Sidhu Moose Wala: ਆ ਗਿਆ ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ, ਜਾਣੋਂ ਕੀ ਹੈ ‘ਡਾਇਲੇਮਾ’
Sidhu Moose wala New Song DILEMMA Out: ਮਰਹੂਮ ਪੰਜਾਬੀ ਗਾਇਕ ਅਤੇ ਅਦਾਕਾਰ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'ਡਾਇਲੇਮਾ' ਰਿਲੀਜ਼ ਹੋ ਗਿਆ ਹੈ। ਸਿੱਧੂ ਦੀ ਮੌਤ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ 7ਵਾਂ ਗੀਤ ਹੈ ਜਿਸ ਨੂੰ Stefflon Don ਨਾਮ ਦੇ ਸ਼ੋਸਲ ਮੀਡੀਆ ਚੈਨਲ ਤੋਂ ਰਿਲੀਜ਼ ਹੋਵੇਹਾ। ਹੁਣ ਇਸ ਗੀਤ ਦੀ ਚਾਰੇ ਪਾਸੇ ਚਰਚਾ ਹੋਣੀ ਸ਼ੁਰੂ ਹੋ ਗਈ ਹੈ।
ਸਿੱਧੂ ਮੂਸੇਵਾਲਾ ਦੀ ਪੁਰਾਣੀ ਤਸਵੀਰ.
Sidhu Moose wala New Song DILEMMA Out: ਮਰਹੂਮ ਪੰਜਾਬੀ ਗਾਇਕ ਅਤੇ ਅਦਾਕਾਰ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਡਾਇਲੇਮਾ’ ਰਿਲੀਜ਼ ਹੋ ਗਿਆ ਹੈ। ਸਿੱਧੂ ਦੀ ਮੌਤ ਤੋਂ ਬਾਅਦ ਰਿਲੀਜ਼ ਹੋਣ ਵਾਲਾ ਇਹ 7ਵਾਂ ਗੀਤ ਹੈ ਜਿਸ ਨੂੰ Stefflon Don ਨਾਮ ਦੇ ਸ਼ੋਸਲ ਮੀਡੀਆ ਚੈਨਲ ਤੋਂ ਰਿਲੀਜ਼ ਕੀਤਾ ਗਿਆ ਹੈ। ਹੁਣ ਇਸ ਗੀਤ ਦੀ ਚਾਰੇ ਪਾਸੇ ਚਰਚਾ ਹੋਣੀ ਸ਼ੁਰੂ ਹੋ ਗਈ ਹੈ।
ਕੁੱਝ ਦਿਨ ਪਹਿਲਾਂ ਬ੍ਰਿਟਿਸ਼ ਗਾਇਕਾ Stefflon Don ਨੇ ਆਪਣੇ ਯੂ ਟਿਊਬ ਪੇਜ਼ ਤੇ ਗੀਤ ਦਾ ਟਰੇਲਰ ਰਿਲੀਜ਼ ਕੀਤਾ ਸੀ। ਜਿਸ ਵਿੱਚ Stefflon Don ਨਾਲ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਵੀ ਦਿਖਾਈ ਦੇ ਰਹੇ ਹਨ। ਇਸ ਗੀਤ ਦਾ ਦਰਸ਼ਕਾਂ ਅਤੇ ਸਰੋਤਿਆਂ ਵੱਲੋਂ ਬੇਸ਼ਬਰੀ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਸੀ।


