ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Sidhu Moosewala ਦਾ ਨਵਾਂ ਗੀਤ ‘ਮੇਰਾ ਨਾਂ’ 7 ਅਪ੍ਰੈਲ ਨੂੰ ਹੋਵੇਗਾ ਰਿਲੀਜ਼

Moose Wala New Song: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲਿਆਂ ਲਈ ਚੰਗੀ ਖ਼ਬਰ ਆ ਰਹੀ ਹੈ। ਸਿੱਧੂ ਦਾ ਨਵਾਂ ਗੀਤ ਮੇਰਾ ਨਾਂ 7 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਸਿੱਧੂ ਮੂਸੇਵਾਲਾ ਦੇ ਗੀਤਾਂ ਦੀ ਦੀਵਾਨਗੀ ਹਮੇਸ਼ਾ ਹੀ ਉਨ੍ਹਾਂ ਦੇ ਫੈਨਜ਼ ਦੇ ਸਿਰ 'ਤੇ ਚੜ੍ਹ ਕੇ ਬੋਲਦੀ ਹੈ।

Follow Us
abhishek-thakur
| Updated On: 07 Apr 2023 09:20 AM

Sidhu Moosewala Song: ਮਰਹੂਮ ਪੰਜਾਬੀ ਗਾਇਕ ਸ਼ੂਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਮੇਰਾ ਨਾਂ’ (Mera Naa) 7 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਇਸ ਗੀਤ ਵਿੱਚ ਸਿੱਧੂ ਮੂਸੇਵਾਲਾ ਦੇ ਨਾਲ ਨਾਇਜੀਰੀਅਨ ਰੈਪਰ ਬਰਨਾ ਬੁਆਏਜ਼ ਤੇ ਸਟੀਲ ਬੈਂਗਲਜ਼ ਨੇ ਵੀ ਨਜ਼ਰ ਆਉਣਗੇ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਉਨ੍ਹਾਂ ਦੀ ਟੀਮ ਨੇ ਸੋਸ਼ਲ ਮੀਡੀਆ ‘ਤੇ ਗੀਤ ਦਾ ਪੋਸਟਰ ਤੇ ਗਾਣੇ ਦੇ ਰਿਲੀਜ਼ (Release) ਹੋਣ ਦੀ ਤਾਰੀਖ਼ ਸਾਂਝੀ ਕੀਤੀ ਹੈ।

‘ਮੇਰਾ ਨਾਂ’ 7 ਅਪ੍ਰੈਲ ਨੂੰ ਹੋਵੇਗਾ ਰਿਲੀਜ਼

ਜ਼ਿਕਰਯੋਗ ਹੈ ਕਿ ਕਈ ਮਹੀਨਿਆਂ ਤੋਂ ਸਿੱਧੂ ਮੂਸੇਵਾਲਾ ਦਾ ਕੋਈ ਵੀ ਨਵਾਂ ਗੀਤ ਰਿਲੀਜ਼ ਨਹੀਂ ਹੋਇਆ ਹੈ, ਇਸ ਲਈ ਸਿੱਧੂ ਮੂਸੇਵਾਲਾ (Sidhu Moose Wala)ਨੂੰ ਚਾਹੁਣ ਵਾਲਿਆਂ ਨੂੰ ਹੁਣ 7 ਅਪ੍ਰੈਲ ਦੀ ਬੇਸਬਰੀ ਨਾਲ ਉਡੀਕ ਰਹੇਗੀ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਬੀਤੇ ਦਿਨੀਂ ਮਾਨਸਾ ਦੀ ਅਨਾਜ ਮੰਡੀ ਵਿੱਚ ਉਨ੍ਹਾਂ ਦੀ ਪਹਿਲੀ ਬਰਸੀ ਮਨਾਈ ਗਈ।

‘ਮੇਰਾ ਨਾਂ’ ਸਿੱਧੂ ਦਾ ਤੀਜਾ ਗੀਤ

ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਇਹ ਉਨ੍ਹਾਂ ਦਾ ਤੀਜਾ ਗੀਤ ਰਿਲੀਜ਼ ਹੋਵੇਗਾ। ਇਸ ਤੋਂ ਪਹਿਲਾਂ ਉਨ੍ਹਾਂ ਦੇ ਦੋ ਗੀਤ ਐੱਸਵਾਈਐਲ (SYL) ਤੇ ਵਾਰ (Vaar) ਗੀਤ ਰਿਲੀਜ਼ ਕੀਤਾ ਗਿਆ ਹੈ। ਜਿਨ੍ਹਾਂ ਨੂੰ ਦੁਨੀਆਂ ਭਰ ‘ਚ ਭਰਵਾਂ ਹੁੰਗਾਰਾ ਮਿਲਿਆ ਸੀ| ਪਰ ਹੁਣ ਸਿੱਧੂ ਮੂਸੇਵਾਲਾ ਨੂੰ ਉਨ੍ਹਾਂ ਦੇ ਅਗਲੇ ਗੀਤ ‘ਮੇਰਾ ਨਾਂ’ ਜੋ 7 ਅਪ੍ਰੈਲ ਨੂੰ ਰਿਲੀਜ਼ ਹੋਵੇਗਾ ਇਸ ਦਾ ਬੇਸਬਰੀ ਨਾਲ ਇੰਤਜ਼ਾਰ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

ਸਾਕਾ ਨੀਲਾ ਤਾਰਾ ਦੀ ਬਰਸੀ ਦੇ ਮੱਦੇਨਜ਼ਰ ਅੰਮ੍ਰਿਤਸਰ 'ਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ, Police ਨੇ ਕੱਢਿਆ ਫਲੈਗ ਮਾਰਚ
ਸਾਕਾ ਨੀਲਾ ਤਾਰਾ ਦੀ ਬਰਸੀ ਦੇ ਮੱਦੇਨਜ਼ਰ ਅੰਮ੍ਰਿਤਸਰ 'ਚ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ, Police ਨੇ ਕੱਢਿਆ ਫਲੈਗ ਮਾਰਚ...
ਅੰਮ੍ਰਿਤਸਰ ਨੂੰ ਐਲਾਨਿਆ ਜਾਵੇ No War Zone, ਸਿੱਖ ਧਰਮ ਦੀ ਵੱਸਦੀ ਹੈ ਆਤਮਾ...ਐਮਪੀ ਰੰਧਾਵਾ ਦਾ PM ਨੂੰ ਪੱਤਰ
ਅੰਮ੍ਰਿਤਸਰ ਨੂੰ ਐਲਾਨਿਆ ਜਾਵੇ No War Zone, ਸਿੱਖ ਧਰਮ ਦੀ ਵੱਸਦੀ ਹੈ ਆਤਮਾ...ਐਮਪੀ ਰੰਧਾਵਾ ਦਾ PM ਨੂੰ ਪੱਤਰ...
ਪੰਜਾਬ ਵਿੱਚ ਇੱਕ ਹੋਰ ਯੂਟਿਊਬਰ ਗ੍ਰਿਫ਼ਤਾਰ, ਡੀਜੀਪੀ ਗੌਰਵ ਯਾਦਵ ਨੇ ਜਸਬੀਰ ਦੀ ਅਪਰਾਧ ਕੁੰਡਲੀ ਦਾ ਕੀਤਾ ਖੁਲਾਸਾ!
ਪੰਜਾਬ ਵਿੱਚ ਇੱਕ ਹੋਰ ਯੂਟਿਊਬਰ ਗ੍ਰਿਫ਼ਤਾਰ, ਡੀਜੀਪੀ ਗੌਰਵ ਯਾਦਵ ਨੇ ਜਸਬੀਰ ਦੀ ਅਪਰਾਧ ਕੁੰਡਲੀ ਦਾ ਕੀਤਾ ਖੁਲਾਸਾ!...
ਰਾਜਾ ਵੜਿੰਗ ਨੇ ਸੁਨੀਲ ਜਾਖੜ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ?
ਰਾਜਾ ਵੜਿੰਗ ਨੇ ਸੁਨੀਲ ਜਾਖੜ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ?...
ਪੰਜਾਬ ਸਰਕਾਰ ਦਾ ਵੱਡਾ ਫੈਸਲਾ! ਜ਼ਮਾਨਤ 'ਤੇ ਬਾਹਰ ਆਏ ਨਸ਼ਾ ਤਸਕਰਾਂ 'ਤੇ ਪੁਲਿਸ ਰੱਖੇਗੀ ਤਿੱਖੀ ਨਜ਼ਰ
ਪੰਜਾਬ ਸਰਕਾਰ ਦਾ ਵੱਡਾ ਫੈਸਲਾ! ਜ਼ਮਾਨਤ 'ਤੇ ਬਾਹਰ ਆਏ ਨਸ਼ਾ ਤਸਕਰਾਂ 'ਤੇ ਪੁਲਿਸ ਰੱਖੇਗੀ ਤਿੱਖੀ ਨਜ਼ਰ...
Covid-19 Update : ਵੱਧ ਰਹੇ ਹਨ ਕੋਰੋਨਾ ਦੇ ਕੇਸ , ਜ਼ਰੂਰ ਸੁਣੋ ਡਾਕਟਰ ਦੀ ਇਹ ਸਲਾਹ
Covid-19 Update : ਵੱਧ ਰਹੇ ਹਨ ਕੋਰੋਨਾ ਦੇ ਕੇਸ , ਜ਼ਰੂਰ ਸੁਣੋ ਡਾਕਟਰ ਦੀ ਇਹ ਸਲਾਹ...
Ludhiana West bypoll: ਲੁਧਿਆਣਾ ਪੱਛਮੀ ਉਪ ਚੋਣ ਤੋਂ ਪਹਿਲਾਂ 'ਆਪ' ਨੂੰ ਵੱਡਾ ਝਟਕਾ!
Ludhiana West bypoll: ਲੁਧਿਆਣਾ ਪੱਛਮੀ ਉਪ ਚੋਣ ਤੋਂ ਪਹਿਲਾਂ 'ਆਪ' ਨੂੰ ਵੱਡਾ ਝਟਕਾ!...
ਸਾਲ ਵਿੱਚ ਦੋ ਵਾਰ 10ਵੀਂ ਦੀ ਪ੍ਰੀਖਿਆ TV9 ਸਿੱਖਿਆ ਸੰਮੇਲਨ ਵਿੱਚ ਧਰਮਿੰਦਰ ਪ੍ਰਧਾਨ ਨੇ ਕੀ ਕਿਹਾ?
ਸਾਲ ਵਿੱਚ ਦੋ ਵਾਰ 10ਵੀਂ ਦੀ ਪ੍ਰੀਖਿਆ TV9 ਸਿੱਖਿਆ ਸੰਮੇਲਨ ਵਿੱਚ ਧਰਮਿੰਦਰ ਪ੍ਰਧਾਨ ਨੇ ਕੀ ਕਿਹਾ?...
ਨਵਾਂ Covid Variant ਜੋ ਚੀਨ ਤੋਂ ਬਾਅਦ ਹੁਣ ਅਮਰੀਕਾ ਵਿੱਚ ਮਚਾ ਰਿਹਾ ਤਬਾਹੀ
ਨਵਾਂ Covid Variant ਜੋ ਚੀਨ ਤੋਂ ਬਾਅਦ ਹੁਣ ਅਮਰੀਕਾ ਵਿੱਚ ਮਚਾ ਰਿਹਾ ਤਬਾਹੀ...