ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Raghav Chadha: ਪਰਿਣੀਤੀ ਨਾਲ ਮੰਗਣੀ ਤੋਂ ਪਹਿਲਾਂ ਰਾਘਵ ਚੱਢਾ ਨੇ ਕਰਵਾਈ ਸੀ ਨੱਕ ਦੀ ਸਰਜਰੀ, ਵੀਡੀਓ ‘ਚ ਖੁਲਾਸਾ

Raghav Chadha Nose Job: ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਦੀ ਮੰਗਣੀ ਦੌਰਾਨ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵਾਇਰਲ ਹੋਇਆ ਸੀ, ਜਿਸ 'ਚ ਰਾਘਵ ਚੱਢਾ ਆਪਣੀ ਨੱਕ ਦੀ ਸਰਜਰੀ ਬਾਰੇ ਗੱਲ ਕਰਦੇ ਨਜ਼ਰ ਆ ਰਹੇ ਸਨ, ਹਾਲਾਂਕਿ ਇਸ ਵੀਡੀਓ ਨੂੰ ਬਾਅਦ 'ਚ ਹਟਾ ਦਿੱਤਾ ਗਿਆ ਸੀ। ਜਾਣੋ ਕਿਉਂ ਰਾਘਵ ਚੱਢਾ ਨੂੰ ਨੱਕ ਦੀ ਸਰਜਰੀ ਕਰਵਾਉਣੀ ਪਈ।

Raghav Chadha: ਪਰਿਣੀਤੀ ਨਾਲ ਮੰਗਣੀ ਤੋਂ ਪਹਿਲਾਂ ਰਾਘਵ ਚੱਢਾ ਨੇ ਕਰਵਾਈ ਸੀ ਨੱਕ ਦੀ ਸਰਜਰੀ, ਵੀਡੀਓ ‘ਚ ਖੁਲਾਸਾ
Follow Us
tv9-punjabi
| Updated On: 28 May 2023 08:40 AM

Raghav Chadha Nose Surgery: ਪਰਿਣੀਤੀ ਚੋਪੜਾ ਅਤੇ ਰਾਘਵ ਚੱਢਾ ਦੀ ਜੋੜੀ ਇਨ੍ਹੀਂ ਦਿਨੀਂ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਮੰਗਣੀ ਤੋਂ ਪਹਿਲਾਂ ਹੀ ਦੋਹਾਂ ਨੂੰ ਲੈ ਕੇ ਮੀਡੀਆ ‘ਚ ਖਬਰਾਂ ਆਉਣੀਆਂ ਸ਼ੁਰੂ ਹੋ ਗਈਆਂ ਸਨ। ਅਜਿਹੇ ‘ਚ ਪ੍ਰਸ਼ੰਸਕ ਹੁਣ ਦੋਹਾਂ ਦੇ ਵਿਆਹ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਦੇ ਨਾਲ ਹੀ ਰਾਘਵ ਚੱਢਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿੱਚ ਰਾਘਵ ਚੱਢਾ (Raghav Chadha) ਆਪਣੀ ਨੱਕ ਦੀ ਸਰਜਰੀ ਬਾਰੇ ਗੱਲ ਕਰ ਰਹੇ ਸਨ। ਇਸ ਵੀਡੀਓ ਨੂੰ ਰਾਘਵ ਅਤੇ ਪਰਿਣੀਤੀ ਦੀ ਮੰਗਣੀ ‘ਚ ਸ਼ਾਮਲ ਫੋਟੋਗ੍ਰਾਫਰ ਨੇ ਸ਼ੇਅਰ ਕੀਤਾ ਸੀ, ਜਿਸ ਨੂੰ ਬਾਅਦ ‘ਚ ਡਿਲੀਟ ਕਰ ਦਿੱਤਾ ਗਿਆ ਸੀ।

ਦਰਅਸਲ ਪਰਿਣੀਤੀ ਅਤੇ ਰਾਘਵ ਦੀ ਮੰਗਣੀ ਦਾ ਫੋਟੋਸ਼ੂਟ ਕਰਨ ਵਾਲੇ ਫੋਟੋਗ੍ਰਾਫਰ ਨੇ ਇੱਕ ਵੀਡੀਓ ਪੋਸਟ ਕੀਤਾ ਸੀ ਜਿਸ ਨੂੰ ਬਾਅਦ ਵਿੱਚ ਹਟਾ ਦਿੱਤਾ ਗਿਆ ਸੀ। ਇਸ ਵੀਡੀਓ ‘ਚ ਰਾਘਵ ਚੱਢਾ ਪਰਿਣੀਤੀ ਦੇ ਪਰਿਵਾਰਕ ਮੈਂਬਰ ਨਾਲ ਗੱਲ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਮੁਸਕਰਾਉਂਦੇ ਹੋਏ ਦੱਸ ਰਹੇ ਹਨ ਕਿ ਉਨ੍ਹਾਂ ਦਾ ਨੱਕ ਉਨ੍ਹਾਂ ਦੀ ਮਾਂ ਵਰਗਾ ਸੀ ਪਰ ਉਹ ਆਪਣੇ ਪਿਤਾ ਵਰਗਾ ਨੱਕ ਚਾਹੁੰਦੇ ਸੀ। ਇਸੇ ਲਈ ਉਨ੍ਹਾਂ ਨੇ ਆਪਣੀ ਨੱਕ ਦੀ ਸਰਜਰੀ ਕਰਵਾਈ।

View this post on Instagram

A post shared by @parineetichopra

ਸ਼ੇਅਰ ਕੀਤੀ ਗਈ ਵੀਡੀਓ ‘ਚ ਮਹਿਲਾ ਪੁੱਛ ਰਹੀ ਹੈ ਕਿ ਕੀ ਲੜਕੇ ਦੇ ਚਿਹਰੇ ‘ਤੇ ਕੁਝ ਲੱਗਾ ਹੈ। ਮਹਿਲਾ ਦੇ ਸਵਾਲ ਦਾ ਜਵਾਬ ਦਿੰਦੇ ਹੋਏ ਰਾਘਵ ਕਹਿੰਦੇ ਹਨ- ਹਾਂ, ਮੈਂ ਨੱਕ ਦੀ ਸਰਜਰੀ ਕਰਵਾਈ ਹੈ। ਉਨ੍ਹਾਂ ਨੇ ਕਿਹਾ ਕਿ ਮੇਰਾ ਨੱਕ ਮੇਰੀ ਮਾਂ ਵਰਗਾ ਸੀ, ਜਿਸ ਨੂੰ ਮੈਂ ਅਪਰੇਸ਼ਨ ਤੋਂ ਬਾਅਦ ਪਿਤਾ ਦੀ ਤਰ੍ਹਾਂ ਕਰਵਾ ਲਿਆ ਹੈ। ਹਾਲਾਂਕਿ, ਜਦੋਂ ਰਾਘਵ ਆਪਣੀ ਨੱਕ ਦੀ ਸਰਜਰੀ ਬਾਰੇ ਦੱਸ ਰਿਹਾ ਸੀ ਤਾਂ ਪਰਿਣੀਤੀ ਨੇ ਉਨ੍ਹਾਂ ਨੂੰ ਅਲਰਟ ਕੀਤਾ ਅਤੇ ਰੋਕ ਦਿੱਤਾ। ਪਰਿਣੀਤੀ ਦੱਸਦੀ ਹੈ ਕਿ ਚਾਰੇ ਪਾਸੇ ਕੈਮਰੇ ਲੱਗੇ ਹੋਏ ਹਨ, ਉਸ ਦੀਆਂ ਗੱਲਾਂ ਰਿਕਾਰਡ ਕੀਤੀਆਂ ਜਾ ਰਹੀਆਂ ਹਨ।

View this post on Instagram

A post shared by @parineetichopra

ਅਤੇ ਉਹੀ ਹੋਇਆ ਜਿਸ ਤੋਂ ਪਰਿਣੀਤੀ (Parineeti Chopra) ਡਰਦੀ ਸੀ। ਰਾਘਵ ਚੱਢਾ ਦੀ ਇਹ ਵੀਡੀਓ ਰਿਕਾਰਡ ਕੀਤੀ ਗਈ ਹੈ ਅਤੇ ਉਨ੍ਹਾਂ ਦੇ ਕੈਮਰਾਮੈਨ ਨੇ ਖੁਦ ਆਪਣੇ ਅਧਿਕਾਰਤ ਇੰਸਟਾਗ੍ਰਾਮ ਪੇਜ ‘ਤੇ ਇਸ ਨੂੰ ਸ਼ੇਅਰ ਕੀਤਾ ਹੈ। ਜਦੋਂ ਪ੍ਰਸ਼ੰਸਕਾਂ ਨੇ ਇਸ ਵੀਡੀਓ ਨੂੰ ਦੇਖਿਆ ਤਾਂ ਰਾਘਵ ਚੱਢਾ ਦੇ ਨੱਕ ਦੀ ਸਰਜਰੀ ਬਾਰੇ ਸੁਣ ਕੇ ਹਰ ਕੋਈ ਹੈਰਾਨ ਰਹਿ ਗਿਆ। ਇਹ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਲੱਗੀ ਹੈ। ਰਾਘਵ ਚੱਢਾ ਦੇ ਨੱਕ ਦੀ ਸਰਜਰੀ ਨੂੰ ਲੈ ਕੇ ਲੋਕ ਤਰ੍ਹਾਂ-ਤਰ੍ਹਾਂ ਦੀਆਂ ਗੱਲਾਂ ਕਰਨ ਲੱਗੇ।

ਪੰਜਾਬ ਦੀਆਂਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

ਪੰਜਾਬ ਲਈ ਕਾਂਗਰਸ ਨੇ ਕੀਤੀ ਤਿਆਰੀ, ਪੰਜਾਬ ਦੇ ਵੱਡੇ ਆਗੂ ਪਹੁੰਚੇ ਦਿੱਲੀ, ਕਿਸ ਮੁੱਦੇ 'ਤੇ ਬਣੀ ਸਹਿਮਤੀ?
ਪੰਜਾਬ ਲਈ ਕਾਂਗਰਸ ਨੇ ਕੀਤੀ ਤਿਆਰੀ, ਪੰਜਾਬ ਦੇ ਵੱਡੇ ਆਗੂ ਪਹੁੰਚੇ ਦਿੱਲੀ, ਕਿਸ ਮੁੱਦੇ 'ਤੇ ਬਣੀ ਸਹਿਮਤੀ?...
ਪੰਜਾਬੀ ਗਾਇਕ ਸਿੰਗਾ ਨੂੰ ਇੰਨੀ ਵਾਰ ਬਦਲਣਾ ਪਿਆ ਘਰ, ਪੋਸਟ ਰਾਹੀਂ ਦੱਸੀ ਕਹਾਣੀ
ਪੰਜਾਬੀ ਗਾਇਕ ਸਿੰਗਾ ਨੂੰ ਇੰਨੀ ਵਾਰ ਬਦਲਣਾ ਪਿਆ ਘਰ, ਪੋਸਟ ਰਾਹੀਂ ਦੱਸੀ ਕਹਾਣੀ...
ਕਦੋਂ ਮਨਾਈ ਜਾਵੇਗੀ ਹੋਲੀ ਅਤੇ ਕੀ ਹੈ ਸਹੀ ਤਾਰੀਖ? ਜਾਣੋ
ਕਦੋਂ ਮਨਾਈ ਜਾਵੇਗੀ ਹੋਲੀ ਅਤੇ ਕੀ ਹੈ ਸਹੀ ਤਾਰੀਖ? ਜਾਣੋ...
Pakistan Train Hijacked: ਬੀਐਲਏ ਨੇ 140 ਪਾਕਿਸਤਾਨੀ ਸੈਨਿਕਾਂ ਨੂੰ ਬੰਧਕ ਬਣਾਉਣ ਦਾ ਕੀਤਾ ਹੈ ਦਾਅਵਾ!
Pakistan Train Hijacked: ਬੀਐਲਏ ਨੇ 140 ਪਾਕਿਸਤਾਨੀ ਸੈਨਿਕਾਂ ਨੂੰ ਬੰਧਕ ਬਣਾਉਣ ਦਾ ਕੀਤਾ ਹੈ ਦਾਅਵਾ!...
ਈਡੀ ਦੀ ਕਾਰਵਾਈ, ਭੁਪੇਸ਼ ਬਘੇਲ ਦਾ ਵਧਿਆ ਤਣਾਅ
ਈਡੀ ਦੀ ਕਾਰਵਾਈ, ਭੁਪੇਸ਼ ਬਘੇਲ ਦਾ ਵਧਿਆ ਤਣਾਅ...
ਚੰਡੀਗੜ੍ਹ ਵਿੱਚ ਭਾਰਤ ਦੀ ਜਿੱਤ ਲਈ ਪੂਜਾ-ਹਵਨ, ਕੀ ਭਾਰਤ ਨਿਊਜ਼ੀਲੈਂਡ ਨੂੰ ਹਰਾ ਕੇ ਚੈਂਪੀਅਨ ਬਣੇਗਾ?
ਚੰਡੀਗੜ੍ਹ ਵਿੱਚ ਭਾਰਤ ਦੀ ਜਿੱਤ ਲਈ ਪੂਜਾ-ਹਵਨ, ਕੀ ਭਾਰਤ ਨਿਊਜ਼ੀਲੈਂਡ ਨੂੰ ਹਰਾ ਕੇ ਚੈਂਪੀਅਨ ਬਣੇਗਾ?...
BJP ਆਗੂ Fatehjung Bajwa ਨੇ ਬੰਦੀ ਸਿੱਖਾਂ ਬਾਰੇ ਕੀਤਾ ਵੱਡਾ ਐਲਾਨ, ਦੇਖੋ ਕੀ ਕਿਹਾ?
BJP ਆਗੂ  Fatehjung Bajwa ਨੇ ਬੰਦੀ ਸਿੱਖਾਂ ਬਾਰੇ ਕੀਤਾ ਵੱਡਾ ਐਲਾਨ, ਦੇਖੋ ਕੀ ਕਿਹਾ?...
ਪੰਜਾਬ ਵਿੱਚ ਨਸ਼ਾ ਤਸਕਰਾਂ ਵਿਰੁੱਧ ਮੁਹਿੰਮ ਤੇਜ਼, ਵਾਹਨਾਂ ਦੀ ਕੀਤੀ ਗਈ ਜਾਂਚ
ਪੰਜਾਬ ਵਿੱਚ ਨਸ਼ਾ ਤਸਕਰਾਂ ਵਿਰੁੱਧ ਮੁਹਿੰਮ ਤੇਜ਼, ਵਾਹਨਾਂ ਦੀ ਕੀਤੀ ਗਈ ਜਾਂਚ...
ISI ਅਤੇ ਪੰਨੂ ਦੇ ਇਸ਼ਾਰੇ 'ਤੇ ਕੁੰਭ ਵਿੱਚ ਹੋਣ ਵਾਲਾ ਸੀ ਅੱਤਵਾਦੀ ਹਮਲਾ
ISI ਅਤੇ ਪੰਨੂ ਦੇ ਇਸ਼ਾਰੇ 'ਤੇ ਕੁੰਭ ਵਿੱਚ ਹੋਣ ਵਾਲਾ ਸੀ ਅੱਤਵਾਦੀ ਹਮਲਾ...