AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਦੁਨੀਆਂ ਭਰ ‘ਚ ਕਮਾਏ 800 ਕਰੋੜ ਤੋਂ ਜ਼ਿਆਦਾ, ਭਾਰਤ ‘ਚ ਕਦੋਂ 500 ਕਰੋੜ ਪਾਰ ਕਰੇਗੀ ਸ਼ਾਹਰੁਖ ਖਾਨ ਦੀ ‘ਜਵਾਨ’

ਬਾਲੀਵੁੱਡ ਸੁਪਰਸਟਾਰ ਸ਼ਾਹਰੁਖ ਖਾਨ ਦੀ ਫਿਲਮ ਜਵਾਨ ਰਿਲੀਜ਼ ਹੋ ਗਈ ਹੈ। ਬਾਕਸ ਆਫਿਸ 'ਤੇ ਫਿਲਮ ਦਾ ਸਿਲਸਿਲਾ ਜਾਰੀ ਹੈ। ਫਿਲਮ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਫਿਲਮ ਦੀ 12ਵੇਂ ਦਿਨ ਦੀ ਕਮਾਈ ਦੇ ਅੰਕੜੇ ਸਾਹਮਣੇ ਆਏ ਹਨ। ਆਓ ਜਾਣਦੇ ਹਾਂ ਫਿਲਮ ਆਪਣੀ ਰਿਲੀਜ਼ ਦੇ 12 ਦਿਨਾਂ ਵਿੱਚ ਕਿੰਨੀ ਕਮਾਈ ਕਰੇਗੀ ਅਤੇ ਕੀ ਫਿਲਮ 500 ਕਰੋੜ ਦਾ ਅੰਕੜਾ ਪਾਰ ਕਰੇਗੀ ਜਾਂ ਇਸ ਲਈ ਹੋਰ ਇੰਤਜ਼ਾਰ ਕਰਨਾ ਪੈ ਸਕਦਾ ਹੈ।

ਦੁਨੀਆਂ ਭਰ 'ਚ ਕਮਾਏ 800 ਕਰੋੜ ਤੋਂ ਜ਼ਿਆਦਾ, ਭਾਰਤ 'ਚ ਕਦੋਂ 500 ਕਰੋੜ ਪਾਰ ਕਰੇਗੀ ਸ਼ਾਹਰੁਖ ਖਾਨ ਦੀ 'ਜਵਾਨ'
tv9-punjabi
| Updated On: 18 Sep 2023 22:52 PM IST
Share

ਬਾਲੀਵੁੱਡ ਨਿਊਜ। ਬਾਲੀਵੁੱਡ ਸੁਪਰਸਟਾਰ ਸ਼ਾਹਰੁਖ ਖਾਨ (Shah Rukh Khan) ਦੀ ਫਿਲਮ ਜਵਾਨ ਰਿਲੀਜ਼ ਹੋ ਗਈ ਹੈ। ਫਿਲਮ ਨੂੰ ਕਾਫੀ ਪਸੰਦ ਕੀਤਾ ਗਿਆ ਸੀ ਅਤੇ ਕਮਾਈ ਦੇ ਮਾਮਲੇ ‘ਚ ਵੀ ਚੰਗਾ ਪ੍ਰਦਰਸ਼ਨ ਕਰ ਰਹੀ ਹੈ। ਫਿਲਮ ਦੇ ਬਾਕਸ ਆਫਿਸ ਕੁਲੈਕਸ਼ਨ ‘ਤੇ ਸਾਰਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਫਿਲਮ ਹਿੰਦੀ ਭਾਸ਼ਾ ‘ਚ 500 ਕਰੋੜ ਰੁਪਏ ਦਾ ਅੰਕੜਾ ਪਾਰ ਕਰਨ ਵੱਲ ਤੇਜ਼ੀ ਨਾਲ ਵਧ ਰਹੀ ਹੈ।ਇਸ ਤੋਂ ਇਲਾਵਾ ਫਿਲਮ ਦਾ ਵਿਸ਼ਵਵਿਆਪੀ ਕਲੈਕਸ਼ਨ ਵੀ 1000 ਕਰੋੜ ਰੁਪਏ ਨੂੰ ਪਾਰ ਕਰਨ ਦੀ ਸੰਭਾਵਨਾ ਹੈ। ਆਓ ਜਾਣਦੇ ਹਾਂ ਕਿ ਫਿਲਮ ਰਿਲੀਜ਼ ਦੇ 12ਵੇਂ ਦਿਨ ਕਿੱਥੋਂ ਤੱਕ ਪਹੁੰਚਦੀ ਨਜ਼ਰ ਆ ਰਹੀ ਹੈ।

ਜਵਾਨ ਭਾਰਤ ਵਿੱਚ ਬੰਪਰ ਕਮਾਈ ਕਰ ਰਿਹਾ ਹੈ। ਖਾਸ ਕਰਕੇ ਹਿੰਦੀ ਬੈਲਟ (Hindi Belt) ‘ਚ ਫਿਲਮ ਦਾ ਕਲੈਕਸ਼ਨ ਅਸਮਾਨ ਛੂਹ ਰਿਹਾ ਹੈ। ਫਿਲਮ ਨੇ ਕੁੱਲ 11 ਦਿਨਾਂ ਵਿੱਚ ਭਾਰਤ ਦੀਆਂ ਸਾਰੀਆਂ ਭਾਸ਼ਾਵਾਂ ਵਿੱਚ 477 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕੀਤੀ ਹੈ। ਹੁਣ ਕਿਸੇ ਫਿਲਮ ਲਈ 500 ਕਰੋੜ ਦਾ ਅੰਕੜਾ ਪਾਰ ਕਰਨਾ ਕੋਈ ਵੱਡੀ ਗੱਲ ਨਹੀਂ ਰਹੀ। ਫਿਲਮ ਕਿਸੇ ਵੀ ਦਿਨ ਇਹ ਉਪਲਬਧੀ ਹਾਸਲ ਕਰ ਸਕਦੀ ਹੈ।

12ਵੇਂ ਦਿਨ ਕਿੰਨਾ ਹੋਵੇਗਾ ਕੁਲੈਸ਼ਨ?

ਫਿਲਮ ਦੀ 12ਵੇਂ ਦਿਨ ਦੀ ਕਮਾਈ ਦੇ ਅੰਕੜੇ ਵੀ ਸਾਹਮਣੇ ਆਏ ਹਨ। ਉਮੀਦ ਹੈ ਕਿ ਇਹ ਫਿਲਮ ਭਾਰਤ ਦੀਆਂ ਸਾਰੀਆਂ ਭਾਸ਼ਾਵਾਂ ‘ਚ ਰਿਲੀਜ਼ ਦੇ 12ਵੇਂ ਦਿਨ 14 ਕਰੋੜ ਰੁਪਏ ਕਮਾ ਲਵੇਗੀ। ਜੇਕਰ ਅਜਿਹਾ ਹੁੰਦਾ ਹੈ ਤਾਂ ਫਿਲਮ ਭਾਵੇਂ 500 ਕਰੋੜ ਰੁਪਏ ਤੱਕ ਨਾ ਪਹੁੰਚ ਸਕੇ ਪਰ ਇਸ ਦਾ ਅੰਕੜਾ 12 ਦਿਨਾਂ ‘ਚ 490 ਕਰੋੜ ਰੁਪਏ ਨੂੰ ਪਾਰ ਕਰ ਜਾਵੇਗਾ। ਫਿਲਮ ਲਈ 500 ਕਰੋੜ ਨੂੰ ਛੂਹਣਾ ਕੋਈ ਵੱਡੀ ਗੱਲ ਨਹੀਂ ਹੋਵੇਗੀ।

ਵਰਲਡਵਾਈਡ ਕੁਲੈਕਸ਼ਨ ਦਾ ਕਿਵੇਂ ਹਾਲ ?

ਜਵਾਨ ਦੇ ਵਰਲਡਵਾਈਡ ਕਲੈਕਸ਼ਨ ਦੀ ਗੱਲ ਕਰੀਏ ਤਾਂ ਫਿਲਮ ਨੇ ਦੁਨੀਆ ਭਰ ‘ਚ ਜ਼ਬਰਦਸਤ ਕਮਾਈ ਕਰਕੇ 800 ਕਰੋੜ ਰੁਪਏ ਦਾ ਅੰਕੜਾ ਪਾਰ ਕਰ ਲਿਆ ਹੈ। ਫਿਲਮ ਦੀ ਕਮਾਈ ਸ਼ਾਨਦਾਰ ਜਾ ਰਹੀ ਹੈ ਅਤੇ ਹੁਣ ਸਾਰਿਆਂ ਦੀਆਂ ਨਜ਼ਰਾਂ ਫਿਲਮ ਦੇ ਵਿਸ਼ਵਵਿਆਪੀ ਕਲੈਕਸ਼ਨ ‘ਤੇ ਟਿਕੀਆਂ ਹੋਈਆਂ ਹਨ। ਪਠਾਨ ਵਾਂਗ ‘ਜਵਾਨ’ ਵੀ ਬਾਕਸ ਆਫਿਸ ‘ਤੇ 1000 ਕਰੋੜ ਦਾ ਅੰਕੜਾ ਪਾਰ ਕਰ ਸਕੇਗੀ? ਸਮਾਂ ਹੀ ਦੱਸੇਗਾ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...