮਕਸਦ ਇਹ ਹੈ ਕਿ ਸਿੱਧੂ ਵੱਲੋਂ ਸ਼ੁਰੂ ਕੀਤੀ ਗਈ ਇਹ ਲੜੀ ਰੁਕ ਨਾ ਜਾਵੇ।

ਸਿੱਧੂ ਮੂਸੇਵਾਲਾ ਦੀ ਆਵਾਜ਼ ਇੱਕ ਵਾਰ ਫਿਰ ‘MOOSE PRINT’ ਜ਼ਰੀਏ ਗੂੰਜ਼ੀ ਹੈ। ਸਿੱਧੂ ਮੂਸੇਵਾਲਾ ਦੀ ਅਧਿਕਾਰਤ ਯੂਟੀਉਬ ਚੈਨਲ ‘ਤੇ ਤਿੰਨ ਗੀਤਾਂ ਨੂੰ ਬੈਕ ਟੂ ਬੈਕ ਰਿਲੀਜ਼ ਕੀਤਾ ਗਿਆ ਹੈ। ਅੱਜ ਸਭ ਤੋਂ ਪਹਿਲਾਂ ਗੀਤ 0008 ਰਿਲੀਜ਼ ਕੀਤਾ ਗਿਆ। ਜਿਸ ਤੋਂ ਬਾਆਦ NEAL ਨੂੰ ਪੂਰੇ ਪੰਜ ਮਿੰਟਾਂ ਬਾਅਦ ਰਿਲੀਜ਼ ਕੀਤਾ ਗਿਆ ਅਤੇ ਤੀਸਰੇ ਗੀਤ TAKE NOTE’S ਨੂੰ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਤਿੰਨੋਂ ਗੀਤ 5- 5 ਮਿੰਟਾਂ ਦੇ ਅੰਤਰਾਲ ਤੋਂ ਬਾਅਦ ਰਿਲੀਜ਼ ਕੀਤੇ ਗਏ।

ਤੁਹਾਨੂੰ ਦੱਸ ਦੇਈਏ ਕਿ ਸ਼ੁਭਦੀਪ ਉਰਫ਼ ਸਿੱਧੂ ਮੂਸੇਵਾਲਾ ਦਾ ਜਨਮ 11 ਜੂਨ 1993 ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸਾ ਵਿੱਚ ਹੋਇਆ ਸੀ। 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

2 ਦਿਨਾਂ ‘ਚ 1.3 ਮਿਲੀਅਨ ਲੋਕਾਂ ਨੇ ਪੋਸਟਰ ਦੇਖਿਆ

ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਨ੍ਹਾਂ ਦਾ ਚੌਥਾ ਜਨਮਦਿਨ ਹੈ। ਇਸ ਜਨਮਦਿਨ ‘ਤੇ ਵੀ ਸਿੱਧੂ ਦੇ ਪ੍ਰਸ਼ੰਸਕਾਂ ਨੂੰ ਸਰਪ੍ਰਾਈਜ਼ ਵਜੋਂ ਨਵੇਂ ਗੀਤ ਮਿਲਣਗੇ। ਇਸ ਬਾਰੇ ਜਾਣਕਾਰੀ ਦੇਣ ਲਈ, ਇਸ ਤੋਂ 2 ਦਿਨ ਪਹਿਲਾਂ ਉਨ੍ਹਾਂ ਦੇ ਇੰਸਟਾਗ੍ਰਾਮ ਫੈਨ ਪੇਜ ‘ਤੇ “ਮੂਸੇ ਪ੍ਰਿੰਟ” ਨਾਮ ਦਾ ਇੱਕ ਪੋਸਟਰ ਲਗਾਇਆ ਗਿਆ ਹੈ। ਇਸ ਪੋਸਟਰ ਵਿੱਚ ਸਿੱਧੂ ਮੂਸੇਵਾਲਾ ਨੂੰ ਆਪਣੇ ਅੰਦਾਜ਼ ਵਿੱਚ ਇੱਕ ਸ਼ਾਹੀ ਕੁਰਸੀ ‘ਤੇ ਬੈਠਾ ਦਿਖਾਇਆ ਗਿਆ ਹੈ। ਸਿੱਧੂ ਦੇ ਇਸ ਪੋਸਟਰ ਨੂੰ ਇੰਸਟਾਗ੍ਰਾਮ ‘ਤੇ ਸਿਰਫ਼ 2 ਦਿਨਾਂ ਵਿੱਚ 1.3 ਮਿਲੀਅਨ ਲੋਕਾਂ ਨੇ ਦੇਖਿਆ ਹੈ।

Follow Us
ਨੇਤਾ ਨਹੀਂ... ਆਮ ਆਦਮੀ ਚਲਾਵੇਗਾ ਦੇਸ਼... ਮੋਗਾ ਦੀ ਖੁਸ਼ਹਾਲ ਪੰਜਾਬ ਰੈਲੀ ਵਿੱਚ ਬੋਲੇ ਕੇਜਰੀਵਾਲ
ਨੇਤਾ ਨਹੀਂ... ਆਮ ਆਦਮੀ ਚਲਾਵੇਗਾ ਦੇਸ਼... ਮੋਗਾ ਦੀ ਖੁਸ਼ਹਾਲ ਪੰਜਾਬ ਰੈਲੀ ਵਿੱਚ ਬੋਲੇ ਕੇਜਰੀਵਾਲ...
ਸੋਨੇ- ਚਾਂਦੀ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਜਾਰੀ, ਗਾਹਕਾਂ ਲਈ ਮੌਕਾ ਜਾਂ ਖ਼ਤਰੇ ਦੀ ਘੰਟੀ?
ਸੋਨੇ- ਚਾਂਦੀ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ ਜਾਰੀ, ਗਾਹਕਾਂ ਲਈ ਮੌਕਾ ਜਾਂ ਖ਼ਤਰੇ ਦੀ ਘੰਟੀ?...
ਅਕਾਲੀ-ਭਾਜਪਾ ਗਠਜੋੜ, ਨੂੰ 2027 ਦੀਆਂ ਚੋਣਾਂ ਲਈ ਸੀਟ ਸ਼ੇਅਰਿੰਗ ਫਾਰਮੂਲਾ ਤੈਅ
ਅਕਾਲੀ-ਭਾਜਪਾ ਗਠਜੋੜ, ਨੂੰ 2027 ਦੀਆਂ ਚੋਣਾਂ ਲਈ ਸੀਟ ਸ਼ੇਅਰਿੰਗ ਫਾਰਮੂਲਾ ਤੈਅ...
15 ਦਸੰਬਰ ਤੋਂ ਪਹਿਲਾਂ ਸੰਸਦ ਦੇ ਇਜਲਾਸ ਦੀ ਤਿਆਰੀ, ਪੀਐਮ ਮੋਦੀ ਨੇ ਦਿੱਤੇ ਨਿਰਦੇਸ਼
15 ਦਸੰਬਰ ਤੋਂ ਪਹਿਲਾਂ ਸੰਸਦ ਦੇ ਇਜਲਾਸ ਦੀ ਤਿਆਰੀ, ਪੀਐਮ ਮੋਦੀ ਨੇ ਦਿੱਤੇ ਨਿਰਦੇਸ਼...
ਤਰਨਤਾਰਨ ਵਿੱਚ ਸਰਪੰਚ ਦੇ ਪਤੀ 'ਤੇ ਫਾਈਰਿੰਗ: ਮੁਲਜ਼ਮਾ ਦੀ ਹੋਈ ਪਛਾਣ, ਚਲਾਈਆਂ ਸਨ 4 ਗੋਲੀਆਂ
ਤਰਨਤਾਰਨ ਵਿੱਚ ਸਰਪੰਚ ਦੇ ਪਤੀ 'ਤੇ ਫਾਈਰਿੰਗ: ਮੁਲਜ਼ਮਾ ਦੀ ਹੋਈ ਪਛਾਣ, ਚਲਾਈਆਂ ਸਨ 4 ਗੋਲੀਆਂ...
ਪੰਜਾਬ ਕਾਂਗਰਸ ਨੇ ਅਕਾਲੀ-ਭਾਜਪਾ ਗੱਠਜੋੜ ਨੂੰ ਦੱਸਿਆ ਬੇਬੁਨਿਆਦ, ਪਰਗਟ ਸਿੰਘ ਦਾ ਹਮਲਾ
ਪੰਜਾਬ ਕਾਂਗਰਸ ਨੇ ਅਕਾਲੀ-ਭਾਜਪਾ ਗੱਠਜੋੜ ਨੂੰ ਦੱਸਿਆ ਬੇਬੁਨਿਆਦ, ਪਰਗਟ ਸਿੰਘ ਦਾ ਹਮਲਾ...
ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਹਰਿਮੰਦਰ ਸਾਹਿਬ 'ਚ ਅਲੌਕਿਕ ਆਤਿਸ਼ਬਾਜ਼ੀ
ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਹਰਿਮੰਦਰ ਸਾਹਿਬ 'ਚ ਅਲੌਕਿਕ ਆਤਿਸ਼ਬਾਜ਼ੀ...
ਪੰਜਾਬ ਵਿੱਚ ਭਾਜਪਾ-ਅਕਾਲੀ ਦਲ ਗੱਠਜੋੜ ਵਾਪਸੀ; ਕੀ ਬਦਲਣਗੇ 2027 ਦੇ ਚੋਣ ਸਮੀਕਰਣ?
ਪੰਜਾਬ ਵਿੱਚ ਭਾਜਪਾ-ਅਕਾਲੀ ਦਲ ਗੱਠਜੋੜ ਵਾਪਸੀ; ਕੀ ਬਦਲਣਗੇ 2027 ਦੇ ਚੋਣ ਸਮੀਕਰਣ?...
SAD-BJP ਦਾ ਹੋ ਗਿਆ ਗਠਜੋੜ... ਕਿਵੇਂ ਹੋਵੇਗੀ ਸੀਟਾਂ ਦੀ ਵੰਡ... ਕੀ ਕਹਿੰਦੇ ਹਨ ਮਾਹਿਰ?
SAD-BJP ਦਾ ਹੋ ਗਿਆ ਗਠਜੋੜ... ਕਿਵੇਂ ਹੋਵੇਗੀ ਸੀਟਾਂ ਦੀ ਵੰਡ... ਕੀ ਕਹਿੰਦੇ ਹਨ ਮਾਹਿਰ?...