ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Salman Khan: ਸਲਮਾਨ ਖਾਨ ਦੀ ਵੀਡੀਓ ਹੋਈ ਵਾਇਰਲ, ਸਲਮਾਨ ਦੇ ਵਿਆਹ ਬਾਰੇ ਖੁਲਾਸੇ ਸੁਣ ਕੇ ਸਭ ਹੈਰਾਨ

Salman Khan's Viral Video: ਅਦਾਕਾਰ ਸਲਮਾਨ ਖਾਨ ਦੀ ਪੁਰਾਣੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਇਸ ਵੀਡੀਓ 'ਚ ਸਲਮਾਨ ਖਾਨ ਨੂੰ ਉਨ੍ਹਾਂ ਦੇ ਵਿਆਹ ਬਾਰੇ ਸਵਾਲ ਪੁੱਛਿਆ ਗਿਆ ਹੈ। ਜਿਸ ਦੇ ਜਵਾਬ 'ਚ ਸਲਮਾਨ ਖਾਨ ਨੇ ਜੋ ਕਿਹਾ ਸੁਣ ਕੇ ਉਨ੍ਹਾਂ ਦੇ ਸਾਰੇ ਪ੍ਰਸ਼ੰਸਕ ਹੈਰਾਨ ਰਹਿ ਗਏ। ਇੱਕ ਸੋਸ਼ਲ ਮੀਡੀਆ ਯੂਜ਼ਰ ਨੇ ਕੈਪਸ਼ਨ ਦੇ ਨਾਲ ਸਲਮਾਨ ਦੇ ਪੁਰਾਣੇ ਇੰਟਰਵਿਊ ਦੀ ਛੋਟੀ ਕਲਿੱਪ ਸ਼ੇਅਰ ਕੀਤੀ ਹੈ।

Salman Khan: ਸਲਮਾਨ ਖਾਨ ਦੀ ਵੀਡੀਓ ਹੋਈ ਵਾਇਰਲ, ਸਲਮਾਨ ਦੇ ਵਿਆਹ ਬਾਰੇ ਖੁਲਾਸੇ ਸੁਣ ਕੇ ਸਭ ਹੈਰਾਨ
ਬਾਲੀਵੁੱਡ ਦੇ ‘ਭਾਈਜਾਨ’ ਨੂੰ ਪੁਲਿਸ ਦਾ ਪਹਿਰਾ ਨਹੀਂ ਹੈ ਪਸੰਦ
Follow Us
tv9-punjabi
| Published: 16 Mar 2023 12:00 PM

Salman Khan: ਸਲਮਾਨ ਖਾਨ ਦੀ ਪੁਰਾਣੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਸ ਵੀਡੀਓ ‘ਚ ਸਲਮਾਨ ਖਾਨ (Salman Khan) ਨੂੰ ਉਨ੍ਹਾਂ ਦੇ ਵਿਆਹ ਬਾਰੇ ਸਵਾਲ ਪੁੱਛਿਆ ਗਿਆ ਹੈ। ਜਿਸ ਦੇ ਜਵਾਬ ‘ਚ ਸਲਮਾਨ ਖਾਨ ਨੇ ਜੋ ਕਿਹਾ ਸੁਣ ਕੇ ਉਨ੍ਹਾਂ ਦੇ ਸਾਰੇ ਪ੍ਰਸ਼ੰਸਕ ਹੈਰਾਨ ਰਹਿ ਗਏ। ਇਸ ਵੀਡੀਓ ‘ਚ ਸਲਮਾਨ ਖਾਨ 90 ਦੇ ਦਹਾਕੇ ਦੀ ਸੁਪਰ ਸਟਾਰ ਅਤੇ ਖੂਬਸੂਰਤ ਅਦਾਕਾਰ ਜੂਹੀ ਚਾਵਲਾ ਨਾਲ ਆਪਣੇ ਵਿਆਹ ਬਾਰੇ ਖੁਲਾਸਾ ਕਰਦੇ ਨਜ਼ਰ ਆ ਰਹੇ ਹਨ। ਇਸ ਵੀਡੀਓ ਤੋਂ ਬਾਅਦ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਇੱਕ ਵਾਰ ਸਲਮਾਨ ਖਾਨ ਸੱਚਮੁੱਚ ਜੂਹੀ ਚਾਵਲਾ ਨਾਲ ਵਿਆਹ ਕਰਨਾ ਚਾਹੁੰਦੇ ਸਨ। ਇਸ ਦੇ ਲਈ ਸਲਮਾਨ ਨੇ ਜੂਹੀ ਦੇ ਪਿਤਾ ਦਾ ਹੱਥ ਵੀ ਮੰਗਿਆ ਸੀ। ਹਾਲਾਂਕਿ, ਜੂਹੀ ਦੇ ਪਿਤਾ ਨੇ ਸਲਮਾਨ ਦੇ ਪ੍ਰਸਤਾਵ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ।

ਸਲਮਾਨ ਖਾਨ ਨੇ ਕਹਿਆਂ ਇਹ ਗੱਲ੍ਹਾਂ

ਇੱਕ ਸੋਸ਼ਲ ਮੀਡੀਆ ਯੂਜ਼ਰ ਨੇ ਕੈਪਸ਼ਨ ਦੇ ਨਾਲ ਸਲਮਾਨ ਦੇ ਪੁਰਾਣੇ ਇੰਟਰਵਿਊ ਦੀ ਛੋਟੀ ਕਲਿੱਪ ਸ਼ੇਅਰ ਕੀਤੀ ਹੈ। ਸਲਮਾਨ ਉਸ ਵੀਡੀਓ ‘ਚ ਕਹਿੰਦੇ ਹਨ, ‘ਜੂਹੀ ਬਹੁਤ ਪਿਆਰੀ ਹੈ, ਮੈਂ ਉਸ ਦੇ ਪਿਤਾ ਨੂੰ ਵਿਆਹ ਲਈ ਕਿਹਾ ਸੀ।’ ਇੰਟਰਵਿਊ ਲੈਣ ਵਾਲੇ ਹੋਸਟ ਨੇ ਸਲਮਾਨ ਤੋਂ ਪੁੱਛਿਆ ਕਿ ਜੂਹੀ ਦੇ ਪਿਤਾ ਨੇ ਉਨ੍ਹਾਂ ਨੂੰ ਕੀ ਕਿਹਾ, ਜਿਸ ‘ਤੇ ਸਲਮਾਨ ਨੇ ਜਵਾਬ ਦਿੱਤਾ, ‘ਨਹੀਂ’। ਜਦੋਂ ਹੋਸਟ ਨੇ ਇਸ ਦਾ ਕਾਰਨ ਪੁੱਛਿਆ ਤਾਂ ਸਲਮਾਨ ਨੇ ਕਿਹਾ, ‘ਮੈਨੂੰ ਲੱਗਦਾ ਹੈ ਕਿ ਬਿੱਲ ਫਿੱਟ ਨਹੀਂ ਹੋਇਆ।’

ਜੂਹੀ ਦਾ ਵਿਆਹ 1995 ਵਿੱਚ ਹੋਇਆ ਸੀ

ਦੱਸ ਦੇਈਏ ਕਿ ਜੂਹੀ ਚਾਵਲਾ (Juhi Chawal) ਨੇ ਬਿਜ਼ਨੈੱਸਮੈਨ ਜੈ ਮਹਿਤਾ ਨਾਲ 1995 ‘ਚ ਵਿਆਹ ਕੀਤਾ ਸੀ। ਜੈ ਮਹਿਤਾ ਪਹਿਲਾਂ ਹੀ ਵਿਆਹਿਆ ਹੋਇਆ ਸੀ ਅਤੇ ਉਸ ਦੀ ਪਤਨੀ ਦੀ ਮੌਤ ਹੋ ਚੁੱਕੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਜੂਹੀ ਚਾਵਲਾ ਨਾਲ ਦੂਜਾ ਵਿਆਹ ਕੀਤਾ। ਜੂਹੀ ਅਤੇ ਜੈ ਦੇ ਦੋ ਬੱਚੇ ਹਨ, ਬੇਟੀ ਜਾਹਨਵੀ ਅਤੇ ਬੇਟਾ ਅਰਜੁਨ। ਜੂਹੀ ਦੇ ਪਤੀ ਜੈ ਮਹਿਤਾ ਮਲਟੀਨੈਸ਼ਨਲ ਕੰਪਨੀ ਮਹਿਤਾ ਗਰੁੱਪ ਦੇ ਮਾਲਕ ਹਨ। ਉਸ ਦੀਆਂ ਦੋ ਸੀਮਿੰਟ ਕੰਪਨੀਆਂ ਵੀ ਹਨ। ਸ਼ਾਹਰੁਖ ਖਾਨ ਦੇ ਨਾਲ, ਉਹ ਆਈਪੀਐਲ ਟੀਮ ਕੋਲਕਾਤਾ ਨਾਈਟ ਰਾਈਡਰਜ਼ ਦੇ ਸਹਿ-ਮਾਲਕ ਵੀ ਹਨ।

ਕਈ ਅਫੇਅਰ ਹੋਣ ਤੋਂ ਬਾਅਦ ਵੀ ਸਲਮਾਨ ਇਕੱਲੇ

ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਦੇ ਇੱਕ ਨਹੀਂ ਬਲਕਿ ਕਈ ਹੀਰੋਇਨਾਂ ਨਾਲ ਅਫੇਅਰ ਰਹੇ ਹਨ, ਜਿਨ੍ਹਾਂ ਵਿੱਚ ਸੰਗੀਤਾ ਬਿਜਲਾਨੀ ਤੋਂ ਲੈ ਕੇ ਐਸ਼ਵਰਿਆ ਰਾਏ ਤੱਕ ਦੇ ਨਾਮ ਆਉਂਦੇ ਹਨ। ਕਈ ਹੀਰੋਇਨਾਂ ਨਾਲ ਅਫੇਅਰ ਹੋਣ ਦੇ ਬਾਵਜੂਦ ਸਲਮਾਨ ਖਾਨ ਅਜੇ ਤੱਕ ਵਿਆਹ ਨਹੀਂ ਕਰਵਾ ਸਕੇ ਹਨ।

ਰੋਮਾਨੀਅਨ ਮਾਡਲ ਯੂਲੀਆ ਵੰਤੂਰ ਨਾਲ ਰਿਸ਼ਤਾ

ਬਾਲੀਵੁੱਡ ਮਾਹਿਰਾਂ ਦੀ ਮੰਨੀਏ ਤਾਂ ਸਲਮਾਨ ਖਾਨ ਇਸ ਸਮੇਂ ਰੋਮਾਨੀਅਨ ਮਾਡਲ ਯੂਲੀਆ ਵੰਤੂਰ ਨਾਲ ਰਿਲੇਸ਼ਨਸ਼ਿਪ ‘ਚ ਹਨ। ਦੋਵਾਂ ਦੀ ਮੁਲਾਕਾਤ 2012 ‘ਚ ਹੋਈ ਸੀ। ਯੂਲੀਆ ਵੰਤੂਰ (Julia Barretto) ਇੱਕ ਮਾਡਲ, ਅਦਾਕਾਰ ਦੇ ਨਾਲ-ਨਾਲ ਇੱਕ ਗਾਇਕ ਵੀ ਹੈ। ਉਸ ਨੇ ਰਾਧੇ, ਓ ਤੇਰੀ ਅਤੇ ਸੁਲਤਾਨ ਵਰਗੀਆਂ ਫਿਲਮਾਂ ਵਿੱਚ ਕੰਮ ਕੀਤਾ ਹੈ। ਯੂਲੀਆ ਸਲਮਾਨ ਖਾਨ ਨਾਲ ਆਪਣੇ ਰਿਸ਼ਤੇ ਨੂੰ ਲੈ ਕੇ ਸੁਰਖੀਆਂ ‘ਚ ਬਣੀ ਰਹਿੰਦੀ ਹੈ। ਉਦੋਂ ਤੋਂ ਸਲਮਾਨ ਅਤੇ ਯੂਲੀਆ ਵਿਚਾਲੇ ਨੇੜਤਾ ਵਧ ਗਈ ਸੀ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
Stories