ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Ranveer Singh ਦੇ ਸਰਪ੍ਰਾਈਜ਼ ਤੋਂ ਦੀਪਿਕਾ ਪਾਦੂਕੋਣ ਦਾ ਦਿਲ ਖੁਸ਼, ਇੰਟਰਵਿਊ ਦੇ ਵਿਚਕਾਰ ਪਤਨੀ ਨੂੰ ਦੋ ਵਾਰ ਕੀਤਾ kiss

ਬਾਲੀਵੁੱਡ ਅਦਾਕਾਰਾ ਦੀਪਿਕਾ ਪਾਦੁਕੋਣ ਇੰਡਸਟਰੀ ਦੀਆਂ ਟਾਪ ਅਭਿਨੇਤਰੀਆਂ ਵਿੱਚੋਂ ਇੱਕ ਹੈ। ਅਦਾਰਾਕਾ ਦੇ ਪ੍ਰਸ਼ੰਸਕ ਉਨ੍ਹਾਂ ਦੀ ਕੰਮ ਵਾਲੀ ਜ਼ਿੰਦਗੀ ਤੋਂ ਇਲਾਵਾ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਬਾਰੇ ਵੀ ਜਾਣਨਾ ਪਸੰਦ ਕਰਦੇ ਹਨ।

Ranveer Singh ਦੇ ਸਰਪ੍ਰਾਈਜ਼ ਤੋਂ ਦੀਪਿਕਾ ਪਾਦੂਕੋਣ ਦਾ ਦਿਲ ਖੁਸ਼, ਇੰਟਰਵਿਊ ਦੇ ਵਿਚਕਾਰ ਪਤਨੀ ਨੂੰ ਦੋ ਵਾਰ ਕੀਤਾ kiss
Follow Us
tv9-punjabi
| Updated On: 12 May 2023 10:20 AM IST
Deepika Padukone Viral Video: ਬਾਲੀਵੁੱਡ ਇੰਡਸਟਰੀ ‘ਚ ਕਈ ਅਜਿਹੇ ਜੋੜੇ ਹਨ ਜੋ ਵਿਆਹ ਤੋਂ ਬਾਅਦ ਹਮੇਸ਼ਾ ਸੁਰਖੀਆਂ ‘ਚ ਰਹਿੰਦੇ ਹਨ। ਅਜਿਹੀ ਹੀ ਇੱਕ ਜੋੜੀ ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੀ ਵੀ ਹੈ। ਪਰਦੇ ‘ਤੇ ਹੋਵੇ ਜਾਂ ਸਕ੍ਰੀਨ ਤੋਂ ਬਾਹਰ, ਇਹ ਜੋੜੀ ਇਕੱਠੇ ਬਹੁਤ ਵਧੀਆ ਲੱਗਦੀ ਹੈ। ਦੀਪਿਕਾ ਅਤੇ ਰਣਵੀਰ (Deepika and Ranveer) ਨੂੰ ਇਕੱਠੇ ਦੇਖ ਕੇ ਲੋਕਾਂ ਦੇ ਚਿਹਰਿਆਂ ‘ਤੇ ਮੁਸਕਰਾਹਟ ਆ ਜਾਂਦੀ ਹੈ। ਉਨ੍ਹਾਂ ਦੀ ਲਵ ਸਟੋਰੀ ਤੋਂ ਲੈ ਕੇ ਉਨ੍ਹਾਂ ਦੇ ਵਿਆਹ ਤੱਕ ਪ੍ਰਸ਼ੰਸਕਾਂ ਦੀਆਂ ਨਜ਼ਰਾਂ ਉਨ੍ਹਾਂ ‘ਤੇ ਟਿਕੀਆਂ ਰਹੀਆਂ। ਦੀਪਿਕਾ ਅਤੇ ਰਣਵੀਰ ਅਕਸਰ ਇੱਕ-ਦੂਜੇ ਬਾਰੇ ਗੱਲਾਂ ਕਰਦੇ ਨਜ਼ਰ ਆਉਂਦੇ ਹਨ। ਜਦੋਂ ਵੀ ਦੋਵੇਂ ਇੰਟਰਵਿਊ ਲਈ ਜਾਂਦੇ ਹਨ ਤਾਂ ਉਨ੍ਹਾਂ ਦੀ ਵਿਆਹੁਤਾ ਜ਼ਿੰਦਗੀ ਬਾਰੇ ਵੀ ਸਵਾਲ ਕੀਤੇ ਜਾਂਦੇ ਹਨ। ਫਿਲਹਾਲ ਦੀਪਿਕਾ ਦਾ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਇਹ ਵੀਡੀਓ ਦੀਪਿਕਾ ਦੇ ਇੰਟਰਵਿਊ ਦੌਰਾਨ ਦਾ ਹੈ। ਇਸ ਦੌਰਾਨ ਦੀਪਕਾ ਪਾਦੂਕੋਣ ਤੋਂ ਰਣਵੀਰ ਸਿੰਘ ਨਾਲ ਉਨ੍ਹਾਂ ਦੇ ਵਿਆਹ ਬਾਰੇ ਸਵਾਲ ਕੀਤੇ ਜਾ ਰਹੇ ਸਨ। ਫਿਰ ਦੀਪਿਕਾ ਨੂੰ ਵੱਡਾ ਸਰਪ੍ਰਾਈਜ਼ ਮਿਲਦਾ ਹੈ।
View this post on Instagram

A post shared by TIME (@time)

ਦਰਅਸਲ, ਰਣਵੀਰ ਸਿੰਘ ( Ranveer Singh) ਆਪਣੀ ਪਤਨੀ ਨੂੰ ਸਰਪ੍ਰਾਈਜ਼ ਕਰਨ ਸੈੱਟ ‘ਤੇ ਪਹੁੰਚਦੇ ਹਨ। ਰਣਵੀਰ ਨੂੰ ਦੇਖ ਕੇ ਦੀਪਿਕਾ ਦੇ ਚਿਹਰੇ ‘ਤੇ ਵੱਡੀ ਮੁਸਕਰਾਹਟ ਆ ਜਾਂਦੀ ਹੈ। ਦੀਪਿਕਾ ਨੇ ਆਪਣੇ ਪਤੀ ਨੂੰ ਕਿਹਾ ਕਿ ਤੁਸੀਂ ਮੇਰੀ ਇੰਟਰਵਿਊ ਦੇ ਵਿਚਕਾਰ ਹੋ। ਰਣਵੀਰ ਅਲਵਿਦਾ ਕਹਿ ਕੇ ਜਾ ਰਹੇ ਹਨ ਕਿ ਦੀਪਿਕਾ ਉਨ੍ਹਾਂ ਨੂੰ ਕਹਿੰਦੀ ਹੈ ਕਿ ਉਹ ਸਾਡੇ ਵਿਆਹ ‘ਤੇ ਸਵਾਲ ਚੁੱਕ ਰਹੀ ਹੈ।
ਰਣਵੀਰ ਨੇ ਦੀਪਿਕਾ ਨੂੰ ਦੱਸਿਆ ਕਿ ਉਹ ਇੱਥੇ ਸ਼ੂਟਿੰਗ ਕਰ ਰਿਹਾ ਸੀ। ਜਿਸ ਤੋਂ ਬਾਅਦ ਦੀਪਿਕਾ ਰਣਵੀਰ ਨੂੰ ਸਵਾਲ ਪੁੱਛਦੀ ਹੈ। ਜਿਸ ਬਾਰੇ ਦੋਵੇਂ ਪਤੀ-ਪਤਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵਿਆਹ ਨੂੰ ਸਾਢੇ ਚਾਰ ਸਾਲ ਹੋ ਗਏ ਹਨ। ਪਰ ਉਹ 10 ਤੋਂ 11 ਸਾਲਾਂ ਤੋਂ ਇਕੱਠੇ ਰਹੇ ਹਨ। ਹਾਲਾਂਕਿ ਦੀਪਿਕਾ ਨੇ ਇਹ ਵੀ ਸਪੱਸ਼ਟ ਕੀਤਾ ਕਿ ਇਹ ਬਿਲਕੁਲ ਵੀ ਯੋਜਨਾ ਨਹੀਂ ਸੀ। ਉਨ੍ਹਾਂ ਨੂੰ ਨਹੀਂ ਪਤਾ ਸੀ ਕਿ ਰਣਵੀਰ ਇੱਥੇ ਹੈ। ਜਿਸ ਤੋਂ ਬਾਅਦ ਰਣਵੀਰ ਇੱਕ ਵਾਰ ਫਿਰ ਦੀਪਿਕਾ ਪਾਦੂਕੋਣ (Deepika Padukone) ਨੂੰ ਕਿਸ ਕਰਦੇ ਹਨ ਅਤੇ ਉਨ੍ਹਾਂ ਨੂੰ ਬਾਏ ਕਹਿੰਦੇ ਹਨ ਅਤੇ ਉੱਥੋਂ ਚਲੇ ਜਾਂਦੇ ਹਨ। ਫਿਰ ਦੀਪਿਕਾ ਨੇ ਉਨ੍ਹਾਂ ਦੇ ਸਵਾਲ ਦਾ ਜਵਾਬ ਦਿੱਤਾ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Budget 2026: ਬਜਟ 'ਚ ਪੈਟਰੋਲ-ਡੀਜ਼ਲ 'ਤੇ GST ਘਟ ਹੋਣ ਨਾਲ ਘੱਟ ਸਕਦੀਆਂ ਹਨ ਕੀਮਤਾਂ? ਜਾਣੋ ਮਾਹਿਰਾਂ ਦੀ ਰਾਏ?
Budget 2026: ਬਜਟ 'ਚ ਪੈਟਰੋਲ-ਡੀਜ਼ਲ 'ਤੇ GST ਘਟ ਹੋਣ ਨਾਲ ਘੱਟ ਸਕਦੀਆਂ ਹਨ ਕੀਮਤਾਂ? ਜਾਣੋ ਮਾਹਿਰਾਂ ਦੀ ਰਾਏ?...
Budget 2026: ਬਜਟ 2026 ਦਾ ਵੱਡਾ ਸਵਾਲ, ਪੈਟਰੋਲ-ਡੀਜ਼ਲ GST ਵਿੱਚ ਆਏ ਤਾਂ ਸੂਬਿਆਂ ਦੇ ਮਾਲੀਏ ਦਾ ਕੀ ਹੋਵੇਗਾ?
Budget 2026: ਬਜਟ 2026 ਦਾ ਵੱਡਾ ਸਵਾਲ, ਪੈਟਰੋਲ-ਡੀਜ਼ਲ GST ਵਿੱਚ ਆਏ ਤਾਂ ਸੂਬਿਆਂ ਦੇ ਮਾਲੀਏ ਦਾ ਕੀ ਹੋਵੇਗਾ?...
Gold Silver Price News: ਆਖਿਰ ਇੰਨਾ ਮਹਿੰਗਾ ਕਿਉਂ ਹੋ ਰਹੇ ਸੋਨਾ-ਚਾਂਦੀ? ਜਾਣੋ ਵਜ੍ਹਾ
Gold Silver Price News: ਆਖਿਰ ਇੰਨਾ ਮਹਿੰਗਾ ਕਿਉਂ ਹੋ ਰਹੇ ਸੋਨਾ-ਚਾਂਦੀ? ਜਾਣੋ ਵਜ੍ਹਾ...
Beating The Retreat: ਬੀਟਿੰਗ ਰੀਟ੍ਰੀਟ ਸੈਰੇਮਨੀ ਵਿੱਚ ਤਿੰਨਾਂ ਫੌਜਾਂ ਦੇ ਬੈਂਡ ਨੇ ਜਿੱਤੇ ਦਿਲ, ਪੀਐਮ ਮੋਦੀ ਸ਼ੇਅਰ ਕੀਤਾ VIDEO
Beating The Retreat: ਬੀਟਿੰਗ ਰੀਟ੍ਰੀਟ ਸੈਰੇਮਨੀ ਵਿੱਚ ਤਿੰਨਾਂ ਫੌਜਾਂ ਦੇ ਬੈਂਡ ਨੇ ਜਿੱਤੇ ਦਿਲ, ਪੀਐਮ ਮੋਦੀ ਸ਼ੇਅਰ ਕੀਤਾ VIDEO...
Chandigarh Nagar Nigam 'ਤੇ BJP ਦਾ ਕਬਜ਼ਾ, ਤਿੰਨੋਂ ਹੀ ਅਹੁਦਿਆਂ 'ਤੇ ਖਿੜ੍ਹਿਆ 'ਕਮਲ'
Chandigarh Nagar Nigam 'ਤੇ BJP ਦਾ ਕਬਜ਼ਾ, ਤਿੰਨੋਂ ਹੀ ਅਹੁਦਿਆਂ 'ਤੇ ਖਿੜ੍ਹਿਆ 'ਕਮਲ'...
Punjab Secretariat : ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਚਲਾਈ ਗਈ ਭਾਲ ਮੁਹਿੰਮ
Punjab Secretariat : ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਚਲਾਈ ਗਈ ਭਾਲ ਮੁਹਿੰਮ...
ਐਕਟਿੰਗ, ਸਿਗਿੰਗ, ਬਾਡੀ ਬਿਲਡਿੰਗ ਤੇ ਰੈਸਲਿੰਗ, ਮਲਟੀ ਟੈਲੇਂਟੇਡ ਅੰਮ੍ਰਿਤਸਰ ਦੇ ਗੱਭਰੂ ਰੋਨੀ ਸਿੰਘ ਵਿਦੇਸ਼ਾਂ 'ਚ ਵੀ ਪਾ ਰਿਹਾ ਧਮਾਲਾਂ
ਐਕਟਿੰਗ, ਸਿਗਿੰਗ, ਬਾਡੀ ਬਿਲਡਿੰਗ ਤੇ ਰੈਸਲਿੰਗ, ਮਲਟੀ ਟੈਲੇਂਟੇਡ ਅੰਮ੍ਰਿਤਸਰ ਦੇ ਗੱਭਰੂ ਰੋਨੀ ਸਿੰਘ ਵਿਦੇਸ਼ਾਂ 'ਚ ਵੀ ਪਾ ਰਿਹਾ ਧਮਾਲਾਂ...
Ajit Pawar Plane Crash: ਬਾਰਾਮਤੀ ਜਹਾਜ਼ ਹਾਦਸੇ 'ਚ ਅਜਿਤ ਪਵਾਰ ਦੀ ਮੌਤ 'ਤੇ ਚਸ਼ਮਦੀਦਾਂ ਦਾ ਅੱਖੀਂ ਦੇਖਿਆ ਹਾਲ
Ajit Pawar Plane Crash: ਬਾਰਾਮਤੀ ਜਹਾਜ਼ ਹਾਦਸੇ 'ਚ ਅਜਿਤ ਪਵਾਰ ਦੀ ਮੌਤ 'ਤੇ ਚਸ਼ਮਦੀਦਾਂ ਦਾ ਅੱਖੀਂ ਦੇਖਿਆ ਹਾਲ...
ਜਹਾਜ ਹਾਦਸੇ 'ਚ ਅਜਿਤ ਪਵਾਰ ਦਾ ਦੇਹਾਂਤ, ਪੀਐਮ ਮੋਦੀ ਨੇ ਸੀਐਮ ਫੜਨਵੀਸ ਤੋਂ ਲਈ ਜਾਣਕਾਰੀ
ਜਹਾਜ ਹਾਦਸੇ 'ਚ ਅਜਿਤ ਪਵਾਰ ਦਾ ਦੇਹਾਂਤ, ਪੀਐਮ ਮੋਦੀ ਨੇ ਸੀਐਮ ਫੜਨਵੀਸ ਤੋਂ ਲਈ ਜਾਣਕਾਰੀ...