AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Maurh Movie Song: ਫਿਲਮ ਜੋੜੀ ‘ਚ ਗੀਤ ਗਾ ਚਮਕੀ ਸਿਮਰਨ ਕੌਰ ਧਾਦਲੀ ਦੀ ਕਿਸਮਤ, ਹੁਣ ਕਿਸ ਲਈ ਗਾਵੇਗੀ ਗੀਤ ਪੜ੍ਹੋ

ਸਿਮਰਨ ਕੌਰ ਧਾਦਲੀ ਨੂੰ ਦਿਲਜੀਤ ਦੋਸਾਂਝ ਅਤੇ ਨਿਮਰਤ ਖਹਿਰਾ ਸਟਾਰਰ ਫਿਲਮ ਜੋੜੀ ਵਿੱਚ ਤਿੰਨ ਗੀਤ ਗਾਉਣ ਦਾ ਮੌਕਾ ਮਿਲਿਆ ਹੈ। ਪੰਜਾਬੀ ਗਾਇਕ ਅਤੇ ਅਦਾਕਾਰ ਐਮੀ ਵਿਰਕ ਲਈ ਸਿਮਰਨ ਨੂੰ ਜਲਦ ਗੀਤ ਗਾਵੇਗੀ।

Maurh Movie Song: ਫਿਲਮ ਜੋੜੀ 'ਚ ਗੀਤ ਗਾ ਚਮਕੀ ਸਿਮਰਨ ਕੌਰ ਧਾਦਲੀ ਦੀ ਕਿਸਮਤ, ਹੁਣ ਕਿਸ ਲਈ ਗਾਵੇਗੀ ਗੀਤ ਪੜ੍ਹੋ
tv9-punjabi
| Updated On: 18 May 2023 10:48 AM IST
Share
Simran Kaur Dhadli Maurh Movie Song: ਸਿਮਰਨ ਕੌਰ ਧਾਦਲੀ ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਮਸ਼ਹੂਰ ਗਾਇਕਾ ਹੈ। ਸਿਮਰਨ ਕੌਰ ਧਾਦਲੀ ਪੁਰਾਣੇ ਅਤੇ ਹੋਰ ਮੁੱਦਿਆਂ ਨਾਲ ਜੁੜੇ ਗੀਤਾਂ ਨੂੰ ਗਾ ਸੁਰਖੀਆਂ ਵਿੱਚ ਰਹਿੰਦੀ ਹੈ। ਦਿਲਜੀਤ ਦੋਸਾਂਝ (Diljit Dosanjh) ਅਤੇ ਨਿਮਰਤ ਦੀ ਫਿਲਮ ਲਈ ਗੀਤ ਗਾ ਸਿਮਰਨ ਦੀ ਕਿਸਮਤ ਖੁੱਲ੍ਹ ਚੁੱਕੀ ਹੈ। ਸਿਮਰਨ ਨੂੰ ਦਿਲਜੀਤ ਦੋਸਾਂਝ ਅਤੇ ਨਿਮਰਤ ਖਹਿਰਾ ਸਟਾਰਰ ਫਿਲਮ ਜੋੜੀ ਵਿੱਚ ਤਿੰਨ ਗੀਤ ਗਾਉਣ ਦਾ ਮੌਕਾ ਮਿਲਿਆ ਹੈ। ਹੁਣ ਸਿਮਰਨ ਪੰਜਾਬੀ ਗਾਇਕ ਅਤੇ ਅਦਾਕਾਰ ਐਮੀ ਵਿਰਕ ਲਈ ਜਲਦ ਹੀ ਗੀਤ ਗਾਵੇਗੀ।

ਫਿਲਮ ਮੌੜ ‘ਚ ਸਿਮਰਨ ਦਾ ਆਵਾਜ਼

ਐਮੀ ਵਿਰਕ ਅਤੇ ਦੇਵ ਖਰੌੜ ਦੀ ਫਿਲਮ ਮੌੜ ਵਿੱਚ ਸਿਮਰਨ ਕੌਰ ਧਾਦਲੀ ਵੱਲੋਂ ਗੀਤ ਫਰਾਰ ਨੂੰ ਆਪਣੀ ਆਵਾਜ਼ ਦਿੱਤੀ ਗਈ ਹੈ। ਇਸ ਦੀ ਜਾਣਕਾਰੀ ਗੀਤਕਾਰ, ਪ੍ਰੋਡਿਊਸਰ ਬੰਟੀ ਬੈਂਸ ਵੱਲੋਂ ਆਪਣੇ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਬੰਟੀ ਬੈਂਸ ਨੇ ਲਿਖਿਆ, ਮੌੜ ਫਿਲਮ ਦੇ ਗਾਣੇ ਚੋਂ ਫਰਾਰ (FARAAR) ਕਮਿੰਗ ਸੂਨ..! ਫਿਲਹਾਲ ਹੁਣ ਸਿਮਰਨ ਦੀ ਕਿਸਮਤ ਚਮਕਦੀ ਹੋਈ ਨਜ਼ਰ ਆ ਰਹੀ ਹੈ।
ਦੱਸ ਦੇਈਏ ਕਿ ਫਿਲਮ ਜੋੜੀ ਵਿੱਚ ਸਿਮਰਨ ਵੱਲੋਂ ਤਿੰਨ ਗੀਤ ਤੇਰੇ ਘਰ ਦਾ ਪ੍ਰੋਹਣਾ ਬਣਕੇ, ਯਮਲੇ ਦੀ ਤੁੰਬੀ, ਸਕੀਮ ਲਾ ਗਈ ਗੀਤ ਗਾਏ ਹਨ। ਸਿਮਰਨ ਦੀ ਆਵਾਜ਼ ਵਿੱਚ ਗਾਏ ਗੀਤਾਂ ਨੂੰ ਪ੍ਰਸ਼ੰਸ਼ਕਾਂ ਵੱਲੋਂ ਭਰਮਾ ਹੁੰਗਾਰਾ ਦਿੱਤਾ ਜਾ ਰਿਹਾ ਹੈ। ਉਹ ਆਪਣੀ ਬੁਲੰਦ ਆਵਾਜ਼ ਨਾਲ ਦਰਸ਼ਕਾ ਦਾ ਮਨ ਮੋਹਦੇ ਹੋਏ ਦਿਖਾਈ ਦੇ ਰਹੀ ਹੈ। ਜਿਕਰਯੋਗ ਹੈ ਕਿ ਸਿਮਰਨ ਕੌਰ ਧਾਦਲੀ ਵੱਲੋਂ ਫਿਲਮ ਜੋੜੀ ਵਿੱਚ ਗੀਤ ਗਾਉਣ ‘ਤੇ ਆਪਣੀ ਖੁਸ਼ੀ ਜ਼ਾਹਿਰ ਕੀਤੀ ਗਈ ਸੀ। ਉਨ੍ਹਾਂ ਫਿਲਮ ਦੇ ਗੀਤਾਂ ਦੀਆਂ ਵੀਡੀਓ ਕਲਿੱਪ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, ਪੁਾਣੇ ਸੰਗੀਤ ਨਾਲ ਮੈਨੂੰ ਇਸ਼ਕ ਹੀ ਇੰਨਾ ਸੀ ਕੀ ਮੇਰਾ ਦਿਲ ਉਸ ਸੰਗੀਤ ਨੂੰ ਮੇਰੇ ਤੱਕ ਖਿੱਚ ਕੇ ਲੈ ਹੀ ਆਇਆ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...