AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਫਿਲਮ ‘ਮੁੰਡਾ ਰਾਕ ਸਟਾਰ’ ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ

ਪੰਜਾਬ ਗਾਇਕ ਤੇ ਅਦਾਕਾਰ ਯੁਵਰਾਜ ਹੰਸ ਫਿਲਮ ਮੁੰਡਾ ਰਾਕ ਸਟਾਰ ਦੀ ਸਟਾਰ ਕਾਸਟ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਹਨਾਂ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਤੋਂ ਇਲਾਵਾ ਲੋਹੜੀ ਦੇ ਤਿਉਹਾਰ ਮੌਕੇ ਰਿਲੀਜ਼ ਹੋ ਰਹੀ ਉਹਨਾਂ ਦੀ ਨਵੀਂ ਫ਼ਿਲਮ ਮੁੰਡਾ ਰੌਕ ਸਟਾਰ ਸਬੰਧੀ ਜਾਣਕਾਰੀ ਵੀ ਸਾਂਝੀ ਕੀਤੀ। ਉਹਨਾਂ ਨੇ ਦਰਸ਼ਕਾਂ ਨੂੰ ਅਪੀਲ ਕੀਤੀ ਕਿ ਉਹ ਇੱਕ ਵਾਰ ਫਿਲਮ ਨੂੰ ਜ਼ਰੂਰ ਦੇਖਣ।

ਫਿਲਮ 'ਮੁੰਡਾ ਰਾਕ ਸਟਾਰ' ਦੀ ਸਟਾਰ ਕਾਸਟ ਸ੍ਰੀ ਹਰਿਮੰਦਰ ਸਾਹਿਬ ਹੋਈ ਨਤਮਸਤਕ
lalit-sharma
| Published: 08 Jan 2024 18:39 PM IST
Share
ਪੰਜਾਬੀ ਗਾਇਕ ਤੇ ਕਲਾਕਾਰ ਯੁਵਰਾਜ ਹੰਸ ਨਵੀਂ ਫਿਲਮ ਮੁੰਡਾ ਰਾਕ ਸਟਾਰ ਦੀ ਸਟਾਰ ਕਾਸਟ ਨਾਲ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਦੇ ਲਈ ਪੁੱਜੇ। ਇਸ ਮੌਕੇ ਉਹਨਾਂ ਨੇ ਗੁਰੂ ਘਰ ਵਿੱਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਲਾਕਾਰ ਯੁਵਰਾਜ ਹੰਸ ਨੇ ਕਿਹਾ ਕਿ ਉਹਨਾਂ ਨੂੰ ਗੁਰੂ ਘਰ ਆਕੇ ਖੁਸ਼ੀ ਮਿਲਦੀ ਹੈ ਜਿਸ ਕਰਕੇ ਗੁਰੂ ਘਰ ਉਹ ਅਕਸਰ ਹੀ ਆਉਂਦੇ ਰਹਿੰਦੇ ਹਨ। ਯੁਵਰਾਜ ਹੰਸ ਨੇ ਦੱਸਿਆ ਕਿ ਉਹਨਾਂ ਦੀ ਨਵੀਂ ਫਿਲਮ ਮੁੰਡਾ ਰਾਕ ਸਟਾਰ 12 ਜਨਵਰੀ ਨੂੰ ਸਿਨੇਮਾਘਰਾਂ ਵਿੱਚ ਰਿਲੀਜ ਹੋਣ ਜਾ ਰਹੀ ਹੈ। ਇਹ ਫਿਲਮ ਦੇ ਵਿੱਚ ਆਰਟਿਸਟ ਦੀ ਕਹਾਣੀ ਹੈ ਜਿਸ ਨੂੰ ਆਪਣੀ ਜ਼ਿੰਦਗੀ ਵਿੱਚ ਕਾਮਯਾਬ ਹੋਣ ਲਈ ਕਾਂਫ਼ੀ ਸੰਘਰਸ਼ ਕਰਨਾ ਪੈਂਦਾ ਹੈ। ਉਹਨਾਂ ਨੇ ਦਰਸ਼ਕਾਂ ਨੂੰ ਫਿਲਮ ਦੇਖਣ ਦੀ ਅਪੀਲ ਕੀਤੀ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...