AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Sidhu Moosewala ਦਾ ਨਵਾਂ ਗੀਤ ‘ਮੇਰਾ ਨਾਂ’ ਹੋਇਆ ਰਿਲੀਜ਼, 10 ਮਿੰਟਾਂ ‘ਚ 10 ਲੱਖ ਤੋਂ ਵੱਧ Veiws

Sidhu Moosewala New Song: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'ਮੇਰਾ ਨਾ' ਰਿਲੀਜ਼ ਹੋ ਗਿਆ ਹੈ। ਇਹ ਗੀਤ ਸਾਹਮਣੇ ਆਉਂਦੇ ਹੀ ਯੂਟਿਊਬ 'ਤੇ ਮਸ਼ਹੂਰ ਹੋ ਗਿਆ ਹੈ।

tv9-punjabi
| Updated On: 07 Apr 2023 11:20 AM IST
Share
Sidhu Moosewala New Song: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਨੇ ਆਪਣੀ ਆਵਾਜ਼ ਨਾਲ ਲੋਕਾਂ ਨੂੰ ਆਪਣਾ ਦੀਵਾਨਾ ਬਣਾ ਲਿਆ ਸੀ। ਭਾਵੇਂ ਉਹ ਅੱਜ ਇਸ ਦੁਨੀਆ ‘ਚ ਨਹੀਂ ਹੈ ਪਰ ਲੋਕ ਅੱਜ ਵੀ ਉਨ੍ਹਾਂ ਨੂੰ ਇੱਕ ਤੋਂ ਵਧ ਕੇ ਇਕ ਹਿੱਟ ਗੀਤਾਂ ਕਰਕੇ ਯਾਦ ਕਰਦੇ ਹਨ। ਅਤੇ ਅੱਜ ਯਾਨੀ 7 ਅਪ੍ਰੈਲ ਨੂੰ ਉਨ੍ਹਾਂ ਦਾ ਨਵਾਂ ਗੀਤ ‘ਮੇਰਾ ਨਾ’ ਰਿਲੀਜ਼ ਹੋਇਆ ਹੈ। ਬੀਤੇ ਸਾਲ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਦੀ ਮੌਤ ਨੇ ਉਸ ਦੇ ਪਰਿਵਾਰ ਦੇ ਨਾਲ-ਨਾਲ ਉਸ ਦੇ ਫੈਨਸ ਨੂੰ ਵੀ ਹਿੱਲਾ ਕੇ ਰੱਖ ਦਿੱਤਾ ਸੀ। ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਅਗਲੇ 7-8 ਸਾਲਾਂ ਤੱਕ ਆਪਣੇ ਪੁੱਤਰ ਦੇ ਗੀਤ ਰਿਲੀਜ਼ ਕਰਦੇ ਰਹਿਣ ਦਾ ਐਲਾਨ ਕੀਤਾ ਸੀ।

ਸਿੱਧੂ ਦਾ ਤੀਜਾ ਗੀਤ ਹੈ ‘ਮੇਰਾ ਨਾਂ’

ਸਿੱਧੂ ਮੂਸੇਵਾਲਾ ਦੇ ਰਿਲੀਜ਼ ਹੋਏ ਇਸ ਨਵੇਂ ਗੀਤ ‘ਮੇਰਾ ਨਾ’ (Mera Naa)ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਦੀ ਮੌਤ ਤੋਂ ਬਾਅਦ ਰਿਲੀਜ਼ ਹੋਇਆ ਇਹ ਤੀਜਾ ਗੀਤ ਹੈ। ਇਸ ਤੋਂ ਪਹਿਲਾਂ ਵੀ ਉਨ੍ਹਾਂ ਸਿੱਧੂ ਦੇ ਦੋ ਹੋਰ ਗੀਤ ਐੱਸਵਾਈਐਲ (SYL) ਤੇ ਵਾਰ (Vaar) ਗੀਤ ਰਿਲੀਜ਼ ਹੋ ਚੁੱਕੇ ਹਨ।

10 ਮਿੰਟਾਂ ਵਿੱਚ 1 ਮਿਲੀਅਨ ਵਿਯੂਜ਼

ਖਾਸ ਗੱਲ ਇਹ ਹੈ ਕਿ ਸਿੱਧੂ ਮੂਸੇਵਾਲਾ ਦੀ ਬਹੁਤ ਮਜ਼ਬੂਤ ​​ਫੈਨ ਫਾਲੋਇੰਗ ਸੀ। ਉਸ ਦੇ ਗੀਤਾਂ ਨੂੰ ਲੋਕਾਂ ਨੇ ਬਹੁਤ ਪਸੰਦ ਕੀਤਾ। ਇਸ ਦੇ ਨਾਲ ਹੀ ਇਹ ਸਿਲਸਿਲਾ ਉਸ ਦੀ ਮੌਤ ਤੋਂ ਬਾਅਦ ਵੀ ਜਾਰੀ ਹੈ। ਉਨ੍ਹਾਂ ਦੇ ਇਸ ਗੀਤ ਨੂੰ ਵੀ ਲੋਕ ਕਾਫੀ ਪਿਆਰ ਦੇ ਰਹੇ ਹਨ। ਰਿਲੀਜ਼ ਦੇ 10 ਮਿੰਟਾਂ ਦੇ ਅੰਦਰ ਹੀ ਇਸ ਗੀਤ ਨੂੰ 1 ਮਿਲੀਅਨ (One Million) ਤੋਂ ਵੱਧ ਵਿਊਜ਼ ਮਿਲ ਚੁੱਕੇ ਹਨ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...