ਪੰਜਾਬਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

ਸੌਰਵ ਗਾਂਗੁਲੀ ਦੀਆਂ ਗੇਂਦਾਂ ‘ਤੇ ਰਣਬੀਰ ਕਪੂਰ ਨੇ ਜੜੇ ਛੱਕੇ, ਈਡਨ ਗਾਰਡਨ ‘ਚ ਹੋਈ ਜਬਰਦਸਤ ਟੱਕਰ

ਫਿਲਮੀ ਖਬਰ : ਰਣਬੀਰ ਕਪੂਰ ਨੇ ਸੌਰਵ ਗਾਂਗੁਲੀ ਨਾਲ ਦੋਸਤਾਨਾ ਕ੍ਰਿਕਟ ਮੈਚ ਖੇਡਿਆ ਹੈ। ਰਣਬੀਰ ਇਨ੍ਹੀਂ ਦਿਨੀਂ ਆਪਣੀ ਫਿਲਮ 'ਤੂ ਝੂਠੀ ਮੈਂ ਮੱਕਾਰ' ਦੇ ਪ੍ਰਮੋਸ਼ਨ 'ਚ ਰੁੱਝੇ ਹੋਏ ਹਨ।

ਸੌਰਵ ਗਾਂਗੁਲੀ ਦੀਆਂ ਗੇਂਦਾਂ ‘ਤੇ ਰਣਬੀਰ ਕਪੂਰ ਨੇ ਜੜੇ ਛੱਕੇ, ਈਡਨ ਗਾਰਡਨ ‘ਚ ਹੋਈ ਜਬਰਦਸਤ ਟੱਕਰ
ਸੌਰਵ ਗਾਂਗੁਲੀ ਦੀਆਂ ਗੇਂਦਾਂ ‘ਤੇ ਰਣਬੀਰ ਕਪੂਰ ਨੇ ਜੜੇ ਛੱਕੇ, ਈਡਨ ਗਾਰਡਨ ‘ਚ ਹੋਈ ਜਬਰਦਸਤ ਟੱਕਰ। Ranbir kapoor played match with saurav ganguly
Follow Us
kusum-chopra
| Published: 27 Feb 2023 12:59 PM

ਰਣਬੀਰ ਕਪੂਰ (Ranbir Kapoor) ਇਨ੍ਹੀਂ ਦਿਨੀਂ ਆਪਣੀ ਅਗਲੀ ਫਿਲਮ ‘ਤੂੰ ਝੂਠੀ ਮੈਂ ਮੱਕਾਰ’ ਦੇ ਪ੍ਰਮੋਸ਼ਨ ‘ਚ ਰੁੱਝੇ ਹੋਏ ਹਨ। ਰਣਬੀਰ ਪਿਛਲੇ ਦਿਨੀਂ ਇਸ ਫਿਲਮ ਦੀ ਪ੍ਰਮੋਸ਼ਨ ਲਈ ਕੋਲਕਾਤਾ ਪਹੁੰਚੇ ਅਤੇ ਮਸ਼ਹੂਰ ਈਡਨ ਗਾਰਡਨ (ਈਡਨ ਗਾਰਡਨ) ‘ਚ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਨਾਲ ਦੋਸਤਾਨਾ ਮੈਚ ਖੇਡਿਆ। ਇਸ ਦੌਰਾਨ ਰਣਬੀਰ ਕਪੂਰ ਸੌਰਵ ਗਾਂਗੁਲੀ ਦੀਆਂ ਗੇਂਦਾਂ ‘ਤੇ ਕਾਫੀ ਛੱਕੇ ਅਤੇ ਚੌਕੇ ਮਾਰਦੇ ਨਜਰ ਆਏ।

ਰਣਬੀਰ ਕਪੂਰ ਦੀ ਟੀਮ ਦਾ ਨਾਂ ਮੱਕਾਰ ਇਲੈਵਨ ਸੀ ਜਦੋਂਕਿ ਸੌਰਵ ਗਾਂਗੁਲੀ ਦੀ ਟੀਮ ਦਾ ਨਾਂ ਝੂਠੀ ਇਲੈਵਨ ਸੀ। ਦੋਵੇਂ ਟੀਮਾਂ ਮੈਦਾਨ ਵਿੱਚ ਆਹਮੋ-ਸਾਹਮਣੇ ਹੋਈਆਂ। ਪ੍ਰਸ਼ੰਸਕ ਵੀ ਵੱਡੀ ਗਿਣਤੀ ਚ ਸ਼ਾਮਲ ਸਨ। ਮੈਚ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਰਣਬੀਰ ਕਪੂਰ ਨੇ ਸਪੱਸ਼ਟ ਕੀਤਾ ਕਿ ਉਹ ਸੌਰਵ ਗਾਂਗੁਲੀ ਦੀ ਬਾਇਓਪਿਕ ਵਿੱਚ ਕੰਮ ਨਹੀਂ ਕਰ ਰਹੇ ਹਨ। ਦਰਅਸਲ, ਹਾਲ ਹੀ ਵਿੱਚ ਅਜਿਹੀਆਂ ਖਬਰਾਂ ਸਾਹਮਣੇ ਆਈਆਂ ਸਨ ਕਿ ਰਣਬੀਰ ਸੌਰਵ ਦੀ ਬਾਇਓਪਿਕ ਵਿੱਚ ਕੰਮ ਕਰਨਗੇ।

ਰਣਬੀਰ ਕਪੂਰ ਨੇ ਕੀਤੀ ਗਾਂਗੁਲੀ ਦੀ ਤਾਰੀਫ

ਰਣਬੀਰ ਕਪੂਰ ਨੇ ਕਿਹਾ, ”ਮੈਨੂੰ ਲੱਗਦਾ ਹੈ ਕਿ ਦਾਦਾ ਇੱਕ ਲਿਵਿੰਗ ਲੈਜੇਂਡ ਹਨ। ਉਹ ਭਾਰਤ ਵਿੱਚ ਹੀ ਨਹੀਂ ਬਲਕਿ ਪੂਰੀ ਦੁਨੀਆ ਵਿੱਚ ਇੱਕ ਮਹਾਨ ਲੈਜੇਂਡ ਹਨ। ਉਨ੍ਹਾਂ ‘ਤੇ ਬਣਨ ਵਾਲੀ ਬਾਇਓਪਿਕ ਬਹੁਤ ਖਾਸ ਹੋਵੇਗੀ। ਬਦਕਿਸਮਤੀ ਨਾਲ, ਮੈਨੂੰ ਇਸ ਫਿਲਮ ਦੀ ਪੇਸ਼ਕਸ਼ ਨਹੀਂ ਕੀਤੀ ਗਈ ਹੈ। ਮੈਨੂੰ ਲੱਗਦਾ ਹੈ ਕਿ ਮੇਕਰਸ ਲਵ ਫਿਲਮਸ ਅਜੇ ਵੀ ਇਸ ਫਿਲਮ ਦੀ ਕਹਾਣੀ ਲਿਖ ਰਹੇ ਹਨ।

ਕਿਸ਼ੋਰ ਕੁਮਾਰ ਦੀ ਬਾਇਓਪਿਕ ‘ਚ ਕਰਨਗੇ ਕੰਮ

ਇਸ ਦੌਰਾਨ ਰਣਬੀਰ ਕਪੂਰ ਨੇ ਕਿਸ਼ੋਰ ਕੁਮਾਰ ਦੀ ਬਾਇਓਪਿਕ ‘ਚ ਕੰਮ ਕਰਨ ਦੀ ਖਬਰ ਦਿੱਤੀ। ਉਨ੍ਹਾਂ ਨੇ ਕਿਹਾ, ”ਮੈਂ ਕਿਸ਼ੋਰ ਕੁਮਾਰ ਦੀ ਬਾਇਓਪਿਕ ‘ਤੇ 11 ਸਾਲਾਂ ਤੋਂ ਕੰਮ ਕਰ ਰਿਹਾ ਹਾਂ। ਮੈਂ ਇਸ ਫਿਲਮ ਨੂੰ ਅਨੁਰਾਗ ਬਾਸੂ ਨਾਲ ਮਿਲ ਕੇ ਲਿਖ ਰਿਹਾ ਹਾਂ। ਮੈਨੂੰ ਉਮੀਦ ਹੈ ਕਿ ਇਹ ਮੇਰੀ ਅਗਲੀ ਬਾਇਓਪਿਕ ਹੋਵੇਗੀ। ਪਰ ਅਜੇ ਤੱਕ ਮੈਂ ਦਾਦਾ ‘ਤੇ ਬਣ ਰਹੀ ਬਾਇਓਪਿਕ ਬਾਰੇ ਕੁਝ ਨਹੀਂ ਸੁਣਿਆ ਹੈ। ਇਸ ਲਈ ਮੈਨੂੰ ਨਹੀਂ ਪਤਾ।

ਰਣਬੀਰ ਕਪੂਰ ਦੀ ‘ਤੂੰ ਝੂਠੀ ਮੈਂ ਮੱਕਾਰ’ 8 ਮਾਰਚ ਨੂੰ ਸਿਨੇਮਾਘਰਾਂ ‘ਚ ਰਿਲੀਜ ਹੋਣ ਵਾਲੀ ਹੈ। ਫਿਲਮ ਦਾ ਨਿਰਦੇਸ਼ਨ ਲਵ ਰੰਜਨ ਨੇ ਕੀਤਾ ਹੈ। ਇਸ ਫਿਲਮ ‘ਚ ਪਹਿਲੀ ਵਾਰ ਰਣਬੀਰ ਅਤੇ ਸ਼ਰਧਾ ਕਪੂਰ ਦੀ ਜੋੜੀ ਇਕੱਠੇ ਨਜ਼ਰ ਆਉਣ ਵਾਲੀ ਹੈ। ਰਣਬੀਰ ਦੀ ਪਿਛਲੀ ਰਿਲੀਜ਼ ਹੋਈ ‘ਬ੍ਰਹਮਾਸਤਰ’ ਸੁਪਰਹਿੱਟ ਰਹੀ ਸੀ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Ravneet Bittu on Rahul Gandhi: ਰਾਹੁਲ ਗਾਂਧੀ ਵਾਲੇ ਬਿਆਨ ਤੇ ਰਵਨੀਤ ਬਿੱਟੂ ਕਾਇਮ, ਬੋਲੇ ਮੈਂ ਕਿਉਂ ਮੰਗਾਂ ਮੁਆਫ਼ੀ
Ravneet Bittu on Rahul Gandhi: ਰਾਹੁਲ ਗਾਂਧੀ ਵਾਲੇ ਬਿਆਨ ਤੇ ਰਵਨੀਤ ਬਿੱਟੂ ਕਾਇਮ, ਬੋਲੇ ਮੈਂ ਕਿਉਂ ਮੰਗਾਂ ਮੁਆਫ਼ੀ...
ਹਿਜ਼ਬੁੱਲਾ ਪੇਜ਼ਰ ਧਮਾਕਾ: ਕੀ ਅਜਿਹੇ ਡੀਕੋਡ ਕੀਤੇ ਸਾਈਬਰ ਹਮਲੇ ਤੁਹਾਡੇ ਸਮਾਰਟਫੋਨ 'ਤੇ ਵੀ ਹੋ ਸਕਦੇ ਹਨ?
ਹਿਜ਼ਬੁੱਲਾ ਪੇਜ਼ਰ ਧਮਾਕਾ: ਕੀ ਅਜਿਹੇ ਡੀਕੋਡ ਕੀਤੇ ਸਾਈਬਰ ਹਮਲੇ ਤੁਹਾਡੇ ਸਮਾਰਟਫੋਨ 'ਤੇ ਵੀ ਹੋ ਸਕਦੇ ਹਨ?...
Congress Protest: ਰਾਹੁਲ 'ਤੇ ਦਿੱਤੇ ਬਿਆਨ ਤੋਂ ਨਾਰਾਜ਼ ਕਾਂਗਰਸ ਨੇ ਕੇਂਦਰੀ ਮੰਤਰੀ ਬਿੱਟੂ ਦੇ ਫੂਕੇ ਪੁਤਲੇ
Congress Protest: ਰਾਹੁਲ 'ਤੇ ਦਿੱਤੇ ਬਿਆਨ ਤੋਂ ਨਾਰਾਜ਼ ਕਾਂਗਰਸ ਨੇ ਕੇਂਦਰੀ ਮੰਤਰੀ ਬਿੱਟੂ ਦੇ ਫੂਕੇ ਪੁਤਲੇ...
Lebanon Pagers Explode: ਪੇਜਰ ਬਣਾਉਣ ਵਾਲੀ ਤਾਈਵਾਨੀ ਕੰਪਨੀ ਗੋਲਡ ਅਪੋਲੋ ਨੇ ਕੀ ਕਿਹਾ?
Lebanon Pagers Explode: ਪੇਜਰ ਬਣਾਉਣ ਵਾਲੀ ਤਾਈਵਾਨੀ ਕੰਪਨੀ ਗੋਲਡ ਅਪੋਲੋ ਨੇ ਕੀ ਕਿਹਾ?...
CM ਦੀ ਕੁਰਸੀ ਦੇ 7 ਦਾਅਵੇਦਾਰ...ਫਿਰ ਆਤਿਸ਼ੀ ਨੂੰ ਹੀ ਕਿਉਂ ਮਿਲੀ ਕਮਾਂਡ?
CM ਦੀ ਕੁਰਸੀ ਦੇ 7 ਦਾਅਵੇਦਾਰ...ਫਿਰ ਆਤਿਸ਼ੀ ਨੂੰ ਹੀ ਕਿਉਂ ਮਿਲੀ ਕਮਾਂਡ?...
ਜੰਮੂ ਕਸ਼ਮੀਰ ਦੇ ਕਿਸ਼ਤਵਾੜ ਚ ਬੋਲੇ ਅਮਿਤ ਸ਼ਾਹ- 'ਧਾਰਾ 370 ਵਾਪਸ ਆਈ ਤਾਂ ਗੁਰਜਰਾਂ ਅਤੇ ਪਹਾੜੀਆਂ ਤੋਂ ਖੋਹ ਲਿਆ ਜਾਵੇਗਾ ਰਾਖਵਾਂਕਰਨ'
ਜੰਮੂ ਕਸ਼ਮੀਰ ਦੇ ਕਿਸ਼ਤਵਾੜ ਚ ਬੋਲੇ ਅਮਿਤ ਸ਼ਾਹ- 'ਧਾਰਾ 370 ਵਾਪਸ ਆਈ ਤਾਂ ਗੁਰਜਰਾਂ ਅਤੇ ਪਹਾੜੀਆਂ ਤੋਂ ਖੋਹ ਲਿਆ ਜਾਵੇਗਾ ਰਾਖਵਾਂਕਰਨ'...
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?...
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ...
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ...
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?...
Shimla Masjid: ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ...
Shimla Masjid:  ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ......
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!...
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ...
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ...