ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Jalandhar: ਮਿਸ ਗ੍ਰੈਂਡ ਇੰਟਰਨੈਸ਼ਨਲ Winner ਰੇਚਲ ਗੁਪਤਾ ਪਹੁੰਚੀ ਜਲੰਧਰ, ਖਿਤਾਬ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ

Jalandhar: ਥਾਈਲੈਂਡ ਦੇ ਬੈਂਕਾਕ 'ਚ ਮਿਸ ਗ੍ਰੈਂਡ ਇੰਟਰਨੈਸ਼ਨਲ ਦਾ ਖਿਤਾਬ ਜਿੱਤਣ ਤੋਂ ਬਾਅਦ ਰੇਚਲ ਗੁਪਤਾ ਅੱਜ ਪਹਿਲੀ ਵਾਰ ਆਪਣੇ ਜੱਦੀ ਸ਼ਹਿਰ ਜਲੰਧਰ ਪਹੁੰਚੀ। ਪੰਜਾਬ ਦੇ ਜਲੰਧਰ ਦੀ ਰਹਿਣ ਵਾਲੀ ਰੇਚਲ ਗੁਪਤਾ ਨੇ ਭਾਰਤ ਲਈ ਇਤਿਹਾਸ ਰਚ ਦਿੱਤਾ ਸੀ। ਕਿਉਂਕਿ ਰੇਚਲ ਗੁਪਤਾ ਇਸ ਖਿਤਾਬ ਨਾਲ ਨਿਵਾਜਣ ਵਾਲੀ ਪਹਿਲੀ ਮਹੀਲਾ ਹੈ। ਉਨ੍ਹਾਂ ਦੇ ਜਲੰਧਰ ਆਉਣ 'ਤੇ ਸ਼ਹਿਰ ਵਾਲਿਆਂ ਨੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ।

Jalandhar: ਮਿਸ ਗ੍ਰੈਂਡ ਇੰਟਰਨੈਸ਼ਨਲ Winner ਰੇਚਲ ਗੁਪਤਾ ਪਹੁੰਚੀ ਜਲੰਧਰ, ਖਿਤਾਬ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ
ਮਿਸ ਗ੍ਰੈਂਡ ਇੰਟਰਨੈਸ਼ਨਲ Winner ਰੇਚਲ ਗੁਪਤਾ
Follow Us
davinder-kumar-jalandhar
| Updated On: 24 Dec 2024 17:20 PM

ਪੇਰੂ ਦੀ ਲੂਸੀਆਨਾ ਫਸਟਰ ਨੇ ਐਮਜੀਆਈ ਹਾਲ ਵਿੱਚ ਵਰਲਡ ਫਾਈਨਲ ਦੌਰਾਨ ਭਾਰਤੀ ਮਹਿਲਾ ਰੇਚਲ ਗੁਪਤਾ ਨੂੰ ਤਾਜ਼ ਪਹਿਨਾਇਆ ਸੀ। ਰੇਚਲ ਭਾਰਤ ਲਈ ਇਹ ਖਿਤਾਬ ਲਿਆਉਣ ਵਾਲੀ ਪਹਿਲੀ ਭਾਰਤੀ ਬਣ ਗਈ ਹੈ, ਜੋ ਕਿ ਪੰਜਾਬ ਦੇ ਜਲੰਧਰ ਵਿੱਚ ਵੱਡੀ ਹੈ। ਰੇਚਲ ਗੁਪਤਾ ਦਾ ਕੱਦ ਲਗਭਗ 5.10 ਫੁੱਟ ਹੈ। ਉਨ੍ਹਾਂ ਦੀ ਉਮਰ ਸਿਰਫ 21 ਸਾਲ ਹੈ। ਉਹ ਮਾਡਲਿੰਗ ਅਤੇ ਐਕਟਿੰਗ ਵਿੱਚ ਆਪਣਾ ਕਰੀਅਰ ਬਣਾ ਰਹੇ ਹਨ। ਉਹ ਹਿੰਦੀ, ਅੰਗਰੇਜ਼ੀ ਅਤੇ ਪੰਜਾਬੀ ਬੋਲ ਸਕਦੇ ਹਨ। ਰੇਚਲ ਨੇ 11 ਅਗਸਤ 2024 ਨੂੰ ਜ਼ੀ ਸਟੂਡੀਓ, ਜੈਪੁਰ ਵਿਖੇ ਆਯੋਜਿਤ ਗਲਮਾਨੰਦ ਸੁਪਰ ਮਾਡਲ ਇੰਡੀਆ 2024 ਦਾ ਖਿਤਾਬ ਵੀ ਜਿੱਤਿਆ ਹੈ।

ਰੇਚਲ ਨੇ ਮਿਸ ਗ੍ਰੈਂਡ ਇੰਟਰਨੈਸ਼ਨਲ ਮੁਕਾਬਲੇ ਵਿੱਚ 4 ਪ੍ਰਮੁੱਖ ਵਿਸ਼ੇਸ਼ ਪੁਰਸਕਾਰ ਵੀ ਜਿੱਤੇ ਸੀ। ਜਿਸ ਵਿੱਚ ਮਿਸ ਟੌਪ ਮਾਡਲ, ਮਿਸ ਬਿਊਟੀ ਵਿਦ ਏ ਪਰਪਜ਼, ਬੈਸਟ ਇਨ ਰੈਂਪਵਾਕ ਅਤੇ ਬੈਸਟ ਨੈਸ਼ਨਲ ਕਾਸਟਿਊਮ ਸ਼ਾਮਿਲ ਹਨ। ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਨੇ ਉਨ੍ਹਾਂ ਨੂੰ ਮਿਸ ਗ੍ਰੈਂਡ ਇੰਟਰਨੈਸ਼ਨਲ ਲਈ ਭਾਰਤ ਦੀ ਪ੍ਰਤੀਨਿਧੀ ਬਣਨ ਦਾ ਮੌਕਾ ਦਿੱਤਾ।

ਇਹ ਵੀ ਪੜ੍ਹੋ- ਦਿਲਜੀਤ ਦੋਸਾਂਝ ਲੁਧਿਆਣਾ ‘ਚ ਮਨਾਉਣਗੇ ਨਵਾਂ ਸਾਲ

ਰੇਚਲ ਨੇ ਕਿਹਾ ਸੀ ਕਿ ਮੈਂ ਭਾਰਤ ਤੋਂ ਹਾਂ

ਖਿਤਾਬ ਜਿੱਤਣ ਤੋਂ ਬਾਅਦ ਰੇਚਲ ਨੇ ਕਿਹਾ ਸੀ ਕਿ ਮੈਂ ਭਾਰਤ ਵਰਗੇ ਦੇਸ਼ ਤੋਂ ਆਈ ਹਾਂ। ਜਿੱਥੇ ਹਰ ਕਿਸੇ ਨੂੰ ਭੋਜਨ, ਪਾਣੀ, ਸਿੱਖਿਆ ਅਤੇ ਬੁਨਿਆਦੀ ਸਹੂਲਤਾਂ ਨਹੀਂ ਹਨ। ਇਹ ਦੁਨੀਆਂ ਦੇ ਜ਼ਿਆਦਾਤਰ ਹਿੱਸਿਆਂ ਲਈ ਸੱਚ ਹੈ। ਇਹ ਸਮਾਂ ਆ ਗਿਆ ਹੈ ਕਿ ਅਸੀਂ ਇੱਕ ਦੂਜੇ ਨਾਲ ਲੜਨਾ ਬੰਦ ਕਰੀਏ ਅਤੇ ਇੱਕ ਦੂਜੇ ਦਾ ਆਦਰ ਕਰਨਾ ਸ਼ੁਰੂ ਕਰੀਏ ਅਤੇ ਇਹ ਸੁਨਿਸ਼ਚਿਤ ਕਰੀਏ ਕਿ ਇਸ ਧਰਤੀ ‘ਤੇ ਹਰੇਕ ਲਈ ਲੋੜੀਂਦੇ ਸਰੋਤ ਹੋਣ। ਅੰਤ ਵਿੱਚ ਰੇਚਲ ਨੇ ਮੀਡੀਆ ਦਾ ਧੰਨਵਾਦ ਕੀਤਾ।

ਦਿੱਲੀ: ਚੋਣਾਂ ਤੋਂ ਪਹਿਲਾਂ 'ਆਪ' ਦਾ ਵੱਡਾ ਦਾਅ, ਮਹਿਲਾ ਸਨਮਾਨ ਅਤੇ ਸੰਜੀਵਨੀ ਯੋਜਨਾ ਲਈ ਰਜਿਸਟ੍ਰੇਸ਼ਨ ਸ਼ੁਰੂ
ਦਿੱਲੀ: ਚੋਣਾਂ ਤੋਂ ਪਹਿਲਾਂ 'ਆਪ' ਦਾ ਵੱਡਾ ਦਾਅ, ਮਹਿਲਾ ਸਨਮਾਨ ਅਤੇ ਸੰਜੀਵਨੀ ਯੋਜਨਾ ਲਈ ਰਜਿਸਟ੍ਰੇਸ਼ਨ ਸ਼ੁਰੂ...
ਮੰਗੇਤਰ ਪੀਜੀ ਦੇ ਹੇਠਾਂ ਉਡੀਕ ਰਿਹਾ ਸੀ, ਇਮਾਰਤ ਤਾਸ਼ ਦੇ ਘਰ ਵਾਂਗ ਢਹਿ ਗਈ
ਮੰਗੇਤਰ ਪੀਜੀ ਦੇ ਹੇਠਾਂ ਉਡੀਕ ਰਿਹਾ ਸੀ, ਇਮਾਰਤ ਤਾਸ਼ ਦੇ ਘਰ ਵਾਂਗ ਢਹਿ ਗਈ...
ਪੰਜਾਬ ਨਗਰ ਨਿਗਮ ਚੋਣਾਂ 'ਚ ਕਾਂਗਰਸ ਨੇ ਜਿੱਤੀਆਂ ਇੰਨੀਆਂ ਸੀਟਾਂ, ਇਹ ਹੈ 'ਆਪ'-ਭਾਜਪਾ ਦੀ ਹਾਲਤ!
ਪੰਜਾਬ ਨਗਰ ਨਿਗਮ ਚੋਣਾਂ 'ਚ ਕਾਂਗਰਸ ਨੇ ਜਿੱਤੀਆਂ ਇੰਨੀਆਂ ਸੀਟਾਂ, ਇਹ ਹੈ 'ਆਪ'-ਭਾਜਪਾ ਦੀ ਹਾਲਤ!...
ਮੋਹਾਲੀ ਹਾਦਸੇ 'ਚ 2 ਦੀ ਮੌਤ, ਕਈ ਲੋਕ ਫਸੇ... ਇਹ ਹੈ ਹਾਦਸੇ ਦੀ ਪੂਰੀ ਕਹਾਣੀ
ਮੋਹਾਲੀ ਹਾਦਸੇ 'ਚ 2 ਦੀ ਮੌਤ, ਕਈ ਲੋਕ ਫਸੇ... ਇਹ ਹੈ ਹਾਦਸੇ ਦੀ ਪੂਰੀ ਕਹਾਣੀ...
ਚੰਡੀਗੜ੍ਹ 'ਚ AP ਢਿੱਲੋਂ ਦੇ ਕੰਸਰਟ ਤੋਂ ਪਹਿਲਾਂ ਸੁਰੱਖਿਆ ਕਿਉਂ ਵਧਾਈ ਗਈ?
ਚੰਡੀਗੜ੍ਹ 'ਚ AP ਢਿੱਲੋਂ ਦੇ ਕੰਸਰਟ ਤੋਂ ਪਹਿਲਾਂ ਸੁਰੱਖਿਆ ਕਿਉਂ ਵਧਾਈ ਗਈ?...
OP Chautala: ਕਦੇ 5, ਕਦੇ 15 ਦਿਨ... ਫਿਰ ਪੂਰਾ ਕੀਤਾ ਕਾਰਜਕਾਲ, 5 ਵਾਰ ਮੁੱਖ ਮੰਤਰੀ ਰਹੇ ਓਪੀ ਚੌਟਾਲਾ ਦੇ ਨਹੀਂ ਸੁਣੇ ਹੋਣਗੇ ਇਹ ਕਿੱਸੇ!
OP Chautala: ਕਦੇ 5, ਕਦੇ 15 ਦਿਨ... ਫਿਰ ਪੂਰਾ ਕੀਤਾ ਕਾਰਜਕਾਲ, 5 ਵਾਰ ਮੁੱਖ ਮੰਤਰੀ ਰਹੇ ਓਪੀ ਚੌਟਾਲਾ ਦੇ ਨਹੀਂ ਸੁਣੇ ਹੋਣਗੇ ਇਹ ਕਿੱਸੇ!...
ਜੈਪੁਰ 'ਚ LPG ਟੈਂਕਰ ਧਮਾਕੇ ਦੀ ਲਾਈਵ ਵੀਡੀਓ, 11 ਜ਼ਿੰਦਾ ਸੜੇ, 40 ਗੱਡੀਆਂ ਤਬਾਹ
ਜੈਪੁਰ 'ਚ LPG ਟੈਂਕਰ ਧਮਾਕੇ ਦੀ ਲਾਈਵ ਵੀਡੀਓ, 11 ਜ਼ਿੰਦਾ ਸੜੇ, 40 ਗੱਡੀਆਂ ਤਬਾਹ...
ਖੜਗੇ, ਸਾਰੰਗੀ, ਰਾਹੁਲ ਤੇ ਰਾਜਪੂਤ ਸੰਸਦ ਵਿੱਚ ਧੱਕਾ-ਮੁੱਕੀ ਦੇ ਕਿੰਨੇ ਕਿਰਦਾਰ? ਵੇਖੋ
ਖੜਗੇ, ਸਾਰੰਗੀ, ਰਾਹੁਲ ਤੇ ਰਾਜਪੂਤ ਸੰਸਦ ਵਿੱਚ ਧੱਕਾ-ਮੁੱਕੀ ਦੇ ਕਿੰਨੇ ਕਿਰਦਾਰ? ਵੇਖੋ...
ਕਟੜਾ : ਬੰਦ ਕਾਰਨ ਯਾਤਰੀਆਂ ਨੂੰ ਹੋ ਰਹੀ ਪ੍ਰੇਸ਼ਾਨੀ, ਹੁਣ ਕਿਵੇਂ ਕਰ ਪਾਉਣਗੇ ਦਰਸ਼ਨ?
ਕਟੜਾ : ਬੰਦ ਕਾਰਨ ਯਾਤਰੀਆਂ ਨੂੰ ਹੋ ਰਹੀ ਪ੍ਰੇਸ਼ਾਨੀ, ਹੁਣ ਕਿਵੇਂ ਕਰ ਪਾਉਣਗੇ ਦਰਸ਼ਨ?...