ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Bollywood: ਜਦੋਂ ਰਾਘਵ ਜੁਆਲ ਨੇ ਪਲਕ ਤਿਵਾਰੀ ਨੂੰ ਲਗਾਇਆ ਗਲੇ, ਦੇਖਣ ਲਾਇਕ ਸੀ ਸ਼ਹਿਨਾਜ ਗਿੱਲ ਦਾ ਰਿਐਕਸ਼ਨ, ਵੀਡੀਓ ਵਾਇਰਲ

Shehnaaz Gill Raghav Juyal Video: ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ 'ਚ ਰਾਘਵ ਜੁਆਲ ਪਲਕ ਤਿਵਾਰੀ ਨੂੰ ਜੱਫੀ ਪਾਉਂਦੇ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਇਸ 'ਤੇ ਸ਼ਹਿਨਾਜ਼ ਗਿੱਲ ਦੀ ਪ੍ਰਤੀਕਿਰਿਆ ਹੁਣ ਚਰਚਾ 'ਚ ਹੈ।

Bollywood: ਜਦੋਂ ਰਾਘਵ ਜੁਆਲ ਨੇ ਪਲਕ ਤਿਵਾਰੀ ਨੂੰ ਲਗਾਇਆ ਗਲੇ, ਦੇਖਣ ਲਾਇਕ ਸੀ ਸ਼ਹਿਨਾਜ ਗਿੱਲ ਦਾ ਰਿਐਕਸ਼ਨ, ਵੀਡੀਓ ਵਾਇਰਲ
Follow Us
tv9-punjabi
| Published: 04 Jun 2023 20:37 PM

Shehnaaz Gill Raghav Juyal Video: ਸ਼ਹਿਨਾਜ਼ ਗਿੱਲ ਅਤੇ ਰਾਘਵ ਜੁਆਲ (Raghav Jual) ਦਾ ਅਫੇਅਰ ਫਿਲਮ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ਦੇ ਸਮੇਂ ਜ਼ੋਰਾਂ ‘ਤੇ ਸੀ। ਇੱਕ ਇਵੈਂਟ ਦੌਰਾਨ ਸਲਮਾਨ ਖਾਨ ਨੇ ਸ਼ਹਿਨਾਜ਼ ਨੂੰ ਅੱਗੇ ਵਧਣ ਦੀ ਸਲਾਹ ਦਿੱਤੀ।

ਉਸ ਸਮਾਗਮ ਵਿੱਚ ਰਾਘਵ ਵੀ ਮੌਜੂਦ ਸਨ।ਇਸ ਤੋਂ ਬਾਅਦ ਅਜਿਹੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਦੋਵਾਂ ਵਿਚਾਲੇ ਕੁਝ ਚੱਲ ਰਿਹਾ ਹੈ। ਦੋਵਾਂ ਦੇ ਕਥਿਤ ਅਫੇਅਰ ਨੇ ਕਾਫੀ ਸੁਰਖੀਆਂ ਬਟੋਰੀਆਂ ਸਨ।ਹਾਲਾਂਕਿ ਬਾਅਦ ‘ਚ ਰਾਘਵ ਨੇ ਸਾਫ ਕਰ ਦਿੱਤਾ ਕਿ ਦੋਹਾਂ ਵਿਚਾਲੇ ਕੁੱਝ ਵੀ ਨਹੀਂ ਹੈ। ਹੁਣ ਉਸ ਸਮੇਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਚਰਚਾ ਵਿੱਚ ਹੈ।

ਵਾਇਰਲ ਹੋ ਰਹੀ ਵੀਡੀਓ

ਵਾਇਰਲ ਹੋ ਰਹੀ ਵੀਡੀਓ ‘ਚ ਰਾਘਵ ਜੁਆਲ, ਸ਼ਹਿਨਾਜ਼ ਗਿੱਲ ਅਤੇ ਪਲਕ ਤਿਵਾਰੀ (Palak Tiwari) ਵੀ ਨਜ਼ਰ ਆ ਰਹੇ ਹਨ। ਵੀਡੀਓ ‘ਚ ਸ਼ਹਿਨਾਜ਼ ਮੁਸਕਰਾਉਂਦੀ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਰਾਘਵ ਪਲਕ ਨੂੰ ਜੱਫੀ ਪਾਉਂਦੇ ਹਨ, ਜਿਸ ਤੋਂ ਬਾਅਦ ਸ਼ਹਿਨਾਜ਼ ਦਾ ਰਿਐਕਸ਼ਨ ਦੇਖਣ ਯੋਗ ਹੈ। ਹੁਣ ਉਨ੍ਹਾਂ ਦੀ ਇਸ ਪ੍ਰਤੀਕਿਰਿਆ ਕਾਰਨ ਇਹ ਵੀਡੀਓ ਸੋਸ਼ਲ ਮੀਡੀਆ ਦੀਆਂ ਸੁਰਖੀਆਂ ਵਿੱਚ ਆ ਗਿਆ ਹੈ।

ਅਫੇਅਰ ‘ਤੇ ਕੀ ਬੋਲੇ ਸੀ ਰਾਘਵ ਜੁਆਲ

ਹਾਲਾਂਕਿ, ਜਦੋਂ ਰਾਘਵ ਅਤੇ ਸ਼ਹਿਨਾਜ਼ ਦੇ ਅਫੇਅਰ ਦੀ ਚਰਚਾ ਸੀ ਤਾਂ ਉਨ੍ਹਾਂ ਦਿਨਾਂ ਵਿੱਚ ਰਾਘਵ ਨੇ ਇੱਕ ਇੰਟਰਵਿਊ ਵਿੱਚ ਕਿਹਾ ਸੀ ਕਿ ਲੋਕਾਂ ਨੂੰ ਉਨ੍ਹਾਂ ਨੂੰ ਇੱਕ ਐਕਟਰ, ਡਾਂਸਰ ਅਤੇ ਹੋਸਟ ਦੇ ਰੂਪ ਵਿੱਚ ਦੇਖਣਾ ਚਾਹੀਦਾ ਹੈ। ਉਸ ਨੇ ਕਿਹਾ ਸੀ ਕਿ ਉਹ ਸਿਰਫ਼ ਆਪਣਾ ਕੰਮ ਬੋਲਣਾ ਚਾਹੁੰਦਾ ਹੈ, ਉਸ ਕੋਲ ਇਨ੍ਹਾਂ ਸਾਰੀਆਂ ਚੀਜ਼ਾਂ (ਮਾਮਲਿਆਂ) ਲਈ ਸਮਾਂ ਨਹੀਂ ਹੈ।

View this post on Instagram

A post shared by Raghav Juyal (@raghavjuyal)

‘ਫਿਲਮ ਨੇ ਕੀਤੀ 170 ਕਰੋੜ ਦੀ ਕਮਾਈ’

ਹਾਲਾਂਕਿ ਫਿਲਮ ਦੀ ਰਿਲੀਜ਼ ਤੋਂ ਕਈ ਮਹੀਨੇ ਬਾਅਦ ਇਹ ਵੀਡੀਓ ਸੋਸ਼ਲ ਮੀਡੀਆ (Social Media) ‘ਤੇ ਸੁਰਖੀਆਂ ‘ਚ ਆ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ਰਾਘਵ ਅਤੇ ਸ਼ਹਿਨਾਜ਼ ਦੋਵਾਂ ਦੀ ਪਹਿਲੀ ਬਾਲੀਵੁੱਡ ਫਿਲਮ ਹੈ। ਇਨ੍ਹਾਂ ਦੋਵਾਂ ਦੇ ਨਾਲ ਪਲਕ ਤਿਵਾਰੀ ਨੇ ਵੀ ਇਸ ਫਿਲਮ ਰਾਹੀਂ ਆਪਣਾ ਡੈਬਿਊ ਕੀਤਾ ਹੈ। ਫਿਲਮ ‘ਚ ਇਨ੍ਹਾਂ ਸਿਤਾਰਿਆਂ ਤੋਂ ਇਲਾਵਾ ਸਲਮਾਨ ਅਤੇ ਪੂਜਾ ਹੇਗੜੇ ਲੀਡ ਰੋਲ ‘ਚ ਸਨ। ਹਾਲਾਂਕਿ ਇਸ ਫਿਲਮ ਨੂੰ ਲੋਕਾਂ ਨੇ ਜ਼ਿਆਦਾ ਪਸੰਦ ਨਹੀਂ ਕੀਤਾ।ਇਸ ਨੇ ਦੁਨੀਆ ਭਰ ‘ਚ ਕਰੀਬ 170 ਕਰੋੜ ਦੀ ਕਮਾਈ ਕੀਤੀ।

ਪੰਜਾਬ ਦੀਆਂਤਾਜ਼ਾ ਪੰਜਾਬੀ ਖਬਰਾਂਪੜਣ ਲਈ ਤੁਸੀਂTV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇਲੁਧਿਆਣਾਅਤੇਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂਜਾਣੋ

ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ 'ਤੇ ਪਹੁੰਚੀਆਂ ਚੰਡੀਗੜ੍ਹ ਪੁਲਿਸ ਦੀਆਂ ਟੀਮਾਂ
ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ 'ਤੇ ਪਹੁੰਚੀਆਂ ਚੰਡੀਗੜ੍ਹ ਪੁਲਿਸ ਦੀਆਂ ਟੀਮਾਂ...
ਟ੍ਰਾਈਸਿਟੀ 'ਚ ਦਿਨ ਵੇਲ੍ਹੇ ਛਾਇਆ ਹਨੇਰਾ, ਮੀਂਹ ਅਤੇ ਗੜ੍ਹੇਮਾਰੀ ਨਾਲ ਮਿਲੀ ਗਰਮੀ ਤੋਂ ਰਾਹਤ
ਟ੍ਰਾਈਸਿਟੀ 'ਚ ਦਿਨ ਵੇਲ੍ਹੇ ਛਾਇਆ ਹਨੇਰਾ, ਮੀਂਹ ਅਤੇ ਗੜ੍ਹੇਮਾਰੀ ਨਾਲ ਮਿਲੀ ਗਰਮੀ ਤੋਂ ਰਾਹਤ...
ਦਾਨਿਸ਼ ਨੇ ਪੰਜਾਬ ਦੀ ਗਜ਼ਾਲਾ ਨੂੰ ਦਿੱਤੀ ਸੀ ਵਿਆਹ ਦੀ ਆਫ਼ਰ!
ਦਾਨਿਸ਼ ਨੇ ਪੰਜਾਬ ਦੀ ਗਜ਼ਾਲਾ ਨੂੰ ਦਿੱਤੀ ਸੀ ਵਿਆਹ ਦੀ ਆਫ਼ਰ!...
ਪੋਸਟਰ ਨੂੰ ਲੈ ਕੇ JJP और INLD ਵਿਚਾਲੇ ਹੋਇਆ ਕਲੇਸ਼?
ਪੋਸਟਰ ਨੂੰ ਲੈ ਕੇ JJP और INLD ਵਿਚਾਲੇ ਹੋਇਆ ਕਲੇਸ਼?...
India-Pakistan Conflict : ਪਾਕਿਸਤਾਨ ਦਾ ਨਿਸ਼ਾਨਾ ਸੀ ਹਰਿਮੰਦਰ ਸਾਹਿਬ, 6-7 ਮਈ ਨੂੰ ਹੋਇਆ ਸੀ ਹਮਲਾ!
India-Pakistan Conflict : ਪਾਕਿਸਤਾਨ ਦਾ ਨਿਸ਼ਾਨਾ ਸੀ ਹਰਿਮੰਦਰ ਸਾਹਿਬ, 6-7 ਮਈ ਨੂੰ ਹੋਇਆ ਸੀ ਹਮਲਾ!...
ਫੌਜ ਦੇ Operation Sindoor ਦਾ ਨਵਾਂ ਵੀਡੀਓ ਆਇਆ ਸਾਹਮਣੇ
ਫੌਜ ਦੇ Operation Sindoor ਦਾ ਨਵਾਂ ਵੀਡੀਓ  ਆਇਆ ਸਾਹਮਣੇ...
ਹਰਿਆਣਾ ਦੇ ਕੈਥਲ ਤੋਂ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ, ISI ਨੇ ਫਸਾਉਣ ਲਈ ਵਿਛਾਇਆ ਸੀ ਇਹ ਜਾਲ
ਹਰਿਆਣਾ ਦੇ ਕੈਥਲ ਤੋਂ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ, ISI ਨੇ ਫਸਾਉਣ ਲਈ ਵਿਛਾਇਆ ਸੀ ਇਹ ਜਾਲ...
Punjab Board 10th Result: ਪਹਿਲਾ, ਦੂਜਾ, ਤੀਜਾ...ਇਹ ਕਿਵੇਂ ਕੀਤੇ ਗਏ ਤੈਅ ? PSEB 10ਵੀਂ ਦੇ ਨਤੀਜਿਆਂ ਨੇ ਕਿਉਂ ਕਰ ਦਿੱਤਾ ਹੈਰਾਨ?
Punjab Board 10th Result:  ਪਹਿਲਾ, ਦੂਜਾ, ਤੀਜਾ...ਇਹ ਕਿਵੇਂ ਕੀਤੇ ਗਏ ਤੈਅ ? PSEB 10ਵੀਂ ਦੇ ਨਤੀਜਿਆਂ ਨੇ ਕਿਉਂ ਕਰ ਦਿੱਤਾ ਹੈਰਾਨ?...
ਪਾਕਿਸਤਾਨੀ ਜਨਰਲ ਮੁਨੀਰ ਦਾ ਜਲੰਧਰ ਨਾਲ ਕੀ ਸਬੰਧ ਹੈ?
ਪਾਕਿਸਤਾਨੀ ਜਨਰਲ ਮੁਨੀਰ ਦਾ ਜਲੰਧਰ ਨਾਲ ਕੀ ਸਬੰਧ ਹੈ?...