ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸੈਫ ਅਲੀ ਖਾਨ ਦਾ ਹਮਲਾਵਰ ਸ਼ਰੀਫੁਲ ਨਿਕਲਿਆ, CCTV ਫੁਟੇਜ ਨਾਲ ਮੈਚ ਹੋ ਗਿਆ ਆਰੋਪੀ ਦਾ ਚਿਹਰਾ

Saif Ali Khan: ਸੈਫ ਅਲੀ ਖਾਨ ਦਾ ਹਮਲਾਵਰ ਮੁਹੰਮਦ ਇਸਲਾਮ ਸ਼ਰੀਫੁਲ ਸ਼ਹਿਜ਼ਾਦ ਹੀ ਨਿਕਲਿਆ। ਦੋਸ਼ੀ ਦਾ ਚਿਹਰਾ ਸੀਸੀਟੀਵੀ ਫੁਟੇਜ ਨਾਲ ਮੈਚ ਹੋ ਗਿਆ। ਫੇਸ ਰਿਕਗਨਿਸ਼ਨ ਦੀ FSL ਰਿਪੋਰਟ ਵਿੱਚ ਇਸਦਾ ਖੁਲਾਸਾ ਹੋਇਆ ਹੈ।

ਸੈਫ ਅਲੀ ਖਾਨ ਦਾ ਹਮਲਾਵਰ ਸ਼ਰੀਫੁਲ ਨਿਕਲਿਆ, CCTV ਫੁਟੇਜ ਨਾਲ ਮੈਚ ਹੋ ਗਿਆ ਆਰੋਪੀ ਦਾ ਚਿਹਰਾ
CCTV ਫੁਟੇਜ ਨਾਲ ਮੈਚ ਹੋ ਗਿਆ ਆਰੋਪੀ ਦਾ ਚਿਹਰਾ
Follow Us
tv9-punjabi
| Updated On: 31 Jan 2025 11:20 AM

ਸੈਫ ਅਲੀ ਖਾਨ ਦਾ ਹਮਲਾਵਰ ਮੁਹੰਮਦ ਇਸਲਾਮ ਸ਼ਰੀਫੁਲ ਸ਼ਹਿਜ਼ਾਦ ਹੀ ਨਿਕਲਿਆ। ਦੋਸ਼ੀ ਦਾ ਚਿਹਰਾ ਸੀਸੀਟੀਵੀ ਫੁਟੇਜ ਨਾਲ ਮੈਚ ਹੋ ਗਿਆ। ਫੇਸ ਰਿਕਗਨਿਸ਼ਨ ਦੀ FSL ਰਿਪੋਰਟ ਵਿੱਚ ਇਸਦਾ ਖੁਲਾਸਾ ਹੋਇਆ ਹੈ। ਫੋਰੈਂਸਿਕ ਲੈਬ ਰਿਪੋਰਟ ਵਿੱਚ, 16 ਜਨਵਰੀ ਨੂੰ ਸੈਫ ਅਲੀ ਖਾਨ ਦੇ ਘਰ ਦੀ ਸੀਸੀਟੀਵੀ ਫੁਟੇਜ ਅਤੇ 19 ਜਨਵਰੀ ਨੂੰ ਠਾਣੇ ਦੇ ਮੈਂਗ੍ਰੋਵਸ ਦੇ ਜੰਗਲਾਂ ਵਿੱਚ ਜਦੋਂ ਸ਼ਰੀਫੁਲ ਨੂੰ ਪੁਲਿਸ ਨੇ ਫੜਿਆ ਸੀ, ਉਸ ਵਕਤ ਦੀ ਤਸਵੀਰਾਂ ਮੈਚ ਹੋ ਗਈਆਂ ਹਨ। ਇਸਦਾ ਮਤਲਬ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਆਰੋਪੀ ਅਤੇ ਸੈਫ ਦੇ ਘਰ ਵਿੱਚ ਦਾਖਲ ਹੋਣ ਵਾਲਾ ਹਮਲਾਵਰ ਇੱਕੋ ਹੀ ਹਨ। ਮੁੰਬਈ ਪੁਲਿਸ ਦੇ ਸੂਤਰਾਂ ਨੇ ਇਹ ਜਾਣਕਾਰੀ TV9 ਭਾਰਤਵਰਸ਼ ਨੂੰ ਦਿੱਤੀ ਹੈ।

ਮੁਲਜ਼ਮ ਦੀ ਪਛਾਣ ਨੂੰ ਲੈ ਕੇ ਕਈ ਤਰ੍ਹਾਂ ਦੇ ਸਵਾਲ ਉਠਾਏ ਜਾ ਰਹੇ ਸਨ। ਉਸਦੇ ਫਿੰਗਰਪ੍ਰਿੰਟ ਮੇਲ ਨਹੀਂ ਖਾ ਰਹੇ ਸਨ। ਉਸਦੇ ਚਿਹਰੇ ਵਿੱਚ ਵੀ ਫ਼ਰਕ ਸੀ। ਇਸ ਤੋਂ ਬਾਅਦ, ਦੋਸ਼ੀ ਦਾ ਚਿਹਰਾ ਪਛਾਣਨ ਦਾ ਟੈਸਟ ਕਰਵਾਇਆ ਗਿਆ। ਫਿਰ ਉਸ ਦੀਆਂ ਉਂਗਲੀਆਂ ਦੇ ਨਿਸ਼ਾਨ ਅਤੇ ਪੈਰਾਂ ਦੇ ਨਿਸ਼ਾਨ ਵੀ ਮੈਚ ਕਰਵਾਏ ਗਏ।

ਸ਼ਰੀਫੁਲ ਦੇ ਵਕੀਲ ਨੇ ਅਦਾਲਤ ਵਿੱਚ ਸਵਾਲ ਉਠਾਇਆ

ਸ਼ਰੀਫੁਲ ਦੇ ਵਕੀਲ ਦਿਨੇਸ਼ ਪ੍ਰਜਾਪਤੀ ਨੇ ਸੀਸੀਟੀਵੀ ਫੁਟੇਜ ਅਤੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਬਾਰੇ ਸਵਾਲ ਉਠਾਏ ਸਨ। ਵਕੀਲ ਨੇ ਅਦਾਲਤ ਵਿੱਚ ਸੈਫ ਦੇ ਘਰ ਤੋਂ ਬਰਾਮਦ ਕੀਤੀ ਗਈ ਸੀਸੀਟੀਵੀ ਫੁਟੇਜ ਅਤੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਫੋਟੋ ਦਿਖਾਉਂਦੇ ਹੋਏ ਕਿਹਾ ਕਿ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਵਿਅਕਤੀ ਸੀਸੀਟੀਵੀ ਫੁਟੇਜ ਵਿੱਚ ਦਿਖਾਈ ਦੇਣ ਵਾਲੇ ਵਿਅਕਤੀ ਤੋਂ ਵੱਖਰਾ ਹੈ। ਦੋਵਾਂ ਦੀਆਂ ਤਸਵੀਰਾਂ ਮੈਚ ਨਹੀਂ ਹੋ ਰਹੀਆਂ ਹਨ, ਪੁਲਿਸ ਨੇ ਗਲਤ ਗ੍ਰਿਫ਼ਤਾਰੀ ਕੀਤੀ ਹੈ। ਆਰੋਪੀ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਕਾਨੂੰਨੀ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਗਈ। ਆਰੋਪੀ ਦੇ ਵਕੀਲ ਨੇ ਕਿਹਾ, ਪੁਲਿਸ ਫੇਸ ਰਿਕਗਨਿਸ਼ਨ ਦੀ ਗੱਲ ਕਰ ਰਹੀ ਹੈ।

ਸਾਕਾ ਨੀਲਾ ਤਾਰਾ ਦੀ ਬਰਸੀ ਦੇ ਮੱਦੇਨਜ਼ਰ ਅੰਮ੍ਰਿਤਸਰ 'ਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ, Police ਨੇ ਕੱਢਿਆ ਫਲੈਗ ਮਾਰਚ
ਸਾਕਾ ਨੀਲਾ ਤਾਰਾ ਦੀ ਬਰਸੀ ਦੇ ਮੱਦੇਨਜ਼ਰ ਅੰਮ੍ਰਿਤਸਰ 'ਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ, Police ਨੇ ਕੱਢਿਆ ਫਲੈਗ ਮਾਰਚ...
ਅੰਮ੍ਰਿਤਸਰ ਨੂੰ ਐਲਾਨਿਆ ਜਾਵੇ No War Zone, ਸਿੱਖ ਧਰਮ ਦੀ ਵੱਸਦੀ ਹੈ ਆਤਮਾ...ਐਮਪੀ ਰੰਧਾਵਾ ਦਾ PM ਨੂੰ ਪੱਤਰ
ਅੰਮ੍ਰਿਤਸਰ ਨੂੰ ਐਲਾਨਿਆ ਜਾਵੇ No War Zone, ਸਿੱਖ ਧਰਮ ਦੀ ਵੱਸਦੀ ਹੈ ਆਤਮਾ...ਐਮਪੀ ਰੰਧਾਵਾ ਦਾ PM ਨੂੰ ਪੱਤਰ...
ਪੰਜਾਬ ਵਿੱਚ ਇੱਕ ਹੋਰ ਯੂਟਿਊਬਰ ਗ੍ਰਿਫ਼ਤਾਰ, ਡੀਜੀਪੀ ਗੌਰਵ ਯਾਦਵ ਨੇ ਜਸਬੀਰ ਦੀ ਅਪਰਾਧ ਕੁੰਡਲੀ ਦਾ ਕੀਤਾ ਖੁਲਾਸਾ!
ਪੰਜਾਬ ਵਿੱਚ ਇੱਕ ਹੋਰ ਯੂਟਿਊਬਰ ਗ੍ਰਿਫ਼ਤਾਰ, ਡੀਜੀਪੀ ਗੌਰਵ ਯਾਦਵ ਨੇ ਜਸਬੀਰ ਦੀ ਅਪਰਾਧ ਕੁੰਡਲੀ ਦਾ ਕੀਤਾ ਖੁਲਾਸਾ!...
ਰਾਜਾ ਵੜਿੰਗ ਨੇ ਸੁਨੀਲ ਜਾਖੜ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ?
ਰਾਜਾ ਵੜਿੰਗ ਨੇ ਸੁਨੀਲ ਜਾਖੜ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ?...
ਪੰਜਾਬ ਸਰਕਾਰ ਦਾ ਵੱਡਾ ਫੈਸਲਾ! ਜ਼ਮਾਨਤ 'ਤੇ ਬਾਹਰ ਆਏ ਨਸ਼ਾ ਤਸਕਰਾਂ 'ਤੇ ਪੁਲਿਸ ਰੱਖੇਗੀ ਤਿੱਖੀ ਨਜ਼ਰ
ਪੰਜਾਬ ਸਰਕਾਰ ਦਾ ਵੱਡਾ ਫੈਸਲਾ! ਜ਼ਮਾਨਤ 'ਤੇ ਬਾਹਰ ਆਏ ਨਸ਼ਾ ਤਸਕਰਾਂ 'ਤੇ ਪੁਲਿਸ ਰੱਖੇਗੀ ਤਿੱਖੀ ਨਜ਼ਰ...
Covid-19 Update : ਵੱਧ ਰਹੇ ਹਨ ਕੋਰੋਨਾ ਦੇ ਕੇਸ , ਜ਼ਰੂਰ ਸੁਣੋ ਡਾਕਟਰ ਦੀ ਇਹ ਸਲਾਹ
Covid-19 Update : ਵੱਧ ਰਹੇ ਹਨ ਕੋਰੋਨਾ ਦੇ ਕੇਸ , ਜ਼ਰੂਰ ਸੁਣੋ ਡਾਕਟਰ ਦੀ ਇਹ ਸਲਾਹ...
Ludhiana West bypoll: ਲੁਧਿਆਣਾ ਪੱਛਮੀ ਉਪ ਚੋਣ ਤੋਂ ਪਹਿਲਾਂ 'ਆਪ' ਨੂੰ ਵੱਡਾ ਝਟਕਾ!
Ludhiana West bypoll: ਲੁਧਿਆਣਾ ਪੱਛਮੀ ਉਪ ਚੋਣ ਤੋਂ ਪਹਿਲਾਂ 'ਆਪ' ਨੂੰ ਵੱਡਾ ਝਟਕਾ!...
ਸਾਲ ਵਿੱਚ ਦੋ ਵਾਰ 10ਵੀਂ ਦੀ ਪ੍ਰੀਖਿਆ TV9 ਸਿੱਖਿਆ ਸੰਮੇਲਨ ਵਿੱਚ ਧਰਮਿੰਦਰ ਪ੍ਰਧਾਨ ਨੇ ਕੀ ਕਿਹਾ?
ਸਾਲ ਵਿੱਚ ਦੋ ਵਾਰ 10ਵੀਂ ਦੀ ਪ੍ਰੀਖਿਆ TV9 ਸਿੱਖਿਆ ਸੰਮੇਲਨ ਵਿੱਚ ਧਰਮਿੰਦਰ ਪ੍ਰਧਾਨ ਨੇ ਕੀ ਕਿਹਾ?...
ਨਵਾਂ Covid Variant ਜੋ ਚੀਨ ਤੋਂ ਬਾਅਦ ਹੁਣ ਅਮਰੀਕਾ ਵਿੱਚ ਮਚਾ ਰਿਹਾ ਤਬਾਹੀ
ਨਵਾਂ Covid Variant ਜੋ ਚੀਨ ਤੋਂ ਬਾਅਦ ਹੁਣ ਅਮਰੀਕਾ ਵਿੱਚ ਮਚਾ ਰਿਹਾ ਤਬਾਹੀ...