ਪੰਜਾਬਬਜਟ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

Up Coming ਪੰਜਾਬੀ ਫਿਲਮ ਰੋਡੇ ਕਾਲਜ ਦੀ ਸਟਾਰਕਾਸਟ ਨਾਲ ਖ਼ਾਸ ਗੱਲਬਾਤ, ਦੇਖੋ Interview

ਐਕਸ਼ਨ, ਡ੍ਰਾਮਾ, ਰੋਮਾਂਸ ਇਨ੍ਹਾਂ ਸਾਰਿਆਂ ਚੀਜ਼ਾਂ ਦਾ ਮਿਸ਼ਰਨ ਹੈ ਆਉਣ ਵਾਲੀ ਪੰਜਾਬੀ ਫਿਲਮ ਰੋਡੇ ਕਾਲਜ। ਇਹ ਫਿਲਮ 7 ਜੂਨ ਨੂੰ ਸਿਨੇਮਾ ਘਰਾਂ ਵਿੱਚ ਰਿਲੀਜ਼ ਹੋਣ ਜਾ ਰਹੀ ਹੈ। ਫਿਲਮ ਨੂੰ ਬਣਾਉਣ ਦਾ ਖ਼ਾਸ ਮਕਸਦ ਅਤੇ ਇਸ ਨਾਲ ਜੁੜਿਆ ਇਤਿਹਾਸ ਜਾਣਨ ਲਈ ਸਾਡੀ ਟੀਮ ਨੇ ਫਿਲਮ ਦੀ ਸਟਾਰਕਾਸਟ ਨਾਲ ਖਾਸ ਗੱਲਬਾਤ ਕੀਤੀ ਹੈ।

Up Coming ਪੰਜਾਬੀ ਫਿਲਮ ਰੋਡੇ ਕਾਲਜ ਦੀ ਸਟਾਰਕਾਸਟ ਨਾਲ ਖ਼ਾਸ ਗੱਲਬਾਤ, ਦੇਖੋ Interview
ਪੰਜਾਬੀ ਫਿਲਮ ਰੋਡੇ ਕਾਲਜ ਦੇ ਸਟਾਰਕਾਸਟ ਦਾ ਖ਼ਾਸ ਇੰਟਰਵਿਊ
Follow Us
isha-sharma
| Updated On: 02 Jun 2024 20:34 PM

ਪੰਜਾਬੀ ਫਿਲਮ ‘ਰੋਡੇ ਕਾਲਜ’ 7 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਜਿਸ ਨੂੰ ਲੈ ਕੇ ਸਾਡੀ ਟੀਮ ਨੇ ਫਿਲਮ ਦੀ ਸਟਾਰਕਾਸਟ ਨਾਲ ਵਿਸ਼ੇਸ਼ ਗੱਲਬਾਤ ਕੀਤੀ ਹੈ।ਇੰਟਰਵਿਊ ਦੌਰਾਨ ਸਟਾਰਕਾਸਟ ਨੇ ਦੱਸਿਆ ਦੀ ਫਿਲਮ ਨੂੰ ਜ਼ਿਲ੍ਹਾ ਮੋਗਾ ਦੇ ਪਿੰਡ ਬਾਘਾਪੁਰਾਣਾ ਦੇ ਨੇੜੇ ਪੈਂਦੇ ਮਸ਼ਹੂਰ ਸਰਕਾਰੀ ਪੋਲੀਟੈਕਨੀਕਲ ਕਾਲਜ ਰੋਡੇ ‘ਤੇ ਫਿਲਮਾਇਆ ਗਿਆ ਹੈ। ਫਿਲਮ ਰਾਹੀਂ ਇਸ ਮੰਨੇ ਪ੍ਰਮੰਨੇ ਸਿੱਖਿਆ ਸੰਸਥਾਨ ਨਾਲ ਜੁੜੀਆਂ ਕਈ ਵਿਦਿਆਰਥੀ ਯਾਦਾਂ ਨੂੰ ਮੁੜ੍ਹ ਜੀਵੰਤ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।

ਫਿਲਮ ਨੂੰ ਹੈਪੀ ਰੋਡੇ ਵੱਲੋਂ ਲਿਖਿਆ ਗਿਆ ਹੈ। ਉਨ੍ਹਾਂ ਦੀ ਇਸ ਪਹਿਲੀ ਡਾਇਰੈਕਟੋਰੀਅਲ ਫਿਲਮ ਦੇ ਨਿਰਮਾਤਾ ਅਸ਼ੂ ਅਰੋੜਾ, ਇਤੂਸ਼ ਬਾਂਸਲ ਅਤੇ ਰਿੰਪਲ ਬਰਾੜ, ਕ੍ਰਿਏਟਿਵ ਨਿਰਮਾਤਾ ਸੁਨੀਲ ਕੇ ਬਾਂਸਲ ਅਤੇ ਅਕੁੰਸ਼ ਅਰੋੜਾ ਹਨ। ਐਸੋਸੀਏਟ ਨਿਰਦੇਸ਼ਕ ਜਤਿਨ ਵਰਮਾ, ਕਾਰਜਕਾਰੀ ਨਿਰਮਾਤਾ ਬਲਦੇਵ ਰਾਜ ਪਟਵਾਰੀ, ਸਿਨੇਮਾਟੋਗ੍ਰਾਫ਼ਰ ਪ੍ਰੀਕਸ਼ਤ ਵਰਾਈਰ, ਕਲਾ ਨਿਰਦੇਸ਼ਕ ਵਿਜੇ ਗਿਰੀ ਅਤੇ ਐਕਸ਼ਨ ਕੋਰਿਓਗ੍ਰਾਫ਼ਰ ਵਿਸ਼ਾਲ ਭਾਰਗਵ ਹਨ। ਗੱਲ ਕਰੀਏ ਫਿਲਮ ਦੀ ਸਟਾਰ ਕਾਸਟ ਦੀ ਤਾਂ ਸਟਾਰਕਾਸਟ ਵਿਚ ਮਾਨਵ ਵਿਜ, ਇਸ਼ਾ ਰਿਖੀ, ਯੋਗਰਾਜ ਸਿੰਘ, ਸ਼ਵਿੰਦਰ ਵਿੱਕੀ, ਸੋਨਪ੍ਰੀਤ ਜਵੰਦਾ, ਜੱਸ ਢਿੱਲੋਂ, ਬਲਵਿੰਦਰ ਧਾਲੀਵਾਲ, ਕਵੀ ਸਿੰਘ, ਰਾਜ ਜੋਧਾ, ਰਾਹੁਲ ਜੇਟਲੀ, ਰਾਹੁਲ ਜੁਗਰਾਲ ਨਜ਼ਰ ਆਉਣਗੇ।

ਦੇਖੋ Exclusive Interview

ਇਹ ਵੀ ਪੜ੍ਹੋ- 7 ਜੂਨ ਨੂੰ ਰਿਲੀਜ਼ ਹੋਵੇਗੀ ”ਨੀ ਮੈਂ ਸੱਸ ਕੁੱਟਣੀ 2”, ਦੇਖੋ ਸਟਾਰਕਾਸਟ ਨਾਲ ਖ਼ਾਸ ਗੱਲਬਾਤ

ਫਿਲਮ ਵਿਚ ਕਈ ਸਾਲ ਪਹਿਲਾਂ ਦੇ ਹਾਲਾਤਾਂ ਅਤੇ ਯਾਦਾਂ ਨੂੰ ਮੁੜ ਸੁਰਜੀਤੀ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਫਿਲਮ ਵਿੱਚ ਮਸ਼ਹੂਰ ਫਿਲਮ ਅਦਾਕਾਰਾ ਦੇ ਨਾਲ-ਨਾਲ ਬਹੁਤ ਨਵੇਂ ਕਲਾਕਾਰਾਂ ਨੂੰ ਵੀ ਬੇਹਤਰੀਨ ਮੌਕਾ ਦਿੱਤਾ ਗਿਆ ਹੈ।

Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!
Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!...
ਸੈਂਸਰ ਬੋਰਡ ਫਿਲਮਾਂ ਨੂੰ ਸਰਟੀਫਿਕੇਟ ਕਿਵੇਂ ਦਿੰਦਾ ਹੈ? ਕੰਗਨਾ ਦੀ 'ਐਮਰਜੈਂਸੀ' ਕਿਉਂ ਫਸ ਗਈ?
ਸੈਂਸਰ ਬੋਰਡ ਫਿਲਮਾਂ ਨੂੰ ਸਰਟੀਫਿਕੇਟ ਕਿਵੇਂ ਦਿੰਦਾ ਹੈ? ਕੰਗਨਾ ਦੀ 'ਐਮਰਜੈਂਸੀ' ਕਿਉਂ ਫਸ ਗਈ?...
ਬਜਰੰਗ-ਵਿਨੇਸ਼ ਦੀ ਰਾਹਲੁ ਨਾਲ ਮੁਲਾਕਾਤ, ਹਰਿਆਣਾ ਚੋਣ ਲੜ ਸਕਦੇ ਹਨ ਪੂਨੀਆ
ਬਜਰੰਗ-ਵਿਨੇਸ਼ ਦੀ ਰਾਹਲੁ ਨਾਲ ਮੁਲਾਕਾਤ, ਹਰਿਆਣਾ ਚੋਣ ਲੜ ਸਕਦੇ ਹਨ ਪੂਨੀਆ...
AP Dhillon ਦੇ ਘਰ 'ਤੇ ਫਾਇਰਿੰਗ: ਗਾਇਕ ਢਿੱਲੋਂ ਦੇ ਘਰ 'ਤੇ ਕਿਸਨੇ ਚਲਾਈਆਂ ਗੋਲੀਆਂ?
AP Dhillon ਦੇ ਘਰ 'ਤੇ ਫਾਇਰਿੰਗ: ਗਾਇਕ ਢਿੱਲੋਂ ਦੇ ਘਰ 'ਤੇ ਕਿਸਨੇ ਚਲਾਈਆਂ ਗੋਲੀਆਂ?...
ਹਿਮਾਚਲ ਦੇ ਇਤਿਹਾਸ 'ਚ ਪਹਿਲੀ ਵਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਖਾਤਿਆਂ 'ਚ ਨਹੀਂ ਆਇਆ ਪੈਸਾ
ਹਿਮਾਚਲ ਦੇ ਇਤਿਹਾਸ 'ਚ ਪਹਿਲੀ ਵਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਖਾਤਿਆਂ 'ਚ ਨਹੀਂ ਆਇਆ ਪੈਸਾ...
Farmers Protest: ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ਖੋਲ੍ਹਣ ਲਈ ਬਣਾਈ 5 ਮੈਂਬਰੀ ਕਮੇਟੀ
Farmers Protest: ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ਖੋਲ੍ਹਣ ਲਈ ਬਣਾਈ  5 ਮੈਂਬਰੀ ਕਮੇਟੀ...
AAP ਵਿਧਾਇਕ ਅਮਾਨਤੁੱਲਾ ਖ਼ਾਨ ਗ੍ਰਿਫ਼ਤਾਰ, ਈਡੀ ਨੇ ਅੱਜ ਸਵੇਰੇ ਰਿਹਾਇਸ਼ ਤੇ ਮਾਰੀ ਸੀ ਰੇਡ
AAP ਵਿਧਾਇਕ ਅਮਾਨਤੁੱਲਾ ਖ਼ਾਨ ਗ੍ਰਿਫ਼ਤਾਰ, ਈਡੀ ਨੇ ਅੱਜ ਸਵੇਰੇ ਰਿਹਾਇਸ਼ ਤੇ ਮਾਰੀ ਸੀ ਰੇਡ...
ਸਿੰਗਰ ਬਾਠ ਦੀ ਤਲਾਸ਼ ਚ ਜੁਟੀ ਪੁਲਿਸ, ਬਜ਼ੂਰਗ ਦਾ ਕਤਲ ਕਰ ਮੰਗੀ ਸੀ ਧੀ ਤੋਂ ਮੁਆਫੀ
ਸਿੰਗਰ ਬਾਠ ਦੀ ਤਲਾਸ਼ ਚ ਜੁਟੀ ਪੁਲਿਸ, ਬਜ਼ੂਰਗ ਦਾ ਕਤਲ ਕਰ ਮੰਗੀ ਸੀ ਧੀ ਤੋਂ ਮੁਆਫੀ...
Haryana: ਬੀਫ਼ ਖਾਣ ਦੇ ਸ਼ੱਕ ਚ ਮਜ਼ਦੂਰ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਗਊ ਰੱਖਿਆ ਦਲ ਦੇ 5 ਮੈਂਬਰ ਗ੍ਰਿਫ਼ਤਾਰ
Haryana: ਬੀਫ਼ ਖਾਣ ਦੇ ਸ਼ੱਕ ਚ ਮਜ਼ਦੂਰ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਗਊ ਰੱਖਿਆ ਦਲ ਦੇ 5 ਮੈਂਬਰ ਗ੍ਰਿਫ਼ਤਾਰ...
EC Reschedules Haryana Voting Day: ਹਰਿਆਣਾ ਚ ਵੋਟਿੰਗ ਦੀ ਤਰੀਕ ਬਦਲੀ, 1 ਨਹੀਂ 5 ਨੂੰ ਵੋਟਿੰਗ; 8 ਅਕਤੂਬਰ ਨੂੰ ਆਉਣਗੇ ਨਤੀਜੇ
EC Reschedules Haryana Voting Day: ਹਰਿਆਣਾ ਚ ਵੋਟਿੰਗ ਦੀ ਤਰੀਕ ਬਦਲੀ, 1 ਨਹੀਂ 5 ਨੂੰ ਵੋਟਿੰਗ; 8 ਅਕਤੂਬਰ ਨੂੰ ਆਉਣਗੇ ਨਤੀਜੇ...
ਸ਼ੰਭੂ ਬਾਰਡਰ ਤੇ ਕਿਸਾਨ ਅੰਦੋਲਨ ਦੇ 200 ਦਿਨ ਪੂਰੇ, ਚੋਣ ਲੜਣ ਤੇ ਕੀ ਬੋਲੇ ਵਿਨੇਸ਼ ਫੋਗਾਟ
ਸ਼ੰਭੂ ਬਾਰਡਰ ਤੇ ਕਿਸਾਨ ਅੰਦੋਲਨ ਦੇ 200 ਦਿਨ ਪੂਰੇ, ਚੋਣ ਲੜਣ ਤੇ ਕੀ ਬੋਲੇ ਵਿਨੇਸ਼ ਫੋਗਾਟ...
ਕੰਗਨਾ ਤੇ ਵਿਵਾਦਿਤ ਬਿਆਨ ਦੇ ਕੇ ਬੁਰੇ ਫਸੇ ਸਿਮਰਜੀਤ ਮਾਨ, ਮਹਿਲਾ ਕਮਿਸ਼ਨ ਨੇ ਭੇਜਿਆ ਨੋਟਿਸ
ਕੰਗਨਾ ਤੇ ਵਿਵਾਦਿਤ ਬਿਆਨ ਦੇ ਕੇ ਬੁਰੇ ਫਸੇ ਸਿਮਰਜੀਤ ਮਾਨ, ਮਹਿਲਾ ਕਮਿਸ਼ਨ ਨੇ ਭੇਜਿਆ ਨੋਟਿਸ...
ਸ਼੍ਰੀ ਦਰਬਾਰ ਸਾਹਿਬ ਪਹੁੰਚੀ ਓਲੰਪੀਅਨ ਵਿਨੇਸ਼ ਫੋਗਾਟ, ਸਰਬਤ ਦੇ ਭਲੇ ਦੀ ਕੀਤੀ ਅਰਦਾਸ
ਸ਼੍ਰੀ ਦਰਬਾਰ ਸਾਹਿਬ ਪਹੁੰਚੀ ਓਲੰਪੀਅਨ ਵਿਨੇਸ਼ ਫੋਗਾਟ, ਸਰਬਤ ਦੇ ਭਲੇ ਦੀ ਕੀਤੀ ਅਰਦਾਸ...
ਡਿੰਪੀ ਢਿੱਲੋਂ AAP ਚ ਸ਼ਾਮਲ ਹੋਏ, CM ਮਾਨ ਨੇ ਕਰਵਾਇਆ ਸ਼ਾਮਿਲ
ਡਿੰਪੀ ਢਿੱਲੋਂ AAP ਚ ਸ਼ਾਮਲ ਹੋਏ, CM ਮਾਨ ਨੇ ਕਰਵਾਇਆ ਸ਼ਾਮਿਲ...