AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Stefflon Don in Golden Temple: ਹੌਲੀਵੁੱਡ ਰੈਪਰ ਸਟੀਫਲਨ ਡੌਨ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ, ਬਾਲੀਵੁੱਡ ਅਦਾਕਾਰ ਸ਼ਰਮਨ ਜੋਸ਼ੀ ਵੀ ਹੋਏ ਨਤਮਸਤਕ

Stefflon Don in Amritsar: ਸ੍ਰੀ ਹਰਿਮੰਦਰ ਸਾਹਿਬ ਵਿਖੇ ਹੌਲੀਵੁੱਡ ਰੈਪਰ ਸਟੀਫਲਨ ਡੌਨ ਆਪਣੇ ਸਾਥੀਆਂ ਦੇ ਨਾਲ ਨਤਮਸਤਕ ਹੋਣ ਪੁੱਜੀ। ਇਸ ਦੌਰਾਨ ਉਨ੍ਹਾਂ ਨੇ ਮੀਡਿਆ ਤੋਂ ਦੂਰੀ ਬਣਾਕੇ ਰੱਖੀ।

Stefflon Don in Golden Temple: ਹੌਲੀਵੁੱਡ ਰੈਪਰ ਸਟੀਫਲਨ ਡੌਨ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ, ਬਾਲੀਵੁੱਡ ਅਦਾਕਾਰ ਸ਼ਰਮਨ ਜੋਸ਼ੀ ਵੀ ਹੋਏ ਨਤਮਸਤਕ
ਹੌਲੀਵੁੱਡ ਦੀ ਰੈਪਰ ਅਤੇ ਗੀਤਕਾਰ ਸਟੀਫਲਨ ਡੌਨ ਸ੍ਰੀ ਹਰਿਮੰਦਰ ਸਾਹਿਬ (Golden Temple) ਨਤਮਸਤਕ ਹੋਣ ਲਈ ਪੁੱਜੀ। ਸਟੀਫਲਨ ਡੌਨ ਆਪਣੇ ਸਾਥੀਆਂ ਦੇ ਨਾਲ ਗੁਰੂ ਘਰ ਮੱਥਾ ਟੇਕਣ ਅਤੇ ਵਾਹਿਗੁਰੂ ਜੀ ਦਾ ਅਸ਼ੀਰਵਾਦ ਲੈਣ ਲਈ ਆਏ।ਇਸ ਦੌਰਾਨ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
lalit-sharma
| Updated On: 14 Jun 2023 16:19 PM IST
Share
ਅੰਮ੍ਰਿਤਸਰ ਨਿਊਜ਼: ਹੌਲੀਵੁੱਡ ਦੀ ਰੈਪਰ ਅਤੇ ਗੀਤਕਾਰ ਸਟੀਫਲਨ ਡੌਨ ਸ੍ਰੀ ਹਰਿਮੰਦਰ ਸਾਹਿਬ (Golden Temple) ਨਤਮਸਤਕ ਹੋਣ ਲਈ ਪੁੱਜੀ। ਸਟੀਫਲਨ ਡੌਨ ਆਪਣੇ ਸਾਥੀਆਂ ਦੇ ਨਾਲ ਗੁਰੂ ਘਰ ਮੱਥਾ ਟੇਕਣ ਅਤੇ ਵਾਹਿਗੁਰੂ ਜੀ ਦਾ ਅਸ਼ੀਰਵਾਦ ਲੈਣ ਲਈ ਆਏ।ਇਸ ਦੌਰਾਨ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨੇ ਮੀਡਿਆ ਤੋਂ ਦੂਰੀ ਬਣਾਕੇ ਰੱਖੀ। ਸਟੀਫਲਨ ਡੌਨ ਦੇ ਪ੍ਰਸ਼ੰਸਕਾਂ ਵੱਲੋਂ ਉਨ੍ਹਾਂ ਨਾਲ ਯਾਦਗਾਰੀ ਤਸਵੀਰਾਂ ਵੀ ਖਿੱਚਿਆ ਗਈਆਂ। ਦਰਅਸਲ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ‘ਬਰਥ ਐਨਵਰਸਰੀ’ ਮੌਕੇ ਬ੍ਰਿਟਿਸ਼ ਰੈਪਰ Stefflon Don ਵੀ ਪੰਜਾਬ ਪਹੁੰਚੀ ਸੀ ਅਤੇ ਉਸ ਨੇ ਮਾਨਸਾ ਦੇ ਪਿੰਡ ਮੂਸਾ ਪਹੁੰਚ ਕੇ ਸਿੱਧੂ ਦੇ ਮਾਪਿਆਂ ਨਾਲ ਮੁਲਾਕਾਤ ਵੀ ਕੀਤੀ। ਇਸ ਤੋਂ ਇਲਾਵਾ ਉਸ ਨੇ ਗਰੀਬ ਤੇ ਲੋੜਵੰਦ ਲੋਕਾਂ ਦੀ ਮਦਦ ਵੀ ਕੀਤੀ। ਹੁਣ Stefflon Don ਦੀਆਂ ਕੁਝ ਤਸਵੀਰਾਂ ਤੇ ਵੀਡੀਓਜ਼ ਸਾਹਮਣੇ ਆਈਆਂ ਹਨ, ਜਿਨ੍ਹਾਂ ‘ਚ ਗੁਰੂ ਘਰ ਦੇ ਦਰਸ਼ਨ ਕਰਦੀ ਵਿਖਾਈ ਦੇ ਰਹੀ ਹੈ।

ਸ੍ਰੀ ਹਰਿਮੰਦਿਰ ਸਾਹਿਬ ਨਤਮਸਤਕ ਹੋਏ ਸ਼ਰਮਨ ਜੋਸ਼ੀ

ਉੱਧਰ ਬਾਲੀਵੁੱਡ ਐਕਟਰ ਸ਼ਰਮਨ ਜੋਸ਼ੀ ਵੀ ਸਚਖੰਡ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਨਤਮਸਤਕ ਹੋਣ ਪੱਜੇ। ਉਨ੍ਹਾਂ ਨੇ ਪਰਮਾਤਮਾ ਅੱਗੇ ਸਰੱਬਤ ਦੇ ਭਲੇ ਲਈ ਅਰਦਾਸ ਕੀਤੀ। ਸ਼ਰਮਨ ਜੋਸ਼ੀ (Sharman Joshi) ਨੇ ਕਿਹਾ ਕਿ ਉਨ੍ਹਾਂ ਨੂੰ ਪਹਿਲੀ ਵਾਰ ਫਿਲਮ ਰੰਗ ਦੇ ਬਸੰਤੀ ਦੀ ਸ਼ੁਟਿੰਗ ਦੌਰਾਨ ਇੱਥੇ ਆਉਣ ਦਾ ਮੌਕਾ ਮਿਲਿਆ ਸੀ। ਉਨ੍ਹਾਂ ਕਿਹਾ ਕਿ ਇੱਥੇ ਆ ਕੇ ਜੋ ਸ਼ਾਂਤੀ ਅਤੇ ਸਕੂਨ ਮਹਿਸੂਸ ਹੋਇਆ ਹੈ, ਉਹ ਕਿਧਰੇ ਵੀ ਨਹੀਂ ਹੋਇਆ। ਇਸ ਦੌਰਾਨ ਸ਼ਰਮਨ ਜੋਸ਼ੀ ਨੇ ਕਿਹਾ ਕਿ ਉਨ੍ਹਾਂ ਨੂੰ ਜੇਕਾਰ ਮੌਕਾ ਮਿਲਿਆ ਤਾਂ ਉਹ ਪੰਜਾਬੀ ਫਿਲਮਾਂ ਵਿੱਚ ਜਰੂਰ ਕੰਮ ਕਰਨਾ ਚਾਹੁਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੰਜਾਬ (Punjab) ਦਾ ਖਾਣਾ ਬਹੁਤ ਪਸੰਦ ਹੈ। ਉਹ ਕਿਸੇ ਵੀ ਢਾਬੇ ਦੇ ਬਹਿ ਕੇ ਰੋਟੀ ਅਤੇ ਕਾਲੀ ਦਾਲ ਖਾਉਣਾ ਚਾਹੁੰਦੇ ਹਨ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ...
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...