ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਫਾਈਰਿੰਗ ਤੋਂ ਬਾਅਦ ਪਹਿਲੀ ਵਾਰ ਬਾਹਰ ਨਜ਼ਰ ਆਏ ਸਲਮਾਨ ਖਾਨ, ਲਾਰੈਂਸ ਬਿਸ਼ਨੋਈ ਨੇ ਫਿਰ ਦੇ ਦਿੱਤੀ ਧਮਕੀ!

Salman Khan Threat: ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੀ ਸੁਰੱਖਿਆ ਦਾ ਮੁੱਦਾ ਇਸ ਸਮੇਂ ਲਗਾਤਾਰ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਗੋਲੀਬਾਰੀ ਤੋਂ ਬਾਅਦ ਸਲਮਾਨ ਖਾਨ ਨੂੰ ਪਹਿਲੀ ਵਾਰ ਏਅਰਪੋਰਟ 'ਤੇ ਦੇਖਿਆ ਗਿਆ। ਇਕ ਪਾਸੇ ਸਲਮਾਨ ਘਰ ਤੋਂ ਬਾਹਰ ਨਿਕਲੇ ਤਾਂ ਦੂਜੇ ਪਾਸੇ ਲਾਰੈਂਸ ਬਿਸ਼ਨੋਈ ਨੇ ਉਨ੍ਹਾਂ ਨੂੰ ਫਿਰ ਤੋਂ ਧਮਕੀ ਦੇ ਦਿੱਤੀ। ਸਲਮਾਨ ਨੂੰ ਇਕ ਵਾਰ ਫਿਰ ਵੱਖਰੇ ਤਰੀਕੇ ਨਾਲ ਧਮਕੀ ਦਿੱਤੀ ਗਈ ਹੈ।

ਫਾਈਰਿੰਗ ਤੋਂ ਬਾਅਦ ਪਹਿਲੀ ਵਾਰ ਬਾਹਰ ਨਜ਼ਰ ਆਏ ਸਲਮਾਨ ਖਾਨ, ਲਾਰੈਂਸ ਬਿਸ਼ਨੋਈ ਨੇ ਫਿਰ ਦੇ ਦਿੱਤੀ ਧਮਕੀ!
ਸਲਮਾਨ ਖਾਨ ਦੇ ਘਰ ਤੇ ਗੋਲੀ ਚਲਾਉਣ ਵਾਲੇ ਮੁਲਜ਼ਮਾਂ ਦੀ ਪੁਰਾਣੀ ਤਸਵੀਰ
Follow Us
tv9-punjabi
| Updated On: 19 Apr 2024 14:45 PM

14 ਅਪ੍ਰੈਲ ਨੂੰ ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ ‘ਚ ਗੋਲੀਬਾਰੀ ਦਾ ਮਾਮਲਾ ਅਜੇ ਸ਼ਾਂਤ ਵੀ ਨਹੀਂ ਹੋਇਆ ਸੀ ਕਿ ਇਸ ਮਾਮਲੇ ‘ਚ ਇਕ ਵਾਰ ਫਿਰ ਵੱਡਾ ਅਪਡੇਟ ਸਾਹਮਣੇ ਆਇਆ ਹੈ। ਸੁਪਰਸਟਾਰ ਸਲਮਾਨ ਖਾਨ ਨੂੰ ਇੱਕ ਵਾਰ ਫਿਰ ਧਮਕੀ ਮਿਲੀ ਹੈ। ਇਹ ਧਮਕੀ ਲਾਰੈਂਸ ਬਿਸ਼ਨੋਈ ਨੇ ਦਿੱਤੀ ਹੈ। ਦਰਅਸਲ ਅੱਜ ਇਕ ਵਿਅਕਤੀ ਨੇ ਕੈਬ ਬੁੱਕ ਕਰਵਾ ਕੇ ਸਲਮਾਨ ਦੇ ਘਰ ਭੇਜੀ। ਇਹ ਕੈਬ ਲਾਰੈਂਸ ਬਿਸ਼ਨੋਈ ਦੇ ਨਾਂ ‘ਤੇ ਬੁੱਕ ਕੀਤੀ ਗਈ ਸੀ ਅਤੇ ਇਸ ਨੂੰ ਗਲੈਕਸੀ ਅਪਾਰਟਮੈਂਟ ਭੇਜਿਆ ਗਿਆ ਸੀ।

ਓਲਾ ਡਰਾਈਵਰ ਬੁਕਿੰਗ ਮੁਤਾਬਕ ਸਲਮਾਨ ਦੇ ਗਲੈਕਸੀ ਅਪਾਰਟਮੈਂਟ ਦੇ ਬਾਹਰ ਪਹੁੰਚਿਆ ਅਤੇ ਆਪਣੀ ਕਾਰ ਰੋਕੀ। ਡਰਾਈਵਰ ਨੇ ਉਥੇ ਮੌਜੂਦ ਸਿਕਊਰਿਟੀ ਨੂੰ ਕਿਹਾ ਕਿ ਕਾਰ ਲਾਰੈਂਸ ਬਿਸ਼ਨੋਈ ਨਾਂ ਦੇ ਵਿਅਕਤੀ ਕੋਲ ਲੈ ਜਾਵੇ। ਕਿਉਂਕਿ ਉਸ ਨਾਂ ‘ਤੇ ਕੈਬ ਬੁੱਕ ਕੀਤੀ ਗਈ ਸੀ। ਇਹ ਬੁਕਿੰਗ ਸਲਮਾਨ ਖਾਨ ਦੇ ਘਰ ਤੋਂ ਲੈ ਕੇ ਬਾਂਦਰਾ ਪੁਲਿਸ ਸਟੇਸ਼ਨ ਤੱਕ ਲਾਰੈਂਸ ਬਿਸ਼ਨੋਈ ਦੇ ਨਾਂ ‘ਤੇ ਕੀਤੀ ਗਈ ਸੀ।

ਇਸ ਕੈਬ ਦੀ ਬੁਕਿੰਗ ਦਾ ਨਾਂ ਸੁਣਦੇ ਹੀ ਸਲਮਾਨ ਖਾਨ ਦੀ ਸਿਕਿਊਰਿਟੀ ਨੇ ਪੁਲਿਸ ਨੂੰ ਪੂਰੇ ਮਾਮਲੇ ਦੀ ਜਾਣਕਾਰੀ ਦਿੱਤੀ। ਜਿਸ ਤੋਂ ਬਾਅਦ ਬਾਂਦਰਾ ਪੁਲਿਸ ਨੇ ਕੈਬ ਡਰਾਈਵਰ ਤੋਂ ਜਾਣਕਾਰੀ ਲਈ। ਮਾਮਲੇ ਦੀ ਜਾਂਚ ਤੋਂ ਬਾਅਦ ਕੈਬ ਬੁੱਕ ਕਰਨ ਵਾਲੇ ਵਿਅਕਤੀ ਨੂੰ ਵੀ ਗਾਜ਼ੀਆਬਾਦ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਲਾਰੈਂਸ ਬਿਸ਼ਨੋਈ ਦੇ ਨਾਂ ‘ਤੇ ਕਾਰ ਬੁੱਕ ਕਰਨ ਵਾਲੇ ਆਰੋਪੀ ਦੀ ਪਛਾਣ 20 ਸਾਲਾ ਰੋਹਿਤ ਤਿਆਗੀ ਵਜੋਂ ਹੋਈ ਹੈ। ਬਾਂਦਰਾ ਪੁਲਿਸ ਗ੍ਰਿਫਤਾਰ ਵਿਅਕਤੀ ਤੋਂ ਪੁੱਛਗਿੱਛ ਕਰ ਰਹੀ ਹੈ।

ਪਰਿਣੀਤੀ ਚੋਪੜਾ ਨੇ ਪ੍ਰੈਗਨੈਂਸੀ ਅਤੇ ਪਲਾਸਟਿਕ ਸਰਜਰੀ ਦੀਆਂ ਅਫਵਾਹਾਂ ਤੇ ਤੋੜੀ ਚੁੱਪ, ਦੱਸਿਆ ਕਿਵੇਂ ਵਧਾਇਆ 15 ਕਿੱਲੋ ਭਾਰ

ਦੱਸ ਦੇਈਏ ਕਿ ਸਲਮਾਨ ਖਾਨ ਨੂੰ ਅੱਜ ਮੁੰਬਈ ਏਅਰਪੋਰਟ ‘ਤੇ ਦੇਖਿਆ ਗਿਆ। ਗੋਲੀਬਾਰੀ ਤੋਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਸਲਮਾਨ ਖਾਨ ਸ਼ਹਿਰ ਤੋਂ ਬਾਹਰ ਜਾਣ ਲਈ ਆਪਣੇ ਘਰ ਤੋਂ ਨਿਕਲੇ ਸਨ। ਸਲਮਾਨ ਖਾਨ ਨੂੰ ਏਅਰਪੋਰਟ ‘ਤੇ ਸਖਤ ਸੁਰੱਖਿਆ ਨਾਲ ਦੇਖਿਆ ਗਿਆ। ਸੁਪਰਸਟਾਰ ਨੇ ਪਾਪਰਾਜ਼ੀ ਨੂੰ ਦੇਖ ਕੇ ਆਪਣਾ ਸਿਰ ਹਿਲਾਇਆ ਅਤੇ ਤੁਰੰਤ ਏਅਰਪੋਰਟ ਦੇ ਅੰਦਰ ਚਲੇ ਗਏ।

PM Modi & 5 Editors: 5 ਸੰਪਾਦਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੁਪਰ ਐਕਸਕਲੂਸਿਵ ਰਾਊਂਡ ਟੇਬਲ ਇੰਟਰਵਿਊ
PM Modi & 5 Editors: 5 ਸੰਪਾਦਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੁਪਰ ਐਕਸਕਲੂਸਿਵ ਰਾਊਂਡ ਟੇਬਲ ਇੰਟਰਵਿਊ...
ਦੱਖਣੀ ਭਾਰਤ ਤੋਂ ਉੱਤਰੀ ਭਾਰਤ ਤੱਕ ਪ੍ਰਧਾਨ ਮੰਤਰੀ ਨਾਲ ਖਾਸ ਗੱਲਬਾਤ
ਦੱਖਣੀ ਭਾਰਤ ਤੋਂ ਉੱਤਰੀ ਭਾਰਤ ਤੱਕ ਪ੍ਰਧਾਨ ਮੰਤਰੀ ਨਾਲ ਖਾਸ ਗੱਲਬਾਤ...
EXCLUSIVE: ਕਲਾਕਾਰ ਚੰਗੇ ਹਨ ਪਰ ਅਜਿਹੇ ਨਹੀਂ... ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਰੰਧਾਵਾ
EXCLUSIVE: ਕਲਾਕਾਰ ਚੰਗੇ ਹਨ ਪਰ ਅਜਿਹੇ ਨਹੀਂ... ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਰੰਧਾਵਾ...
ਕਾਂਗਰਸ ਨੇ ਖੇਡਿਆ ਸੈਲੀਬ੍ਰਿਟੀ ਕਾਰਡ, ਪੰਜ ਵਾਰ ਦੇ ਸਾਂਸਦ ਰਾਜ ਬੱਬਰ ਗੁਰੂਗ੍ਰਾਮ ਤੋਂ ਲੜਨਗੇ ਚੋਣ
ਕਾਂਗਰਸ ਨੇ ਖੇਡਿਆ ਸੈਲੀਬ੍ਰਿਟੀ ਕਾਰਡ, ਪੰਜ ਵਾਰ ਦੇ ਸਾਂਸਦ ਰਾਜ ਬੱਬਰ ਗੁਰੂਗ੍ਰਾਮ ਤੋਂ ਲੜਨਗੇ ਚੋਣ...
ਪੰਜਾਬ 'ਚ 8ਵੀਂ ਅਤੇ 12ਵੀਂ ਦੇ ਨਤੀਜੇ ਜਾਰੀ, ਟੌਪਰਾਂ ਦੀ ਕਹਾਣੀ ਤੁਹਾਡੇ 'ਚ ਭਰ ਦੇਵੇਗੀ ਜੋਸ਼
ਪੰਜਾਬ 'ਚ 8ਵੀਂ ਅਤੇ 12ਵੀਂ ਦੇ ਨਤੀਜੇ ਜਾਰੀ, ਟੌਪਰਾਂ ਦੀ ਕਹਾਣੀ ਤੁਹਾਡੇ 'ਚ ਭਰ ਦੇਵੇਗੀ ਜੋਸ਼...
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ...
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ...
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ Vs ਰਾਜਾ ਵੜਿੰਗ
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ  Vs ਰਾਜਾ ਵੜਿੰਗ...
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ...
ਤਾਰਕ ਮਹਿਤਾ ਦੇ ਸੋਢੀ ਵਿੱਤੀ ਸੰਕਟ ਨਾਲ ਜੂਝ ਰਹੇ ਸਨ, ਲਾਪਤਾ ਹੋਣ ਦੌਰਾਨ ਇਕ ਹੋਰ ਵੱਡੀ ਗੱਲ ਆਈ ਸਾਹਮਣੇ
ਤਾਰਕ ਮਹਿਤਾ ਦੇ ਸੋਢੀ ਵਿੱਤੀ ਸੰਕਟ ਨਾਲ ਜੂਝ ਰਹੇ ਸਨ, ਲਾਪਤਾ ਹੋਣ ਦੌਰਾਨ ਇਕ ਹੋਰ ਵੱਡੀ ਗੱਲ ਆਈ ਸਾਹਮਣੇ...
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ CM ਭਗਵੰਤ ਮਾਨ, ਲੋਕ ਸਭਾ ਚੋਣ ਤੇ ਰਾਜਾ ਵੜਿੰਗ 'ਤੇ ਕੀ ਬੋਲੇ? ਜਾਣੋ
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ CM ਭਗਵੰਤ ਮਾਨ, ਲੋਕ ਸਭਾ ਚੋਣ ਤੇ ਰਾਜਾ ਵੜਿੰਗ 'ਤੇ ਕੀ ਬੋਲੇ? ਜਾਣੋ...
ਪੰਜਾਬ ਦੇ ਸਾਬਕਾ ਸੀਐੱਮ ਦਾ ਇਤਰਾਜਯੋਗ ਪੋਸਟਰ ਵਾਇਰਲ, ਜਾਣੋ ਕੀ ਹੈ ਸੱਚ?
ਪੰਜਾਬ ਦੇ ਸਾਬਕਾ ਸੀਐੱਮ ਦਾ ਇਤਰਾਜਯੋਗ ਪੋਸਟਰ ਵਾਇਰਲ, ਜਾਣੋ ਕੀ ਹੈ ਸੱਚ?...
Punjab Lok Sabha: ਅੰਮ੍ਰਿਤਪਾਲ ਸਿੰਘ ਚੋਣ ਲੜਨਗੇ, ਜਾਣੋ ਕਿਸ ਸੀਟ 'ਤੇ ਕਿਸ ਵੱਡੇ ਚਿਹਰੇ ਖਿਲਾਫ ਲੜਨਗੇ ਚੋਣ?
Punjab Lok Sabha: ਅੰਮ੍ਰਿਤਪਾਲ ਸਿੰਘ ਚੋਣ ਲੜਨਗੇ, ਜਾਣੋ ਕਿਸ ਸੀਟ 'ਤੇ ਕਿਸ ਵੱਡੇ ਚਿਹਰੇ ਖਿਲਾਫ ਲੜਨਗੇ ਚੋਣ?...
ਪੰਜਾਬ 'ਚ ਭਾਜਪਾ ਨੇ ਨਾਰਾਜ਼ ਵਿਜੇ ਸਾਂਪਲਾ ਨੂੰ ਮਨਾਇਆ, ਜਾਣੋ ਸਾਂਪਲਾ ਪਾਰਟੀ ਲਈ ਕਿਉਂ ਹਨ ਅਹਿਮ?
ਪੰਜਾਬ 'ਚ ਭਾਜਪਾ ਨੇ ਨਾਰਾਜ਼ ਵਿਜੇ ਸਾਂਪਲਾ ਨੂੰ ਮਨਾਇਆ, ਜਾਣੋ ਸਾਂਪਲਾ ਪਾਰਟੀ ਲਈ ਕਿਉਂ ਹਨ ਅਹਿਮ?...
Stories