AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Dunki Box Office Day 6: ਸ਼ਾਹਰੁਖ ਦੀ ‘ਡੰਕੀ’ ਨੇ ਫੜੀ ਰਫ਼ਤਾਰ, ਛੇਵੇਂ ਦਿਨ ਇੰਨੀ ਰਹੀ ਕਮਾਈ

120 ਕਰੋੜ ਦੇ ਬਜਟ ਨਾਲ ਬਣੀ ਸ਼ਾਹਰੁਖ ਖਾਨ ਦੀ 'ਡੰਕੀ' ਨੇ 6 ਦਿਨਾਂ 'ਚ ਬਹੁਤ ਵਧੀਆ ਕਾਰੋਬਾਰ ਕੀਤਾ ਹੈ। ਇਹ ਫਿਲਮ ਬਾਕਸ ਆਫਿਸ 'ਤੇ ਕਮਾਲ ਕਰ ਰਹੀ ਹੈ। ਹਾਲਾਂਕਿ ਡੰਕੀ ਜਵਾਨ ਅਤੇ ਪਠਾਨ ਦੇ ਮੁਕਾਬਲੇ ਪਛੜ ਰਹੀ ਹੈ ਪਰ ਹਮੇਸ਼ਾ ਦੀ ਤਰ੍ਹਾਂ ਇਸ ਵਾਰ ਵੀ ਸ਼ਾਹਰੁਖ ਦੇ ਪ੍ਰਸ਼ੰਸਕਾਂ ਨੂੰ ਉਨ੍ਹਾਂ ਦਾ ਕਾਫੀ ਪਿਆਰ ਮਿਲ ਰਿਹਾ ਹੈ। ਸੀ। ਸ਼ਾਹਰੁਖ ਖਾਨ ਦੇ ਸਟਾਰਡਮ ਨੂੰ ਦੇਖਦੇ ਹੋਏ 'ਡੰਕੀ' ਦਾ ਇਹ ਕਲੈਕਸ਼ਨ ਔਸਤ ਮੰਨਿਆ ਜਾ ਰਿਹਾ ਹੈ। ਆਓ ਜਾਣਦੇ ਹਾਂ ਫਿਲਮ ਨੇ 6ਵੇਂ ਦਿਨ ਕਿੰਨੀ ਕਮਾਈ ਕੀਤੀ।

Dunki Box Office Day 6: ਸ਼ਾਹਰੁਖ ਦੀ 'ਡੰਕੀ' ਨੇ ਫੜੀ ਰਫ਼ਤਾਰ, ਛੇਵੇਂ ਦਿਨ ਇੰਨੀ ਰਹੀ ਕਮਾਈ
Photo Credit: tv9hindi.com
tv9-punjabi
| Published: 27 Dec 2023 10:05 AM IST
Share

ਸ਼ਾਹਰੁਖ ਖਾਨ ਲਈ ਇਹ ਸਾਲ ਬਹੁਤ ਖਾਸ ਰਿਹਾ ਹੈ। ਸ਼ਾਹਰੁਖ ਦੀ ਫਿਲਮ ਜਵਾਨ ਅਤੇ ਪਠਾਨ ਨੇ ਲੋਕਾਂ ਦਾ ਬਹੁਤ ਮਨੋਰੰਜਨ ਕੀਤਾ ਅਤੇ ਹੁਣ ਡੰਕੀ ਵੀ ਬਾਕਸ ਆਫਿਸ ‘ਤੇ ਧਮਾਲ ਮਚਾ ਰਹੀ ਹੈ। ਫਿਲਮ ਨੂੰ ਰਿਲੀਜ਼ ਹੋਏ 6 ਦਿਨ ਹੋ ਗਏ ਹਨ। ਸ਼ਾਹਰੁਖ ਖਾਨ ਦੇ ਸਟਾਰਡਮ ਨੂੰ ਦੇਖਦੇ ਹੋਏ ‘ਡੰਕੀ’ ਦਾ ਇਹ ਕਲੈਕਸ਼ਨ ਔਸਤ ਮੰਨਿਆ ਜਾ ਰਿਹਾ ਹੈ। ਅਜਿਹੇ ‘ਚ ਆਓ ਜਾਣਦੇ ਹਾਂ ਫਿਲਮ ਨੇ ਕਿੰਨਾ ਕਾਰੋਬਾਰ ਕੀਤਾ।

6ਵੇਂ ਦਿਨ ਭਾਰਤ ‘ਚ 10.25 ਕਰੋੜ ਰੁਪਏ ਦਾ ਅੰਕੜਾ ਪਾਰ

ਸੈਕਨਿਲਕ ਦੀ ਤਾਜ਼ਾ ਰਿਪੋਰਟ ਦੇ ਮੁਤਾਬਕ ਡਿੰਕੀ ਨੇ 6ਵੇਂ ਦਿਨ ਭਾਰਤ ਵਿੱਚ 10.25 ਕਰੋੜ ਰੁਪਏ ਦਾ ਅੰਕੜਾ ਪਾਰ ਕਰ ਲਿਆ ਹੈ। ਤੁਹਾਨੂੰ ਦੱਸ ਦੇਈਏ ਕਿ ਫਿਲਮ ਨੇ 5 ਦਿਨਾਂ ਵਿੱਚ ਕੁੱਲ 129.95 ਕਰੋੜ ਰੁਪਏ ਦਾ ਕਲੈਕਸ਼ਨ ਕਰ ਲਿਆ ਸੀ। ਛੇਵੇਂ ਦਿਨ ਦੇ ਅੰਕੜਿਆਂ ਨੂੰ ਜੋੜਨ ਤੋਂ ਬਾਅਦ, ਇਹ ਫਿਲਮ ਹੁਣ ਭਾਰਤ ਵਿੱਚ 140.20 ਕਰੋੜ ਤੱਕ ਪਹੁੰਚ ਗਈ ਹੈ। ਪਰ ਕਮਾਈ ਦੇ ਮਾਮਲੇ ‘ਚ ‘ਡੰਕੀ’ ਇੰਨੀ ਜ਼ਬਰਦਸਤ ਛਾਪ ਨਹੀਂ ਛੱਡ ਸਕੀ। ਤੁਹਾਨੂੰ ਦੱਸ ਦੇਈਏ ਕਿ ਫਿਲਮ ਨੇ ਪਹਿਲੇ ਦਿਨ 29 ਦਿਨ ਦਾ ਕਲੈਕਸ਼ਨ ਕੀਤਾ ਸੀ।

View this post on Instagram

A post shared by DUNKI FILM (@dunki_movie_)

6 ਦਿਨ ਦਾ ਕਾਰੋਬਾਰ

120 ਕਰੋੜ ਦੇ ਬਜਟ ਨਾਲ ਬਣੀ ਇਸ ਫਿਲਮ ਨੇ 6 ਦਿਨਾਂ ‘ਚ ਬਹੁਤ ਵਧੀਆ ਕਾਰੋਬਾਰ ਕੀਤਾ ਹੈ। ਵਰਲਡਵਾਈਡ ਕਲੈਕਸ਼ਨ ਦੀ ਗੱਲ ਕਰੀਏ ਤਾਂ ਇਸ ਫਿਲਮ ਦਾ ਕ੍ਰੇਜ਼ ਪੂਰੀ ਦੁਨੀਆ ‘ਚ ਦੇਖਿਆ ਜਾ ਰਿਹਾ ਹੈ। ਦੁਨੀਆ ਭਰ ‘ਚ ਫਿਲਮ ਨੇ 256.40 ਕਰੋੜ ਰੁਪਏ ਦੀ ਕਮਾਈ ਕੀਤੀ ਹੈ। ਨਿਰਦੇਸ਼ਕ ਰਾਜਕੁਮਾਰ ਹਿਰਾਨੀ ਦੀ ਇਹ ਫਿਲਮ ਪੂਰੀ ਦੁਨੀਆ ‘ਚ ਧੂਮ ਮਚਾ ਰਹੀ ਹੈ।

ਜਵਾਨ ਤੇ ਪਠਾਨ ਦਾ ਸੀ ਇਨ੍ਹਾ ਕੁਲੈਕਸ਼ਨ

ਹਾਲਾਂਕਿ, ਪੰਜਵੇਂ ਦਿਨ ਫਿਲਮ ਨੇ ਪੂਰੇ ਭਾਰਤ ਵਿੱਚ 22.50 ਕਰੋੜ ਰੁਪਏ ਦਾ ਕੁਲੈਕਸ਼ਨ ਕੀਤਾ ਸੀ। ਇਸ ਦੇ ਮੁਕਾਬਲੇ ਛੇਵੇਂ ਦਿਨ ਇਸ ਦੇ ਅੰਕੜਿਆਂ ਵਿੱਚ ਗਿਰਾਵਟ ਆਈ ਹੈ। ਇਸ ਦੇ ਨਾਲ ਹੀ ਫਿਲਮ ਜਵਾਨ ਅਤੇ ਪਠਾਨ ਦੇ ਮੁਕਾਬਲੇ ਸੰਘਰਸ਼ ਕਰਦੀ ਨਜ਼ਰ ਆ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਜਵਾਨ ਨੇ 1100 ਕਰੋੜ ਰੁਪਏ ਤੋਂ ਜ਼ਿਆਦਾ ਦੀ ਕਮਾਈ ਕੀਤੀ ਸੀ। ਇਸ ਦੇ ਨਾਲ ਹੀ ਪਠਾਨ ਨੇ 1000 ਕਰੋੜ ਰੁਪਏ ਦਾ ਅੰਕੜਾ ਵੀ ਪਾਰ ਕਰ ਲਿਆ ਸੀ।

Follow Us
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ...
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ...